ਆਮ ਹੋ ਗਈਆਂ ਹਨ। ਘਿਰਾਓ ਕਰਨ ਵਾਲੇ ਸਿੱਖਾਂ ਨੇ ਦੱਸਿਆ ਕਿ ਲੜਕੀ ਨੇ ਪੁੱਛਗਿੱਛ ਵਿੱਚ ਉਨ੍ਹਾਂ ਨੂੰ ਦੱਸਿਆ ਕਿ ਪਾਕਿਸਤਾਨੀ ਵਿਅਕਤੀ ਨੇ ਉਸ ਨੂੰ ਅਗਵਾ ਕੀਤਾ ਅਤੇ ਆਪਣੇ ਫਲੈਟ ’ਤੇ ਲੈ ਗਿਆ। ਦੋਸ਼ੀ ਖੁਦ ਵੀ ਅਤੇ 5-6 ਹੋਰ ਲੋਕਾਂ ਨਾਲ ਉਸ ਦਾ ਸਰੀਰਕ ਸ਼ੋਸ਼ਣ ਕਰਵਾਉਂਦਾ ਸੀ। ਜਦੋਂ ਉਸ ਨੇ ਆਪਣੇ ਆਪ ਨੂੰ ਦੋਸ਼ੀਆਂ ਦੇ ਚੰਗਲ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ।
ਪ੍ਰਦਰਸ਼ਨ ਵਿੱਚ ਸ਼ਾਮਲ ਸਿੱਖਾਂ ਨੇ ਕਿਹਾ ਕਿ ਯੂਕੇ ਵਿੱਚ ਪਾਕਿਸਤਾਨੀ ਗਰੂਮਰ ਗੈਂਗ ਸਰਗਰਮ ਹਨ ਜੋ ਲੜਕੀਆਂ ਨੂੰ ਅਗਵਾ ਕਰਕੇ ਲੈ ਜਾਂਦੇ ਹਨ ਅਤੇ ਫਿਰ ਪੂਰਾ ਗੈਂਗ ਮਿਲ ਕੇ ਉਨ੍ਹਾਂ ਨਾਲ ਬਲਾਤਕਾਰ ਕਰਦਾ ਹੈ। ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਲੰਡਨ ਪੁਲਿਸ ਉਨ੍ਹਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ।
![]()
