Home > ਮੁੱਖ ਖ਼ਬਰਾਂ 130 views 0 secs 0 comments ਆਬਕਾਰੀ ਘੁਟਾਲਾ: ਕੇਜਰੀਵਾਲ ਦੀ ਨਿਆਂਇਕ ਹਿਰਾਸਤ ’ਚ 20 ਅਗਸਤ ਤਕ ਵਾਧਾ In ਮੁੱਖ ਖ਼ਬਰਾਂ August 08, 2024 ਨਵੀਂ ਦਿੱਲੀ, 8 ਅਗਸਤ(ਅੰਮ੍ਰਿਤਸਰ ਟਾਈਮਜ਼ ਬਿਊਰੋ): ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ।