ਯੂਕਰੇਨ ਵੱਲੋਂ ਸ਼ਾਂਤੀਵਾਰਤਾ ਵਿਚ ਸ਼ਾਮਲ ਹੋਣ ਤੋਂ ਇਨਕਾਰ

In ਮੁੱਖ ਖ਼ਬਰਾਂ
March 01, 2025
ਜ਼ੇਲੈਂਸਕੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਨੂੰ ਜਦ ਤੱਕ ਕਿਸੇ ਹੋਰ ਹਮਲੇ ਦੇ ਖ਼ਿਲਾਫ਼ ਸੁਰੱਖਿਆ ਦੀ ਗਾਰੰਟੀ ਨਹੀਂ ਮਿਲਦੀ, ਉਹ ਰੂਸ ਨਾਲ ਸ਼ਾਂਤੀ ਗੱਲਬਾਤ ਵਿੱਚ ਸ਼ਾਮਲ ਨਹੀਂ ਹੋਣਗੇ। ਜ਼ੇਲੈਂਸਕੀ ਨੇ ਕਿਹਾ ਕਿ ਟਰੰਪ ਨਾਲ ਸ਼ੁੱਕਰਵਾਰ ਨੂੰ ਹੋਈ ਗੱਲਬਾਤ ਦੋਹਾਂ ਪੱਖਾਂ ਲਈ ਚੰਗੀ ਨਹੀਂ ਹੈ। ਟਰੰਪ ਨੂੰ ਇਹ ਸਮਝਣ ਦੀ ਲੋੜ ਹੈ ਕਿ ਯੂਕਰੇਨ ਰੂਸ ਨਾਲ ਆਪਣੇ ਰਵੱਈਏ ਨੂੰ ਇਕ ਪਲ ਵਿੱਚ ਨਹੀਂ ਬਦਲ ਸਕਦਾ।

Loading