ਯੂਕ੍ਰੇਨ ਨੂੰ ਯੁੱਧ ਖ਼ਤਮ ਕਰਨ ਲਈ ਜੰਗਬੰਦੀ ਸ਼ੁਰੂ ਹੋਣ ਦੀ ਪੂਰੀ ਆਸ: ਜ਼ੇਲੈਂਸਕੀ

ਕੀਵ/ਏ.ਟੀ.ਨਿਊਜ਼: ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਅਗਲੇ ਦਿਨਾਂ ਦੌਰਾਨ ਇੰਸਤਾਬੁਲ ਵਿੱਚ ਗੱਲਬਾਤ ਲਈ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਤਿਆਰ ਹਨ। ਜ਼ੇਲੈਂਸਕੀ ਨੇ ਐਕਸ ’ਤੇ ਇੱਕ ਪੋਸਟ ਵਿਚ ਕਿਹਾ ਕਿ ਯੂਕ੍ਰੇਨ ਨੂੰ ਯੁੱਧ ਨੂੰ ਖਤਮ ਕਰਨ ਲਈ ਜੰਗਬੰਦੀ ਸ਼ੁਰੂ ਹੋਣ ਦੀ ਪੂਰੀ ਆਸ ਹੈ ਤੇ ਉਹ ਤੁਰਕੀ ਵਿੱਚ ਪੂਤਿਨ ਨੂੰ ਮਿਲਣ ਦੀ ਉਡੀਕ ਕਰ ਰਹੇ ਹਨ।

Loading