
ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥
ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥
ਸਿੱਖ ਭਾਈਚਾਰੇ ਲਈ ਦੁਖਦਾਇਕ ਖ਼ਬਰ ਸਾਂਝੀ ਕਰ ਹਾਂ ਕਿ ਗੁਰਦੁਆਰਾ ਸਾਹਿਬ ਫਰੀਮੌਟ ਦੇ ਮੌਜੂਦਾ ਸੁਪ੍ਰੀਮ ਕੋਂਸਲ ਮੈਂਬਰ ਰਾਜਿੰਦਰ ਸਿੰਘ ਰਾਜਾ ਦੇ ਸਤਿਕਾਰਯੋਗ ਪਿਤਾ ਸਰਦਾਰ ਤਰਲੋਕ ਸਿੰਘ ਜੀ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਹਨ । ਉਹ ਬਹੁਤ ਹਲੀਮੀ ਰੱਖਣ ਵਾਲੇ ਅਤੇ ਮਿਹਨਤਕਸ਼ ਇਨਸਾਨ ਸਨ। ਸਿੱਖ ਪੰਚਾਇਤ ਸਰਦਾਰ ਤਰਲੋਕ ਸਿੰਘ ਹੁਣਾਂ ਦੇ ਅਚਾਨਕ ਸਦੀਵੀਂ ਵਿਛੋੜਾ ਦੇਣ ਜਾਣ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ ਕੇ ਪਰਿਵਾਰ ਨੂੰ ਭਾਣੇ ਵਿੱਚ ਰਹਿਣ ਦਾ ਬਲ ਬਖਸ਼ਣ । ਆਉਣ ਵਾਲੇ ਦਿਨਾਂ ਵਿੱਚ ਫਿਊਨਲ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ ।ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਾਜਿੰਦਰ ਸਿੰਘ ਰਾਜਾ 510- 938-4288 ਅਤੇ ਘਰ ਦਾ ਪਤਾ 4467 amador rd Fremont ca 94538