Monthly Archives: January 2026
ਪਾਕਿਸਤਾਨ ਵਿੱਚ ਰਹਿਣ ਵਾਲੀ ਇੱਕ ਭਾਰਤੀ ਸਿੱਖ ਔਰਤ ਸਰਬਜੀਤ ਕੌਰ ਦੀ ਭਾਰਤ ਵਾਪਸੀ ਇੱਕ ਵਾਰ ਫਿਰ ਰੋਕ ਦਿੱਤੀ ਗਈ ਹੈ। ਉਸਨੂੰ ਅਟਾਰੀ-ਵਾਹਗਾ ਅੰਤਰਰਾਸ਼ਟਰੀ ਸਰਹੱਦ ਰਾਹੀਂ ਭਾਰਤ ਭੇਜਣ ਦੀਆਂ ਸਾਰੀਆਂ ਤਿਆਰੀਆਂ ਚੱਲ ਰਹੀਆਂ ਸਨ, ਪਰ ਆਖਰੀ ਸਮੇਂ ’ਤੇ, ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਉਸਦੀ ਵਾਪਸੀ ਨੂੰ ਰੋਕ ਦਿੱਤਾ।ਸਰਹੱਦ ’ਤੇ ਤਾਇਨਾਤ ਭਾਰਤੀ ਏਜੰਸੀਆਂ ਵੀ ਖਾਲੀ ਹੱਥ ਵਾਪਸ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਭਾਰਤ ਤੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਲ ਹੋ ਕੇ ਪਾਕਿਸਤਾਨ ਪੁੱਜੀ ਭਾਰਤੀ ਮਹਿਲਾ ਸਰਬਜੀਤ ਕੌਰ ਨੂੰ ਬੀਤੇ ਦਿਨੀਂ ਪਾਕਿਸਤਾਨ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਪਾਕਿਸਤਾਨ ਵੱਲੋਂ ਉਸ ਨੂੰ ਭਾਰਤ ਨੂੰ ਸੌਂਪਣ ਲਈ ਸਰਹੱਦ ’ਤੇ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ।ਇਹ ਔਰਤ ਗੁਰੂ ਨਾਨਕ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਭਾਈ ਬੇਅੰਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਪੰਥਕ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਪੰਥਕ ਆਗੂ ਹਾਜ਼ਰ ਹੋਏ ਅਤੇ ਸ਼ਹੀਦਾਂ ਦੀ ਯਾਦ ਨੂੰ ਨਮਨ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ […]
![]()
ਅਮਰੀਕਾ ਨੂੰ ਦੁਨੀਆਂ ਦਾ ਸਭ ਤੋਂ ਤਾਕਤਵਰ ਦੇਸ਼ ਮੰਨਿਆ ਜਾਂਦਾ ਹੈ, ਪਰ ਇਸ ਦਾ ਇਤਿਹਾਸ ਦੂਸਰੇ ਦੇਸ਼ਾਂ ਵਿੱਚ ਦਖਲਅੰਦਾਜ਼ੀ ਨਾਲ ਭਰਿਆ ਪਿਆ ਹੈ। ਪਿਛਲੇ 120 ਸਾਲਾਂ ਵਿੱਚ ਅਮਰੀਕਾ ਨੇ ਲਗਭਗ 35 ਦੇਸ਼ਾਂ ਵਿੱਚ ਤਖਤਾਪਲਟ ਜਾਂ ਸੱਤਾ ਬਦਲਣ ਵਾਲੇ ਕੰਮ ਕੀਤੇ ਹਨ। ਇਹ ਨਾ ਸਿਰਫ਼ ਫ਼ੌਜੀ ਹਮਲੇ ਹਨ, ਸਗੋਂ ਰਾਜਨੀਤਕ ਦਬਾਅ, ਖੁਫ਼ੀਆ ਏਜੰਸੀਆਂ ਵੱਲੋਂ ਖੇਡ ਅਤੇ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮ ਤੇ ਲੰਮਾ ਸਮਾਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚ ਰਹੇ ਡਾ. ਅਨੁਰਾਗ ਸਿੰਘ ਨੇ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਚੋਂ ਜਿਹੜੀਆਂ ਬੀੜਾਂ ਪਾਵਨ ਸਰੂਪ ਘਟੇ ਸਨ, ਉਸ ਦਾ ਕੇਸ ਵੀ ਹਾਈ ਕੋਰਟ ਵਿੱਚ ਚੱਲ ਰਿਹਾ ਹੈ ਜਿਸ ਦੀ ਅਗਲੀ ਤਰੀਕ 14 ਜਨਵਰੀ ਹੈ। ਉਨ੍ਹਾਂ ਨਿੱਜੀ ਚੈਨਲ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ […]
![]()
ਸੈਕਰਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਉਹਾਈਓ ਵਿੱਚ ਇੱਕ ਪ੍ਰਸਿੱਧ ਡੈਨਟਿਸਟ ਸਪੈਨਸਰ ਟੇਪੇ (37) ਤੇ ਉਸ ਦੀ ਪਤਨੀ ਮੋਨੀਕ ਟੇਪੇ (39) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ। ਕੋਲੰਬਸ ਪੁਲਿਸ ਅਨੁਸਾਰ ਪਤੀ-ਪਤਨੀ ਦੀ ਹੱਤਿਆ ਉਨ੍ਹਾਂ ਦੇ ਘਰ ਵਿੱਚ ਕੀਤੀ ਗਈ ਤੇ ਘਰ ਵਿਚੋਂ ਉਨਾਂ ਦੇ ਦੋ ਛੋਟੇ ਬੱਚੇ ਵੀ ਮਿਲੇ ਹਨ ਜਿਨ੍ਹਾਂ ਨੂੰ […]
![]()
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਨਿਊਯਾਰਕ ਸ਼ਹਿਰ ਦੇ ਮੇਅਰ ਜੋਹਰਨ ਮਮਦਾਨੀ ਨੇ ਅਹੁਦਾ ਸੰਭਾਲਣ ਉਪਰੰਤ ਪਹਿਲੇ ਦਿਨ ਉਨ੍ਹਾਂ ਸਾਰੇ ਆਦੇਸ਼ਾਂ ੳੁੱਪਰ ਲਕੀਰ ਫ਼ੇਰ ਦਿੱਤੀ ਜੋ ਸਾਬਕਾ ਮੇਅਰ ਏਰਿਕ ਐਡਮਜ ਨੇ 26 ਸਤੰਬਰ 2024 ਵਿੱਚ ਆਪਣੇ ਉੱਪਰ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਜਾਰੀ ਕੀਤੇ ਸਨ। ਇਨ੍ਹਾਂ ਵਿੱਚ ਦੋ ਆਦੇਸ਼ ਇਜ਼ਰਾਇਲ ਨਾਲ ਸਬੰਧਿਤ ਹਨ ਜਿਨ੍ਹਾਂ ਨੂੰ ਮਮਦਾਨੀ ਨੇ […]
![]()
ਲੰਡਨ/ਏ.ਟੀ.ਨਿਊਜ਼: ਯੂ.ਕੇ. ਵਿੱਚ ਰਹਿਣ ਵਾਲੇ ਸਿੱਖ ਕਾਰਕੁਨ ਹਰਮਨ ਸਿੰਘ ਕਪੂਰ ਦੇ ਘਰ ਉੱਤੇ ਹਾਲ ਹੀ ਵਿੱਚ ਹਮਲਾ ਹੋਇਆ ਹੈ। ਉਸ ਨੇ ਖ਼ਾਲਿਸਤਾਨੀਆਂ ਨੂੰ ਇਸ ਹਮਲੇ ਲਈ ਦੋਸ਼ੀ ਠਹਿਰਾਇਆ ਹੈ। 2-3 ਜਨਵਰੀ ਨੂੰ ਵਾਪਰੀ ਇਸ ਘਟਨਾ ਵਿੱਚ ਮੁਖੌਟੇ ਪਹਿਨੇ ਵਿਅਕਤੀਆਂ ਨੇ ਇੱਕ ਘੰਟੇ ਵਿੱਚ ਦੋ ਵਾਰ ਕਪੂਰ ਦੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਅਤੇ ਨੁਕਸਾਨ ਪਹੁੰਚਾਇਆ। ਕਪੂਰ […]
![]()
-ਭਾਰਤ ਨੇ ਖੇਤੀਬਾੜੀ ਦੇ ਖੇਤਰ ਵਿੱਚ ਇੱਕ ਵੱਡੀ ਉਪਲਬਧੀ ਹਾਸਲ ਕਰਦਿਆਂ ਚੀਨ ਨੂੰ ਪਿੱਛੇ ਛੱਡ ਕੇ ਵਿਸ਼ਵ ਦਾ ਸਭ ਤੋਂ ਵੱਡਾ ਚਾਵਲ ਉਤਪਾਦਕ ਦੇਸ਼ ਬਣ ਗਿਆ ਹੈ। 2024–25 ਖੇਤੀ ਸਾਲ ਵਿੱਚ ਭਾਰਤ ਦਾ ਚਾਵਲ ਉਤਪਾਦਨ ਲਗਭਗ 150 ਮਿਲੀਅਨ ਟਨ ਤੱਕ ਪਹੁੰਚਣ ਦਾ ਅਨੁਮਾਨ ਹੈ, ਜਦਕਿ ਚੀਨ ਦਾ ਉਤਪਾਦਨ ਲਗਭਗ 145 ਮਿਲੀਅਨ ਟਨ ਰਹਿਣ ਦੀ ਉਮੀਦ […]
![]()
ਭਾਰਤ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਨੂੰ ਲੈ ਕੇ ਚੱਲ ਰਹੀ ਬਹਿਸ ਵਿੱਚ ਇੱਕ ਨਵਾਂ ਮੋੜ ਆਇਆ ਹੈ। ਫਰਵਰੀ 2020 ਵਿੱਚ ਦਿੱਲੀ ਵਿੱਚ ਹੋਏ ਦੰਗਿਆਂ ਨਾਲ ਜੁੜੇ ਮਾਮਲੇ ਵਿੱਚ ਗਿ੍ਰਫਤਾਰ ਐਕਟਿਵਿਸਟ ਉਮਰ ਖਾਲਿਦ ਨੂੰ ਪੰਜ ਸਾਲਾਂ ਤੋਂ ਵੱਧ ਸਮਾਂ ਹੋ ਗਿਆ ਹੈ ਜੇਲ੍ਹ ਵਿੱਚ ਬੰਦ ਹੈ, ਪਰ ਅਜੇ ਤੱਕ ਉਸ ਦਾ ਮੁਕੱਦਮਾ ਸ਼ੁਰੂ […]
![]()
