Monthly Archives: March 2026
ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਐਲ ਪਾਸੋ ਤੋਂ ਤਕਰੀਬਨ 90 ਮੀਲ ਦੂਰ ਸੀਏਰਾ ਬਲੰਕਾ ਨਾਕੇ ’ਤੇ ਪੁਲਿਸ ੳੁੱਪਰ ਗੋਲੀ ਚਲਾਉਣ ਉਪਰੰਤ ਇੱਕ ਡਰਾਈਵਰ ਆਪਣੀ ਗੱਡੀ ਨੂੰ ਤੇਜ਼ ਰਫ਼ਤਾਰ ਨਾਲ ਭਜਾ ਕੇ ਲੈ ਗਿਆ। ਕਲਬਰਸਨ ਕਾਊਂਟੀ ਸ਼ੈਰਿਫ਼ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਪਿੱਛਾ ਕਰਕੇ ਤਕਰੀਬਨ 70 ਮੀਲ ਦੂਰ ਕੈਂਟ ਨੇੜੇ ਉਸ […]
![]()
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਦੱਖਣੀ ਕੈਲੀਫ਼ੋਰਨੀਆ ਵਿੱਚ ਕੁੱਤਿਆਂ ਨੇ ਇੱਕ ਔਰਤ ’ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਉਪਰੰਤ ਉਸ ਦੀ ਮੌਤ ਹੋ ਗਈ। ਏਮਿਲੀ ਪਾਨੁਕੋ ਨਾਮੀ 26 ਸਾਲਾ ਔਰਤ ਆਪਣੇ 5 ਸਾਲ ਦੇ ਪੁੱਤਰ ਸਮੇਤ ਬਿੱਗ ਰਿਵਰ ਖੇਤਰ ਵਿੱਚ ਆਪਣੀ ਮਾਂ ਨੂੰ ਮਿਲਣ ਗਈ ਸੀ ਜਿਥੇ 3 ਕੁੱਤਿਆਂ ਨੇ ਉਸ ਦੇ […]
![]()
ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਉਟਾਹ ਵਿੱਚ ਇੱਕ ਸ਼ੱਕੀ ਵੱਲੋਂ 3 ਔਰਤਾਂ ਦੀ ਹੱਤਿਆ ਕਰ ਦੇਣ ਦੀ ਖ਼ਬਰ ਹੈ। ਮਾਰੀਆਂ ਗਈਆਂ ਔਰਤਾਂ ਸਹੇਲੀਆਂ ਸਨ। ਉਟਾਹ ਡਿਪਾਰਟਮੈਂਟ ਆਫ਼ ਪਬਲਿਕ ਸੇਫ਼ਟੀ ਅਨੁਸਾਰ ਔਰਤਾਂ ਦੀਆਂ ਲਾਸ਼ਾਂ ਵੇਨੇ ਕਾਊਂਟੀ ਵਿੱਚ ਰਾਜ ਦੇ ਦੱਖਣੀ ਹਿੱਸੇ ਵਿਚੋਂ ਮਿਲੀਆਂ ਹਨ। ਪੁਲਿਸ ਨੇ ਸ਼ੱਕੀ ਦੀ ਪਛਾਣ 22 ਸਾਲਾ ਈਵਾਨ ਮਿਲਰ ਵਜੋਂ ਕੀਤੀ ਹੈ, […]
![]()
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ: ਨਿਊਯਾਰਕ ਦੇ ਮੇਅਰ ਜ਼ੌਹਰਾਨ ਮਮਦਾਨੀ ਨੇ ਭਾਰਤੀ ਮੂਲ ਦੀ ਦਿਆ ਵਿੱਜ ਨੂੰ ਨਿਊਯਾਰਕ ਸ਼ਹਿਰ ਦੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵਿੱਚ ਕਮਿਸ਼ਨਰ ਨਿਯੁਕਤ ਕੀਤਾ ਹੈ। ਉਹ ਪਹਿਲੀ ਦੱਖਣ ਏਸ਼ੀਆ ਔਰਤ ਹੈ ਜਿਸ ਦੀ ਕਮਿਸ਼ਨਰ ਵਜੋਂ ਨਿਯੁਕਤੀ ਹੋਈ ਹੈ। ਚਾਲੀ ਸਾਲਾ ਵਿੱਜ ਕਲਾ ਖੇਤਰ ਵਿੱਚ ਸਹਿਣਯੋਗ ਲਾਗਤਾਂ ’ਤੇ ਧਿਆਨ ਕੇਂਦ੍ਰਿਤ ਕਰਨ ਸਮੇਤ ਕਲਾਕਾਰਾਂ ਤੇ […]
![]()
ਨਿਊਜ਼ ਵਿਸ਼ਲੇਸ਼ਣ ਪੰਜਾਬ ਵਿੱਚ 2027 ਵਿਧਾਨ ਸਭਾ ਚੋਣਾਂ ਅਜੇ ਕਾਫ਼ੀ ਦੂਰ ਹਨ, ਪਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬੇ ਵਿੱਚ ਆਪਣੇ ਪੈਰ ਜਮਾਉਣ ਅਤੇ ਸੱਤਾ ਵੱਲ ਵਧਣ ਲਈ ਭਾਜਪਾ ਨੇ ਇੱਕ ਵੱਡੀ ਰਣਨੀਤੀ ਅਪਣਾਈ ਹੈ, ਜਿਸ ਵਿੱਚ ਗੁਪਤ ਚੋਣ ਸਰਵੇਖਣ ਮੁੱਖ ਭੂਮਿਕਾ ਨਿਭਾ ਰਹੇ ਹਨ। […]
![]()
ਹੁਸ਼ਿਆਰਪੁਰ ਜ਼ਿਲ੍ਹੇ ਦੀ ਇਨਲੇਅ ਲੱਕੜ ਕਲਾ ਦੇਸ਼ਾਂ-ਵਿਦੇਸ਼ਾਂ ਵਿੱਚ ਬਹੁਤ ਮਸ਼ਹੂਰ ਹੈ। ਇਹ ਕਲਾ ਮੁਗ਼ਲ ਕਾਲ (16ਵੀਂ ਤੋਂ 18ਵੀਂ ਸਦੀ) ਤੋਂ ਸ਼ੁਰੂ ਹੋਈ ਮੰਨੀ ਜਾਂਦੀ ਹੈ, ਜਦੋਂ ਮੁਗ਼ਲਾਂ ਨੇ ਨਾਜ਼ੁਕ ਹਸਤਕਲਾ ਨੂੰ ਬਹੁਤ ਉਤਸ਼ਾਹਿਤ ਕੀਤਾ ਸੀ। ਸ਼ੁਰੂ ਵਿੱਚ ਇਹ ਕੰਮ ਸੰਗੀਤਕ ਸਾਜ਼ਾਂ ਜਿਵੇਂ ਵੀਣਾ, ਸਿਤਾਰ, ਸਾਰੰਗੀ ਅਤੇ ਤਾਨਪੁਰਾ ਉੱਤੇ ਕੀਤਾ ਜਾਂਦਾ ਸੀ। ਸ਼ੀਸ਼ਮ, ਟੀਕ ਜਾਂ ਰੋਜ਼ਵੁੱਡ […]
![]()
ਪੰਜਾਬ, ਜਿਸ ਨੂੰ ਕਦੇ ‘ਦੁੱਧ-ਦਹੀਂ ਦਾ ਭੰਡਾਰ’ ਕਿਹਾ ਜਾਂਦਾ ਸੀ, ਅੱਜ ਇੱਕ ਅਜਿਹੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿੱਥੇ ਖੇਤਾਂ ਵਿੱਚੋਂ ਪਸ਼ੂਆਂ ਦੀਆਂ ਟੱਲੀਆਂ ਦੀ ਆਵਾਜ਼ ਮੱਧਮ ਪੈ ਗਈ ਹੈ ਅਤੇ ਬਾਜ਼ਾਰਾਂ ਵਿੱਚ ਨਕਲੀ ਦੁੱਧ ਦੀ ਚਮਕ ਵਧ ਗਈ ਹੈ। ਪੰਜਾਬੀਆਂ ਦੀ ਸਿਹਤ ਨਾਲ ਜੁੜਿਆ ਇਹ ਮੁੱਦਾ ਅੱਜ ਸਿਰਫ਼ ਇੱਕ ਆਰਥਿਕ ਸੰਕਟ ਨਹੀਂ, ਸਗੋਂ ਇੱਕ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਨੇ ਬਜਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਇਹ ਫੈਸਲਾ ਲਿਆ ਹੈ। ਇਸ ਮੌਕੇ […]
![]()
ਲੰਘੇ ਦਿਨੀਂ ਇਜ਼ਰਾਇਲ ਨੇ ਅਮਰੀਕਾ ਨਾਲ ਸਾਂਝੀ ਮੁਹਿੰਮ ਵਿੱਚ ਇਰਾਨ ’ਤੇ ਧਾਵਾ ਬੋਲ ਹੀ ਦਿੱਤਾ। ਹਮਲੇ ਦੇ ਸ਼ੁਰੂਆਤੀ ਦੌਰ ਵਿੱਚ ਹੀ ਇਰਾਨ ਦੇ ਸਿਖਰਲੇ ਨੇਤਾ ਅਯਾਤੁੱਲਾ ਖਾਮਨੇਈ ਦੀ ਮੌਤ ਕਾਰਨ ਦੋਵਾਂ ਦੇਸ਼ਾਂ ਨੇ ਆਪਣੇ ਇਰਾਦੇ ਪੂਰੀ ਤਰ੍ਹਾਂ ਜ਼ਾਹਰ ਕਰ ਦਿੱਤੇ ਸਨ। ਸਪਸ਼ਟ ਹੈ ਕਿ ਉਨ੍ਹਾਂ ਨੇ ਇਰਾਨ ਵਿੱਚ ਤਬਾਹੀ ਹੀ ਨਹੀਂ, ਬਲਕਿ ਸੱਤਾ ਪਰਿਵਰਤਨ ਦੀ […]
![]()
ਮੁਖਤਾਰ ਗਿੱਲ ਇਰਾਨ ਅਤੇ ਅਮਰੀਕਾ-ਇਜ਼ਰਾਇਲ ਵਿਚਾਲੇ ਯੁੱਧ ਦਿਨ-ਬ-ਦਿਨ ਹੋਰ ਭੜਕਦਾ ਜਾ ਰਿਹਾ ਹੈ। ਇਹ ਧਿਰਾਂ ਇੱਕ-ਦੂਜੇ ਨੂੰ ਵੱਡੇ ਪੱਧਰ ’ਤੇ ਨਿਸ਼ਾਨਾ ਬਣਾ ਰਹੀਆਂ ਹਨ। ਇਸ ਜੰਗ ਵਿੱਚ ਜਿੱਥੇ ਇਰਾਨ ਦਾ ਕਾਫ਼ੀ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ, ਓਥੇ ਹੀ ਅਮਰੀਕਾ ਤੇ ਇਜ਼ਰਾਇਲ ਵੀ ਵੱਡਾ ਨੁਕਸਾਨ ਸਹਿ ਰਹੇ ਹਨ। ਇਰਾਨ ਦੇ ਹਮਲਿਆਂ ਵਿੱਚ ਕਈ ਅਮਰੀਕਨ […]
![]()
