FEATURE
on Apr 28, 2026
44 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਚੀਨ ਦੀ ਇੱਕ ਪ੍ਰਮੁੱਖ ਤੇਲ ਰਿਫ਼ਾਇਨਰੀ ਅਤੇ ਇਰਾਨੀ ਤੇਲ ਦੀ ਢੋਆ-ਢੁਆਈ ਵਿੱਚ ਸ਼ਾਮਲ ਲੱਗਭਗ 40 ਸ਼ਿਪਿੰਗ ਕੰਪਨੀਆਂ ਅਤੇ ਟੈਂਕਰਾਂ ’ਤੇ ਆਰਥਿਕ ਪਾਬੰਦੀਆਂ ਲਾਈਆਂ ਹਨ। ਅਮਰੀਕਾ ਨੇ ਇਸ ਮਹੀਨੇ ਫ਼ਾਰਸ ਦੀ ਖਾੜੀ ਦੇ ਸਟ੍ਰੇਟ ਆਫ਼ ਹੋਰਮੁਜ਼ ’ਤੇ ਨਾਕਾਬੰਦੀ ਪ੍ਰਭਾਵੀ ਕੀਤੀ ਹੈ, ਜੋ ਵਿਸ਼ਵ ਪੱਧਰੀ ਊਰਜਾ […]

Loading

FEATURE
on Apr 28, 2026
35 views 1 sec

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਦਿੱਲੀ ਹਾਈ ਕੋਰਟ ਦੀ ਜਸਟਿਸ ਸਵਰਨਾ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਜੱਜ ਨੂੰ ਇੱਕ ਚਾਰ ਸਫ਼ਿਆਂ ਦਾ ਪੱਤਰ ਲਿਖ […]

Loading

FEATURE
on Apr 28, 2026
34 views 1 sec

ਭਾਰਤੀ ਰਾਜਨੀਤੀ ਵਿੱਚ ਇਸ ਸਮੇਂ ਸਭ ਤੋਂ ਵੱਡੀ ਚਰਚਾ ਕਾਂਗਰਸ ਦੇ ਸਿਖਰਲੇ ਆਗੂਆਂ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਲਗਾਤਾਰ ਹੋ ਰਹੀ ਕਾਨੂੰਨੀ ਕਾਰਵਾਈ ਦੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਵਿੱਢੀ ਗਈ ਇਹ ਮੁਹਿੰਮ ਸਿਰਫ਼ ਚੋਣ ਮੈਦਾਨ ਤੱਕ ਸੀਮਤ ਨਹੀਂ ਰਹੀ, ਸਗੋਂ ਹੁਣ ਅਦਾਲਤਾਂ ਦੀਆਂ ਬਰੂਹਾਂ ਤੱਕ ਪਹੁੰਚ ਚੁੱਕੀ ਹੈ।ਇਹ ਘੇਰਾਬੰਦੀ ਮੁੱਖ ਤੌਰ ’ਤੇ […]

Loading

FEATURE
on Apr 27, 2026
61 views 0 secs

ਲੁਧਿਆਣਾ/ਏ.ਟੀ.ਨਿਊਜ਼: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜਾਬ ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਗੇ।ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ’ਤੇ ਲੱਗਿਆ ਐੱਨਐੱਸਏ ਖ਼ਤਮ ਹੋ ਚੁੱਕਾ ਹੈ ਅਤੇ ਜੇ ਕੋਈ ਅਪਰਾਧ ਬਣਦਾ […]

Loading

FEATURE
on Apr 27, 2026
64 views 0 secs

ਸਿਓਸ ਫਾਲਜ਼ (ਅਮਰੀਕਾ)/ਏ.ਟੀ.ਨਿਊਜ਼: ਲੱਖਾਂ ਅਮਰੀਕੀਆਂ ਲਈ ਹੁਣ ਕੈਨੇਡੀਅਨ ਨਾਗਰਿਕਤਾ ਲੈਣ ਦਾ ਰਾਹ ਬਹੁਤ ਸੌਖਾ ਹੋ ਗਿਆ ਹੈ। ਇਸ ਕਾਰਨ ਲੋਕਾਂ ਵਿੱਚ ਆਪਣੇ ਪੁਰਖਿਆਂ ਦੀ ਵਿਰਾਸਤ ਦੀ ਪਛਾਣ ਕਰਨ ਅਤੇ ਦੋਹਰੀ ਨਾਗਰਿਕਤਾ ਲਈ ਕਾਗਜ਼ੀ ਕਾਰਵਾਈ ਕਰਨ ਦੀ ਦੌੜ ਲੱਗ ਗਈ ਹੈ। ਫਾਰਮਿੰਗਟਨ, ਮਿਨੀਸੋਟਾ ਦੇ ਜ਼ੈਕ ਲਾਊਡ ਵਰਗੇ ਵਿਅਕਤੀਆਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਕਿ ਨਵੇਂ […]

Loading

FEATURE
on Apr 27, 2026
31 views 4 secs

ਬਰਮਿੰਘਮ/ਏ.ਟੀ.ਨਿਊਜ਼: ਬ੍ਰਿਟੇਨ ’ਚ ਇੱਕ ਸਿੱਖ ਮਹਿਲਾ ਨਾਲ ਬਲਾਤਕਾਰ ਕਰਨ ਅਤੇ ਮਾੜੀ ਧਾਰਮਿਕ ਸ਼ਬਦਾਵਲੀ ਵਰਤਣ ਦੇ ਮਾਮਲੇ ’ਚ ਦੋਸ਼ੀ ਵਿਅਕਤੀ ਨੂੰ ਅਦਾਲਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।32 ਸਾਲਾ ਜੌਨ ਐਸ਼ਬੀ, ਜਿਸ ਦਾ ਕੋਈ ਪੱਕਾ ਪਤਾ ਨਹੀਂ ਹੈ, ਦੀ ਸੁਣਵਾਈ ਪਿਛਲੇ ਦਿਨੀਂ ਬਰਮਿੰਘਮ ਕ੍ਰਾਊਨ ਕੋਰਟ ਵਿੱਚ ਸ਼ੁਰੂ ਹੋਈ ਸੀ।ਇਸ ਸ਼ਖ਼ਸ ਨੇ ਇਹ ਕਬੂਲ ਕੀਤਾ ਹੈ […]

Loading

FEATURE
on Apr 27, 2026
66 views 3 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਵਿੱਚ ਰਿਪਬਲਿਕਨ ਸੰਸਦ ਮੈਂਬਰਾਂ ਨੇ ‘ਐਚ-1ਬੀ ਵੀਜ਼ਾ ਦੁਰਵਰਤੋ ਸਮਾਪਤੀ ਐਕਟ,2026’ ਪੇਸ਼ ਕੀਤਾ ਹੈ। ਇਸ ਬਿੱਲ ਦਾ ਮੁੱਖ ਮਕਸਦ ਅਮਰੀਕੀ ਕੰਪਨੀਆਂ ਵੱਲੋਂ ਸਸਤੀ ਵਿਦੇਸ਼ੀ ਲੇਬਰ ਦੀ ਵਰਤੋਂ ਨੂੰ ਰੋਕਣਾ ਅਤੇ ਅਮਰੀਕੀ ਨਾਗਰਿਕਾਂ ਦੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨਾ ਹੈ। ਬਿੱਲ ਵਿੱਚ ਕੀ-ਕੀ ਵੱਡੀਆਂ ਤਬਦੀਲੀਆਂ ਦਾ ਪ੍ਰਸਤਾਵ ਹੈ: ਐਚ-1ਬੀ ਵੀਜ਼ਾ ਪ੍ਰੋਗਰਾਮ ’ਤੇ ਤਿੰਨ ਸਾਲਾਂ ਲਈ ਪੂਰੀ […]

Loading

FEATURE
on Apr 27, 2026
69 views 0 secs

ਸਿਡਨੀ/ਏ.ਟੀ.ਨਿਊਜ਼: ‘ਦਾ ਡੇਲੀ ਟੈਲੀਗ੍ਰਾਫ’ ਦੀ ਤਾਜ਼ਾ ਰਿਪੋਰਟ ਅਨੁਸਾਰ ਆਸਟ੍ਰੇਲੀਆ ਵਿੱਚ ਸਰਦੀ ਦੇ ਮੌਸਮ ਦੌਰਾਨ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਵਧ ਰਹੇ ਖਰਚਿਆਂ ਕਾਰਨ ਉਹ ਕੁਝ ਮੁੱਖ ਫਸਲਾਂ ਬੀਜਣ ਤੋਂ ਕੰਨੀ ਕਤਰਾ ਰਹੇ ਹਨ, ਜਿਸ ਨਾਲ ਸਪਲਾਈ ਘੱਟ ਹੋਣ ਦੀ ਸੰਭਾਵਨਾ ਬਣ ਗਈ ਹੈ।ਅੰਕੜਿਆਂ ਮੁਤਾਬਕ ਪਿਛਲੇ ਇੱਕ […]

Loading

FEATURE
on Apr 27, 2026
68 views 1 sec

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ ਦਿਨੀਂ ਉਸ ਸਮੇਂ ਵਾਲ-ਵਾਲ ਬਚ ਗਏ, ਜਦੋਂ ਵ੍ਹਾਈਟ ਹਾਊਸ ਕਾਰਸਪੋਂਡੈਂਟਸ ਐਸੋਸੀਏਸ਼ਨ ਦੇ ਸਾਲਾਨਾ ਰਾਤਰੀ ਭੋਜ (ਡਿਨਰ) ਦੌਰਾਨ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਘਟਨਾ ਤੋਂ ਤੁਰੰਤ ਬਾਅਦ ਰਾਸ਼ਟਰਪਤੀ ਅਤੇ ਦੇਸ਼ ਦੇ ਹੋਰ ਉੱਚ ਨੇਤਾਵਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ। ਹਾਲਾਂਕਿ ਇਸ ਹਮਲੇ ਵਿੱਚ ਰਾਸ਼ਟਰਪਤੀ ਨੂੰ ਕੋਈ […]

Loading

FEATURE
on Apr 27, 2026
35 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਅਜਨਾਲਾ ਅਦਾਲਤ ਨੇ ਥਾਣੇ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਸੁਣਵਾਈ ਦੌਰਾਨ ਖ਼ਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੰਮ੍ਰਿਤਪਾਲ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਸ ਪੇਸ਼ੀ ਵਿੱਚ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਇਸ […]

Loading