FEATURE
on Apr 25, 2026
29 views 1 sec

ਅੰਤਰਰਾਸ਼ਟਰੀ ਰਾਜਨੀਤੀ ਵਿੱਚ ਸ਼ਬਦਾਂ ਦੀ ਚੋਣ ਕੇਵਲ ਭਾਸ਼ਾ ਦਾ ਵਿਸ਼ਾ ਨਹੀਂ ਹੁੰਦੀ, ਸਗੋਂ ਇਹ ਦੋ ਦੇਸ਼ਾਂ ਦੇ ਆਪਸੀ ਸਬੰਧਾਂ ਅਤੇ ਸਤਿਕਾਰ ਦੀ ਗਵਾਹੀ ਭਰਦੀ ਹੈ। ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ‘ਟਰੂਥ ਸੋਸ਼ਲ’ ’ਤੇ ਸਾਂਝੀ ਕੀਤੀ ਗਈ ਇੱਕ ਪੋਸਟ, ਜਿਸ ਵਿੱਚ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਨੂੰ ‘ਹੈਲਹੋਲ’ (ਨਰਕ ਵਰਗਾ ਦੇਸ਼) ਕਿਹਾ ਗਿਆ […]

Loading

FEATURE
on Apr 25, 2026
38 views 0 secs

ਕਾਠਮੰਡੂ/ਏ.ਟੀ.ਨਿਊਜ਼: ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਵੱਲੋਂ ਦੇਸ਼ ਵਿੱਚ ਨਵਾਂ ਕਾਨੂੰਨ ਲਾਗੂ ਕੀਤਾ ਗਿਆ ਹੈ, ਜਿਸ ਨੂੰ ਬਲੇਂਦਰ ਸ਼ਾਹ ਯੁੱਗ ਦੀ ਸ਼ੁਰੂਆਤ ਕਿਹਾ ਜਾ ਰਿਹਾ ਹੈ। ਇਸ ਨਵੇਂ ਕਾਨੂੰਨ ਤਹਿਤ ਸੋਮਵਾਰ ਤੋਂ ਸ਼ੁੱਕਰਵਾਰ ਤੱਕ 8 ਘੰਟਿਆਂ ਦੀ ਬਜਾਏ ਹੁਣ 12 ਘੰਟੇ ਕੰਮ ਹੋਵੇਗਾ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਹੋਵੇਗੀ, ਜਿਸ ਨਾਲ ਪੈਟਰੋਲ ਅਤੇ […]

Loading

FEATURE
on Apr 25, 2026
37 views 0 secs

ਸੈਕਾਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਮੇਟਾ ਦੁਆਰਾ ਇਸ ਸਾਲ ਵੱਡੀ ਪੱਧਰ ’ਤੇ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਯੋਜਨਾ ਹੈ। ਮੇਟਾ ਨਾਲ ਜੁੜੇ ਸੂਤਰਾਂ ਅਨੁਸਾਰ ਇਸ ਸਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਕੰਮ ਤੋਂ ਜਵਾਬ ਦੇ ਦਿੱਤਾ ਜਾਵੇਗਾ। ਫ਼ੇਸਬੁੱਕ ਤੇ ਇੰਸਟ੍ਰਾਗਰਾਮ ਮਾਲਕ ਵੱਲੋਂ ਸ਼ੁਰੂਆਤੀ ਦੌਰ ਵਿੱਚ ਕੌਮਾਂਤਰੀ ਪੱਧਰ ’ਤੇ ਆਪਣੇ ਮੁਲਾਜ਼ਮਾਂ ਦੀ 10% ਜੋ ਕਿ 8000 ਦੇ ਕਰੀਬ […]

Loading

FEATURE
on Apr 25, 2026
47 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਡਾਊਨ ਟਾਊਨ ਲੋਵਾ ਸ਼ਹਿਰ ਦੇ ਪੇਡੈਸਟੀਰੀਅਨ ਮਾਲ ਨੇੜੇ ਹੋਈ ਗੋਲੀਬਾਰੀ ਵਿੱਚ ਯੂਨੀਵਰਸਿਟੀ ਆਫ਼ ਲੋਵਾ ਦੇ 3 ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਜ਼ਖਮੀ ਹੋ ਗਏ। ਲੋਵਾ ਸਿਟੀ ਪੁਲਿਸ ਅਨੁਸਾਰ ਅਜੇ ਤੱਕ ਇਸ ਘਟਨਾ ਸਬੰਧੀ ਕੋਈ ਗਿ੍ਰਫ਼ਤਾਰੀ ਨਹੀਂ ਹੋਈ ਹੈ ਤੇ ਸ਼ੱਕੀ ਵਿਅਕਤੀਆਂ ਦੀ ਗਿ੍ਰਫ਼ਤਾਰੀ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ।ਪੁਲਿਸ […]

Loading

FEATURE
on Apr 25, 2026
45 views 1 sec

ਖਾਸ ਰਿਪੋਰਟ ਕੈਨੇਡਾ ਦੀ ਵਿੱਤੀ ਖੁਫੀਆ ਏਜੰਸੀ ‘ਫਿਨਟ੍ਰੈਕ’ ਦੀ ਇੱਕ ਤਾਜ਼ਾ ਅਤੇ ਚਿੰਤਾਜਨਕ ਰਿਪੋਰਟ ਸਾਹਮਣੇ ਆਈ ਹੈ। ਇਸ ਰਿਪੋਰਟ ਅਨੁਸਾਰ ਕੈਨੇਡਾ ਵਿੱਚ ਸਰਗਰਮ ਅਪਰਾਧਿਕ ਗਰੁੱਪ ਫਿਰੌਤੀਆਂ ਦੀ ਰਕਮ ਵਸੂਲਣ ਅਤੇ ਉਸ ਨੂੰ ਟ੍ਰਾਂਸਫਰ ਕਰਨ ਲਈ ਭਾਰਤੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬੀ ਨੌਜਵਾਨਾਂ ਨੂੰ ਮੋਹਰੇ ਵਜੋਂ ਵਰਤ ਰਹੇ ਹਨ। ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਅਪਰਾਧਿਕ […]

Loading

FEATURE
on Apr 24, 2026
42 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਕਿਹਾ ਕਿ ਗੁਰਦੁਆਰੇ ਵਿੱਚ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ, ਪੰਜਾਬੀ ਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਹ ਪਿਛਲੇ ਦਿਨੀਂ ਨਿਊਜ਼ੀਲੈਂਡ ਦੌਰੇ ’ਤੇ ਸਨ। ਜਥੇਦਾਰ ਗੜਗੱਜ ਨੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਦੇ ਪ੍ਰਬੰਧ ਵਾਲੇ ਸਿੱਖ ਹੈਰੀਟੇਜ […]

Loading

FEATURE
on Apr 24, 2026
43 views 5 secs

ਅਕਸਰ ਜਦੋਂ ਵੀ ਹੱਡੀਆਂ ਦੀ ਸਿਹਤ ਦੀ ਗੱਲ ਆਉਂਦੀ ਹੈ, ਤਾਂ ਸਾਡੇ ਦਿਮਾਗ ਵਿੱਚ ਸਭ ਤੋਂ ਪਹਿਲਾ ਨਾਮ ਕੈਲਸ਼ੀਅਮ ਦਾ ਆਉਾਂਦਾਹੈ। ਇਸ ਵਿੱਚ ਕੋਈ ਦੋ ਰਾਵਾਂ ਨਹੀਂ ਹਨ ਕਿ ਕੈਲਸ਼ੀਅਮ ਹੱਡੀਆਂ ਲਈ ਬਹੁਤ ਜ਼ਰੂਰੀ ਹੈ, ਪਰ ਸਿਰਫ਼ ਸਪਲੀਮੈਂਟਸ ਦੀਆਂ ਗੋਲੀਆਂ ਖਾ ਲੈਣਾ ਹੱਡੀਆਂ ਦੀ ਮਜ਼ਬੂਤੀ ਦੀ ਗਾਰੰਟੀ ਨਹੀਂ ਹੈ।ਹੱਡੀਆਂ ਦੀ ਮਜ਼ਬੂਤੀ ਲਈ ਕਈ ਕਾਰਕ ਜ਼ਿੰਮੇਵਾਰ […]

Loading

FEATURE
on Apr 24, 2026
54 views 1 sec

ਅੱਜਕੱਲ੍ਹ, ਅਸੀਂ ਆਪਣਾ ਜ਼ਿਆਦਾਤਰ ਸਮਾਂ ਮੋਬਾਈਲ, ਲੈਪਟਾਪ ਜਾਂ ਟੈਬਲੇਟ ਸਕ੍ਰੀਨਾਂ ਦੇ ਸਾਹਮਣੇ ਬਿਤਾਉਂਦੇ ਹਾਂ। ਨਤੀਜੇ ਵਜੋਂ, ਅੱਖਾਂ ਦੀ ਥਕਾਵਟ ਅਤੇ ਜਲਣ ਆਮ ਹੋ ਗਈ ਹੈ। ਇਸ ਸਮੱਸਿਆ ਦਾ ਮੁਕਾਬਲਾ ਕਰਨ ਲਈ, ‘ਨੀਲੀ ਰੋਸ਼ਨੀ’ ਨੂੰ ਰੋਕਣ ਵਾਲੇ ਐਨਕਾਂ ਦੀ ਵਰਤੋਂ ਤੇਜ਼ੀ ਨਾਲ ਪ੍ਰਸਿੱਧ ਹੋ ਗਈ ਹੈ।ਹਾਲਾਂਕਿ, ਕੀ ਇਹ ਐਨਕਾਂ ਸੱਚਮੁੱਚ ਸਾਡੀਆਂ ਅੱਖਾਂ ਦੀ ਰੱਖਿਆ ਕਰਦੀਆਂ ਹਨ, […]

Loading

FEATURE
on Apr 24, 2026
66 views 0 secs

ਹਾਰਟ ਅਟੈਕ ਔਰਤਾਂ ਵਿੱਚ ਮੌਤ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਹੈ। ਇਸ ਦੇ ਬਾਵਜੂਦ ਔਰਤਾਂ ਵਿੱਚ ਹਾਰਟ ਅਟੈਕ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣਨ ਵਿੱਚ ਦੇਰ ਹੋ ਜਾਂਦੀ ਹੈ। ਪਰ ਅਜਿਹਾ ਕਿਉਂ ਹੈ ਕਿ ਔਰਤਾਂ ਵਿੱਚ ਇਹ ਜਾਨਲੇਵਾ ਸਥਿਤੀ ਅਕਸਰ ਪਕੜ ਵਿੱਚ ਨਹੀਂ ਆਉਂਦੀ। ਇਸ ਦੇ ਪਿੱਛੇ ਕਈ ਕਾਰਨ ਲੁਕੇ ਹੋਏ ਹਨ।ਮਰਦਾਂ ਵਿੱਚ ਹਾਰਟ ਅਟੈਕ […]

Loading

FEATURE
on Apr 24, 2026
34 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਕੜਾਹ ਪ੍ਰਸ਼ਾਦਿ ਸੰਗਤ ਭੇਟ ਕਰਵਾਉਂਦੀਆਂ ਹਨ, ਉਥੇ ਹੀ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਤਾਸਿਆਂ ਦਾ ਪ੍ਰਸ਼ਾਦਿ ਵੀ ਭੇਟਾ ਰਹਿਤ ਦਿੱਤਾ ਜਾਂਦਾ ਹੈ, ਜੋ ਆਪਣੇ ਪਰਿਵਾਰਕ ਮੈਂਬਰਾਂ ਲਈ ਨਾਲ ਲੈ ਕੇ ਜਾਂਦੀਆਂ ਹਨ। ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਪਤਾਸਿਆਂ ਦਾ ਪ੍ਰਸ਼ਾਦਿ ਸ੍ਰੀ ਹਰਿਮੰਦਰ ਸਾਹਿਬ ਵਿਖੇ […]

Loading