Yearly Archives: 2026
ਸਾਬਕਾ ਅਮਰੀਕੀ ਰਾਸ਼ਟਰਪਤੀ ਜੇਮਜ਼ ਮੁਨਰੋ ਦਾ ‘ਮੁਨਰੋ ਸਿਧਾਂਤ’ ਬਹੁਤ ਚਰਚਿਤ ਰਿਹਾ ਹੈ। ਇਸ ਦੇ ਮੂਲ ’ਚ ਉੱਤਰੀ ਅਤੇ ਦੱਖਣੀ ਅਮਰੀਕਾ ਵਿਚ ਯੂਰਪੀ ਸ਼ਕਤੀਆਂ ਦੇ ਵਿਰੋਧ ਅਤੇ ਅਮਰੀਕੀ ਅਜਾਰੇਦਾਰੀ ਨੂੰ ਸਥਾਪਤ ਕਰਨਾ ਸੀ। ਮੁਨਰੋ ਸਿਧਾਂਤ ਦੇ ਨਵੇਂ ਸਰੂਪ ਵਿੱਚ ਡੋਨਾਲਡ ਟਰੰਪ ਦਾ ‘ਡੋਨਰੋ ਸਿਧਾਂਤ’ ਵੀ ਸੁਰਖ਼ੀਆਂ ਵਿੱਚ ਹੈ। ਇਸ ਦਾ ਤਤਕਾਲੀ ਟੀਚਾ ਤਾਂ ਪੱਛਮੀ ਗੋਲਾਰਧ ਦੱਸਿਆ […]
![]()
ਦੂਜੀ ਵਿਸ਼ਵ ਜੰਗ ਤੋਂ ਬਾਅਦ ਬਣੀ ਅਮਰੀਕੀ ਅਗਵਾਈ ਵਾਲੀ ਵਿਸ਼ਵ ਵਿਵਸਥਾ ਅੱਜ ਇੱਕ ਇਤਿਹਾਸਕ ਮੋੜ ’ਤੇ ਖੜ੍ਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਅਮਰੀਕਾ ਫ਼ਸਟ’ ਨੀਤੀ ਨੇ ਨਾ ਸਿਰਫ਼ ਅਮਰੀਕਾ ਦੇ ਰਵਾਇਤੀ ਸਹਿਯੋਗੀਆਂ ਨੂੰ ਪਰੇਸ਼ਾਨ ਕੀਤਾ ਹੈ, ਬਲਕਿ ਉਨ੍ਹਾਂ ਨੂੰ ਚੀਨ ਵੱਲ ਨਵੇਂ ਰਿਸ਼ਤੇ ਬਣਾਉਣ ਲਈ ਮਜਬੂਰ ਵੀ ਕਰ ਦਿੱਤਾ ਹੈ। ਹਾਲ ਦੇ ਮਹੀਨਿਆਂ ਵਿੱਚ […]
![]()
ਭਾਰਤੀ ਸੰਸਦ ਵਿੱਚ ਬੈਠੇ ਹਜ਼ਾਰਾਂ ਨੇਤਾਵਾਂ ਦੀ ਜਾਇਦਾਦ ਪਿਛਲੇ ਦਸ ਸਾਲਾਂ ਵਿੱਚ ਛੜੱਪੇ ਮਾਰ ਕੇ ਵਧੀ ਹੈ। ਐਸੋਸੀਏਸ਼ਨ ਫ਼ਾਰ ਡੈਮੋਕਰੈਟਿਕ ਰਿਫ਼ਾਰਮਜ਼ (ਏ.ਡੀ.ਆਰ.) ਦੀ ਤਾਜ਼ਾ ਰਿਪੋਰਟ ਅਨੁਸਾਰ, 2014 ਤੋਂ 2024 ਤੱਕ ਮੁੜ ਚੁਣੇ ਗਏ 102 ਸੰਸਦ ਮੈਂਬਰਾਂ ਦੀ ਔਸਤ ਜਾਇਦਾਦ 110 ਫ਼ੀਸਦ ਵਧੀ ਹੈ। ਇਹ ਵਾਧਾ ਆਮ ਆਦਮੀ ਦੀ ਕਮਾਈ ਨਾਲੋਂ ਕਿਤੇ ਜ਼ਿਆਦਾ ਹੈ, ਜਿਸ ਨੇ […]
![]()
ਸਿੱਖ ਪੰਥ ਵਿੱਚ ਹਾਲ ਹੀ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਹੈ, ਜੋ ਧਾਰਮਿਕ ਮਰਿਆਦਾ ਅਤੇ ਆਧੁਨਿਕ ਰੁਝਾਨਾਂ ਵਿਚਕਾਰ ਟਕਰਾਅ ਨੂੰ ਉਜਾਗਰ ਕਰ ਰਹੀ ਹੈ। ਗੁਰੂ ਸਾਹਿਬਾਨ ਦੇ ਪ੍ਰਕਾਸ਼ ਉਤਸਵਾਂ, ਸ਼ਹੀਦਾਂ ਦੀ ਯਾਦ ਵਿੱਚ ਅਤੇ ਹੋਰ ਧਾਰਮਿਕ ਮੌਕਿਆਂ ’ਤੇ ਗੁਰਦੁਆਰਿਆਂ ਅੰਦਰ ਵੱਡੇ-ਵੱਡੇ ਸਜਾਏ ਹੋਏ ਕੇਕ ਕੱਟਣ ਦੀ ਪ੍ਰਥਾ ਵਧ ਰਹੀ ਹੈ। ਇਸ ਨੂੰ ਲੈ ਕੇ […]
![]()
ਨਵੀਂ ਦਿੱਲੀ/ਏ.ਟੀ.ਨਿਊਜ਼: ਪਿਛਲੇ ਮਹੀਨਿਆਂ ਦੌਰਾਨ 5 ਪੱਛਮੀ ਦੇਸ਼ਾਂ ਦੇ ਨੇਤਾ ਚੀਨ ਦਾ ਦੌਰਾ ਕਰ ਚੁੱਕੇ ਹਨ। ਬਿ੍ਰਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਬੁੱਧਵਾਰ ਨੂੰ ਤਿੰਨ ਦਿਨਾਂ ਦੌਰੇ ’ਤੇ ਪਹੁੰਚੇ। ਸਟਾਰਮਰ ਤੋਂ ਪਹਿਲਾਂ ਫਰਾਂਸ, ਕੈਨੇਡਾ, ਫਿਨਲੈਂਡ ਅਤੇ ਆਇਰਲੈਂਡ ਦੇ ਨੇਤਾ ਚੀਨ ਦਾ ਦੌਰਾ ਕਰ ਚੁੱਕੇ ਹਨ।ਉੱਥੇ ਹੀ, ਜਰਮਨੀ ਦੇ ਚਾਂਸਲਰ ਫ੍ਰੈਡਰਿਕ ਮਰਜ਼ ਅਗਲੇ ਮਹੀਨੇ 24 ਤੋਂ […]
![]()
ਸੱਤਾ ਦੇ ਮੋਹ ਖ਼ਾਤਰ ਲੋਕਤੰਤਰੀ ਪ੍ਰਣਾਲੀ ਦੇ ਨਾਲ ਹੀ ਦਲ ਬਦਲੀ ਵਰਗੀ ਅੱਤ ਦੀ ਸ਼ਰਮਨਾਕ ਕੁਰੀਤੀ ਨੇ ਵੀ ਜਨਮ ਲਿਆ। ਇਸ ਤੋਂ ਵਿਸ਼ਵ ਦੇ ਅਨੇਕ ਮੁਲਕ ਪੀੜਤ ਰਹੇ ਹਨ। ਭਾਰਤ ਵਰਗੇ ਗਿਆਨ ਕੁੰਡ ਨਾਲ ਲਬਰੇਜ਼ ਦੇਸ਼ ਅੰਦਰ ਸੱਤਾ ਖ਼ਾਤਰ ਦਲ ਬਦਲੀ ਦੇ ਬਹੁਤ ਹੀ ਸ਼ਰਮਨਾਕ ਪਰ ਦਿਲਚਸਪ ਕਿੱਸੇ ਮਸ਼ਹੂਰ ਹਨ। ਅਮਰੀਕਾ ਵਰਗੇ ਲੋਕਤੰਤਰੀ ਦੇਸ਼ ਅੰਦਰ […]
![]()
ਸੱਤਾ ਦੇ ਮੋਹ ਖ਼ਾਤਰ ਲੋਕਤੰਤਰੀ ਪ੍ਰਣਾਲੀ ਦੇ ਨਾਲ ਹੀ ਦਲ ਬਦਲੀ ਵਰਗੀ ਅੱਤ ਦੀ ਸ਼ਰਮਨਾਕ ਕੁਰੀਤੀ ਨੇ ਵੀ ਜਨਮ ਲਿਆ। ਇਸ ਤੋਂ ਵਿਸ਼ਵ ਦੇ ਅਨੇਕ ਮੁਲਕ ਪੀੜਤ ਰਹੇ ਹਨ। ਭਾਰਤ ਵਰਗੇ ਗਿਆਨ ਕੁੰਡ ਨਾਲ ਲਬਰੇਜ਼ ਦੇਸ਼ ਅੰਦਰ ਸੱਤਾ ਖ਼ਾਤਰ ਦਲ ਬਦਲੀ ਦੇ ਬਹੁਤ ਹੀ ਸ਼ਰਮਨਾਕ ਪਰ ਦਿਲਚਸਪ ਕਿੱਸੇ ਮਸ਼ਹੂਰ ਹਨ। ਅਮਰੀਕਾ ਵਰਗੇ ਲੋਕਤੰਤਰੀ ਦੇਸ਼ ਅੰਦਰ […]
![]()
ਕੌਣ ਨੇ ਇਹ ਲੋਕ ਜੋ, ਸ਼ਰਾਫਤੀ ਮਖੌਟੇ ਪਹਿਨ ਕੇ,ਉਤਰ ਆਏ ਨੇ ਮੈਦਾਨ ਵਿੱਚ, ਮਚਾ ਰਹੇ ਨੇ ਤਹਿਲਕੇ।ਮੂੰਹਾਂ ਤੋਂ ਉਚਰਨ ਰਾਮ ਰਾਮ, ਛੁਰੀਆਂ ਨੇ ਬਗਲੀਂ ਦੱਬੀਆਂ,ਉੱਚੀਆਂ ਕੰਧਾਂ ਦੇ ਪਿੱਛੇ, ਡਰਾਵਣੇ ਨੇ ਕਹਿਕਹੇ।ਸ਼ੀਸ਼ੇ ਵੀ ਸ਼ਰਮਸਾਰ ਨੇ, ਕਰੂਪਤਾ ਨੂੰ ਦੇਖ ਦੇਖ,ਤੜਪ ਰਹੇ ਨੇ ਦਿਨ ਬਦਿਨ ਸੁੰਦਰਤਾ ਨੂੰ ਸਹਿਕਦੇ।ਦਿਲਾ ਨਾ ਲੱਭ ਦਿਲਦਾਰੀਆਂ, ਬੇਦਿਲਾਂ ਦੀ ਭੀੜ ਵਿੱਚ,ਅਦਾਕਾਰ ਨੇ ਇਰਦ ਗਿਰਦ, […]
![]()
-ਗੁਰਮੀਤ ਸਿੰਘ ਪਲਾਹੀ ਸੰਵਿਧਾਨ ਰਾਜਪਾਲ ਨੂੰ ਕੁਝ ਵਿਸ਼ੇਸ਼ ਕੰਮ ਕਰਨ ਲਈ ਵਿਸ਼ੇਸ਼ ਅਧਿਕਾਰ ਦਿੰਦਾ ਹੈ। ਇਨ੍ਹਾਂ ਸ਼ਕਤੀਆਂ ਵਿੱਚ ਰਾਜਪਾਲ ਨੂੰ ਉਸ ਵੇਲੇ ਕਾਰਵਾਈ ਕਰਨ ਦਾ ਅਧਿਕਾਰ ਹੈ, ਜਦੋਂ ਰਾਸ਼ਟਰ ਦੀ ਏਕਤਾ ਖਤਰੇ ਵਿੱਚ ਹੋਵੇ।ਰਾਜਪਾਲਾਂ ਨੇ ਸਮੇਂ-ਸਮੇਂ ’ਤੇ ਕੀਤੇ ਕੰਮਾਂ ਸੰਬੰਧੀ ਕਈ ਵਿਵਾਦ ਖੜ੍ਹੇ ਕੀਤੇ ਹਨ। ਉਹਨਾਂ ਦੀ ਭੂਮਿਕਾ ਤੈਅ ਕਰਨ ਲਈ ਸਮੇਂ-ਸਮੇਂ ਕਈ ਆਯੋਗ ਬਣਾਏ […]
![]()
ਸਤਨਾਮ ਮਾਣਕ 2014 ਤੋਂ ਕੇਂਦਰ ਵਿੱਚ ਜਦੋਂ ਭਾਜਪਾ ਦੇ ਆਪਣੇ ਬਹੁਮਤ ਵਾਲੀਆਂ ਸਰਕਾਰਾਂ ਬਣਨ ਲੱਗੀਆਂ ਤਾਂ ਦੇਸ਼ ਦੀਆਂ ਵਿਰੋਧੀ ਪਾਰਟੀਆਂ ਦਾ ਇੱਕ ਵੱਡਾ ਹਿੱਸਾ ਅਤੇ ਬਹੁਤ ਸਾਰੇ ਬੁੱਧੀਜੀਵੀ ਇਹ ਮਹਿਸੂਸ ਕਰਨ ਲੱਗੇ ਕਿ ਭਾਜਪਾ ਰਾਸ਼ਟਰੀ ਸੋਇਮ ਸੇਵਕ ਸੰਘ ਦਾ ਰਾਜਨੀਤਕ ਵਿੰਗ ਹੋਣ ਕਰਕੇ ਸੰਘ ਦੇ ਸਿਧਾਂਤਾਂ ਨੂੰ ਅੱਗੇ ਵਧਾਉਂਦੀ ਹੋਈ ਹੌਲ਼ੀ-ਹੌਲ਼ੀ ਸੰਵਿਧਾਨ ਅਤੇ ਪ੍ਰਸ਼ਾਸਨ ਵਿੱਚ […]
![]()
