Yearly Archives: 2026
ਅੰਮ੍ਰਿਤਸਰ/ਏ.ਟੀ.ਨਿਊਜ਼: ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਅਨੁਮਾਨਤ ਬਜਟ ਪੇਸ਼ ਕੀਤਾ ਗਿਆ, ਜਿਸ ਨੂੰ ਕਮੇਟੀ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨ ਕਰਦਿਆਂ ਪਾਸ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜਨਰਲ ਸਕੱਤਰ ਸ਼ੇਰ […]
![]()
ਪੰਜਾਬ ਦੀ ਕਿਸਾਨੀ ਅਕਸਰ ਕਣਕ ਅਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਅਤੇ ਇਸ ਨਾਲ ਜੁੜੇ ਸੰਕਟਾਂ ਕਰਕੇ ਚਰਚਾ ਵਿੱਚ ਰਹਿੰਦੀ ਹੈ ਪਰ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਹਲਕੇ ਦਾ ਇੱਕ ਛੋਟਾ ਜਿਹਾ ਪਿੰਡ ਗਿਦੜਿਆਣੀ (ਦਰਿਆਣੀ) ਖੇਤੀਬਾੜੀ ਦੇ ਖੇਤਰ ਵਿੱਚ ਇੱਕ ਨਵੀਂ ਮਿਸਾਲ ਪੈਦਾ ਕਰ ਰਿਹਾ ਹੈ। ਇੱਥੋਂ ਦੇ ਕਿਸਾਨਾਂ ਨੇ ਰਵਾਇਤੀ ਫ਼ਸਲਾਂ ਨੂੰ ਅਲਵਿਦਾ ਕਹਿ ਕੇ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਸਾਬਕਾ ਮੁੱਖ ਨਗਰ ਯੋਜਨਾਕਾਰਾਂ ਦੇ ਇੱਕ ਮੁੱਖ ਸਮੂਹ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਆਨੰਦਪੁਰ ਸਾਹਿਬ, ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਗਲਿਆਰਾ ਖੇਤਰ ਨੂੰ ਵਿਸ਼ਵ ਪੱਧਰੀ ਅਧਿਆਤਮਿਕ ਅਤੇ ਸੱਭਿਆਚਾਰਕ ਕੇਂਦਰਾਂ ਵਿੱਚ ਬਦਲਣ ਲਈ ਇੱਕ ਵਿਆਪਕ ਖੇਤਰੀ ਵਿਕਾਸ ਯੋਜਨਾ ਤਿਆਰ ਕਰੇ। ਗੁਰੂ ਰਾਮਦਾਸ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪਿਛਲੇ ਦਿਨੀਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਵਿੱਚ 2015 ਦੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਹੁਣ ਤੱਕ ਬੇਅਦਬੀ ਘਟਨਾਵਾਂ […]
![]()
ਖਾਸ ਖ਼ਬਰ ਦੁਨੀਆ ਭਰ ਵਿੱਚ ਵਧਦੀ ਅਸਥਿਰਤਾ ਅਤੇ ਇਜ਼ਰਾਇਲ-ਇਰਾਨ ਵਿਚਾਲੇ ਚੱਲ ਰਹੀ ਜੰਗ ਨੇ ਪੂਰੀ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਅਮਰੀਕਾ ਅਤੇ ਰੂਸ ਵਰਗੀਆਂ ਵੱਡੀਆਂ ਤਾਕਤਾਂ ਦੇ ਆਹਮੋ-ਸਾਹਮਣੇ ਹੋਣ ਕਾਰਨ ਮਾਹਿਰ ਹੁਣ ‘ਤੀਜੀ ਸੰਸਾਰ ਜੰਗ’ ਦੀ ਸੰਭਾਵਨਾ ਜਤਾ ਰਹੇ ਹਨ। ਮਾਹਿਰਾਂ ਅਨੁਸਾਰ, ਦੁਨੀਆ ਦੇ 8 ਅਜਿਹੇ ਦੇਸ਼ ਹਨ ਜੋ ਆਪਣੀ ਭੂਗੋਲਿਕ ਸਥਿਤੀ ਅਤੇ […]
![]()
ਅਮਰੀਕਾ ਵੱਲੋਂ ਇਜ਼ਰਾਇਲ ਦੇ ਨਾਲ ਮਿਲ ਕੇ ਇਰਾਨ ’ਤੇ ਹਮਲੇ ਦੇ ਚਾਰ ਹਫ਼ਤੇ ਬੀਤ ਗਏ, ਪਰ ਕਿਸੇ ਨੂੰ ਸਮਝ ਨਹੀਂ ਆ ਰਿਹਾ ਕਿ ਆਖ਼ਰ ਅਮਰੀਕਾ ਦਾ ਮੰਤਵ ਕੀ ਹੈ ਤੇ ਇਹ ਜੰਗ ਕਿਵੇਂ ਤੇ ਕਦ ਰੁਕੇਗੀ?ਇਰਾਨ ਨੇ ਅਮਰੀਕਾ ਤੇ ਇਜ਼ਰਾਇਲ ਦੇ ਹਮਲੇ ਦੇ ਬਦਲੇ ਲਈ ਹਰਸੰਭਵ ਤਰੀਕੇ ਅਪਣਾਉਣ ਦੀ ਰਣਨੀਤੀ ਅਪਣਾਅ ਲਈ ਹੈ। ਉਹ ਇਜ਼ਰਾਇਲ […]
![]()
ਗੁਰਪ੍ਰੀਤ ਜੰਗਾਂ ਦਾ ਨਾਂ ਹੀ ਮਾੜਾ ਹੈ। ਜੰਗਾਂ ਲੱਗਦੀਆਂ ਨੇ ਤੇ ਕਈ ਘਰ ਉੱਜੜ ਜਾਂਦੇ ਨੇ। ਕਿਤੇ-ਕਿਤੇ ਤਾਂ ਪੀੜ੍ਹੀਆਂ ਦਰ ਪੀੜ੍ਹੀਆਂ ਖ਼ਤਮ ਹੋ ਜਾਂਦੀਆਂ ਹਨ। ਭਾਰਤ-ਪਾਕਿਸਤਾਨ ਵਿਚਾਲੇ ਕਈ ਜੰਗਾਂ ਲੱਗੀਆਂ, ਨਿਕਲਿਆ ਕੁਝ ਨਹੀਂ; ਇੱਕ-ਦੂਜੇ ਨੂੰ ਕੋਸਦੇ ਹੀ ਰਹੇ। ਕੁਝ-ਕੁਝ ਸਮੇਂ ਬਾਅਦ ਅੱਗ ਲੱਗਦੀ ਰਹਿੰਦੀ ਹੈ, ਲੋਕ ਮਰਦੇ ਰਹਿੰਦੇ ਨੇ, ਪਰ ਪੁੱਛਦਾ-ਦੱਸਦਾ ਕੋਈ ਨਹੀਂ। ਕਸ਼ਮੀਰ ਵਿੱਚ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਪ੍ਰਸਾਵਿਤ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025’ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਪੰਦਰਾਂ ਮੈਂਬਰੀ ਸਬ-ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਕੋਲੋਂ ਮੰਗੀ ਗਈ ਜਾਣਕਾਰੀ ਮੁਹੱਈਆ ਨਾ ਕਰਵਾਉਣ ’ਤੇ ਇਤਰਾਜ਼ ਜਤਾਇਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ ਆਫਿਸ ਵਿੱਚ ਹੋਈ ਮੀਟਿੰਗ ਵਿੱਚ ਰਿਟਾਇਰਡ ਜਸਟਿਸ ਮੋਹਿੰਦਰ ਮੋਹਨ […]
![]()
ਜਰਮਨੀ ਇਸ ਵੇਲੇ ਗੰਭੀਰ ਹੁਨਰਮੰਦ ਕਾਮਿਆਂ ਦੀ ਘਾਟ ਨਾਲ ਲੜ ਰਿਹਾ ਹੈ। ਪੁਰਾਣੀ ਪੀੜ੍ਹੀ ਦੇ ਰਿਟਾਇਰ ਹੋਣ ਅਤੇ ਘੱਟ ਜਨਮ ਦਰ ਕਾਰਨ ਉਸ ਦੀ ਆਰਥਿਕਤਾ ਨੂੰ ਹਰ ਸਾਲ ਲਗਭਗ 2,88,000 ਵਿਦੇਸ਼ੀ ਕਾਮਿਆਂ ਦੀ ਲੋੜ ਹੈ। ਇਸ ਘਾਟ ਨੂੰ ਪੂਰਾ ਕਰਨ ਲਈ ਜਰਮਨੀ ਨੇ ਭਾਰਤ ਵੱਲ ਰੁਖ ਕੀਤਾ ਹੈ। ਜਰਮਨ ਨੇ ਭਾਰਤੀ ਨੌਜਵਾਨਾਂ ਲਈ ਵੋਕੇਸ਼ਨਲ ਟ੍ਰੇਨਿੰਗ […]
![]()
ਹੁਣੇ ਜਿਹੇ ਰੂਸ ਦੀ ਸਰਕਾਰੀ ਅਖ਼ਬਾਰ ਆਰ.ਟੀ. ਇੰਟਰਨੈਸ਼ਨਲ ਵਿੱਚ ਫਰਹਾਦ ਇਬਰਾਹੀਮੋਵ ਦੀ ਇੱਕ ਰਿਪੋਰਟ ਛਪੀ ਹੈ। ਫਰਹਾਦ ਇਬਰਾਹੀਮੋਵ ਦਾ ਕਹਿਣਾ ਹੈ ਕਿ ਇਸ ਹਫਤੇ ਇਸ ਜੰਗ ਨੇ ਪੱਛਮੀ ਏਸ਼ੀਆ ਨੂੰ ਇੱਕ ਅਜਿਹੇ ਮੋੜ ’ਤੇ ਲਿਆ ਖੜ੍ਹਾ ਕੀਤਾ ਹੈ, ਜਿੱਥੇ ਇੱਕ ਪਾਸੇ ਪਰਮਾਣੂ ਜੰਗ ਦੇ ਬੱਦਲ ਮੰਡਰਾ ਰਹੇ ਹਨ ਅਤੇ ਦੂਜੇ ਪਾਸੇ ਕੂਟਨੀਤਕ ਗੱਲਬਾਤ ਦੀਆਂ ਕੰਧਾਂ […]
![]()
