FEATURE
on Mar 28, 2026
29 views 3 secs

ਪੰਜਾਬ ਦੀਆਂ ਜੇਲ੍ਹਾਂ ਲੰਬੇ ਸਮੇਂ ਤੋਂ ਵਿਵਾਦਾਂ ਅਤੇ ਸਵਾਲਾਂ ਵਿੱਚ ਘਿਰੀਆਂ ਰਹੀਆਂ ਹਨ। ਸਰਕਾਰਾਂ ਵੱਲੋਂ ਵਾਰ-ਵਾਰ ਦਾਅਵੇ ਕੀਤੇ ਜਾਂਦੇ ਹਨ ਕਿ ਜੇਲ੍ਹਾਂ ਵਿੱਚ ਸੁਰੱਖਿਆ, ਨਿਗਰਾਨੀ ਅਤੇ ਬੰਦੀਆਂ ਦੇ ਅਧਿਕਾਰਾਂ ਦੀ ਪੂਰੀ ਕਾਇਦੇ ਨਾਲ ਰੱਖਿਆ ਕੀਤੀ ਜਾਂਦੀ ਹੈ, ਪਰ ਹਕੀਕਤ ਇਸ ਤੋਂ ਬਿਲਕੁਲ ਉਲਟ ਨਜ਼ਰ ਆਉਂਦੀ ਹੈ। ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵਿਧਾਨ ਸਭਾ ਵਿੱਚ […]

Loading

FEATURE
on Mar 28, 2026
37 views 4 secs

ਕੈਨੇਡਾ ਦੀ ਹਾਊਸ ਆਫ ਕਾਮਨਜ਼ ਨੇ ਇੱਕ ਵਿਵਾਦਗ੍ਰਸਤ ਬਿੱਲ ਨੂੰ ਤੀਜੀ ਰੀਡਿੰਗ ਵਿੱਚ 186 ਤੋਂ 137 ਵੋਟਾਂ ਨਾਲ ਪਾਸ ਕਰ ਦਿੱਤਾ ਹੈ। ਇਸ ਬਿੱਲ ਦਾ ਨਾਂਅ ਹੈ ਬਿੱਲ ਸੀ-9 ਜਾਂ ‘ਕੰਬੈਟਿੰਗ ਹੇਟ ਐਕਟ’। ਲਿਬਰਲ ਸਰਕਾਰ ਅਤੇ ਬਲਾਕ ਕਿਊਬੇਕੋਇਸ ਨੇ ਇਸ ਨੂੰ ਸਮਰਥਨ ਦਿੱਤਾ, ਜਦਕਿ ਕੰਜ਼ਰਵੇਟਿਵ ਪਾਰਟੀ, ਨਿਊ ਡੈਮੋਕ੍ਰੈਟਿਕ ਪਾਰਟੀ ਅਤੇ ਗ੍ਰੀਨ ਪਾਰਟੀ ਨੇ ਵਿਰੋਧ ਕੀਤਾ। […]

Loading

FEATURE
on Mar 28, 2026
39 views 2 secs

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਸਰਕਾਰ ਨੇ ਅਸਾਇਲਮ (ਸ਼ਰਨ) ਦੇ ਨਿਯਮਾਂ ਨੂੰ ਹੋਰ ਸਖ਼ਤ ਬਣਾਉਣ ਲਈ ਇੱਕ ਨਵਾਂ ਕਾਨੂੰਨ ਪਾਸ ਕੀਤਾ ਹੈ। ‘ਬਿੱਲ ਸੀ-12’ ਜਾਂ ‘ਸਟਰੈਂਥਨਿੰਗ ਕੈਨੇਡਾ’ਜ਼ ਇਮੀਗ੍ਰੇਸ਼ਨ ਸਿਸਟਮ ਐਂਡ ਬਾਰਡਰਜ਼ ਐਕਟ’ ਨਾਮਕ ਇਸ ਕਾਨੂੰਨ ਨੂੰ 26 ਮਾਰਚ 2026 ਨੂੰ ਸ਼ਾਹੀ ਸਹਿਮਤੀ ਮਿਲੀ ਅਤੇ ਇਹ ਹੁਣ ਲਾਗੂ ਹੋ ਗਿਆ ਹੈ।ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ ਦੇ ਅਨੁਸਾਰ ਇਸ ਕਾਨੂੰਨ […]

Loading

FEATURE
on Mar 28, 2026
36 views 4 secs

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ […]

Loading

FEATURE
on Mar 27, 2026
30 views 19 secs

-ਡਾ.ਪ੍ਰਿਤਪਾਲ ਸਿੰਘ ਮਹਿਰੋਕਪਿੰਡ ਦੀ ਸੱਥ ਕਿਸੇ ਵੀ ਪਿੰਡ ਦਾ ਕੇਂਦਰੀ ਸਥਾਨ ਹੁੰਦੀ ਹੈ ਤੇ ਸਭ ਵਾਸਤੇ ਸਾਂਝੀ ਤੇ ਜਾਣੀ-ਪਛਾਣੀ ਥਾਂ ਵਜੋਂ ਜਾਣੀ ਜਾਂਦੀ ਹੈ। ਕਹਿੰਦੇ ਹਨ ਕਿ ਪਿੰਡ ਦੀ ਸੱਥ ਵਿੱਚ ਪਿੰਡ ਦੀ ਅਸਲ ਰੂਹ ਧੜਕ ਰਹੀ ਹੁੰਦੀ ਹੈ। ਪ੍ਰਸਿੱਧ ਲੋਕਧਾਰਾ ਵਿਗਿਆਨੀ ਡਾ.ਸੋਹਿੰਦਰ ਸਿੰਘ ਵਣਜਾਰਾ ਬੇਦੀ ਅਨੁਸਾਰ-‘ਪਿੰਡ ਵਿੱਚ ਉਹ ਸਾਂਝੀ ਥਾਂ ਜਿਥੇ ਲੋਕੀਂ ਵਿਹਲੀਆਂ ਘੜੀਆਂ […]

Loading

FEATURE
on Mar 27, 2026
41 views 2 secs

ਪੂਰਨ ਚੰਦ ਸਰੀਨਆਈਸਲੈਂਡ, ਸਵਿਟਜ਼ਰਲੈਂਡ ਤੇ ਕੋਸਟਾਰਿਕਾ ਵਰਗੇ ਦੇਸ਼ਾਂ ਨੇ ਸ਼ਾਇਦ ਹੀ ਕਦੇ ਜੰਗ ਦੇਖੀ ਹੋਵੇਗੀ, ਕੁਝ ਦੇਸ਼ਾਂ ਨੇ ਆਪਣੀਆਂ ਫ਼ੌਜਾਂ ਹੀ ਖ਼ਤਮ ਕਰ ਦਿੱਤੀਆਂ ਤੇ ਬਹੁਤੇ ਇਹ ਵੀ ਨਹੀਂ ਜਾਣਦੇ ਕਿ ਕਿਸੇ ਦੇਸ਼ ਨਾਲ ਲੜਨਾ ਕੀ ਹੁੰਦਾ ਹੈ? ਇਸ ਦੇ ਉਲਟ ਅਮਰੀਕਾ, ਰੂਸ, ਚੀਨ, ਇਰਾਨ, ਇਜ਼ਰਾਇਲ, ਅਫ਼ਗਾਨਿਸਤਾਨ ਤੇ ਪਾਕਿਸਤਾਨ ਜਿਹੇ ਦੇਸ਼ਾਂ ਨੂੰ ਲੜਨ ਬਗੈਰ ਖਾਣਾ […]

Loading

FEATURE
on Mar 27, 2026
32 views 0 secs

ਬੋਹਾ (ਮਾਨਸਾ)/ਏ.ਟੀ.ਨਿਊਜ਼: ਅਕਾਲੀ ਦਲ (ਪੁਨਰ ਸੁਰਜੀਤ) ਦੇ ਕੌਮੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਧਰਮ ਦੀ ਮਰਿਆਦਾ ਬਹਾਲ ਰੱਖਣ ਦੀ ਲੜਾਈ ਲੜ ਰਹੇ ਹਨ। ਇਸ ਲਈ ਮਰਿਆਦਾ ਤੋੜਨ ਵਾਲੇ ਲੋਕਾਂ ਨਾਲ ਉਦੋਂ ਤੱਕ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਉਹ ਧਰਮ ਦੇ ਰਾਹ ’ਤੇ ਪਰਤ ਨਹੀਂ ਆਉਂਦੇ ਹਨ। ਉਹ ਪਿਛਲੇ ਦਿਨੀਂ ਮਾਨਸਾ […]

Loading

FEATURE
on Mar 27, 2026
53 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਸੁਪਰੀਮ ਕੋਰਟ ਨੇ ਧਰਮ ਪਰਿਵਰਤਨ ਕਰਕੇ ਇਸਾਈ ਬਣਨ ਮਗਰੋਂ ਅਨੁਸੂਚਿਤ ਜਾਤੀਆਂ (ਐੱਸ ਸੀ) ਵਰਗ ਦੀਆਂ ਸਹੂਲਤਾਂ ਦਾ ਲਾਭ ਮਿਲਣ ’ਤੇ ਲਗਾਈ ਰੋਕ ਦੇ ਫੈਸਲੇ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਦੇ ਆਗੂਆਂ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਵਿੱਚ ਧਰਮ ਪਰਿਵਰਤਨ ਨੂੰ ਠੱਲ੍ਹ ਪੈਣ ’ਚ ਮਦਦ ਮਿਲੇਗੀ।ਮੀਡੀਆ […]

Loading

FEATURE
on Mar 27, 2026
33 views 1 sec

ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰਲਾਹੌਰ ਕਦੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਦੀ ਰਾਜਧਾਨੀ ਸੀ, ਅੱਜ ਵੀ ਸਿੱਖ ਇਤਿਹਾਸ ਦੇ ਬੇਅੰਤ ਨਿਸ਼ਾਨ ਸਾਂਭ ਕੇ ਬੈਠੀ ਹੈ ਪਰ ਇਨ੍ਹਾਂ ਨਿਸ਼ਾਨੀਆਂ ਵਿੱਚੋਂ ਕੁਝ ਖਾਮੋਸ਼ੀ ਨਾਲ ਮਿਟ ਚੁੱਕੀਆਂ ਹਨ। ਇਨ੍ਹਾਂ ਵਿੱਚ ਇੱਕ ਨਾਮ ਹੈ ਪ੍ਰਿੰਸੈੱਸ ਬੰਬਾ ਸੋਫੀਆ ਸਦਰਲੈਂਡ ਦਾ, ਜੋ ਸਿੱਖ ਰਾਜ ਦੀ ਆਖ਼ਰੀ ਪੀੜ੍ਹੀ ਨਾਲ ਸੰਬੰਧਿਤ ਸੀ।ਪ੍ਰਿੰਸੈੱਸ ਬੰਬਾ […]

Loading

FEATURE
on Mar 27, 2026
37 views 1 sec

ਨਿਊਜ਼ ਸਟੋਰੀਝਾਰਖੰਡ, ਜਿਸ ਨੂੰ ‘ਜੰਗਲਾਂ ਦੀ ਧਰਤੀ’ ਕਿਹਾ ਜਾਂਦਾ ਹੈ, ਮੁੱਖ ਤੌਰ ’ਤੇ ਆਦਿਵਾਸੀ ਅਤੇ ਹਿੰਦੂ ਬਹੁਗਿਣਤੀ ਵਾਲਾ ਰਾਜ ਹੈ ਪਰ ਇੱਥੇ ਸਿੱਖ ਧਰਮ ਦੀਆਂ ਜੜ੍ਹਾਂ ਕਈ ਸਦੀਆਂ ਪੁਰਾਣੀਆਂ ਹਨ। ਸਿੱਖੀ ਦੀਆਂ ਜੜ੍ਹਾਂ ਉਦੋਂ ਲੱਗੀਆਂ ਜਦੋਂ ਗੁਰੂ ਸਾਹਿਬਾਨ ਨੇ ਇਸ ਖੇਤਰ ਦੀ ਯਾਤਰਾ ਕੀਤੀ। ਸਥਾਨਕ ਲੋਕਾਂ ਨੇ ਉਸ ਸਮੇਂ ਸਿੱਖੀ ਧਾਰਨ ਕੀਤੀ, ਜਿਨ੍ਹਾਂ ਨੂੰ ਅੱਜ […]

Loading