FEATURE
on Mar 11, 2026
39 views 2 secs

ਨਿਊਜ਼ ਵਿਸ਼ਲੇਸ਼ਣਸਿੱਖ ਧਰਮ ਦੀ ਏਕਤਾ ਅਤੇ ਪਛਾਣ ਨੂੰ ਚੁਣੌਤੀ ਦੇਣ ਵਾਲੇ ਲੋਕਾਂ ਵਿੱਚ ਡਾ. ਪਰਮਜੀਤ ਸਿੰਘ ਰਾਣੂ ਵਰਗੇ ਨਾਮ ਹਮੇਸ਼ਾ ਅੱਗੇ ਆਉਂਦੇ ਹਨ। ਆਪਣੇ ਆਪ ਨੂੰ ਸਹਿਜਧਾਰੀ ਸਿੱਖ ਪਾਰਟੀ ਦਾ ਕੌਮੀ ਪ੍ਰਧਾਨ ਕਹਾਉਣ ਵਾਲੇ ਰਾਣੂ ਨੇ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ 2027 ਦੀ ਜਨਗਣਨਾ ਵਿੱਚ ਸਹਿਜਧਾਰੀ ਸਿੱਖਾਂ ਨੂੰ […]

Loading

FEATURE
on Mar 11, 2026
46 views 1 sec

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬੀਤੇ ਦਿਨ ਇੱਕ ਅਜਿਹੀ ਘਟਨਾ ਵਾਪਰੀ ਜਿਸ ਨੇ ਨਾ ਸਿਰਫ਼ ਵਿਦਿਆਰਥੀਆਂ ਦੇ ਅਧਿਕਾਰਾਂ ਨੂੰ ਕੁਚਲਿਆ ਗਿਆ, ਬਲਕਿ ਸਿੱਖ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਅਤੇ ਪੰਜ ਪਿਆਰਿਆਂ ਨੂੰ ਲੈ ਕੇ ਆਯੋਜਿਤ ਸੈਮੀਨਾਰ ਵਿੱਚ ਆਰ ਐੱਸ ਐੱਸ ਅਤੇ ਭਾਜਪਾ ਨਾਲ ਜੁੜੇ ਬੁਲਾਰਿਆਂ ਨੂੰ […]

Loading

FEATURE
on Mar 11, 2026
33 views 2 secs

ਬੈਰੂਤ/ਏ.ਟੀ.ਨਿਊਜ਼: ਲਿਬਨਾਨੀ ਸੰਸਦ ਨੇ ਆਪਣੇ ਕਾਰਜਕਾਲ ਵਿੱਚ ਦੋ ਸਾਲ ਦਾ ਵਾਧਾ ਕੀਤਾ ਹੈ। ਮਿਆਦ ਵਧਾਉਣ ਦਾ ਫੈਸਲਾ ਇਰਾਨ ’ਤੇ ਅਮਰੀਕੀ-ਇਜ਼ਰਾਇਲੀ ਹਮਲੇ ਤੇ ਇਜ਼ਰਾਇਲ ਵੱਲੋਂ ਲਿਬਨਾਨ ’ਤੇ ਹਮਲੇ ਤੇਜ਼ ਕਰਨ ਦੇ ਮੱਦੇਨਜ਼ਰ ਲਿਆ ਕੀਤਾ ਹੈ। ਮੁਲਕ ਦੀ ਸਰਕਾਰੀ ਖ਼ਬਰ ਏਜੰਸੀ ਨੇ ਕਿਹਾ ਕਿ 76 ਸੰਸਦ ਮੈਂਬਰਾਂ ਨੇ ਇਸ ਮਤੇ ਦੀ ਹਮਾਇਤ ਕੀਤੀ; 41 ਨੇ ਵਿਰੋਧ ਕੀਤਾ। […]

Loading

FEATURE
on Mar 11, 2026
37 views 0 secs

ਤਹਿਰਾਨ/ਏ.ਟੀ.ਨਿਊਜ਼: ਅਮਰੀਕਾ ਅਤੇ ਇਜ਼ਰਾਇਲ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਤੋਂ ਬਾਅਦ ਇਰਾਨ ਵਿੱਚ ਆਮ ਨਾਗਰਿਕਾਂ ਦੇ ਰਿਹਾਇਸ਼ੀ ਇਲਾਕਿਆਂ ਅਤੇ ਜਨਤਕ ਢਾਂਚੇ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਿਆ ਹੈ। ਇਰਾਨੀ ਰੈੱਡ ਕ੍ਰੀਸੈਂਟ ਦੀ ਤਾਜ਼ਾ ਰਿਪੋਰਟ ਅਨੁਸਾਰ ਇਨ੍ਹਾਂ ਹਮਲਿਆਂ ਵਿੱਚ ਹੁਣ ਤੱਕ 11 ਹਜ਼ਾਰ ਤੋਂ ਵੱਧ ਘਰ ਨੁਕਸਾਨੇ ਗਏ ਹਨ, ਜਿਸ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। […]

Loading

FEATURE
on Mar 10, 2026
38 views 9 secs

ਪੁਲਿਸ ਮੁਕਾਬਲਿਆਂ ਦਾ ਵਿਸ਼ਾ ਭਾਰਤ ਅਤੇ ਖਾਸ ਕਰਕੇ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਹੀ ਸੰਵੇਦਨਸ਼ੀਲ ਰਿਹਾ ਹੈ। ਸਰਕਾਰੀ ਅੰਕੜੇ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਦੇ ਦਾਅਵੇ ਅਕਸਰ ਇੱਕ-ਦੂਜੇ ਤੋਂ ਵੱਖਰੇ ਹੁੰਦੇ ਹਨ। ਪੰਜਾਬ ਅੰਦਰ ਸ਼ਾਇਦ ਹੀ ਕੋਈ ਅਜਿਹਾ ਦਿਨ ਲੰਘਦਾ ਹੋਵੇਗਾ ਜਦੋਂ ਕੋਈ ਅਣਹੋਣੀ ਨਾ ਵਾਪਰਦੀ ਹੋਵੇ। ਮੌਜੂਦਾ ਦੌਰ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਨੇ ਪੰਜਾਬ ਨੂੰ […]

Loading

FEATURE
on Mar 10, 2026
43 views 1 sec

ਪੰਜਾਬ ਦੀ ਧਰਤੀ, ਜੋ ਕਦੇ ‘ਖੁਸ਼ਹਾਲੀ, ਅਣਖ ਅਤੇ ਹਰਿਆਵਲ’ ਦੀ ਪ੍ਰਤੀਕ ਮੰਨੀ ਜਾਂਦੀ ਸੀ, ਅੱਜ ‘ਨਸ਼ਿਆਂ ਦੀ ਦਲਦਲ’ ਵਿੱਚ ਗ੍ਰਸਿਤ ਨਜ਼ਰ ਆ ਰਹੀ ਹੈ। ਇਹ ਕੋਈ ਆਮ ਸਮੱਸਿਆ ਨਹੀਂ, ਸਗੋਂ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਦੇ ਭਵਿੱਖ ’ਤੇ ਇੱਕ ਬਹੁਤ ਵੱਡਾ ਸਵਾਲੀਆ ਨਿਸ਼ਾਨ ਹੈ। ਤਾਜ਼ਾ ਰਿਪੋਰਟਾਂ ਅਤੇ ਅੰਕੜੇ ਦਰਸਾਉਂਦੇ ਹਨ ਕਿ ਸੂਬਾ ਇੱਕ ਅਜਿਹੇ ਮੋੜ […]

Loading

FEATURE
on Mar 10, 2026
46 views 2 secs

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਸੌਦਾ ਸਾਧ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਬਰੀ ਕਰਨ ਦਾ ਫੈਸਲਾ ਇੱਕ ਗੁੰਝਲਦਾਰ ਕਾਨੂੰਨੀ ਅਤੇ ਸਿਆਸੀ ਮੋੜ ਹੈ। ਪਰ ਇਹ ਫੈਸਲਾ ਸਿਰਫ਼ ਇੱਕ ਖਾਸ ਕੇਸ ਨਾਲ ਸਬੰਧਿਤ ਹੈ। ਹਾਈ ਕੋਰਟ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਸਬੂਤਾਂ ਦੇ ਆਧਾਰ ’ਤੇ ਡੇਰਾ ਮੁਖੀ ਨੂੰ […]

Loading

FEATURE
on Mar 10, 2026
35 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਭਾਰਤੀ ਮੂਲ ਦੀ ਪੂਜਾ ਸੇਠੀ ਨੇ ਡੈਮੋਕਰੈਟਿਕ ਉਮੀਦਵਾਰ ਵਜੋਂ ਟੈਕਸਾਸ ਸਦਨ ਲਈ ਡਿਸਟ੍ਰਿਕਟ 47 ਤੋਂ ਪ੍ਰਾਇਮਰੀ ਚੋਣ ਜਿੱਤ ਲਈ ਹੈ। ਉਸ ਨੇ ਯੂ. ਐਸ. ਆਰਮੀ ਵੈਟਰਨ ਜੋਸਫ਼ ਕੋਪਸਰ ਨੂੰ ਹਰਾਇਆ।ਨਵੰਬਰ ਵਿੱਚ ਪੂਜਾ ਦਾ ਮੁਕਾਬਲਾ ਰਿਪਬਲੀਕਨ ਉਮੀਦਵਾਰ ਜੈਨੀਫ਼ਰ ਮੁਸ਼ਟੇਲਰ ਨਾਲ ਹੋਵੇਗਾ। ਸੇਠੀ ਨੂੰ 76% ਵੋਟਾਂ ਮਿਲੀਆਂ, ਜਦ ਕਿ ਕੋਪਸਰ ਕੇਵਲ 24% ਵੋਟਾਂ ਹੀ […]

Loading

FEATURE
on Mar 10, 2026
42 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਐਲ ਪਾਸੋ ਤੋਂ ਤਕਰੀਬਨ 90 ਮੀਲ ਦੂਰ ਸੀਏਰਾ ਬਲੰਕਾ ਨਾਕੇ ’ਤੇ ਪੁਲਿਸ ੳੁੱਪਰ ਗੋਲੀ ਚਲਾਉਣ ਉਪਰੰਤ ਇੱਕ ਡਰਾਈਵਰ ਆਪਣੀ ਗੱਡੀ ਨੂੰ ਤੇਜ਼ ਰਫ਼ਤਾਰ ਨਾਲ ਭਜਾ ਕੇ ਲੈ ਗਿਆ। ਕਲਬਰਸਨ ਕਾਊਂਟੀ ਸ਼ੈਰਿਫ਼ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਪਿੱਛਾ ਕਰਕੇ ਤਕਰੀਬਨ 70 ਮੀਲ ਦੂਰ ਕੈਂਟ ਨੇੜੇ ਉਸ […]

Loading

FEATURE
on Mar 10, 2026
38 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਦੱਖਣੀ ਕੈਲੀਫ਼ੋਰਨੀਆ ਵਿੱਚ ਕੁੱਤਿਆਂ ਨੇ ਇੱਕ ਔਰਤ ’ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਉਪਰੰਤ ਉਸ ਦੀ ਮੌਤ ਹੋ ਗਈ। ਏਮਿਲੀ ਪਾਨੁਕੋ ਨਾਮੀ 26 ਸਾਲਾ ਔਰਤ ਆਪਣੇ 5 ਸਾਲ ਦੇ ਪੁੱਤਰ ਸਮੇਤ ਬਿੱਗ ਰਿਵਰ ਖੇਤਰ ਵਿੱਚ ਆਪਣੀ ਮਾਂ ਨੂੰ ਮਿਲਣ ਗਈ ਸੀ ਜਿਥੇ 3 ਕੁੱਤਿਆਂ ਨੇ ਉਸ ਦੇ […]

Loading