Yearly Archives: 2026
ਸੈਕਰਾਮੈਂਟੋ, ਕੈਲੀਫੋਰਨੀਆ/ ਹੁਸਨ ਲੜੋਆ ਬੰਗਾ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਦੇਸ਼ ’ਤੇ ਅਮਰੀਕੀ ਫ਼ੌਜ ਵੱਲੋਂ ਵੈਨੇਜ਼ੁਏਲਾ ੳੁੱਪਰ ਹਮਲਾ ਕਰਕੇ ਹਿਰਾਸਤ ਵਿੱਚ ਲਏ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਮੈਨਹਟਨ ਦੀ ਇੱਕ ਸੰਘੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਉਸ ਨੇ ਦੋਸ਼ੀ ਵਜੋਂ ਦਰਖਾਸਤ ਦਾਇਰ ਕਰਨ ਤੋਂ ਨਾਂਹ ਕਰ ਦਿੱਤੀ। ਉਨਾਂ ਸੰਘੀ ਅਦਾਲਤ ਦੇ ਜੱਜ ਨੂੰ ਕਿਹਾ […]
![]()
ਸੁੱਚਾ ਸਿੰਘ ਗਿੱਲਤਬਦੀਲੀ ਕੁਦਰਤ ਦਾ ਨਿਯਮ ਹੈ। ਰੁੱਤਾਂ ਬਦਲਦੀਆਂ ਅਤੇ ਮੌਸਮ ਤਬਦੀਲ ਹੁੰਦੇ ਰਹਿੰਦੇ ਹਨ। ਇਨ੍ਹਾਂ ਨੇ ਮਨੁੱਖੀ ਸੁਭਾਅ ਵਿੱਚ ਸਿਰਜਣਾਤਮਿਕਤਾ ਪੈਦਾ ਕੀਤੀ ਹੈ। ਬਦਲਦੀਆਂ ਲੋੜਾਂ ਅਤੇ ਹਾਲਾਤ ਅਨੁਸਾਰ ਮਨੁੱਖ ਨੇ ਕੁਦਰਤ ਦੇ ਅਨੁਕੂਲ ਢਲਣਾ ਸਿੱਖ ਲਿਆ ਅਤੇ ਦੂਜੇ ਪਾਸੇ ਕੁਦਰਤ ਨੂੰ ਸਮਝ ਕੇ ਉਸ ਨੂੰ ਆਪਣੀਆਂ ਲੋੜਾਂ ਅਨੁਸਾਰ ਬਦਲਣ ਦੀ ਕੋਸ਼ਿਸ਼ ਕਰਨ ਲੱਗ ਪਿਆ। […]
![]()
ਰਜਨੀ ਭੰਗਾਨੀਆਪੰਜਾਬੀ ਸਿਨੇਮਾ, ਪੰਜਾਬੀ ਸੱਭਿਆਚਾਰ ਤੇ ਇੱਥੋਂ ਦੇ ਜਨਜੀਵਨ ਦੀ ਝਲਕ ਦਿਖਾਉਂਦਾ ਹੈ। ਇਸ ਰਾਹੀਂ ਸਾਡੇ ਹਰ ਪਹਿਲੂ ਨੂੰ ਦਰਸਾਇਆ ਜਾ ਰਿਹਾ ਹੈ। ਪੰਜਾਬੀ ਸਿਨੇਮਾ ਦਾ ਪਹਿਲਾ ਦੌਰ ਕਾਲੀਆਂ-ਚਿੱਟੀਆਂ ਫਿਲਮਾਂ ਦਾ ਰਿਹਾ, ਜਿਸ ਸਮੇਂ ਰੂਹ ਨੂੰ ਸਕੂਨ ਦੇਣ ਵਾਲਾ ਸੰਗੀਤ ਤੇ ਫਿਲਮਾਂ ਸਿਰਜੀਆਂ ਗਈਆਂ ਜੋ ਦਰਸ਼ਕਾਂ ਦੇ ਚੇਤਿਆਂ ਵਿੱਚ ਅੱਜ ਵੀ ਵਸੀਆਂ ਹੋਈਆਂ ਹਨ। ਨਵੇਂ […]
![]()
ਜੱਗਾ ਸਿੰਘ ਆਦਮਕੇਰੁੱਖਾਂ ਦਾ ਮਨੁੱਖੀ ਜੀਵਨ ਲਈ ਬਹੁਪੱਖੀ ਮਹੱਤਵ ਹੈ। ਰੁੱਖ ਧਰਤੀ ਦੇ ਵਾਤਾਵਰਣ ਨੂੰ ਸਿਹਤਮੰਦ ਬਣਾਈ ਰੱਖਣ ਦੇ ਨਾਲ ਨਾਲ ਮਨੁੱਖ ਨੂੰ ਅਨੇਕਾਂ ਪੱਖਾਂ ਤੋਂ ਲਾਭ ਪਹੁੰਚਾਉਣ ਵਾਲੇ ਸਾਬਤ ਹੁੰਦੇ ਹਨ। ਇਹ ਠੰਡੀਆਂ ਛਾਵਾਂ ਵੰਡਣ ਦੇ ਨਾਲ ਨਾਲ ਵੱਖ- ਵੱਖ ਤਰ੍ਹਾਂ ਦੇ ਸੁਆਦੀ ਫਲ ਪ੍ਰਦਾਨ ਕਰਦੇ ਹਨ। ਕੁਝ ਰੁੱਖਾਂ ਨੂੰ ਲੱਗਦੇ ਸੁੰਦਰ ਫੁੱਲ ਸਾਡੇ […]
![]()
ਜੀਵਨ ਦੇ ਮਾਰਗ ’ਤੇ ਵਿਚਰਦਿਆਂ ਹਰ ਮਨੁੱਖ ਦਾ ਨਿੱਤ ਦਿਨ ਅਨੇਕਾਂ ਲੋਕਾਂ ਨਾਲ ਵਾਹ-ਵਾਸਤਾ ਪੈਂਦਾ ਹੈ। ਇੱਕ-ਦੂਜੇ ਨਾਲ ਮਨੁੱਖ ਕਿਹੋ ਜਿਹਾ ਵਿਹਾਰ ਕਰਦਾ ਹੈ, ਇਹ ਅਕਸਰ ਹੀ ਹਰ ਕੋਈ ਦੇਖਦਾ-ਪਰਖਦਾ ਹੈ। ਘਰ ’ਚ ਆਏ ਪ੍ਰਾਹਣਿਆਂ ਨੂੰ ਖਿੜੇ ਮੱਥੇ ਜੀ ਆਇਆਂ ਕਹਿ ਕੇ ਸਵਾਗਤ ਕਰਨਾ ਮਨੁੱਖੀ ਸੂਝ ਤੇ ਸਲੀਕੇ ਦੀ ਅਮੀਰੀ ਹੁੰਦੀ ਹੈ। ਇਸ ’ਤੇ ਕੋਈ […]
![]()
ਡਾ. ਕੇਸਰ ਸਿੰਘ ਭੰਗੂ ਭਾਰਤ ਭਾਵੇਂ ਕੁੱਲ ਘਰੇਲੂ ਪੈਦਾਵਾਰ ਦੇ ਹਿਸਾਬ ਨਾਲ ਦੁਨੀਆ ਵਿੱਚ ਪਹਿਲੇ ਸਥਾਨ ’ਤੇ ਵੀ ਆ ਜਾਵੇ ਪਰ ਉਦੋਂ ਤੱਕ ਇਸ ਦੇ ਕੋਈ ਮਾਅਨੇ ਨਹੀਂ ਹੋਣਗੇ, ਜਦੋਂ ਤੱਕ ਦੇਸ਼ ਦੇ ਲੋਕਾਂ ਦੀ ਪ੍ਰਤੀ ਵਿਅਕਤੀ ਆਮਦਨ ਵਿੱਚ ਚੋਖਾ ਵਾਧਾ ਨਹੀਂ ਹੁੰਦਾ ਅਤੇ ਨਾਲ ਹੀ ਮਨੁੱਖੀ ਵਿਕਾਸ ਨੂੰ ਸਮੇਂ ਦੇ ਹਾਣ ਦਾ ਨਹੀਂ ਬਣਾਇਆ […]
![]()
ਜਗਮੋਹਨ ਸਿੰਘ ‘ਲੱਕੀ’ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਾਰਨ ਕੀਤੀ ਪੰਗਤੀ ‘‘ਬਲਿਹਾਰੀ ਕੁਦਰਤਿ ਵਸਿਆ ॥’’ ਆਸਾ ਕੀ ਵਾਰ ਦੀ ਪਉੜੀ ਨੰਬਰ 12 ਦੇ ਨਾਲ ਦਰਜ ਸਲੋਕ ‘‘ਦੁਖੁ ਦਾਰੂ ਸੁਖੁ ਰੋਗੁ ਭਇਆ.. ॥’’ ਦੀ ‘ਰਹਾਉ’ ਵਾਲੀ ਪੰਕਤੀ ਦਾ ਹਿੱਸਾ ਹੈ, ਜੋ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਕ 469 ’ਤੇ ਸੁਭਾਇਮਾਨ ਹੈ। […]
![]()
ਨਿਊ ਜਰਸੀ/ਏ.ਟੀ.ਨਿਊਜ਼: ਅਮਰੀਕਾ ਸਥਿਤ ਵਕੀਲ ਜਸਪ੍ਰੀਤ ਸਿੰਘ, ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ), ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਹਨ, ਨੂੰ ਆਉਣ ਵਾਲੇ ਪ੍ਰਸ਼ਾਸਨ ਦੇ ਮੁੱਖ ਸਲਾਹਕਾਰ ਢਾਂਚੇ ਵਿੱਚ ਇਕਲੌਤੇ ਸਿੱਖ ਅਤੇ ਪਹਿਲੇ ਪੰਜਾਬੀ ਪ੍ਰਵਾਸੀ ਵਜੋਂ ਇੱਕ ਉੱਚ-ਪ੍ਰੋਫਾਈਲ ਸੰਸਥਾ ਵਿੱਚ ਨਿਯੁਕਤ ਕੀਤਾ ਗਿਆ ਹੈ। ਨਿਊ ਜਰਸੀ ਦੇ ਗਵਰਨਰ-ਇਲੈਕਟ ਮਿਕੀ ਸ਼ੈਰਿਲ ਦੁਆਰਾ ਸ਼ਾਸਨ, ਨੀਤੀ ਅਤੇ ਪ੍ਰਸ਼ਾਸਕੀ ਤਰਜੀਹਾਂ ਨੂੰ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ 15 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ’ਤੇ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।ਅਕਾਲ ਤਖ਼ਤ ਸਾਹਿਬ ਤੋਂ ਆਇਆ ਹਰ ਹੁਕਮ ਸਿਰ ਮੱਥੇ ਹੈ ਅਤੇ ਉਹ ਨੰਗੇ ਪੈਰ ਚੱਲ ਕੇ ਉਥੇ ਹਾਜ਼ਰ ਹੋਣਗੇ। ਉਨ੍ਹਾਂ ਅੱਜ ‘ਐਕਸ’ ’ਤੇ ਕਿਹਾ ਕਿ 15 ਜਨਵਰੀ ਨੂੰ ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ’ਚ ਤਲਬ ਕੀਤਾ ਹੈ। ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਮੁੱਖ ਮੰਤਰੀ ਦੇ ਨਾਮ ਪੱਤਰ ਭੇਜ ਦਿੱਤਾ ਹੈ। ਪੱਤਰ […]
![]()
