FEATURE
on Feb 25, 2026
40 views 0 secs

ਓਟਾਵਾ/ਏ.ਟੀ.ਨਿਊਜ਼: ਜਿਵੇਂ ਹੀ ਪ੍ਰਧਾਨ ਮੰਤਰੀ ਮਾਰਕ ਕਾਰਨੀ ਇਸ ਹਫ਼ਤੇ ਵਪਾਰਕ ਗੱਲਬਾਤ ਲਈ ਭਾਰਤ ਜਾ ਰਹੇ ਹਨ, ਉਸੇ ਵੇਲੇ ਵੈਨਕੂਵਰ ਪੁਲਿਸ ਨੇ ਇੱਕ ਕੈਨੇਡੀਅਨ ਸਿੱਖ ਆਗੂ ਨੂੰ ਉਸਦੀ ਜਾਨ ਤੋਂ ਖ਼ਤਰਾ ਹੋਣ ਦੀ ਚਿਤਾਵਨੀ ਦਿੱਤੀ ਹੈ। ਸਿੱਖ ਫ਼ੈਡਰੇਸ਼ਨ ਆਫ਼ ਕੈਨੇਡਾ ਦੇ ਹੈੱਡ ਮਨਿੰਦਰ ਸਿੰਘ, ਜੋ ਸਰੀ ਵਿੱਚ ਰਹਿੰਦੇ ਹਨ, ਉਨ੍ਹਾਂ ਕੋਲ ਪਿਛਲੇ ਦਿਨੀਂ ਪੁਲਿਸ ਵਾਲਾ ਆਇਆ […]

Loading

FEATURE
on Feb 25, 2026
47 views 1 sec

ਮੈਲਬੌਰਨ/ਏ.ਟੀ.ਨਿਊਜ਼: ਆਸਟ੍ਰੇਲੀਆ ਵਿੱਚ ਰਹਿਣ ਵਾਲੇ ਲਗਭਗ ਢਾਈ ਲੱਖ ਤੋਂ ਵੱਧ ਪੰਜਾਬੀ ਸਿੱਖ ਭਾਈਚਾਰੇ ਤੇ ਇੱਕ ਕਰੋੜ ਭਾਰਤੀ ਪ੍ਰਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਬੀਤੇ ਦਿਨੀਂ ਮੈਲਬੌਰਨ ਅਦਾਲਤ ਦੇ ਬਾਹਰ ਨਿਓ-ਨਾਜ਼ੀ ਆਗੂ ਥਾਮਸ ਸਿਊਅਲ ਨੇ ਭਾਰਤੀਆਂ ਤੇ ਪੰਜਾਬੀਆਂ ਨੂੰ ਸ਼ਰੇਆਮ ਦੇਸ਼ ਛੱਡ ਜਾਣ ਲਈ ਧਮਕੀਆਂ ਦੇ ਦਿੱਤੀਆਂ। ਉਸ ਨੇ ਕਿਹਾ, “ਮੈਂ ਆਸਟ੍ਰੇਲੀਆ ਨੂੰ ਤੀਜੀ […]

Loading

FEATURE
on Feb 25, 2026
104 views 4 secs

ਪ੍ਰੋਫ਼ੈਸਰ ਬਲਵਿੰਦਰ ਪਾਲ ਸਿੰਘ ਭਾਰਤ ਦੀ ਰਾਜਧਾਨੀ ਵਿੱਚ ਆਯੋਜਿਤ ‘ਏ.ਆਈ. ਇਮਪੈਕਟ ਸੰਮੇਲਨ 2026’ ਜਿੱਥੇ ਇੱਕ ਪਾਸੇ ਸਿਆਸੀ ਦੋਸ਼ਾਂ ਅਤੇ ਪ੍ਰਬੰਧਕੀ ਨਾਕਾਮੀਆਂ ਕਾਰਨ ਸੁਰਖੀਆਂ ਵਿੱਚ ਰਿਹਾ, ਉੱਥੇ ਹੀ ਦੂਜੇ ਪਾਸੇ ਇਸ ਮੰਚ ਨੇ ਸਿੱਖ ਕੌਮ ਦੇ ਵਿਗਿਆਨਕ ਅਤੇ ਤਕਨੀਕੀ ਗੌਰਵ ਦੀ ਇੱਕ ਅਜਿਹੀ ਇਤਿਹਾਸਕ ਦਾਸਤਾਨ ਪੇਸ਼ ਕੀਤੀ ਹੈ, ਜੋ ਪੰਜਾਬੀ ਨੌਜਵਾਨਾਂ ਲਈ ਸਫ਼ਲਤਾ ਦਾ ਇੱਕ ਨਵਾਂ […]

Loading

FEATURE
on Feb 24, 2026
39 views 0 secs

ਲੰਡਨ/ਏ.ਟੀ.ਨਿਊਜ਼: ਅਮਰੀਕਾ ਨੇ ਪ੍ਰਵਾਸੀਆਂ ਖ਼ਿਲਾਫ਼ ਪਹਿਲਾਂ ਹੀ ਇੰਨੀ ਸਖ਼ਤੀ ਕੀਤੀ ਹੋਈ ਹੈ, ਉੱਥੇ ਹੀ ਹੁਣ ਬ੍ਰਿਟੇਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜੋ ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਲਈ ਚਿੰਤਾ ਦਾ ਸਬੱਬ ਬਣ ਗਈ ਹੈ। ਯੂ.ਕੇ. ਦੀਆਂ ਕਈ ਨਾਮੀ ਯੂਨੀਵਰਸਿਟੀਆਂ ਨੇ ਇਨ੍ਹਾਂ ਦੋਵਾਂ ਸੂਬਿਆਂ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। […]

Loading

FEATURE
on Feb 24, 2026
34 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਕਿ ਉਹ ਆਲਮੀ ਟੈਰਿਫ਼, ਜੋ ਉਹ ਲਾਉਣਾ ਚਾਹੁੰਦੇ ਹਨ, ਵਧਾ ਕੇ 15 ਫ਼ੀਸਦੀ ਕਰ ਰਹੇ ਹਨ। ਇਹ ਇਸ ਤੋਂ ਇੱਕ ਦਿਨ ਪਹਿਲਾਂ ਐਲਾਨੇ 10 ਫ਼ੀਸਦੀ ਟੈਰਿਫ਼ ਤੋਂ ਵੱਧ ਹੈ। ਉਨ੍ਹਾਂ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਉਹ ਇਹ ਫ਼ੈਸਲਾ ਅਮਰੀਕੀ ਸੁਪਰੀਮ ਕੋਰਟ ਵੱਲੋਂ ਪਿਛਲੇ ਦਿਨੀਂ ਟੈਰਿਫ਼ਾਂ […]

Loading

FEATURE
on Feb 24, 2026
36 views 0 secs

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦਾ ਵੱਡਾ ਹਿੱਸਾ ਇਸ ਸਮੇਂ ਬਰਫ਼ੀਲੇ ਤੂਫ਼ਾਨ ਦੀ ਲਪੇਟ ਵਿੱਚ ਹੈ। ਦੇਸ਼ ਦੇ ਉੱਤਰ-ਪੂਰਬੀ ਹਿੱਸੇ ਵਿਚ ਸੋਮਵਾਰ ਨੂੰ ਹੋਈ ਭਾਰੀ ਬਰਫ਼ਬਾਰੀ ਨੇ ਲੱਖਾਂ ਲੋਕਾਂ ਲਈ ਮੁਸੀਬਤ ਪੈਦਾ ਕਰ ਦਿੱਤੀ। ਇੱਕ ਫ਼ੁੱਟ ਤੋਂ ਵੱਧ ਬਰਫ਼ਬਾਰੀ ਹੋਈ, ਜਿਸ ਕਾਰਨ ਆਵਾਜਾਈ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਸੜਕਾਂ, ਰੇਲ ਅਤੇ ਹਵਾਈ ਸੇਵਾਵਾਂ ਠੱਪ ਹੋ ਗਈਆਂ ਹਨ। […]

Loading

FEATURE
on Feb 24, 2026
36 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਕੈਨੇਡਾ ਦੇ ਐੱਮ ਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਇਥੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਕੇ ਐੱਨ ਆਰ ਗਰੁੱਪ ਕੈਨੇਡਾ ਦੇ ਪ੍ਰਧਾਨ ਕੁਲਦੀਪ ਸਿੰਘ ਅਤੇ ਚਰਨਜੀਤ ਸਿੰਘ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਸੂਚਨਾ […]

Loading

FEATURE
on Feb 24, 2026
46 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਵਰਜੀਨੀਆ ਵਿੱਚ ਹੋਈ ਗੋਲੀਬਾਰੀ ਵਿੱਚ 2 ਵਿਅਕਤੀਆਂ ਦੇ ਮਾਰੇ ਜਾਣ ਤੇ 7 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਗੋਲੀਬਾਰੀ ਦੀ ਸੂਚਨਾ ਮਿਲਣ ’ਤੇ ਰਿਚਮੰਡ ਪੁਲਿਸ ਸ਼ਹਿਰ ਦੇ ਪੂਰਬ ਵਿੱਚ ਸ਼ੌਕੋਈ ਬਾਟਮ ਖੇਤਰ ਵਿੱਚ ਪੁੱਜੀ। ਪੁਲਿਸ ਮੁਖੀ ਰਿਕ ਐਡਵਰਡਜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੌਕੇ ’ਤੇ ਮੌਜੂਦ ਇੱਕ ਪੁਲਿਸ ਅਫ਼ਸਰ […]

Loading

FEATURE
on Feb 24, 2026
46 views 1 sec

ਟੋਰੰਟੋ/ਏ.ਟੀ.ਨਿਊਜ਼: ਕੈਨੇਡੀਅਨ ਸਰਕਾਰ ਦੀਆਂ ਨਵੀਆਂ ਇਮੀਗ੍ਰੇਸ਼ਨ ਨੀਤੀਆਂ ਅਤੇ ਸਟੱਡੀ ਪਰਮਿਟਾਂ ’ਤੇ ਲਗਾਈ ਗਈ ਲਿਮਿਟ ਕਾਰਨ ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਜਾਣ ਦਾ ਰੁਝਾਨ ਘਟਦਾ ਜਾ ਰਿਹਾ ਹੈ। ਇੱਕ ਤਾਜ਼ਾ ਰਿਪੋਰਟ ਅਨੁਸਾਰ, ਸਾਲ 2025 ਵਿੱਚ ਕੈਨੇਡਾ ਵੱਲੋਂ ਜਾਰੀ ਕੀਤੇ ਜਾਣ ਵਾਲੇ ਕੁੱਲ ਸਟੱਡੀ ਪਰਮਿਟਾਂ ਵਿੱਚ 25 ਫ਼ੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਭਾਰਤੀ ਵਿਦਿਆਰਥੀਆਂ […]

Loading

FEATURE
on Feb 24, 2026
42 views 0 secs

ਕੈਲੀਫ਼ੋਰਨੀਆ/ਏ.ਟੀ.ਨਿਊਜ਼: ਅਮਰੀਕਾ ਦੇ ਕੈਲੀਫੋਰਨੀਆ ਦੇ ਟ੍ਰੇਸੀ ਇਲਾਕੇ ’ਚ ਸਥਿਤ ਗੁਰੂਘਰ ਨੇੜਿਓਂ ਬੀਤੇ ਦਿਨੀਂ ਅਗਵਾ ਕੀਤੇ ਗਏ ਇੱਕ 57 ਸਾਲਾ ਸਿੱਖ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਨਸਨੀਖੇਜ਼ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੁਲਿਸ ਨੂੰ ਜਾਂਚ ਦੌਰਾਨ ਉਸ ਦੀ ਲਾਸ਼ ਇੱਕ ਸੁੰਨਸਾਨ ਇਲਾਕੇ ਵਿੱਚੋਂ ਬਰਾਮਦ ਹੋਈ ਹੈ। ਇਸ ਘਟਨਾ ਨੇ […]

Loading