FEATURE
on Jan 29, 2026
47 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: 32 ਸਾਲਾ ਸਿੱਖ ਵਕੀਲ ਨਵਰਾਜ ਰਾਏ ਨੇ ਕੇਰਨ ਕਾਊਂਟੀ ਵਿੱਚ ਅਸਥਾਈ ਜੱਜ ਵਜੋਂ ਸਹੁੰ ਚੁੱਕੀ। ਉਨ੍ਹਾਂ ਦੀ ਨਿਯੁਕਤੀ ਕੇਸਾਂ ਦੀ ਗਿਣਤੀ ਵਧਣ ਕਾਰਨ ਵਿਸ਼ੇਸ਼ ਕੇਸਾਂ ਦੀ ਸੁਣਵਾਈ ਲਈ ਕੀਤੀ ਗਈ ਹੈ। ਰਾਏ ਤੋਂ ਪਹਿਲਾਂ 23 ਵਕੀਲ ਆਰਜ਼ੀ ਜੱਜ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ। ਰਾਏ ਭਾਰਤੀ ਮਾਪਿਆਂ ਦਾ ਪੁੱਤਰ ਹੈ ਜੋ […]

Loading

FEATURE
on Jan 28, 2026
46 views 0 secs

ਓਟਾਵਾ/ਏ.ਟੀ.ਨਿਊਜ਼: ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਮਾਰਚ ਦੇ ਪਹਿਲੇ ਹਫ਼ਤੇ ਭਾਰਤ ਦਾ ਦੌਰਾ ਕਰਨ ਲਈ ਤਿਆਰ ਹਨ। ਇਸ ਦੌਰਾਨ ਦੋਵੇਂ ਦੇਸ਼ ਆਪਣੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕਈ ਮਾਮਲਿਆਂ ’ਤੇ ਗੱਲਬਾਤ ਕਰਨਗੇ ਤੇ ਸਮਝੌਤੇ ਸਹੀਬੰਦ ਕਰਨਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦੌਰਾਨ ਯੂਰੇਨੀਅਮ, ਊਰਜਾ, ਖਣਿਜ ਅਤੇ ਮਸਨੂਈ ਬੌਧਿਕਤਾ ਦੇ ਮਾਮਲਿਆਂ ’ਤੇ ਸਮਝੌਤਿਆਂ ’ਤੇ ਦਸਤਖਤ […]

Loading

FEATURE
on Jan 28, 2026
39 views 0 secs

ਲਿਥੁਆਨੀਆ/ਏ.ਟੀ.ਨਿਊਜ਼: ਯੂਕ੍ਰੇਨ ਨੂੰ ਸੁਰੱਖਿਆ ਦੀ ਗਾਰੰਟੀ ਦੇਣ ਵਾਲਾ ਅਮਰੀਕਾ ਦਾ ਦਸਤਾਵੇਜ਼ ਪੂਰੀ ਤਰ੍ਹਾਂ ਤਿਆਰ ਹੈ, ਬਸ ਇਸ ਵਿੱਚ ਤਾਰੀਖ਼ ਅਤੇ ਸਥਾਨ ਲਿਖੇ ਜਾਣੇ ਬਾਕੀ ਹਨ। ਅਗਲੇ ਐਤਵਾਰ (1 ਫਰਵਰੀ) ਨੂੰ ਯੂ.ਏ.ਈ. ਦੀ ਰਾਜਧਾਨੀ ਅਬੂ ਧਾਬੀ ਵਿੱਚ ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕ੍ਰੇਨ ਦੀ ਗੱਲਬਾਤ ਵਿੱਚ ਜੰਗ ਰੋਕਣ ਦੇ ਸਬੰਧ ਵਿੱਚ ਮਹੱਤਵਪੂਰਨ ਫੈਸਲੇ ਹੋਣ ਦੀ […]

Loading

FEATURE
on Jan 28, 2026
53 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਵਿੱਚ ਬਰਫ਼ੀਲੇ ਤੂਫ਼ਾਨ ਦੀ ਦਸਤਕ ਨਾਲ ਹਰ ਪਾਸੇ ਹਨੇਰਾ ਛਾ ਗਿਆ ਹੈ। 8 ਲੱਖ ਤੋਂ ਵੱਧ ਘਰਾਂ ਵਿੱਚ ਬਿਜਲੀ ਨਹੀਂ ਹੈ, ਜਿਸ ਕਾਰਨ ਲੱਖਾਂ ਲੋਕ ਹਨੇਰੇ ਵਿੱਚ ਰਹਿਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਖ਼ਰਾਬ ਮੌਸਮ ਕਾਰਨ 10,000 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।ਬਰਫ਼ੀਲੇ ਤੂਫ਼ਾਨ ਨੇ ਅਮਰੀਕਾ ਦੇ ਪੂਰਬੀ ਹਿੱਸੇ […]

Loading

FEATURE
on Jan 28, 2026
47 views 0 secs

ਨਿਊਯਾਰਕ/ਏ.ਟੀ.ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੱਖਣੀ ਕੋਰੀਆ ’ਤੇ 25 ਫ਼ੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਟਰੰਪ ਨੇ ਦੱਖਣੀ ਕੋਰੀਆ ’ਤੇ ਦੋਸ਼ ਲਗਾਇਆ ਕਿ ਉਹ ਅਮਰੀਕਾ ਨਾਲ ਹੋਏ ਪਿਛਲੇ ਵਪਾਰਕ ਸਮਝੌਤੇ ਦੀ ਪਾਲਣਾ ਨਹੀਂ ਕਰ ਰਿਹਾ ਹੈ।ਟਰੰਪ ਨੇ ਆਪਣੇ ‘ਟਰੂਥ ਸੋਸ਼ਲ’ ਪਲੇਟਫ਼ਾਰਮ ’ਤੇ ਲਿਖਿਆ, ‘ਕਿਉਂਕਿ ਕੋਰੀਆਈ ਵਿਧਾਨ ਸਭਾ ਨੇ […]

Loading

FEATURE
on Jan 28, 2026
73 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਤੇ ਹਰਿਆਣਾ ਵਿਚਾਲੇ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਹੁਣ ਅਧਿਕਾਰੀ ਪੱਧਰ ਦੀ ਵਾਰਤਾ ਹੋਵੇਗੀ। ਇਹ ਫ਼ੈਸਲਾ ਪਿਛਲੇ ਦਿਨੀਂ ਇੱਥੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ’ਚ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਹਮਰੁਤਬਾ ਨਾਇਬ ਸਿੰਘ ਸੈਣੀ ਵਿਚਾਲੇ ਕਰੀਬ ਇੱਕ ਘੰਟਾ ਮੀਟਿੰਗ ਚੱਲੀ। ਦੋਵੇਂ ਮੁੱਖ […]

Loading

FEATURE
on Jan 28, 2026
53 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਸਾਜ਼ਿਸ਼ੀ ਤਰੀਕੇ ਨਾਲ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਦੇ ਕੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹੋਰਨਾਂ ਸੂਬਿਆਂ ਖ਼ਾਸ […]

Loading

FEATURE
on Jan 28, 2026
42 views 4 secs

ਪੰਜਾਬ ਦੀ ਧਰਤੀ ਨੂੰ ਪੰਜ ਦਰਿਆਵਾਂ ਦਾ ਵਰਦਾਨ ਮਿਲਿਆ ਹੈ – ਸਤਲੁਜ, ਬਿਆਸ, ਰਾਵੀ, ਚਨਾਬ ਤੇ ਜਿਹਲਮ। ਇਹ ਦਰਿਆ ਪੰਜਾਬ ਦੀ ਜਾਨ ਹਨ, ਖੇਤਾਂ ਦਾ ਆਧਾਰ ਹਨ ਤੇ ਕਿਸਾਨਾਂ ਦੀ ਜ਼ਿੰਦਗੀ ਹਨ। ਪਰ ਅੱਜ ਇਹਨਾਂ ਪਾਣੀਆਂ ਨੂੰ ਬਚਾਉਣ ਲਈ ਪੰਜਾਬ ਨੂੰ ਆਪਣੇ ਹੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਖ਼ਤਰਾ ਮਹਿਸੂਸ ਹੋ ਰਿਹਾ ਹੈ। ਹਾਲ ਹੀ […]

Loading

FEATURE
on Jan 28, 2026
48 views 0 secs

ਜਲੰਧਰ/ਏ.ਟੀ.ਨਿਊਜ਼: ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਯੋਗ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਚੱਲ ਰਹੀ ਗੱਲਬਾਤ ਦੌਰਾਨ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਜਾਂ ਹਰਿਆਣਾ ਨਾਲ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਕੋਈ ਵੀ ਵਚਨਬੱਧਤਾ ਨਾ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ। […]

Loading

FEATURE
on Jan 28, 2026
47 views 6 secs

ਟੈਕਸਾਸ/ਏ.ਟੀ.ਨਿਊਜ਼: ਅਮਰੀਕਾ ਦੇ ਟੈਕਸਾਸ ਰਾਜ ਵਿੱਚ ਐਚ-1ਬੀ ਵੀਜ਼ਾ ਨੂੰ ਲੈ ਕੇ ਇੱਕ ਵੱਡਾ ਸਿਆਸੀ ਅਤੇ ਪ੍ਰਸ਼ਾਸਨਿਕ ਫੈਸਲਾ ਲਿਆ ਗਿਆ ਹੈ। ਰਿਪਬਲਿਕਨ ਗਵਰਨਰ ਗ੍ਰੇਗ ਐਬੋਟ ਨੇ ਰਾਜ ਦੀਆਂ ਸਾਰੀਆਂ ਏਜੰਸੀਆਂ ਅਤੇ ਜਨਤਕ ਯੂਨੀਵਰਸਿਟੀਆਂ ਨੂੰ ਅਗਲੇ ਸਾਲ ਤੱਕ ਨਵੀਆਂ ਐਚ-1ਬੀ ਵੀਜ਼ਾ ਅਰਜ਼ੀਆਂ ਦਾਇਰ ਕਰਨ ਤੋਂ ਰੋਕਣ ਦਾ ਹੁਕਮ ਦਿੱਤਾ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ […]

Loading