FEATURE
on Jan 28, 2026
86 views 1 sec

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਅਤੇ 27 ਦੇਸ਼ਾਂ ਵਾਲੇ ਯੂਰੋਪੀਅਨ ਯੂਨੀਅਨ ਵਿਚਾਲੇ ਹੋਏ ਵਪਾਰਕ ਸਮਝੌਤੇ ਨਾਲ 6 ਮੁੱਖ ਖੇਤਰਾਂ ਅਤੇ 6 ਤੋਂ ਵੱਧ ਰਾਜਾਂ ਨੂੰ ਭਾਰੀ ਲਾਭ ਹੋਣ ਜਾ ਰਿਹਾ ਹੈ। ਇਨ੍ਹਾਂ ਸੈਕਟਰਾਂ ਵਿੱਚ ਲਘੂ ਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਦੀ ਹਿੱਸੇਦਾਰੀ 50 ਪ੍ਰਤੀਸ਼ਤ ਤੋਂ ਵੱਧ ਹੈ।ਟੈਕਸਟਾਈਲ (ਕੱਪੜਾ ਉਦਯੋਗ): ਯੂਰੋਪੀਅਨ ਯੂਨੀਅਨ ਵਿੱਚ ਇਸ ’ਤੇ ਲੱਗਣ ਵਾਲੀ 12% ਡਿਊਟੀ […]

Loading

FEATURE
on Jan 27, 2026
48 views 0 secs

ਭਾਰਤੀ ਨਿਆਂ ਪ੍ਰਣਾਲੀ ਵਿੱਚ ਸਿਆਸੀ ਦਖ਼ਲ-ਅੰਦਾਜ਼ੀ ਦਾ ਮੁੱਦਾ ਇੱਕ ਵਾਰ ਫ਼ਿਰ ਗਰਮਾ ਗਿਆ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ ਉੱਜਵਲ ਭੂਯਾਨ ਨੇ ਹਾਲ ਹੀ ਵਿੱਚ ਇੱਕ ਜਨਤਕ ਭਾਸ਼ਣ ਵਿੱਚ ਜੱਜਾਂ ਦੇ ਤਬਾਦਲਿਆਂ ਵਿੱਚ ਸਰਕਾਰੀ ਦਖਲ ਨੂੰ ਲੈ ਕੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਨੇ ਕਿਹਾ ਕਿ ਜੱਜਾਂ ਦੇ ਤਬਾਦਲੇ ਨਿਆਂ ਪਾਲਿਕਾ ਦਾ ਅੰਦਰੂਨੀ ਮਾਮਲਾ ਹੈ […]

Loading

FEATURE
on Jan 27, 2026
51 views 1 sec

ਆਸਟ੍ਰੇਲੀਆ ਦੇ ਟਰਾਂਸਪੋਰਟ ਖੇਤਰ ਵਿੱਚ ਭਾਰਤੀ ਮੂਲ ਦੇ ਟਰੱਕ ਚਾਲਕਾਂ, ਖਾਸ ਕਰਕੇ ਸਿੱਖ ਭਾਈਚਾਰੇ ਨਾਲ ਸਬੰਧਿਤ ਲੋਕਾਂ ਵਿਰੁੱਧ ਨਸਲਵਾਦੀ ਘਟਨਾਵਾਂ ਵਿੱਚ ਤੇਜੀ ਨਾਲ ਵਾਧਾ ਹੋ ਰਿਹਾ ਹੈ। 2026 ਤੱਕ ਦੇ ਤਾਜ਼ਾ ਅੰਕੜੇ ਦੱਸਦੇ ਨੇ ਕਿ ਇਹ ਸਮੱਸਿਆ ਹੁਣ ਆਮ ਹੋ ਗਈ ਹੈ। ਚਾਲਕਾਂ ਨੂੰ ਸੜਕਾਂ ’ਤੇ, ਰੇਡੀਓ ਸੰਚਾਰ ਵਿੱਚ ਅਤੇ ਸੋਸ਼ਲ ਮੀਡੀਆ ’ਤੇ ਅਪਮਾਨਜਨਕ ਵਿਹਾਰ […]

Loading

FEATURE
on Jan 27, 2026
37 views 3 secs

ਭਾਰਤੀ ਫ਼ੌਜ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਰੈਜੀਮੈਂਟ ਵਿੱਚ ਸ਼ਾਮਲ ਹੋ ਕੇ ਆਪਣੀ ਵਿਰਾਸਤ ਨੂੰ ਅੱਗੇ ਵਧਾਉਣ। ਇਹ ਅਪੀਲ ਉਸ ਸਮੇਂ ਆਈ ਹੈ ਜਦੋਂ ਫ਼ੌਜ ਵਿੱਚ ਸਿੱਖਾਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਸੀਨੀਅਰ ਫ਼ੌਜੀ ਅਧਿਕਾਰੀਆਂ ਨੇ ਇਸ ਗਿਰਾਵਟ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ […]

Loading

FEATURE
on Jan 27, 2026
39 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਤੇ ਹਰਿਆਣਾ ਵਿਚਾਲੇ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਹੁਣ ਅਧਿਕਾਰੀ ਪੱਧਰ ਦੀ ਵਾਰਤਾ ਹੋਵੇਗੀ। ਇਹ ਫ਼ੈਸਲਾ ਪਿਛਲੇ ਦਿਨੀਂ ਇੱਥੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ’ਚ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਹਮਰੁਤਬਾ ਨਾਇਬ ਸਿੰਘ ਸੈਣੀ ਵਿਚਾਲੇ ਕਰੀਬ ਇੱਕ ਘੰਟਾ ਮੀਟਿੰਗ ਚੱਲੀ। ਦੋਵੇਂ ਮੁੱਖ […]

Loading

FEATURE
on Jan 27, 2026
50 views 3 secs

ਪਿਛਲੇ ਕੁਝ ਸਾਲਾਂ ਵਿੱਚ ਕੈਨੇਡਾ ਪੜ੍ਹਾਈ ਲਈ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਬਹੁਤ ਵੱਡੀ ਕਮੀ ਆਈ ਹੈ। ਖਾਸ ਕਰਕੇ ਪੰਜਾਬ ਤੋਂ ਜਾਣ ਵਾਲੇ ਵਿਦਿਆਰਥੀਆਂ ’ਤੇ ਇਸ ਦਾ ਸਭ ਤੋਂ ਵੱਧ ਅਸਰ ਪਿਆ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ ਦੇ ਅਧਿਕਾਰਤ ਅੰਕੜਿਆਂ ਮੁਤਾਬਕ, 2022 ਅਤੇ 2023 ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬਹੁਤ ਵੱਡੀ ਗਿਣਤੀ ਵਿੱਚ […]

Loading

FEATURE
on Jan 27, 2026
52 views 0 secs

ਕੈਲੀਫ਼ੋਰਨੀਆ/ਏ.ਟੀ.ਨਿਊਜ਼: ਕੈਲੀਫ਼ੋਰਨੀਆ ਦੇ ਕੇਰਨ ਕਾਊਂਟੀ ਵਿੱਚ ਇੱਕ ਇਤਿਹਾਸਕ ਪਲ ਘਟਿਆ ਹੈ ਜਦੋਂ ਪੰਜਾਬੀ ਮੂਲ ਦੇ ਨਵਰਾਜ ਸਿੰਘ ਰਾਏ ਨੇ ਸੁਪੀਰੀਅਰ ਕੋਰਟ ਵਿੱਚ ਪ੍ਰੋ ਟੈਮ ਜੱਜ ਵਜੋਂ ਬੀਤੇ ਦਿਨੀਂ ਸਹੁੰ ਚੁੱਕੀ। ਇਸ ਨਾਲ ਉਹ ਕਾਊਂਟੀ ਦੇ ਇਤਿਹਾਸ ਵਿੱਚ ਪਹਿਲੇ ਸਿੱਖ ਅਤੇ ਪੰਜਾਬੀ ਜੱਜ ਬਣ ਗਏ। ਇਹ ਨਿਯੁਕਤੀ ਨਾ ਸਿਰਫ਼ ਸਥਾਨਕ ਸਿੱਖ ਭਾਈਚਾਰੇ ਲਈ ਮਾਣ ਵਾਲੀ ਘੜੀ […]

Loading

FEATURE
on Jan 27, 2026
56 views 3 secs

ਵਾਸ਼ਿੰਗਟਨ/ਏ.ਟੀ.ਨਿਊਜ਼: ਧਰਤੀ ਦੇ ਇਤਿਹਾਸ ਵਿੱਚ ਇੱਕ ਅਜਿਹੀ ਅਸਾਧਾਰਨ ਭੂ-ਵਿਗਿਆਨਕ ਪ੍ਰਕਿਰਿਆ ਚੱਲ ਰਹੀ ਹੈ ਜੋ ਅਫ਼ਰੀਕਾ ਮਹਾਂਦੀਪ ਨੂੰ ਦੋ ਵੱਖਰੇ ਹਿੱਸਿਆਂ ਵਿੱਚ ਵੰਡ ਰਹੀ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ਇਸ ਵੰਡ ਨਾਲ ਧਰਤੀ ’ਤੇ ਇੱਕ ਨਵਾਂ ਮਹਾਸਾਗਰ ਬਣੇਗਾ, ਜੋ ਮਿਲੀਅਨਾਂ ਸਾਲਾਂ ਬਾਅਦ ਪੂਰੀ ਤਰ੍ਹਾਂ ਆਕਾਰ ਲੈ ਲਵੇਗਾ। ਇਹ ਘਟਨਾ ਈਸਟ ਅਫ਼ਰੀਕਨ ਰਿਫ਼ਟ ਨਾਲ ਜੁੜੀ ਹੋਈ […]

Loading

FEATURE
on Jan 27, 2026
54 views 0 secs

ਵਾਸ਼ਿੰਗਟਨ/ਮਿਨੀਆਪੋਲਿਸ/ਏ.ਟੀ.ਨਿਊਜ਼: ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੀਆਂ ਸਖ਼ਤ ਨੀਤੀਆਂ ਵਿਰੁੱਧ ਬਗਾਵਤ ਦੇ ਸੁਰ ਤੇਜ਼ ਹੋ ਗਏ ਹਨ। ਪਿਛਲੇ ਦਿਨੀਂ ਮਿਨੀਆਪੋਲਿਸ ਦੀਆਂ ਸੜਕਾਂ ’ਤੇ ਇੱਕ ਇਤਿਹਾਸਕ ਪ੍ਰਦਰਸ਼ਨ ਦੇਖਣ ਨੂੰ ਮਿਲਿਆ, ਜਿੱਥੇ ਲਗਭਗ 50,000 ਲੋਕਾਂ ਨੇ ਕੜਾਕੇ ਦੀ ਠੰਡ ਦੀ ਪਰਵਾਹ ਕੀਤੇ ਬਿਨਾਂ ਮਾਰਚ ਕੀਤਾ। ਰੈਲੀ ਦੌਰਾਨ ਤਾਪਮਾਨ ਮਾਈਨਸ 29 ਡਿਗਰੀ ਸੈਲਸੀਅਸ ਤੱਕ ਡਿੱਗ […]

Loading

FEATURE
on Jan 26, 2026
42 views 0 secs

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੀ ਲਗਾਤਾਰ ਘੱਟ ਰਹੀ ਅਬਾਦੀ ’ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਵਿੱਚ ਆ ਰਹੀ ਕਮੀ ਕੌਮ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ, ਜਿਸ ਵੱਲ ਹਰੇਕ ਸਿੱਖ ਨੂੰ ਧਿਆਨ ਦੇਣ ਦੀ ਲੋੜ ਹੈ। ਜਥੇਦਾਰ […]

Loading