Yearly Archives: 2026
ਫ਼ਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਦੀਵਾਨ ਟੋਡਰ ਮੱਲ ਨਿਵਾਸ’ ਦੀ ਨਿਰਮਾਣ ਕਾਰਜ ਲਈ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਉਪਰੰਤ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ।ਇਸ ਸਰਾਂ […]
![]()
ਆਮ ਬਜਟ ’ਚ ਹੁਣ ਕੁਝ ਹੀ ਦਿਨ ਬਾਕੀ ਬਚੇ ਹਨ। ਇਸ ਤੋਂ ਪਹਿਲਾਂ ਆਰਥਿਕ ਮੋਰਚੇ ’ਤੇ ਦੋ ਵਿਰੋਧੀ ਤਸਵੀਰਾਂ ਦਿਖਾਈ ਦੇ ਰਹੀਆਂ ਹਨ। ਇੱਕ ਪਾਸੇ ਜਿੱਥੇ ਭਾਰਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ, ਉਥੇ ਸਰਕਾਰ ਵਿੱਤੀ ਮੋਰਚੇ ’ਤੇ ਉਮੀਦ ਮੁਤਾਬਕ ਚੌਕਸ ਦਿਖਾਈ ਦੇ ਰਹੀ ਹੈ। ਉਹ ਖ਼ਰਚ ਤੋਂ ਲੈ ਕੇ ਉਧਾਰੀ ਤੇ ਕਲਿਆਣਕਾਰੀ ਵਾਅਦਿਆਂ ਪ੍ਰਤੀ […]
![]()
ਵਾਸ਼ਿੰਗਟਨ/ਜਿਨੇਵਾ : ਇੱਕ ਸਾਲ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡਬਲਯੂ.ਐਚ.ਓ. ਤੋਂ ਅਮਰੀਕਾ ਨੂੰ ਵੱਖ ਕਰਨ ਵਾਲੇ ਕਾਰਜਕਾਰੀ ਹੁਕਮ ’ਤੇ ਦਸਤਖਤ ਕੀਤੇ ਸਨ। ਉਸ ਵੇਲੇ ਟਰੰਪ ਨੇ ਇਸ ਨੂੰ ‘ਵੱਡਾ ਕਦਮ’ ਦੱਸਿਆ ਸੀ। ਹੁਣ ਇੱਕ ਸਾਲ ਦੇ ਨੋਟਿਸ ਪੀਰੀਅਡ ਪੂਰਾ ਹੋਣ ਤੋਂ ਬਾਅਦ ਅਮਰੀਕਾ ਅਧਿਕਾਰਤ ਤੌਰ ’ਤੇ ਡਬਲਯੂ.ਐਚ.ਓ. ਤੋਂ ਵੱਖ ਹੋ ਗਿਆ ਹੈ। ਇਸ ਨਾਲ […]
![]()
ਵਾਸ਼ਿੰਗਟਨ:/ਏ.ਟੀ.ਨਿਊਜ਼: ਅਮਰੀਕੀ ਸੰਸਦ (ਕਾਂਗਰਸ) ਵਿੱਚ ਸਿੱਖ ਭਾਈਚਾਰੇ ਵਿਰੁੱਧ ਵਧ ਰਹੀ ਨਫ਼ਰਤ ਅਤੇ ਵਿਤਕਰੇ ਨੂੰ ਨੱਥ ਪਾਉਣ ਲਈ ਇੱਕ ਅਹਿਮ ਬਿੱਲ ਪੇਸ਼ ਕੀਤਾ ਗਿਆ ਹੈ। ‘ਸਿੱਖ ਅਮਰੀਕਨ ਐਂਟੀ-ਡਿਸਕ੍ਰਿਮੀਨੇਸ਼ਨ ਐਕਟ 2025’ ਨਾਮ ਦੇ ਇਸ ਇਹ ਬਿੱਲ ਸਿੱਖ ਭਾਈਚਾਰੇ ਵਿਰੁੱਧ ਵਧ ਰਹੀ ਨਫ਼ਰਤ ਅਤੇ ਵਿਤਕਰੇ ਨੂੰ ਰੋਕਣ ਲਈ ਤਿਆਰ ਕੀਤਾ ਗਿਆ ਹੈ, ਜਿਸ ਨੂੰ ਡੈਮੋਕ੍ਰੈਟਿਕ ਅਤੇ ਰਿਪਬਲਿਕਨ ਪਾਰਟੀਆਂ […]
![]()
ਪੰਜਾਬ ਅੱਜ- ਕੱਲ੍ਹ ਰਾਜਨੀਤਕ ਸੰਕਟ ਵਿੱਚ ਘਿਰਿਆ ਹੋਇਆ ਹੈ। ਇੱਥੇ ਲੀਡਰਸ਼ਿਪ ਦੀ ਘਾਟ ਨੇ ਪੂਰੇ ਸੂਬੇ ਨੂੰ ਨੇਤਾ ਰਹਿਤ ਬਣਾ ਦਿੱਤਾ ਹੈ। ਪੂਰਾ ਪੰਜਾਬ ਢੁਕਵੀਂ ਅਗਵਾਈ ਦੀ ਕਮੀ ਮਹਿਸੂਸ ਕਰ ਰਿਹਾ ਹੈ। ਰਾਜਨੀਤੀ ਵਿੱਚ ਚਰਿੱਤਰ ਅਤੇ ਕਿਰਦਾਰ ਦੀ ਕਮੀ ਦਿਖਾਈ ਦੇ ਰਹੀ ਹੈ। ਹਾਲਾਂਕਿ ਪੰਜਾਬ ਵਿੱਚ ਦਰਜਨਾਂ ਰਾਜਨੀਤਕ ਪਾਰਟੀਆਂ ਹਨ, ਪਰ ਕੋਈ ਵੀ ਨੇਤਾ ਜਾਂ […]
![]()
ਤਖ਼ਤ ਸ੍ਰੀ ਪਟਨਾ ਸਾਹਿਬ, ਜੋ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਇਸ ਵੇਲੇ ਇੱਕ ਵੱਡੇ ਵਿਵਾਦ ਵਿੱਚ ਘਿਰਿਆ ਹੋਇਆ ਹੈ। ਇਹ ਵਿਵਾਦ 2026 ਵਿੱਚ ਹੋਣ ਵਾਲੀਆਂ ਆਮ ਚੋਣਾਂ ਨਾਲ ਜੁੜਿਆ ਹੈ। ਸਿੱਖ ਕਲੈਕਟਿਵ ਨਾਂਅ ਦੀ ਸੰਸਥਾ ਨੇ ਵੋਟਰ ਸੂਚੀਆਂ ਵਿੱਚ ਗ਼ੈਰ-ਸਿੱਖਾਂ ਦੇ ਨਾਮ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਅਨੁਸਾਰ, ਤਿੰਨ […]
![]()
ਸਾਡੇ ਸਮਾਜ ਵਿੱਚ ਸੱਸ ਨੂੰ ਆਮ ਤੌਰ ’ਤੇ ਸਤਿਕਾਰਿਤ ਰੁਤਬੇ ਨਾਲ ਨਹੀਂ ਦੇਖਿਆ ਜਾਂਦਾ। ਲੋਕ ਗੀਤਾਂ ’ਚ ਸੱਸਾਂ ਬਾਰੇ ਬਹੁਤ ਕੁਮੈਂਟ ਮਿਲਦੇ ਹਨ। ਪਹਿਲਾਂ ਕੁੜੀਆਂ ਤੀਆਂ ’ਚ ਆਪਣੀਆਂ ਸੱਸਾਂ ਦੇ ਜ਼ਿਆਦਤੀ ਵਾਲੇ ਰਵੱਈਏ ਤੋਂ ਤੰਗ ਹੋਈਆਂ ਬੋਲੀਆਂ ਪਾ ਕੇ ਆਪਣੀ ਭੜਾਸ ਕੱਢ ਲੈਂਦੀਆਂ ਸਨ। ਪਰ ਹੁਣ ਤਾਂ ਇਹੋ ਜਿਹੇ ਤਿਉਹਾਰ ਸਮੇਂ ਦੀ ਤੇਜ਼ ਰਫ਼ਤਾਰ ਨੇ […]
![]()
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ: ਉੱਪ ਰਾਸ਼ਟਰਪਤੀ ਜੇ ਡੀ ਵੈਂਸ ਦੀ ਪਤਨੀ ਊਸ਼ਾ ਵੈਂਸ ਗਰਭਵਤੀ ਹੈ ਤੇ ਉਹ ਗਰਮੀਆਂ ਵਿੱਚ ਆਪਣੇ ਚੌਥੇ ਬੱਚੇ ਨੂੰ ਜਨਮ ਦੇਵੇਗੀ। ਪਤੀ-ਪਤਨੀ ਨੇ ਸੋਸ਼ਲ ਮੀਡੀਆ ਉਪਰ ਪੋਸਟ ਕੀਤੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਅਸੀਂ ਇਹ ਖਬਰ ਸਾਂਝੀ ਕਰਦਿਆਂ ਬਹੁਤ ਉਤਸੁਕ ਹਾਂ ਕਿ ਊਸ਼ਾ ਗਰਭਵਤੀ ਹੈ ਤੇ ਉਹ ਜੁਲਾਈ ਦੇ ਅੰਤ […]
![]()
ਵਿਸ਼ਵ ਬੈਂਕ ਅਤੇ ਯੂਨੈਸਕੋ ਵਰਗੀਆਂ ਅੰਤਰਰਾਸ਼ਟਰੀ ਸੰਸਥਾਵਾਂ ਨੇ ਵਿਸ਼ਵ ਪੱਧਰੀ ਸਾਖਰਤਾ ਦੀ ਇੱਕ ਚਿੰਤਾਜਨਕ ਤਸਵੀਰ ਪੇਸ਼ ਕੀਤੀ ਹੈ। ਇੱਕ ਪਾਸੇ ਜਿੱਥੇ ਵਿਸ਼ਵ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਿਜੀਟਲ ਕ੍ਰਾਂਤੀ ਦੇ ਸਿਖਰ ਤੇ ਪਹੁੰਚ ਚੁੱਕਾ ਹੈ, ਉੱਥੇ ਹੀ ਕਰੋੜਾਂ ਲੋਕ ਅੱਜ ਵੀ ਆਪਣਾ ਨਾਂ ਵੀ ਨਹੀਂ ਲਿਖ ਸਕਦੇ। ਰਿਪੋਰਟਾਂ ਮੁਤਾਬਕ, ਵਿਸ਼ਵ ਵਿੱਚ ਲਗਭਗ 73.9 ਕਰੋੜ ਬਾਲਗ ਬੁਨਿਆਦੀ ਸਾਖਰਤਾ […]
![]()
ਡਾ. ਅਮਨਪ੍ਰੀਤ ਸਿੰਘ ਬਰਾੜ ਇੱਕ ਰਿਪੋਰਟ ਮੁਤਾਬਕ ਪੰਜਾਬ ’ਚ ਸਿਰਫ਼ 38 ਫ਼ੀਸਦੀ ਕਿਸਾਨ ਹੀ ਆਪਣੀ ਜ਼ਮੀਨ ਆਪ ਵਾਹੁੰਦੇ ਹਨ, ਜਦਕਿ 59 ਫ਼ੀਸਦੀ ਜ਼ਮੀਨ ਠੇਕੇ ’ਤੇ ਦਿੱਤੀ ਜਾਂਦੀ ਹੈ ਜਾਂ ਫਿਰ ਹਿੱਸੇਦਾਰੀ ਨਾਲ ਖੇਤੀ ਕਰਵਾਉਂਦੇ ਹਨ। ਇਸ ਰਿਪੋਰਟ ’ਤੇ ਵੱਖ-ਵੱਖ ਅਰਥਸ਼ਾਸਤਰੀਆਂ ਨੇ ਟਿੱਪਣੀਆਂ ਕੀਤੀਆਂ ਹਨ, ਸਾਡੇ ਮੌਜੂਦਾ ਫਾਰਮਰ ਤੇ ਫਾਰਮ ਵਰਕਰ ਕਮਿਸ਼ਨ ਦੇ ਚੇਅਰਮੈਨ ਪ੍ਰੋ: ਸੁਖਪਾਲ […]
![]()
