FEATURE
on Jan 8, 2026
78 views 1 sec

ਮੇਜਰ ਮਾਂਗਟ ਜਦੋਂ ਮੈਂ ਆਪਣੀਆਂ ਛੁੱਟੀਆਂ ਵਿੱਚ ਇੰਗਲੈਂਡ ਗਿਆ ਤਾਂ ਬਹੁਤ ਕੁਝ ਦੇਖਿਆ। ਕਦੀ ਕਦੀ ਪ੍ਰਸ਼ਨ ਮਨ ’ਚ ਉੱਠਦਾ ਕਿ ਕੀ ਇਹ ਉਹੋ ਦੇਸ਼ ਹੈ ਜਿਸ ਦੇ ਰਾਜ ਵਿੱਚ ਕਦੀ ਸੂਰਜ ਨਹੀਂ ਸੀ ਛਿਪਦਾ? ਜਿਸ ਤੋਂ ਮੁਕਤ ਹੋਣ ਲਈ ਹਜ਼ਾਰਾਂ ਦੇਸ਼ ਭਗਤ ਆਪਣੀਆਂ ਜਾਨਾਂ ਵਾਰ ਗਏ। ਪਰੰਤੂ ਹੁਣ ਤਾਂ ਵਕਤ ਬਦਲ ਚੁੱਕਾ ਸੀ। ਇੰਗਲੈਂਡ ਆਧੁਨਿਕ […]

Loading

FEATURE
on Jan 8, 2026
44 views 6 secs

ਵੈਨੇਜ਼ੁਏਲਾ ਲਾਤੀਨੀ ਅਮਰੀਕਾ ਦਾ ਪੂਰੇ ਵਿਸ਼ਵ ਵਿੱਚ ਸਭ ਤੋਂ ਵੱਡਾ ਭਾਵ 303 ਬਿਲੀਅਨ ਬੈਰਲ ਤੇਲ ਦਾ ਜ਼ਖੀਰਾ ਰੱਖਣ ਵਾਲਾ ਦੇਸ਼ ਹੈ। ਉਹ ਲੰਬੇ ਸਮੇਂ ਤੋਂ ਉਸ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ’ਤੇ ਕੋਕੀਨ ਤਸਕਰੀ ਦਾ ਵੱਡਾ ਤਸਕਰ ਹੋਣ ਦਾ ਦੋਸ਼ ਲਗਾ ਰਿਹਾ ਹੈ। ਅਮਰੀਕਾ ਦੀ ਫੈਡਰਲ ਅਦਾਲਤ ਨੇ ਸੰਨ 2020 ਵਿਚ ਉਸ ਨੂੰ ਟਨਾਂ ਦੇ ਹਿਸਾਬ […]

Loading

FEATURE
on Jan 8, 2026
47 views 7 secs

ਹਰੀ ਕ੍ਰਿਸ਼ਨ ਮਾਇਰ ਜਾਪਾਨ ਨੂੰ ਚੜ੍ਹਦੇ ਸੂਰਜ ਦਾ ਮੁਲਕ ਕਿਹਾ ਜਾਂਦਾ ਹੈ। ਦੂਜੇ ਵਿਸ਼ਵ ਯੁੱਧ ਵੇਲੇ ਪ੍ਰਮਾਣੂ ਬੰਬਾਂ ਨੇ ਇਸ ਮੁਲਕ ਨੂੰ ਢਹਿ-ਢੇਰੀ ਕਰਨ ਦੀ ਕੋਈ ਕਸਰ ਬਾਕੀ ਨਹੀਂ ਸੀ ਛੱਡੀ। ਪਤਾ ਨਹੀਂ ਲਗਦਾ ਇੱਥੇ ਕਦ ਭੁਚਾਲ਼ ਆ ਜਾਂਦੇ ਹਨ। ਜਾਪਾਨ ਨੇ ਸੁਨਾਮੀ ਨਾਲ ਵੀ ਮੱਥਾ ਲਾਇਆ ਸੀ। ਹਰ ਵਾਰ ਜਾਪਾਨ ਉੱਜੜ ਉਜੜ ਕੇ ਮੁੜ […]

Loading

FEATURE
on Jan 8, 2026
48 views 6 secs

-ਏ. ਸੂਰੀਆਪ੍ਰਕਾਸ਼ ਨਵੇਂ ਸਾਲ ਵਿੱਚ ਕੁਝ ਨਵੀਆਂ ਚੁਣੌਤੀਆਂ ਵੀ ਨਾਲ ਆਈਆਂ ਹਨ। ਦੇਸ਼ ਅਤੇ ਖ਼ਾਸ ਤੌਰ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਭਾਵਕ ਤੌਰ ’ਤੇ ਅਜਿਹੀਆਂ ਚੁਣੌਤੀਆਂ ਦੇ ਕੁਝ ਤਾਰ ਕਿਤੇ ਨਾ ਕਿਤੇ ਬੀਤੇ ਸਾਲ ਨਾਲ ਵੀ ਜੁੜੇ ਹੋਏ ਹਨ। ਅਸਥਿਰਤਾ ਦੇ ਸ਼ਿਕਾਰ ਆਲਮੀ ਢਾਂਚੇ ਵਿੱਚ ਡੋਨਾਲਡ ਟਰੰਪ […]

Loading

FEATURE
on Jan 8, 2026
90 views 6 secs

ਪਿਛਲੇ ਸਾਲ ਸਤੰਬਰ ਮਹੀਨੇ ਦੇ ਤੀਸਰੇ ਹਫ਼ਤੇ ਦੌਰਾਨ ਮੈਂ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਸਾਂ। ਕਾਰਨ ਸੀ ਮੁੰਬਈ ਜਾਂਦੇ ਹੋਏ ਰਸਤੇ ਵਿੱਚ ਆਪਣੀ ਧੀ ਵਾਮਿਕਾ ਗੱਬੀ ਨੂੰ ਮਿਲਣ ਵਾਸਤੇ ਜਾਣਾ। ਉਨ੍ਹੀਂ ਦਿਨੀਂ ਉਹ ਲਖਨਊ ਦੇ ਨਜ਼ਦੀਕ ਪੈਂਦੇ ਕਸਬੇ ਬਾਰਾਬੰਕੀ ਦੇ ਨੇੜੇ ਪੈਂਦੇ ਇੱਕ ਜੰਗਲੀ ਇਲਾਕੇ ਵਿੱਚ ਆਪਣੀ ਨਵੀਂ ਹਿੰਦੀ ਫ਼ਿਲਮ ‘ਪਤੀ, ਪਤਨੀ ਔਰ ਵੋਹ […]

Loading

FEATURE
on Jan 8, 2026
53 views 7 secs

ਭਾਰਤ ਦੀ ਉੱਚ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਕਈ ਅਧਿਕਾਰੀਆਂ, ਖੰਡਿਤ ਨਿਯਮਾਂ ਤੇ ਪਾਲਣਾ-ਕੇਂਦਰਿਤ ਪ੍ਰਸ਼ਾਸਨ ਦੇ ਬੋਝ ਹੇਠ ਦੱਬੀ ਰਹੀ ਹੈ। ਪ੍ਰਸਤਾਵਿਤ ਵਿਕਸਿਤ ਭਾਰਤ ਸਿੱਖਿਆ ਅਧਿਸ਼ਠਾਨ (ਵੀਬੀਐੱਸਏ) ਬਿੱਲ, 2025 ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਲੱਭਣ ਦੀ ਕੋਸ਼ਿਸ਼ ਹੈ। ਇਸ ਤਹਿਤ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020 ਦੀ ਭਾਵਨਾ ਮੁਤਾਬਕ ਇੱਕ ਸਰਲ […]

Loading

FEATURE
on Jan 7, 2026
53 views 0 secs

ਹਰਜੀਤ ਸਿੰਘ ਉਹ ਗੋਰਾ ਸੀ। ਸੇਵਾਮੁਕਤ ਅਧਿਆਪਕ ਸੀ ਅਤੇ ਇਸ ਦਾ ਉਸ ਨੂੰ ਬਹੁਤ ਹੰਕਾਰ ਸੀ। ਦੂਜਾ ਉਸ ਨੂੰ ਇਸ ਦਾ ਹੰਕਾਰ ਸੀ ਕਿ ਉਹ ਅੰਗਰੇਜ਼ੀ ਬਹੁਤ ਜਾਣਦਾ ਹੈ ਕਿਉਂਕਿ ਅੰਗਰੇਜ਼ੀ ਉਸ ਦੀ ਪਹਿਲੀ ਭਾਸ਼ਾ ਹੈ ਅਤੇ ਪਰਵਾਸੀ ਅੰਗਰੇਜ਼ੀ ਬਹੁਤ ਘੱਟ ਜਾਣਦੇ ਹਨ। ਉਸ ਦੇ ਵੱਡੇ ਵਡੇਰੇ ਯੂਰਪ ਤੋਂ ਪਰਵਾਸ ਕਰਕੇ ਆਏ ਸਨ ਅਤੇ ਫਿਰ […]

Loading

FEATURE
on Jan 7, 2026
47 views 0 secs

ਸੈਕਰਾਮੈਂਟੋ, ਕੈਲੀਫੋਰਨੀਆ/ ਹੁਸਨ ਲੜੋਆ ਬੰਗਾ: ਇਕ ਤਾਜ਼ਾ ਸਰਵੇਖਣ ਵਿੱਚ 3 ਵਿਚੋਂ ਇੱਕ ਅਮਰੀਕੀ ਨੇੇ ਰਾਸ਼ਟਰਪਤੀ ਟਰੰਪ ਦੀ ਵੈਨੇਜ਼ੁਏਲਾ ਵਿਰੁੱਧ ਕਾਰਵਾਈ ਦਾ ਸਮਰਥਨ ਕੀਤਾ ਹੈ। ਇਹ ਸਰਵੇ ਰਾਈਟਰ ਤੇ ਇਪਸੋਸ ਵੱਲੋਂ ਕਰਵਾਇਆ ਗਿਆ ਜੋ 5 ਜਨਵਰੀ ਨੂੰ ਜਾਰੀ ਕੀਤਾ ਗਿਆ ਹੈ। ਇਸ ਸਰਵੇ ਵਿੱਚ 72% ਅਮਰੀਕੀਆਂ ਨੇ ਅਮਰੀਕਾ ਵੱਲੋਂ ਦੱਖਣੀ ਅਮਰੀਕੀ ਦੇਸ਼ ਨਾਲ ਉਲਝ ਜਾਣ ’ਤੇ […]

Loading

FEATURE
on Jan 7, 2026
44 views 0 secs

ਸੈਕਰਾਮੈਂਟੋ, ਕੈਲੀਫੋਰਨੀਆ/ ਹੁਸਨ ਲੜੋਆ ਬੰਗਾ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਦੇਸ਼ ’ਤੇ ਅਮਰੀਕੀ ਫ਼ੌਜ ਵੱਲੋਂ ਵੈਨੇਜ਼ੁਏਲਾ ੳੁੱਪਰ ਹਮਲਾ ਕਰਕੇ ਹਿਰਾਸਤ ਵਿੱਚ ਲਏ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਮੈਨਹਟਨ ਦੀ ਇੱਕ ਸੰਘੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਉਸ ਨੇ ਦੋਸ਼ੀ ਵਜੋਂ ਦਰਖਾਸਤ ਦਾਇਰ ਕਰਨ ਤੋਂ ਨਾਂਹ ਕਰ ਦਿੱਤੀ। ਉਨਾਂ ਸੰਘੀ ਅਦਾਲਤ ਦੇ ਜੱਜ ਨੂੰ ਕਿਹਾ […]

Loading

FEATURE
on Jan 7, 2026
48 views 3 secs

ਸੁੱਚਾ ਸਿੰਘ ਗਿੱਲਤਬਦੀਲੀ ਕੁਦਰਤ ਦਾ ਨਿਯਮ ਹੈ। ਰੁੱਤਾਂ ਬਦਲਦੀਆਂ ਅਤੇ ਮੌਸਮ ਤਬਦੀਲ ਹੁੰਦੇ ਰਹਿੰਦੇ ਹਨ। ਇਨ੍ਹਾਂ ਨੇ ਮਨੁੱਖੀ ਸੁਭਾਅ ਵਿੱਚ ਸਿਰਜਣਾਤਮਿਕਤਾ ਪੈਦਾ ਕੀਤੀ ਹੈ। ਬਦਲਦੀਆਂ ਲੋੜਾਂ ਅਤੇ ਹਾਲਾਤ ਅਨੁਸਾਰ ਮਨੁੱਖ ਨੇ ਕੁਦਰਤ ਦੇ ਅਨੁਕੂਲ ਢਲਣਾ ਸਿੱਖ ਲਿਆ ਅਤੇ ਦੂਜੇ ਪਾਸੇ ਕੁਦਰਤ ਨੂੰ ਸਮਝ ਕੇ ਉਸ ਨੂੰ ਆਪਣੀਆਂ ਲੋੜਾਂ ਅਨੁਸਾਰ ਬਦਲਣ ਦੀ ਕੋਸ਼ਿਸ਼ ਕਰਨ ਲੱਗ ਪਿਆ। […]

Loading