LATEST POST

FEATURE

ਅਮਰੀਕਾ ਵਿੱਚ ਸਿੱਖਾਂ ਵਿਰੁੱਧ ਵਧ ਰਹੀ ਨਫ਼ਰਤ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਮੁੱਖ ਲੇਖ
162 views 1 sec

ਅਮਰੀਕਾ ਦੇ ਕਾਂਗਰਸ ਮੈਂਬਰ ਜੋਸ਼ ਗੌਟਹਾਈਮਰ (ਡੈਮੋਕ੍ਰੈਟ, ਨਿਊ ਜਰਸੀ) ਨੇ ਹਾਲ ਹੀ ਵਿੱਚ ਇੱਕ ਮਹੱਤਵਪੂਰਨ ਬਿੱਲ ਪੇਸ਼ ਕੀਤਾ ਹੈ, ਜਿਸ ਨੂੰ ‘ਸਿੱਖ ਅਮਰੀਕਨ ਐਂਟੀ-ਡਿਸਕ੍ਰਿਮੀਨੇਸ਼ਨ ਐਕਟ’ ਕਿਹਾ ਜਾ ਰਿਹਾ ਹੈ। ਇਹ ਬਿੱਲ ਸਿੱਖ ਅਮਰੀਕੀਆਂ ਵਿਰੁੱਧ ਵਧ ਰਹੀ ਨਫ਼ਰਤ ਅਤੇ ਭੇਦਭਾਵ ਨੂੰ ਰੋਕਣ ਲਈ ਬਣਾਇਆ ਗਿਆ ਹੈ। ਗੌਟਹਾਈਮਰ ਨੇ ਇਹ ਬਿੱਲ 19 ਦਸੰਬਰ 2025 ਨੂੰ ਗਲੈਨ ਰੌਕ […]

Loading

FEATURE

ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਕੀ ਹਾਲਤ ਹੈ?

ਖਾਸ ਰਿਪੋਰਟ
100 views 4 secs

ਪੰਜਾਬ ਅਤੇ ਉੱਤਰੀ ਭਾਰਤ ਦੀ ਸਿਹਤ ਵਿਵਸਥਾ ਵਿੱਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐੱਮ.ਈ.ਆਰ.), ਚੰਡੀਗੜ੍ਹ ਇੱਕ ਮੀਲ ਪੱਥਰ ਵਾਂਗ ਖੜ੍ਹਾ ਹੈ। 1962 ਵਿੱਚ ਸਥਾਪਿਤ ਇਹ ਸੰਸਥਾ ਨਾ ਸਿਰਫ਼ ਭਾਰਤ ਦੇ ਪ੍ਰਮੁੱਖ ਮੈਡੀਕਲ ਇੰਸਟੀਚਿਊਟਾਂ ਵਿੱਚੋਂ ਇੱਕ ਹੈ ਬਲਕਿ ਏਸ਼ੀਆ ਅਤੇ ਵਿਸ਼ਵ ਪੱਧਰ ’ਤੇ ਵੀ ਆਪਣੀ ਪਛਾਣ ਬਣਾ ਚੁੱਕੀ ਹੈ। ਪਰ ਅੱਜ ਦੇ ਸੰਦਰਭ […]

Loading

FEATURE

ਲੇਖਾ-ਜੋਖਾ 2025: ਭਾਰਤ ਤੇ ਪਾਕਿਸਤਾਨ ਵਿਚਕਾਰ ਨਫ਼ਰਤ ਦੀ ਖਾਈ ਹੋਰ ਡੂੰਘੀ ਹੋਈ

ਖਾਸ ਰਿਪੋਰਟ
126 views 10 secs

ਸਾਲ 2025 ਭਾਰਤ ਤੇ ਪਾਕਿਸਤਾਨ ਵਿਚਕਾਰ ਸਬੰਧਾਂ ਲਈ ਇੱਕ ਕਾਲਾ ਅਧਿਆਏ ਵਾਂਗ ਬੀਤ ਰਿਹਾ ਹੈ। ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਵਿਖੇ 22 ਅਪ੍ਰੈਲ ਨੂੰ ਹੋਏ ਜਿਹਾਦੀ ਹਮਲੇ ਨੇ ਦੋਵਾਂ ਮੁਲਕਾਂ ਨੂੰ ਜੰਗ ਦੇ ਮੂੰਹ ਵੱਲ ਧੱਕ ਦਿੱਤਾ ਸੀ। ਇਸ ਹਮਲੇ ਵਿੱਚ ਕਈ ਨਿਰਦੋਸ਼ ਲੋਕ ਮਾਰੇ ਗਏ ਸਨ ਤੇ ਭਾਰਤ ਨੇ ਇਸ ਲਈ ਪਾਕਿਸਤਾਨ ਨੂੰ ਸਿੱਧੇ ਤੌਰ ’ਤੇ […]

Loading

FEATURE

ਅਮਰੀਕਾ ਵਿੱਚ ਵਰਕ ਵੀਜ਼ਾ ਚੋਣ ਪ੍ਰਕ੍ਰਿਆ ਵਿੱਚ ਵੱਡੀ ਪੱਧਰ ’ਤੇ ਤਬਦੀਲੀਆਂ, ਪੁਰਾਣੀ ਪ੍ਰਣਾਲੀ ਖਤਮ

ਅਮਰੀਕਾ
165 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਟਰੰਪ ਪ੍ਰਸ਼ਾਸਨ ਨੇ ਐਚ 1 ਬੀ ਵਰਕ ਵੀਜ਼ਾ ਚੋਣ ਪ੍ਰਕ੍ਰਿਆ ਵਿੱਚ ਵੱਡੀ ਪੱਧਰ ’ਤੇ ਤਬਦੀਲੀਆਂ ਕਰਨ ਦਾ ਐਲਾਨ ਕੀਤਾ ਹੈ ਜਿਸ ਤਹਿਤ ਪੁਰਾਣੀ ਲਾਟਰੀ ਪ੍ਰਣਾਲੀ ਖਤਮ ਕਰ ਦਿੱਤੀ ਗਈ ਹੈ। ਹੋਮਲੈਂਡ ਸਿਕਿਉਰਿਟੀ ਵਿਭਾਗ ਅਨੁਸਾਰ ਇੱਕ ਨਿਗਰ ਪ੍ਰਣਾਲੀ ਲਾਗੂ ਕੀਤੀ ਹੈ ਜਿਸ ਦਾ ਮਕਸਦ ਉੱਚ ਹੁਨਰਮੰਦ ਵਿਦੇਸ਼ੀ ਵਰਕਰਾਂ ਨੂੰ ਤਰਜੀਹ ਦੇਣਾ ਹੈ […]

Loading

FEATURE

ਪੈਨਸਿਲਵਾਨੀਆ ਦੇ ਇੱਕ ਨਰਸਿੰਗ ਹੋਮ ਵਿੱਚ ਧਮਾਕੇ ਉਪਰੰਤ ਲੱਗੀ ਅੱਗ, ਕਈ ਜ਼ਖਮੀ

ਅਮਰੀਕਾ
96 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਪੈਨਸਿਲਵਾਨੀਆ ਵਿੱਚ ਫ਼ਿਲਾਡੈਲਫ਼ੀਆ ਦੇ ਬਾਹਰਵਾਰ ਇੱਕ ਨਰਸਿੰਗ ਹੋਮ ਵਿੱਚ ਜਬਰਦਸਤ ਧਮਾਕਾ ਹੋਣ ਉਪਰੰਤ ਅੱਗ ਲੱਗ ਗਈ। ਇਸ ਘਟਨਾ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਧਮਾਕੇ ਉਪਰੰਤ ਹਫ਼ੜਾ ਦਫ਼ੜੀ ਮਚ ਗਈ । ਬ੍ਰਿਸਟਲ ਟਾਊਨਸ਼ਿੱਪ ਪੁਲਿਸ ਲੈਫ਼ਟੀਨੈਂਟ ਸੀਨ ਗੋਰਗਰੋਵ ਨੇ ਕਿਹਾ ਹੈ ਕਿ ਅਜੇ ਇਹ ਸਾਫ਼ ਨਹੀਂ ਹੈ ਕਿ ਜ਼ਖਮੀਆਂ ਵਿੱਚ […]

Loading

FEATURE

ਜੀ ਰਾਮ ਜੀ ਅਤੇ ਮਨਰੇਗਾ ਦੀ ਪੇਂਡੂ ਵਿਕਾਸ ਲਈ ਮਹੱਤਤਾ

ਮੁੱਖ ਲੇਖ
97 views 1 sec

ਡਾ. ਸ.ਸ. ਛੀਨਾ ਜੀ ਰਾਮ ਜੀ ਅਤੇ ਮਨਰੇਗਾ ਤੋਂ ਪਹਿਲਾ ਪੇਂਡੂ ਰੁਜ਼ਗਾਰ ਵਿੱਚ ਵਾਧਾ ਕਰਨ ਲਈ ਕਈ ਮੰਜ਼ਲਾਂ ਤਹਿ ਕੀਤੀਆਂ ਸਨ ਜਿਵੇਂ ਰੂਰਲ ਮੈਨ ਪਾਵਰ ਪ੍ਰੋਗਰਾਮ 1960, ਕਰੈਸ਼ ਸਕੀਮ ਫਾਰ ਰੂਰਲ ਅਮਪਲਾਇਮੈਂਟ 1971 ਫਿਰ 1980 ਵਿੱਚ ਨੈਸ਼ਨਲ ਰੂਰਲ ਅਮਪਲਾਇਮੈਂਟ ਪ੍ਰੋਗਰਾਮ, ਜਵਾਹਰ ਰੁਜ਼ਗਾਰ ਯੋਜਨਾ 1993, ਸੰਪੂਰਨ ਰੁਜ਼ਗਾਰ ਯੋਜਨਾ 1999 ਪਰ ਇਨ੍ਹਾਂ ਨੂੰ ਕਨੂੰਨੀ ਗਰੰਟੀ ਨਹੀਂ ਸੀ। […]

Loading

FEATURE

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪੰਜਾਬ
106 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ- ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ […]

Loading

FEATURE

ਦੂਸ਼ਿਤ ਹੋ ਚੁੱਕੇ ਹਨ ਹਵਾ, ਪਾਣੀ ਅਤੇ ਮਿੱਟੀ

ਮੁੱਖ ਲੇਖ
103 views 4 secs

ਧਰਤੀ, ਜਿਸ ਨੂੰ ਜੀਵਨ ਦਾ ਮੂਲ ਆਧਾਰ ਮੰਨਿਆ ਜਾਂਦਾ ਹੈ, ਅੱਜ ਪ੍ਰਦੂਸ਼ਣ ਦੀ ਮਾਰ ਨਾਲ ਬੁਰੀ ਤਰ੍ਹਾਂ ਕੁਰਲਾ ਰਹੀ ਹੈ। ਹਵਾ, ਪਾਣੀ ਅਤੇ ਮਿੱਟੀ-ਤਿੰਨੋਂ ਹੀ ਦੂਸ਼ਿਤ ਹੋ ਚੁੱਕੇ ਹਨ। ਰੁੱਖਾਂ ਦੀ ਥਾਂ ਕੰਕਰੀਟ ਨੇ ਲੈ ਲਈ ਹੈ ਅਤੇ ਦਰਿਆਵਾਂ ਨੇ ਆਬ ਨਹੀਂ, ਬਲਕਿ ਜ਼ਹਿਰ ਵਹਾਉਣਾ ਸ਼ੁਰੂ ਕਰ ਦਿੱਤਾ ਹੈ। ਹਵਾ, ਪਾਣੀ, ਮਿੱਟੀ ਅਤੇ ਧੁਨੀ ਪ੍ਰਦੂਸ਼ਣ […]

Loading