LATEST POST
ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ : ਮਾਨ
ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐੱਸ ਪੀ ਸੀ ਐੱਲ) ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਸੂਬਾ […]
![]()
ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਵਾਏ ਕੇਂਦਰ ਸਰਕਾਰ : ਪੀਰਮੁਹੰਮਦ
ਚਮਕੌਰ ਸਾਹਿਬ/ਏ.ਟੀ.ਨਿਊਜ਼: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਬੀਤੇ ਤਕਰੀਬਨ 14 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਕਰਕੇ ਬਾਦਲ ਅਕਾਲੀ ਦਲ ਦਾ ਇਸ ਦੇ ਉੱਪਰ ਪੂਰੀ ਤਰ੍ਹਾਂ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਕਿਸੇ ਵੀ […]
![]()
ਭਾਰਤੀ ਕੁੜੀਆਂ ਲਈ ਪ੍ਰੇਰਨਾ ਸਰੋਤ ਬਣੀ ਮਹਿਲਾ ਕ੍ਰਿਕਟ ਟੀਮ : ਮੁਰਮੂ
ਨਵੀਂ ਦਿੱਲੀ/ਏ.ਟੀ.ਨਿਊਜ਼: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਆਈ. ਸੀ. ਸੀ. ਇੱਕ ਰੋਜ਼ਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਸਿਰਜਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਖਿਡਾਰਨਾਂ ਨੇ ਸਿਰਫ ਇਤਿਹਾਸ ਹੀ ਨਹੀਂ ਰਚਿਆ ਬਲਕਿ ਉਹ ਨੌਜਵਾਨ ਪੀੜ੍ਹੀ, ਖਾਸਕਰ ਲੜਕੀਆਂ ਲਈ ਆਦਰਸ਼ ਬਣ ਗਈਆਂ ਹਨ।ਰਾਸ਼ਟਰਪਤੀ ਮੁਰਮੂ ਨੇ ਇੱਥੇ ਰਾਸ਼ਟਰਪਤੀ ਭਵਨ ਵਿੱਚ ਆਈ. ਸੀ. […]
![]()
ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ‘ਮਹੀਨੇ ਦੀ ਸਰਵੋਤਮ ਖਿਡਾਰਨ’ ਪੁਰਸਕਾਰ ਲਈ ਨਾਮਜ਼ਦ
ਦੁਬਈ/ਏ.ਟੀ.ਨਿਊਜ਼: ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੂੰ ਮਹਿਲਾ ਕ੍ਰਿਕਟ ਵਿਸ਼ਵ ਕੱਪ ’ਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਆਈ. ਸੀ. ਸੀ. ਦੀ ਅਕਤੂਬਰ ਮਹੀਨੇ ਦੀ ਸਰਵੋਤਮ ਮਹਿਲਾ ਖਿਡਾਰਨ ਦੇ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਮੰਧਾਨਾ ਦਾ ਇਸ ਪੁਰਸਕਾਰ ਲਈ ਮੁਕਾਬਲਾ ਦੱਖਣੀ ਅਫਰੀਕਾ ਦੀ ਕਪਤਾਨ ਲੌਰਾ ਵੌਲਵਾਰਟ ਅਤੇ ਆਸਟ੍ਰੇਲੀਆ ਦੀ […]
![]()
ਆਰ.ਟੀ.ਆਈ. ਕਾਨੂੰਨ ਦੀ ਘੱਟ ਰਹੀ ਰੌਸ਼ਨੀ
-ਗੁਰਮੀਤ ਸਿੰਘ ਪਲਾਹੀ ਜਿਵੇਂ ਵੀ ਅਤੇ ਜਿੱਥੇ ਵੀ ਦੇਸ਼ ਦੇ ਹਾਕਮਾਂ ਦਾ ਦਾਅ ਲੱਗਦਾ ਹੈ, ਉੱਥੇ ਹੀ ਲੋਕਾਂ ਦੇ ਹੱਕਾਂ ’ਚ ਬਣੇ ਕਾਨੂੰਨਾਂ, ਸੰਵਿਧਾਨਿਕ ਹੱਕਾਂ ਉੱਤੇ ਕੁਹਾੜੀ ਚਲਾਉਣ ਤੋਂ ਉਹ ਦਰੇਗ ਨਹੀਂ ਕਰਦੇ। ਲੋਕਤੰਤਰਿਕ ਵਿਵਸਥਾ ਨੂੰ ਢਾਹ ਲਗਾਉਣਾ, ਸਿੱਧੇ-ਅਸਿੱਧੇ ਢੰਗ ਨਾਲ ਲੋਕ-ਹਿਤੈਸ਼ੀ ਕਾਨੂੰਨਾਂ ਨੂੰ ਖੋਰਾ ਲਗਾਉਣਾ, ਸੰਘੀ ਢਾਂਚੇ ਦਾ ਸੰਘ ਘੁੱਟਣਾ ਕੇਂਦਰ ਸਰਕਾਰ ਦੀ ਫ਼ਿਤਰਤ […]
![]()
