LATEST POST

FEATURE

ਛੱਤੀਸਗੜ੍ਹ ’ਚ ਵਾਪਰਿਆ ਰੇਲ ਹਾਦਸਾ

ਨਵੀਂ ਦਿੱਲੀ/ਏ.ਟੀ.ਨਿਊਜ਼: ਛੱਤੀਸਗੜ੍ਹ ਦੇ ਬਿਲਾਸਪੁਰ ਸਟੇਸ਼ਨ ਨੇੜੇ ਪਿਛਲੇ ਦਿਨੀਂ ਯਾਤਰੀ ਰੇਲਗੱਡੀ ਤੇ ਮਾਲਗੱਡੀ ਵਿਚਾਲੇ ਹੋਈ ਟੱਕਰ ਵਿੱਚ ਲੋਕੋ ਪਾਇਲਟ ਸਣੇ ਘੱਟੋ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 20 ਹੋਰ ਜ਼ਖ਼ਮੀ ਹਨ। ਹਾਦਸਾ ਯਾਤਰੀ ਰੇਲਗੱਡੀ ਦੇ ਕਥਿਤ ਰੈੱਡ ਸਿਗਨਲ ਟੱਪਣ ਕਰਕੇ ਹੋਇਆ। ਇਹ ਹਾਦਸਾ ਮੰਗਲਵਾਰ ਸ਼ਾਮੀਂ 4 ਵਜੇ ਦੇ ਕਰੀਬ ਵਾਪਰਿਆ ਸੀ। ਯਾਤਰੀ ਰੇਲਗੱਡੀ […]

Loading

FEATURE

ਹਾਦਸੇ ਸਮੇਂ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਨੇ ਨਸ਼ਾ ਨਹੀਂ ਕੀਤਾ ਸੀ: ਅਧਿਕਾਰੀ

ਵਾਸ਼ਿਗਟਨ/ਏ.ਟੀ.ਨਿਊਜ਼:ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਪਿਛਲੇ ਮਹੀਨੇ ਕੈਲੀਫੋਰਨੀਆ ਵਿੱਚ ਆਪਣੇ ਟਰੱਕ ਨਾਲ ਟੱਕਰ ਮਾਰ ਕੇ ਤਿੰਨ ਲੋਕਾਂ ਦੀ ਜਾਨ ਲੈਣ ਵਾਲਾ ਭਾਰਤੀ ਮੂਲ ਦਾ ਟਰੱਕ ਡਰਾਈਵਰ ਉਦੋਂ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ, ਪਰ ਇਹ ਵੱਡੀ ਅਣਗਹਿਲੀ ਕਾਰਨ ਹੋਈ ਹੱਤਿਆ ਦਾ ਮਾਮਲਾ ਬਣਿਆ ਹੋਇਆ ਹੈ। ਪਹਿਲਾਂ ਦਾਅਵਾ ਕੀਤਾ ਗਿਆ ਸੀ ਹਾਦਸੇ ਮੌਕੇ ਟਰੱਕ ਦਾ […]

Loading

FEATURE

ਕੈਨੇਡਾ ਸਰਕਾਰ ਵੱਲੋਂ ਸਿੱਖ ਫ਼ੌਜੀਆਂ ਦੇ ਸਨਮਾਨ ਵਿੱਚ ਡਾਕ ਟਿਕਟ ਜਾਰੀ

ਟੋਰਾਂਟੋ/ਏ.ਟੀ.ਨਿਊਜ਼ : ਕੈਨੇਡਾ ਸਰਕਾਰ ਵੱਲੋਂ ਸਿੱਖ ਕੈਨੇਡੀਅਨ ਫ਼ੌਜੀਆਂ ਦੇ ਸਨਮਾਨ ਵਿੱਚ ਡਾਕ ਟਿਕਟ ਜਾਰੀ ਕੀਤੀ ਗਈ ਹੈ। ਇਹ ਟਿਕਟ ਰਾਸ਼ਟਰੀ ਫ਼ੌਜ ਪ੍ਰਤੀ ਸਿੱਖ ਫ਼ੌਜੀਆਂ ਦੀ 100 ਸਾਲਾਂ ਤੋਂ ਵੱਧ ਦੀ ਸੇਵਾ ਦੇ ਸਨਮਾਨ ਵਜੋਂ ਜਾਰੀ ਕੀਤੀ ਗਈ ਹੈ। ਵਰਨਣਯੋਗ ਹੈ ਕਿ ਕੈਨੇਡਾ ਦੇ ਇਤਿਹਾਸ ਵਿੱਚ ਸਿੱਖ ਫ਼ੌਜੀਆਂ ਤੇ ਭਾਈਚਾਰੇ ਦਾ ਵੱਡਾ ਯੋਗਦਾਨ ਹੈ। ਕੈਨੇਡਾ ਦੀ […]

Loading

FEATURE

ਅਮਰੀਕਾ ਦੀਆਂ ਚੋਣਾਂ ’ਚ ਭਾਰਤੀ ਮੂਲ ਦੇ ਆਗੂਆਂ ਨੇ ਸਿਰਜਿਆ ਇਤਿਹਾਸ

ਅਮਰੀਕਾ
26 views 2 secs

ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕਾ ਵਿੱਚ 2025 ਦੀਆਂ ਚੋਣਾਂ ਭਾਰਤੀ-ਅਮਰੀਕੀ ਅਤੇ ਦੱਖਣੀ ਏਸ਼ਿਆਈ-ਅਮਰੀਕੀ ਭਾਈਚਾਰੇ ਲਈ ਇਤਿਹਾਸਕ ਸਾਬਤ ਹੋਈਆਂ ਹਨ। ਤਿੰਨ ਪ੍ਰਮੁੱਖ ਭਾਰਤੀ-ਅਮਰੀਕੀ ਆਗੂਆਂ ਜ਼ੋਹਰਾਨ ਮਮਦਾਨੀ, ਆਫਤਾਬ ਪੁਰੇਵਾਲ ਅਤੇ ਗਜ਼ਾਲਾ ਹਾਸ਼ਮੀ ਨੇ ਵੱਡੀਆਂ ਜਿੱਤਾਂ ਪ੍ਰਾਪਤ ਕੀਤੀਆਂ, ਜਿਸ ਨਾਲ ਅਮਰੀਕੀ ਰਾਜਨੀਤੀ ਵਿੱਚ ਵਿਭਿੰਨਤਾ ਅਤੇ ਪ੍ਰਤੀਨਿਧਤਾ ਦਾ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ। ਡੈਮੋਕਰੈਟਿਕ ਆਗੂ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਮੇਅਰ […]

Loading

FEATURE

ਅਮਰੀਕਾ ਨੇ ਪਰਮਾਣੂ ਟੈਸਟਿੰਗ ਸ਼ੁਰੂ ਕਰਨ ਦਾ ਐਲਾਨ ਕਰਕੇ ਰੂਸ-ਚੀਨ ਨੂੰ ਦਿੱਤੀ ਚੁਣੌਤੀ

ਬੀਤੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ਉੱਤੇ ਇੱਕ ਪੋਸਟ ਕਰਕੇ ਦਾਅਵਾ ਕੀਤਾ ਸੀ ਕਿ ਅਮਰੀਕਾ ਕੋਲ ਦੁਨੀਆਂ ਵਿੱਚ ਸਭ ਤੋਂ ਵੱਧ ਪਰਮਾਣੂ ਹਥਿਆਰ ਹਨ ਅਤੇ ਹੁਣ ਉਹ ਰੱਖਿਆ ਵਿਭਾਗ ਨੂੰ ਇਨ੍ਹਾਂ ਹਥਿਆਰਾਂ ਦੇ ਟੈਸਟਿੰਗ ਨੂੰ ਤੁਰੰਤ ਸ਼ੁਰੂ ਕਰਨ ਦਾ ਹੁਕਮ ਦੇ ਦਿਤੇ ਹਨ। ਇਹ ਐਲਾਨ ਉਸ ਸਮੇਂ ਆਇਆ ਜਦੋਂ […]

Loading

FEATURE

ਪੰਜਾਬ ਯੂਨੀਵਰਸਿਟੀ ਦਾ ਗੈਰ-ਲੋਕਤੰਤਰੀਕਰਨ: ਕੇਂਦਰ ਦਾ ਕਬਜ਼ਾ ਜਾਂ ਪ੍ਰਸ਼ਾਸਨਿਕ ਸੁਧਾਰ?

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬੀਆਂ ਲਈ ਸਿਰਫ਼ ਇੱਕ ਵਿੱਦਿਅਕ ਅਦਾਰਾ ਨਹੀਂ, ਬਲਕਿ ਇੱਕ ਵਿਰਾਸਤ ਹੈ। 1882 ਵਿੱਚ ਲਾਹੌਰ ਵਿੱਚ ਸਥਾਪਿਤ ਹੋਈ ਇਹ ਯੂਨੀਵਰਸਿਟੀ 1947 ਦੀ ਵੰਡ ਤੋਂ ਬਾਅਦ ਚੰਡੀਗੜ੍ਹ ਵਿੱਚ ਮੁੜ ਸਥਾਪਿਤ ਹੋਈ। 1966 ਵਿੱਚ ਪੰਜਾਬ ਦੇ ਪੁਨਰਗਠਨ ਸਮੇਂ ਇਹ ਪੰਜਾਬ ਤੇ ਹਰਿਆਣੇ ਵਿੱਚ ਵੰਡੀ ਗਈ, ਪਰ ਹਰਿਆਣੇ ਨੇ ਇਸ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਨੂੰ ਅਲੱਗ […]

Loading

FEATURE

ਯੂਬਾ ਸਿਟੀ ਵਿੱਚ ਨਗਰ ਕੀਰਤਨ ਸਜਾਇਆ

ਮੁੱਖ ਖ਼ਬਰਾਂ
25 views 12 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 46ਵੇਂ ਸਾਲਾਨਾ ਮਹਾਨ ਨਗਰ ਕੀਰਤਨ ਵਿੱਚ ਜਿੱਥੇ ਹਜ਼ਾਰਾਂ ਦੀ ਤਾਦਾਦ ਦੇ ਨਾਲ ਸੰਗਤਾਂ ਨੇ ਸ਼ਮੂਲੀਅਤ ਕੀਤੀ ਉੱਥੇ ਨਾਲ ਨਾਲ ਐਤਕਾਂ ਇੱਕ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ ਕਿ ਇਸ ਵਿਸ਼ਾਲ ਨਗਰ ਕੀਰਤਨ ਦਾ ਕੰਟਰੋਲ ਐਤਕਾਂ ਵੱਖ- ਵੱਖ ਸੈਨਾਵਾਂ, ਐਫ਼.ਬੀ.ਆਈ., […]

Loading

FEATURE

2000 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ

ਪੰਜਾਬ
25 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਰਵਾਨਾ ਹੋਇਆ ਹੈ। ਇਸ ਜੱਥੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ […]

Loading