LATEST POST
ਗਲਾਸਗੋ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ
ਗਲਾਸਗੋ/ਏ.ਟੀ.ਨਿਊਜ਼: ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਸਭਾ ਗੁਰਦੁਆਰਾ ਐਲਬਰਟ ਡਰਾਈਵ ਤੋਂ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਸੁੰਦਰ ਪਾਲਕੀ ਸਾਹਿਬ ਸੇਂਟ ਐਂਡਰਿਉ ਡਰਾਈਵ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰੂਘਰ ਵੱਲ ਨੂੰ ਚਾਲੇ ਪਾਏ। […]
![]()
ਧਾਮੀ ਦੀ ਭਾਰੀ ਜਿੱਤ ਕਿਉਂ ਹੋਈ?, ਨਵੇਂ ਅਕਾਲੀ ਦਲ ਦੀਆਂ ਵੋਟਾਂ ਪਹਿਲਾਂ ਨਾਲੋਂ ਵੀ ਕਿਉਂ ਘਟੀਆਂ?
ਅੰਮ੍ਰਿਤਸਰ/ਏ.ਟੀ.ਨਿਊਜ਼: ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਹੋਈਆਂ ਚੋਣਾਂ ਦੌਰਾਨ ਹਰਜਿੰਦਰ ਸਿੰਘ ਧਾਮੀ ਭਾਰੀ ਵੋਟਾਂ ਨਾਲ ਫਿਰ ਪ੍ਰਧਾਨ ਬਣ ਗਏ। ਪੰਜਵੀਂ ਵਾਰ ਲਗਾਤਾਰ ਚੁਣੇ ਗਏ ਧਾਮੀ ਨੇ 136 ਵੋਟਾਂ ਵਿੱਚੋਂ 117 ਵੋਟਾਂ ਲੈ ਕੇ ਵੱਡੀ ਜਿੱਤ ਹਾਸਲ ਕੀਤੀ। ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ ਸਿਰਫ਼ 18 ਵੋਟਾਂ ਮਿਲੀਆਂ, ਜਦਕਿ ਇੱਕ ਵੋਟ […]
![]()
ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣੇ ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਚੁਣੇ ਗਏ ਹਨ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 ਵੋਟਾਂ ਪਈਆਂ ਜਦੋਂਕਿ […]
![]()
ਸਿੱਖ ਡਰਾਈਵਰਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ : ਹਰਮੀਤ ਢਿਲੋਂ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸਿੱਖ ਵਕੀਲ ਹਰਮੀਤ ਢਿਲੋਂ , ਜਿਸ ਨੇ ਅਮਰੀਕਾ ਦੇ ਨਿਆਂ ਵਿਭਾਗ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਅਸਿਸਟੈਂਟ ਅਟਾਰਨੀ ਜਨਰਲ ਵਜੋਂ ਸੇਵਾਵਾਂ ਨਿਭਾਈਆਂ ਹਨ, ਨੇ ਸਿੱਖ ਤੇ ਭਾਰਤੀ ਡਰਾਈਵਰਾਂ ਨੂੰ ਆਨ ਲਾਈਨ ਨਿਸ਼ਾਨਾ ਬਣਾਏ ਜਾਣ ਦਾ ਵਿਰੋਧ ਕਰਦਿਆਂ ਅਮਰੀਕੀਆਂ ਨੂੰ ਬੇਨਤੀ ਕੀਤੀ ਹੈ ਕਿ ਹਾਲ ਹੀ ਵਿੱਚ ਦੋ ਸੜਕ ਹਾਦਸਿਆਂ ਤੋਂ ਬਾਅਦ, ਜਿਨ੍ਹਾਂ […]
![]()
ਭਾਰਤੀ ਟੀਮ ਜਿੱਤ ਦੀ ਹੱਕਦਾਰ ਸੀ : ਹਰਮਨਪ੍ਰੀਤ
ਨਵੀਂ ਮੁੰਬਈ/ਏ.ਟੀ.ਨਿਊਜ਼:ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਪਿਛਲੇ ਦਿਨੀਂ ਖਿਤਾਬੀ ਮੁਕਾਬਲੇ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਟਰਾਫੀ ਜਿੱਤ ਕੇ ਇਤਿਹਾਸ ਰਚਣ ਮਗਰੋਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਟੀਮ ਦੀ ਹਰੇਕ ਮੈਂਬਰ ਨੂੰ ਜਾਂਦਾ ਹੈ। ਹਰਮਨਪ੍ਰੀਤ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ […]
![]()
