LATEST POST
ਬੀ.ਸੀ.ਸੀ.ਆਈ. ਦੇਵੇਗਾ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਨੂੰ 51 ਕਰੋੜ ਰੁਪਏ ਦਾ ਪੁਰਸਕਾਰ
ਮੁੰਬਈ/ਏ.ਟੀ.ਨਿਊਜ਼ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਕੱਤਰ ਦੇਵਾਜੀਤ ਸੈਕੀਆ ਨੇ ਆਈਸੀਸੀ ਮਹਿਲਾ ਵਿਸ਼ਵ ਕੱਪ ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਲਈ 51 ਕਰੋੜ ਰੁਪਏ ਦੇ ਨਗ਼ਦ ਪੁਰਸਕਾਰ ਦਾ ਐਲਾਨ ਕੀਤਾ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਸੈਕੀਆ ਨੇ ਕਿਹਾ, ‘‘1983 ਵਿੱਚ, ਕਪਿਲ ਦੇਵ ਨੇ ਭਾਰਤ ਨੂੰ ਵਿਸ਼ਵ ਕੱਪ ਜਿੱਤਾ ਕੇ ਕ੍ਰਿਕਟ ਵਿੱਚ ਇੱਕ ਨਵਾਂ ਯੁੱਗ […]
![]()
ਇਤਿਹਾਸਕ ਸੰਸਥਾ ਨੂੰ ਹਾਈਜੈਕ ਕਰਨ ਦੀ ਇੱਕ ਘਟੀਆ ਕੋਸ਼ਿਸ਼ : ਰਾਜਾ ਵੜਿੰਗ
ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਚੁਣੀਆਂ ਹੋਈਆਂ ਸੈਨੇਟ ਅਤੇ ਸਿੰਡੀਕੇਟ ਨੂੰ ਖ਼ਤਮ ਕਰਨ ਦੀ ਨਿਖੇਧੀ ਕੀਤੀ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕਰਨਾ ਤੇ ਇਨ੍ਹਾਂ ਦੀ ਥਾਂ ਨਾਮਜ਼ਦ ਮੈਂਬਰਾਂ ਨਾਲ ਬਦਲਣਾ ਭਾਜਪਾ ਅਤੇ ਆਰ.ਐਸ.ਐਸ. ਵੱਲੋਂ ਸਪੱਸ਼ਟ ਤੌਰ ’ਤੇ ਦੇਸ਼ […]
![]()
ਸੈਨੇਟ ਤੇ ਸਿੰਡੀਕੇਟ ਖ਼ਤਮ ਕਰਨਾ ਸੰਘੀ ਢਾਂਚੇ ’ਤੇ ਸਿੱਧਾ ਹਮਲਾ : ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਪੰਜਾਬ ਨਾਲ ਇੱਕ ਹੋਰ ਵੱਡੀ ਬੇਇਨਸਾਫ਼ੀ ਅਤੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ […]
![]()
ਕੇਂਦਰ ਸਰਕਾਰ ਨੇ ਸੈਨੇਟ ਭੰਗ ਕਰ ਕੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ: ਮਾਨ
ਚੰਡੀਗੜ੍ਹ/ਏ.ਟੀ.ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ ਹੈ।ਸ੍ਰੀ ਮਾਨ ਨੇ ਪੰਜਾਬ ਅਤੇ ਦੇਸ਼ ਵਾਸੀਆਂ ਦੇ ਨਾਮ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ […]
![]()
ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਪੁਰਾਣੀ ਸੈਨੇਟ ਤੇ ਸਿੰਡੀਕੇਟ ਭੰਗ
ਚੰਡੀਗੜ੍ਹ/ਏ.ਟੀ.ਨਿਊਜ਼: ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ ’ਚ ਵੱਡੀ ਤਬਦੀਲੀ ਕੀਤੀ ਹੈ। ਇਸ ਦੇ ਮੱਦੇਨਜ਼ਰ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ।ਯੂਨੀਵਰਸਿਟੀ ਹੁਣ ਵਾਈਸ ਚਾਂਸਲਰ ਦੀ ਅਗਵਾਈ ਵਾਲੇ ਇੱਕ ਬੋਰਡ ਆਫ਼ ਗਵਰਨਰਜ਼ ਵੱਲੋਂ ਕੰਟਰੋਲ ਕੀਤੀ […]
![]()
