LATEST POST

FEATURE

ਤਰਨ ਤਾਰਨ : ਵੱਖ- ਵੱਖ ਸਿਆਸੀ ਪਾਰਟੀਆਂ ਉਭਾਰਨ ਲੱਗੀਆਂ ਪੰਥਕ ਏਜੰਡਾ

ਪੰਜਾਬ
21 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਆਮ ਆਦਮੀ ਪਾਰਟੀ ਤਰਨ ਤਾਰਨ ਦੀ ਉਪ ਚੋਣ ਲਈ ਪ੍ਰਚਾਰ ਦੌਰਾਨ ਹੁਣ ਪੰਥਕ ਏਜੰਡਾ ਉਭਾਰਨ ਲੱਗੀ ਹੈ। ਭ੍ਰਿਸ਼ਟਾਚਾਰ ਵਿਰੋਧੀ ਏਜੰਡਾ ‘ਆਪ’ ਦੇ ਚੋਣ ਪ੍ਰਚਾਰ ’ਚੋਂ ਗ਼ਾਇਬ ਹੋਣ ਲੱਗਿਆ ਹੈ। ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰੀ ਮਗਰੋਂ ‘ਆਪ’ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਭਾਸ਼ਣਾਂ ਦੇ ਕੇਂਦਰ ’ਚ […]

Loading

FEATURE

ਕੈਨੇਡਾ ’ਚ ਤਿੰਨ ਸਾਲ ਪਹਿਲਾਂ ਕਤਲ ਕੀਤੇ ਪੰਜਾਬੀ ਨੌਜਵਾਨ ਦੇ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਵੈਨਕੂਵਰ/ਏ.ਟੀ.ਨਿਊਜ਼: ਤਿੰਨ ਸਾਲ ਪਹਿਲਾਂ ਯੂ ਬੀ ਸੀ ਕੈਂਪਸ ਵਿੱਚ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਤਿੰਨ ਦੋਸ਼ੀਆਂ ਬਲਰਾਜ ਬਸਰਾ, ਇਕਬਾਲ ਕੰਗ ਅਤੇ ਉਨ੍ਹਾਂ ਦੇ ਗੋਰੇ ਦੋਸਤ ਬੇਪਤਿਸਤੇ ਨੂੰ ਕੋਰਟ ਨੇ ਉਮਰ ਕੈਦ ਦੀ ਸਜਾ ਦਿੱਤੀ ਹੈ। ਤਿੰਨਾਂ ਵਲੋਂ ਜੁਰਮ ਦਾ ਕਬੂਲ ਕਰ ਲੈਣ ਦੇ ਬਾਵਜੂਦ ਬੀ ਸੀ ਸੁਪਰੀਮ ਕੋਰਟ ਦੇ ਜੱਜ ਨੇ ਉਨ੍ਹਾਂ ਨੂੰ ਕੋਈ […]

Loading

FEATURE

ਨਵੇਂ ਸਾਲ ਦੀ ਆਮਦ ਤੇ ਕ੍ਰਿਸਮਸ ਦੀਆਂ ਛੁੱਟੀਆਂ ਮੌਕੇ ਅੰਤਰਰਾਸ਼ਟਰੀ ਸਫਰ ਦੀਆਂ ਟਿਕਟਾਂ ਮਹਿੰਗੀਆਂ ਹੋਈਆਂ

ਸਿਡਨੀ/ਏ.ਟੀ.ਨਿਊਜ਼: ਹਵਾਈ ਸਫਰ ਅਗਲੇ ਮਹੀਨੇ ਪਹਿਲੀ ਨਵੰਬਰ ਤੋਂ ਮਹਿੰਗਾ ਹੋ ਗਿਆ ਹੈ। ਨਵੇਂ ਸਾਲ ਦੀ ਆਮਦ ਤੇ ਕ੍ਰਿਸਮਸ ਦੀਆਂ ਛੁੱਟੀਆਂ ਮੌਕੇ ਅੰਤਰਰਾਸ਼ਟਰੀ ਸਫਰ ਦੀਆਂ ਟਿਕਟਾਂ ਮਹਿੰਗੀਆਂ ਹੋ ਗਈਆਂ ਹਨ। ਵੱਖ-ਵੱਖ ਏਅਰ ਲਾਈਨਾਂ ਨੇ ਆਪਣੀ ਵੈਬਸਾਈਟ ’ਤੇ ਪਹਿਲੀ ਨਵੰਬਰ ਤੋਂ ਟਿਕਟਾਂ ਦੀ ਵਿਕਰੀ ਵਿੱਚ ਵਾਧਾ ਕੀਤਾ ਹੈ।ਹਵਾਈ ਟਿਕਟਾਂ ਦੇ ਏਜੰਟ ਨੇ ਦੱਸਿਆ ਕਿ ਸਿਡਨੀ ਤੋਂ ਦਿੱਲੀ […]

Loading

FEATURE

ਗੁਰੂ ਤੇਗ ਬਹਾਦਰ ਸਾਹਿਬ ਸਾਰੇ ਭਾਰਤੀ ਧਰਮਾਂ ਦੇ ਰੱਖਿਅਕ ਸਨ : ਫੜਨਵੀਸ

ਭਾਰਤ
69 views 0 secs

ਮੁੰਬਈ/ਏ.ਟੀ.ਨਿਊਜ਼: ਮਹਾਰਾਸ਼ਟਰ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਰੋਹ ਮੁੰਬਈ ਦੇ ਦਾਦਰ ਸਥਿਤ ਯੋਗੀ ਹਾਲ ਵਿੱਚ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੀਤੀ। ਸਮਾਗਮ ਦੌਰਾਨ ਗੁਰੂ […]

Loading

FEATURE

ਗੁਰਪੁਰਬ ’ਤੇ ਪਾਕਿਸਤਾਨ ਜਾਣ ਲਈ ਅਪਲਾਈ ਕੀਤੇ ਸਾਰੇ 170 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 170 ਸ਼ਰਧਾਲੂਆਂ ਨੇ ਵੀਜ਼ੇ ਅਪਲਾਈ ਕੀਤੇ ਸਨ, ਉਨ੍ਹਾਂ ਸਾਰਿਆਂ ਨੂੰ ਵੀਜ਼ੇ ਮਿਲ ਗਏ ਹਨ […]

Loading

FEATURE

ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਿਰਫ ਮਹਾਪੁਰਸ਼ਾਂ ਦੀਆਂ ਤਸਵੀਰਾਂ ਲਾਈਆਂ ਜਾਣ: ਦਾਦੂਵਾਲ

ਗੂਹਲਾ ਚੀਕਾ/ਏ.ਟੀ.ਨਿਊਜ਼: ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਿੱਖ ਪੰਥ ਨੇ ਸ਼ਹਾਦਤਾਂ ਦੇ ਕੇ ਇਤਿਹਾਸਿਕ ਗੁਰਦੁਆਰੇ ਮਹੰਤਾਂ ਤੋਂ ਆਜ਼ਾਦ ਕਰਵਾਏ ਅਤੇ ਚੰਗੇ ਪ੍ਰਬੰਧ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕੀਤੀ ਸੀ। ਸ਼੍ਰੋਮਣੀ ਕਮੇਟੀ ਦੇ ਚੁਣੇ ਪ੍ਰਬੰਧਕ ਗੁਰਦੁਆਰਿਆਂ ਦੇ ਮਾਲਕ ਨਹੀਂ […]

Loading

FEATURE

ਜੁਝਾਰ ਸਿੰਘ: ਥੱਪੜਾਂ ਨਾਲ ਰੂਸੀ ਨੂੰ ਚਿੱਤ ਕਰਕੇ ਬਣਿਆ ਪਹਿਲਾ ਸਿੱਖ ‘ਪਾਵਰ ਸਲੈਪ’ ਚੈਂਪੀਅਨ

ਅਬੂ ਧਾਬੀ ਦੇ ਚਮਕਦਾਰ ਲਾਈਟਸ ਹੇਠਾਂ, ਜਿੱਥੇ ਅੰਤਰਰਾਸ਼ਟਰੀ ਖੇਡਾਂ ਦਾ ਜੋਸ਼ ਚਰਮ ’ਤੇ ਪਹੁੰਚ ਗਿਆ ਸੀ, ਇੱਕ ਨੌਜਵਾਨ ਸਿੱਖ ਖਿਡਾਰੀ ਨੇ ਨਾ ਸਿਰਫ਼ ਭਾਰਤ ਵੱਲੋਂ ਇਤਿਹਾਸ ਰਚਿਆ, ਸਗੋਂ ਪੂਰੀ ਸਿੱਖ ਕੌਮ ਦਾ ਮਾਣ ਰਖਿਆ। ਜੁਝਾਰ ਸਿੰਘ ਢਿੱਲੋਂ ਉਰਫ਼ ‘ਟਾਈਗਰ’, ਚਮਕੌਰ ਸਾਹਿਬ ਦੇ ਵਾਰਡ ਨੰਬਰ 13 ਵਾਸੀ ਸੰਗਤ ਸਿੰਘ ਦੇ ਬੇਟੇ ਨੇ, ਯੂ.ਐਫ.ਸੀ. ਅਮਰੀਕਾ ਵੱਲੋਂ ਆਯੋਜਿਤ […]

Loading

FEATURE

ਯੂ. ਕੇ. ਵਿੱਚ ਸਿੱਖ ਭਾਈਚਾਰੇ ਉੱਤੇ ਵਧਦੀ ਨਸਲਵਾਦੀ ਹਿੰਸਾ: ਸਮਾਂ ਸਖ਼ਤ ਕਾਰਵਾਈ ਦਾ

ਪਿਛਲੇ ਦੋ ਮਹੀਨਿਆਂ ਵਿੱਚ ਵੈਸਟ ਮਿਡਲੈਂਡਜ਼ ਦੇ ਵਾਲਸਾਲ ਅਤੇ ਓਲਡਬਰੀ ਇਲਾਕਿਆਂ ਵਿੱਚ ਦੋ ਵੱਖ-ਵੱਖ 20 ਸਾਲਾ ਪੰਜਾਬੀ ਮੂਲ ਦੀਆਂ ਸਿੱਖ ਕੁੜੀਆਂ ਨਾਲ ਬਲਾਤਕਾਰ ਅਤੇ ਭਿਆਨਕ ਨਸਲਵਾਦੀ ਹਮਲੇ ਹੋਏ ਨੇ। ਇਹ ਘਟਨਾਵਾਂ ਸਿਰਫ਼ ਅਪਰਾਧ ਨਹੀਂ, ਸਗੋਂ ਇੱਕ ਡੂੰਘੀ ਸਮਾਜਿਕ ਬਿਮਾਰੀ ਦੇ ਲੱਛਣ ਨੇ। ਸਵਾਲ ਉੱਠਦਾ ਹੈ ਕਿ ਸਿੱਖ ਕਿਉਂ ਨਿਸ਼ਾਨਾ ਬਣ ਰਹੇ ਨੇ? ਬਲਾਤਕਾਰ ਵਰਗੇ ਜੁਰਮ […]

Loading