LATEST POST

FEATURE

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਧਾਮੀ ਦੀ ਅਗਵਾਈ ’ਚ ਰਾਜੋਆਣਾ ਨਾਲ ਮੁਲਾਕਾਤ

ਪੰਜਾਬ
31 views 0 secs

ਪਟਿਆਲਾ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਪਿਛਲੇ ਦਿਨੀਂ ਕੇਂਦਰੀ ਪਟਿਆਲਾ ਜੇਲ੍ਹ ਵਿੱਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਰਾਜੋਆਣਾ ਅਤੇ ਕੇਂਦਰ ਕੋਲ ਬਕਾਇਆ ਉਸ ਦੀ ਰਹਿਮ ਦੀ ਅਪੀਲ ਨਾਲ ਸਬੰਧਤ ਕਈ ਮੁੱਦਿਆਂ ’ਤੇ ਤਫ਼ਸੀਲ […]

Loading

FEATURE

ਧਾਰਮਿਕ ਕੰਮਾਂ ਵਿੱਚ ਸਰਕਾਰ ਨੂੰ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀੇ: ਧਾਮੀ

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਤਖ਼ਤ ਕੇਸਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਾਰਮਿਕ ਜਥੇਬੰਦੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ […]

Loading

FEATURE

ਜੰਮੂ ਦੇ ਕੌਲਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਜੰਮੂ ਦੇ ਸਾਂਬਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਦੇ ਪਿੰਡ ਕੌਲਪੁਰ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਬੀਤੇ ਦਿਨੀਂ  ਇੱਕ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰ ਦਿੱਤੇ, ਜਦੋਂ ਇੱਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪਾਂ ਨੂੰ ਮਿੱਟੀ ਦਾ ਤੇਲ ਪਾ ਕੇ ਅਗਨ ਭੇਟ ਕਰ ਦਿੱਤਾ। ਇਸ ਘਟਨਾ ਨੇ ਸਿੱਖ ਕੌਮ […]

Loading

FEATURE

ਭਾਰਤ ’ਤੇ ਲਾਗੂ ਟੈਰਿਫ਼ ਵਾਪਸ ਲਿਆ ਜਾਵੇ : ਅਮਰੀਕੀ ਸੰਸਦ ਮੈਂਬਰ

ਅਮਰੀਕਾ
43 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਕਾਂਗਰਸ ਦੇ 19 ਮੈਂਬਰਾਂ ਨੇ ਡੇਬੋਰਾ ਰੌਸ ਅਤੇ ਰੋ ਖੰਨਾ ਦੀ ਅਗਵਾਈ ਹੇਠ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪੱਤਰ ਲਿਖ ਕੇ ਭਾਰਤ ’ਤੇ ਲਗੇ ਵਾਧੂ ਆਯਾਤ ਸ਼ੁਲਕ (ਟੈਰਿਫ਼) ਹਟਾਉਣ ਦੀ ਅਪੀਲ ਕੀਤੀ ਹੈ। ਇਹ ਸੰਸਦ ਮੈਂਬਰ ਮੰਨਦੇ ਹਨ ਕਿ ਟੈਰਿਫ਼ ਵਧਾਉਣ ਨਾਲ ਨਾ ਸਿਰਫ਼ ਭਾਰਤੀ ਨਿਰਮਾਤਾਵਾਂ ਨੂੰ ਨੁਕਸਾਨ ਹੋਇਆ ਹੈ, ਸਗੋਂ ਅਮਰੀਕੀ ਸਪਲਾਈ ਚੇਨ […]

Loading

FEATURE

ਯੂਕ੍ਰੇਨ ਜੰਗ ਜਲਦੀ ਸਮਾਪਤ ਕਰਨ ’ਚ ਹੀ ਰੂਸ ਦੀ ਭਲਾਈ : ਟਰੰਪ

ਅਮਰੀਕਾ
60 views 0 secs

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਯੂਕ੍ਰੇਨ ਦੇ ਨਾਲ ਲੰਬੇ ਸਮੇਂ ਤੋਂ ਜਾਰੀ ਜੰਗ ਖ਼ਤਮ ਨਹੀਂ ਕਰਦਾ ਹੈ ਤਾਂ ਅਮਰੀਕਾ, ਯੂਕ੍ਰੇਨ ਨੂੰ ਲੰਬੀ ਦੂਰੀ ਦੀ ਟੌਮਹਾਕ ਮਿਜ਼ਾਈਲ ਦੇ ਸਕਦਾ ਹੈ।ਟਰੰਪ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਟੌਮਹਾਕ ਬਿਹਤਰੀਨ ਤੇ ਬੇਹੱਦ ਘਾਤਕ ਹਥਿਆਰ ਹੈ। ਮੈਂ ਉਨ੍ਹਾਂ ਨੂੰ ਕਹਾਂਗਾ […]

Loading

FEATURE

ਬ੍ਰਿਟੇਨ: 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਵਜੋਂ ਮਾਨਤਾ ਦੇਣ ਦੀ ਮੰਗ

ਲੰਡਨ/ਏ.ਟੀ.ਨਿਊਜ਼: ਭਾਰਤ ਵਿੱਚ ਕਾਂਗਰਸ ਸਰਕਾਰ ਸਮੇਂ ਹੋਏ ਸਿੱਖ ਵਿਰੋਧੀ ਹਿੰਸਾ ਦੇ ਜ਼ਖ਼ਮ 41 ਸਾਲ ਬੀਤ ਜਾਣ ਤੋਂ ਬਾਅਦ ਵੀ ਅੱਲੇ ਹਨ। ਭਾਰਤ ਵਿੱਚ 1984 ਦੀ ਸਿੱਖ ਵਿਰੋਧੀ ਹਿੰਸਾ ਨੂੰ ਨਸਲਕੁਸ਼ੀ ਵਜੋਂ ਮਾਨਤਾ ਦੇਣ ਲਈ ਸਿੱਖਸ ਫਾਰ ਜਸਟਿਸ ਯੂ.ਕੇ. ਅਤੇ ਵਿਆਪਕ ਸਿੱਖ ਭਾਈਚਾਰੇ ਵੱਲੋਂ ਯੂ.ਕੇ. ਦੇ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ 10 ਡਾਊਨਿੰਗ ਸਟ੍ਰੀਟ ਵਿੱਚ ਇਕੱਠੇ […]

Loading

FEATURE

ਉੱਤਰੀ ਕੋਰੀਆ ਨੇ ਕੀਤਾ ਨਵੀਂ ਇੰਟਰਕੌਂਟੀਨੈਂਟਲ ਮਿਜ਼ਾਈਲ ਦਾ ਪ੍ਰਦਰਸ਼ਨ

ਸਿਓਲ/ਏ.ਟੀ.ਨਿਊਜ਼: ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਵਿਦੇਸ਼ੀ ਨੇਤਾਵਾਂ ਦੀ ਸ਼ਮੂਲੀਅਤ ਵਾਲੀ ਇੱਕ ਵਿਸ਼ਾਲ ਫ਼ੌਜੀ ਪਰੇਡ ’ਚ ਆਪਣੀ ਪ੍ਰਮਾਣੂ-ਹਥਿਆਰਬੰਦ ਫ਼ੌਜ ਦੇ ਸਭ ਤੋਂ ਸ਼ਕਤੀਸ਼ਾਲੀ ਹਥਿਆਰਾਂ, ਜਿਨ੍ਹਾਂ ਵਿਚ ਇਕ ਨਵੀਂ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ ਵੀ ਸ਼ਾਮਲ ਹੈ, ਦਾ ਪ੍ਰਦਰਸ਼ਨ ਕੀਤਾ। ਉੱਤਰੀ ਕੋਰੀਆ ਆਉਣ ਵਾਲੇ ਦਿਨਾਂ ਵਿੱਚ ਮਿਜ਼ਾਈਲ ਦਾ ਪ੍ਰੀਖਣ ਕਰਨ ਦੀ ਤਿਆਰੀ ਕਰ ਰਿਹਾ ਹੈ।ਸੱਤਾਧਾਰੀ […]

Loading

FEATURE

ਨਿਊਯਾਰਕ ’ਚ ਤੀਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਸੰਪੰਨ

ਅਮਰੀਕਾ
31 views 5 secs

ਨਿਊਯਾਰਕ/ਏ.ਟੀ.ਨਿਊਜ਼: ਗੱਤਕਾ ਖੇਡ ਨੂੰ ਅਮਰੀਕਾ ਵਿੱਚ ਪ੍ਰਫੁਲਿੱਤ ਕਰ ਰਹੀ ਗੱਤਕਾ ਖੇਡ ਦੀ ਨੈਸ਼ਨਲ ਜੱਥੇਬੰਦੀ ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵੱਲੋਂ ਅਮਰੀਕਾ ਵਿੱਚ ਤੀਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਯੂ.ਐੱਸ.ਏ. ’ਚ ਖਾਲਸਾਈ ਜਾਹੋ-ਜਲਾਲ ਨਾਲ ‘ਦਿ ਸਿੱਖ ਸੈਂਟਰ ਆਫ ਨਿਊਯਾਰਕ ਇੰਕ’, 222-28-95 ਅਵੈਨਿਊ, ਕੁਈਨਜ਼ ਵਿਲੇਜ ਨਿਉਯਾਰਕ ਦੇ ਉਚੇਚੇ ਸਹਿਯੋਗ ਨਾਲ ਕਰਵਾਈ ਗਈ। ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਉਮਰ ਵਰਗ ਦੀਆਂ ਬੀਬੀਆਂ ਅਤੇ ਸਿੰਘਾਂ […]

Loading