LATEST POST

FEATURE

ਤਰਸਯੋਗ ਹੋਈ ਪਾਕਿਸਤਾਨ ਸਥਿਤ ਗੁਰਦੁਆਰਾ ਹਰਗੋਬਿੰਦ ਸਾਹਿਬ ਦੀ ਹਾਲਤ

ਅੰਮ੍ਰਿਤਸਰ/ਏ.ਟੀ.ਨਿਊਜ਼: ਭਾਰਤ-ਪਾਕਿ ਸਰਹੱਦ ’ਤੇ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੀ ਤਹਿਸੀਲ ਤੇ ਜ਼ਿਲ੍ਹਾ ਲਾਹੌਰ ਦੀ ਹੱਦ ’ਚ ਪੈਂਦੇ ਪਿੰਡ ਭੰਡਾਣਾ ਸਥਿਤ ਮੀਰੀ-ਪੀਰੀ ਦੇ ਮਾਲਕ ਤੇ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਧਰਤੀ ਗੁਰਦੁਆਰਾ ਹਰਗੋਬਿੰਦ ਸਾਹਿਬ ਜੀ ਦੀ ਇਮਾਰਤ ਦੀ ਸੰਭਾਲ ਨਾ ਹੋਣ ਕਾਰਨ ਹਾਲਤ ਤਰਸਯੋਗ ਬਣੀ ਹੋਈ ਹੈ।ਜਾਣਕਾਰੀ ਅਨੁਸਾਰ ਸੰਨ […]

Loading

FEATURE

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ

ਫਿਰੋਜ਼ਪੁਰ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ- ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਮੀਟਿੰਗ ਡੀ.ਸੀ. ਦਫਤਰ ਵਿੱਚ ਹੋਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ […]

Loading

FEATURE

ਪੰਜ ਤਖ਼ਤ ਸਾਹਿਬਾਨ ਖਾਲਸਾ ਪੰਥ ਦੇ ਹਨ ਅਤੇ ਇਹ ਪੰਥ ਦੇ ਹੀ ਰਹਿਣਗੇ : ਜਥੇਦਾਰ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੰਦੇੜ ਸਥਿਤ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨੰਦੇੜ ਦੇ ਸਿੱਖਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਇਹ ਮਾਮਲਾ ਪਿਛਲੇ ਕੁਝ ਸਮੇਂ ਤੋਂ ਅਦਾਲਤ ਦੇ ਵਿਚਾਰ ਅਧੀਨ ਸੀ।ਜ਼ਿਕਰਯੋਗ ਹੈ ਕਿ ਜਥੇਦਾਰ ਗੁੜਗੱਜ […]

Loading

FEATURE

ਅਕਾਲੀ ਦਲ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਪਿਛਲੇ ਦਿਨੀਂ ਕੋਰ ਕਮੇਟੀ ਮੈਂਬਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਕਰਨ ਮਗਰੋਂ ਜਾਰੀ ਕੀਤੀ ਹੈ। ਇਸ ਦੌਰਾਨ ਯੂਥ ਅਕਾਲੀ ਦਲ […]

Loading

FEATURE

ਗੁਰੂ ਹਰਿਕ੍ਰਿਸਨ ਸਾਹਿਬ ਜੀ

ਮੁੱਖ ਲੇਖ
39 views 0 secs

ਪ੍ਰਮਿੰਦਰ ਸਿੰਘ ਪ੍ਰਵਾਨਾ ਜੀਵਨ ਜਾਂਚ ਦੇ ਰਾਹ ਦਸੇਰੇ ਗੁਰੂਆਂ ਦਾ ਆਗਮਨ ਮਨੁੱਖਤਾ ਦੀ ਭਲਾਈ ਵਾਸਤੇ ਹੋਇਆ ਕਰਦਾ ਹੈ। ਜਦ ਕਦੇ ਧਰਤੀ ’ਤੇ ਪਾਪ ਦੀ ਅਤਿ ਹੋ ਜਾਵੇ ਤਾਂ ਆਤਮ ਸ੍ਰਿਸ਼ਟੀ ਵਿਚੋਂ ਕੋਈ ਉਪਕਾਰੀ ਆਉਂਦਾ ਹੈ। ਜੋ ਤਪਦੇ ਸੰਸਾਰ ਵਿੱਚ ਠੰਡ ਵਰਤਾਉਂਦਾ ਹੈ। ਮਨੁੱਖੀ ਮਨਾਂ ਨੂੰ ਸ਼ਾਂਤ ਕਰਦਾ ਹੈ। ਸਿੱਖ ਗੁਰੂ ਕਾਲ ਵਿੱਚ ਦਸ ਗੁਰੂਆਂ ਦੀ […]

Loading

FEATURE

ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ 2.76 ਲੱਖ ਤੋਂ ਵਧੇਰੇ ਸੰਗਤ ਹੋਈ ਨਤਮਸਤਕ

ਪੰਜਾਬ
52 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਪਿਛਲੇ ਦਿਨ ਸਮਾਪਤੀ ਮੌਕੇ ਦੁਪਿਹਰ ਵੇਲੇ ਗੁਰਦੁਆਰੇ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਸੀਤ ਕਾਲ ਵਾਸਤੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਸੁਖ ਅਸਥਾਨ ’ਤੇ ਸੁਸ਼ੋਭਤ ਕੀਤਾ ਗਿਆ ਹੈ। ਯਾਤਰਾ ਸਮਾਪਤੀ ਸਮਾਗਮ ਵੇਲੇ ਗੁਰਦੁਆਰੇ ਦੇ ਆਲੇ-ਦੁਆਲੇ […]

Loading

FEATURE

ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਵੱਲੋਂ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਖੋਲ੍ਹਣ ਦੀ ਮੰਗ

ਨਵੀਂ ਦਿੱਲੀ/ਏ.ਟੀ.ਨਿਊਜ਼: ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤੱਕੀ ਨੇ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕਰਦਿਆਂ ਭਾਰਤ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੁਲਕ ਸਾਰੇ ‘ਭਾਰਤ ਵਿਰੋਧੀ’ ਅਤਿਵਾਦੀ ਸਮੂਹਾਂ ਤੋਂ ਮੁਕਤ ਹੋ ਚੁੱਕਾ ਹੈ। ਇੱਥੇ ਸਥਿਤ ਅਫਗਾਨ ਅੰਬੈਸੀ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮੁਤੱਕੀ ਨੇ ਇਹ ਵੀ ਕਿਹਾ ਕਿ ਕਾਬੁਲ ਜਲਦੀ ਹੀ […]

Loading

FEATURE

ਐਚ-1 ਬੀ ਵੀਜ਼ਾ ਉਪਰ ਇੱਕ ਲੱਖ ਡਾਲਰ ਫ਼ੀਸ ਲਾਉਣ ਨੂੰ ਅਦਾਲਤ ਵਿੱਚ ਚੁਣੌਤੀ

ਅਮਰੀਕਾ
33 views 1 sec

ਸੈਕਰਾਮੈਂਟੋ, ਕੈਲੀਫ਼ੋਰਨੀਆ (ਹੁਸਨ ਲੜੋਆ ਬੰਗਾ)- ਸਾਊਥ ਏਸ਼ੀਅਨ ਅਮਰੀਕਨ ਜਸਟਿਸ ਕੋਲੈਬੋਰੇਟਿਵ ਨੇ ਪ੍ਰਮੁੱਖ ਲੇਬਰ ਯੂਨੀਅਨਾਂ, ਹੈਲਥ ਕੇਅਰਆਯੋਜਕਾਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਟਰੰਪ ਪ੍ਰਸ਼ਾਸਨ ਦੁਆਰਾ ਐਚ-1 ਬੀ ਵੀਜ਼ਾ ੳੁੱਪਰ ਇੱਕਲੱਖ ਡਾਲਰ ਫ਼ੀਸ ਲਾਗੂ ਕਰਨ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਸਾਊਥ ਏਸ਼ੀਅਨ ਅਮਰੀਕਨ ਜਸਟਿਸ ਕੋਲੈਬੋਰੇਟਿਵ ਨੇ ਕਿਹਾ ਹੈ ਕਿ ਇਹ ਫ਼ੀਸ ਗੈਰ […]

Loading