LATEST POST

FEATURE

ਭਾਰਤ ਵਿੱਚ ਡਰੈੱਸ ਕੋਡ ਦੇ ਬਹਾਨੇ ਕਾਰਪੋਰੇਟ ਕੰਪਨੀਆਂ ਵੱਲੋਂ ਪਛਾਣ ’ਤੇ ਹਮਲਾ?

ਭਾਰਤ ਵਿੱਚ ਪਿਛਲੇ ਕੁਝ ਸਮੇਂ ਤੋਂ ਕੰਮ ਕਰਨ ਵਾਲੀਆਂ ਥਾਵਾਂ ’ਤੇ ਪਹਿਰਾਵੇ ਦੇ ਨਿਯਮਾਂ ਅਤੇ ਧਾਰਮਿਕ ਪ੍ਰਤੀਕਾਂ ਨੂੰ ਲੈ ਕੇ ਇੱਕ ਗੰਭੀਰ ਬਹਿਸ ਛਿੜੀ ਹੋਈ ਹੈ। ਸੋਸ਼ਲ ਮੀਡੀਆ ’ਤੇ ‘ਲੈਂਸਕਾਰਟ’ ਅਤੇ ‘ਏਅਰ ਇੰਡੀਆ’ ਵਰਗੀਆਂ ਕੰਪਨੀਆਂ ਦੇ ਪੁਰਾਣੇ ਡਰੈੱਸ ਕੋਡ ਮੈਨੂਅਲ ਵਾਇਰਲ ਹੋਣ ਤੋਂ ਬਾਅਦ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਕਾਰਜ ਸਥਾਨਾਂ ’ਤੇ ਬਿੰਦੀ, […]

Loading

FEATURE

ਲਗਾਤਾਰ ਕਾਲਜ, ਕੰਮ ਅਤੇ ਫਿਰ ਦੁਬਾਰਾ ਪੜ੍ਹਾਈ ਵਿਚਕਾਰ ਫਸੀ ਰਹਿੰਦੀ ਹੈ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਜ਼ਿੰਦਗੀ

ਟੋਰਾਂਟੋ/ਏ.ਟੀ.ਨਿਊਜ਼: ਵਿਦੇਸ਼ਾਂ ਵਿੱਚ ਪੜ੍ਹਾਈ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦਰਸਾਉਂਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲ ਹੀ ਵਿੱਚ ਕੈਨੇਡਾ ਵਿੱਚ ਰਹਿ ਰਹੀ ਭਾਰਤੀ ਵਿਦਿਆਰਥਣ ਜੋਤੀ ਖਰਾਇਤ ਨੇ ਆਪਣੀ ਰੋਜ਼ਾਨਾ ਦੀ ਥਕਾਵਟੀ ਅਤੇ ਰੁਝੇਵੇਂ ਭਰੀ ਰੁਟੀਨ ਦੀ ਜਾਣਕਾਰੀ ਸਾਂਝੀ ਕੀਤੀ, ਜਿਸ ਨੇ ਕਈ ਵਿਦਿਆਰਥੀਆਂ ਦੀ ਹਕੀਕਤ ਨੂੰ ਸਾਹਮਣੇ […]

Loading

FEATURE

ਹਜ਼ਾਰਾਂ ਵਿਦਿਆਰਥੀਆਂ ਲਈ ਬੋਝ ਬਣਿਆ ਕੈਨੇਡਾ ਦਾ ਸੁਪਨਾ

ਪੰਜਾਬ
37 views 0 secs

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮ ਸਖ਼ਤ ਹੋਣ ਨਾਲ ਪੰਜਾਬ ਦੇ ਹਜ਼ਾਰਾਂ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਜੋ ਪੜ੍ਹਾਈ ਲਈ ਪ੍ਰਿੰਸ ਐਡਵਰਡ ਆਈਲੈਂਡ ਅਤੇ ਓਨਟਾਰੀਓ ਵਰਗੇ ਸੂਬਿਆਂ ਵਿੱਚ ਗਏ ਸਨ ਅਤੇ ਬਾਅਦ ਵਿੱਚ ਕੰਮ ਕਰਨ ਲੱਗ ਪਏ ਸਨ, ਉਨ੍ਹਾਂ ਨੂੰ ਹੁਣ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿੱਚੋਂ […]

Loading

FEATURE

ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ’ਚ ਭਾਰੀ ਵਾਧਾ

ਵੁੱਡਸਟੌਕ/ਏ.ਟੀ.ਨਿਊਜ਼: ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸ਼ਹਿਰ ਵੁੱਡਸਟੌਕ ਵਿੱਚ ਇੱਕ ਬਜ਼ੁਰਗ ਸਿੱਖ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਅਤੇ ਉਸ ਨਾਲ ਨਸਲੀ ਬਦਸਲੂਕੀ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਇੱਕ ਗੋਰੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਤੋਂ ਬਾਅਦ ਚਰਚਾ ਵਿੱਚ ਆਈ ਹੈ। ਵੁੱਡਸਟੌਕ ਪੁਲਿਸ ਅਨੁਸਾਰ, ਇਹ ਘਟਨਾ ਪਿਛਲੇ […]

Loading

FEATURE

ਅਮਰੀਕਾ ਵੱਲੋਂ ਚੀਨ ’ਤੇ ਨਵੀਂਆਂ ਆਰਥਿਕ ਪਾਬੰਦੀਆਂ ਲਾਗੂ

ਅਮਰੀਕਾ
44 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਚੀਨ ਦੀ ਇੱਕ ਪ੍ਰਮੁੱਖ ਤੇਲ ਰਿਫ਼ਾਇਨਰੀ ਅਤੇ ਇਰਾਨੀ ਤੇਲ ਦੀ ਢੋਆ-ਢੁਆਈ ਵਿੱਚ ਸ਼ਾਮਲ ਲੱਗਭਗ 40 ਸ਼ਿਪਿੰਗ ਕੰਪਨੀਆਂ ਅਤੇ ਟੈਂਕਰਾਂ ’ਤੇ ਆਰਥਿਕ ਪਾਬੰਦੀਆਂ ਲਾਈਆਂ ਹਨ। ਅਮਰੀਕਾ ਨੇ ਇਸ ਮਹੀਨੇ ਫ਼ਾਰਸ ਦੀ ਖਾੜੀ ਦੇ ਸਟ੍ਰੇਟ ਆਫ਼ ਹੋਰਮੁਜ਼ ’ਤੇ ਨਾਕਾਬੰਦੀ ਪ੍ਰਭਾਵੀ ਕੀਤੀ ਹੈ, ਜੋ ਵਿਸ਼ਵ ਪੱਧਰੀ ਊਰਜਾ […]

Loading

FEATURE

ਕੀ ਕੇਜਰੀਵਾਲ ਨੇ ਜਸਟਿਸ ਸ਼ਰਮਾ ’ਤੇ ਸਵਾਲ ਉਠਾਕੇ ਨਿਆਂਪਾਲਿਕਾ ਨੂੰ ਸਿੱਧੀ ਚੁਣੌਤੀ ਦਿੱਤੀ ਹੈ?

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਦਿੱਲੀ ਹਾਈ ਕੋਰਟ ਦੀ ਜਸਟਿਸ ਸਵਰਨਾ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਜੱਜ ਨੂੰ ਇੱਕ ਚਾਰ ਸਫ਼ਿਆਂ ਦਾ ਪੱਤਰ ਲਿਖ […]

Loading

FEATURE

ਗਾਂਧੀ ਪਰਿਵਾਰ ਦੀ ਚੌਤਰਫਾ ਘੇਰਾਬੰਦੀ: ਸਿਆਸੀ ਲੜਾਈ ਹੁਣ ਅਦਾਲਤੀ ਕਟਹਿਰੇ ਤੱਕ!

ਭਾਰਤੀ ਰਾਜਨੀਤੀ ਵਿੱਚ ਇਸ ਸਮੇਂ ਸਭ ਤੋਂ ਵੱਡੀ ਚਰਚਾ ਕਾਂਗਰਸ ਦੇ ਸਿਖਰਲੇ ਆਗੂਆਂ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਲਗਾਤਾਰ ਹੋ ਰਹੀ ਕਾਨੂੰਨੀ ਕਾਰਵਾਈ ਦੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਵਿੱਢੀ ਗਈ ਇਹ ਮੁਹਿੰਮ ਸਿਰਫ਼ ਚੋਣ ਮੈਦਾਨ ਤੱਕ ਸੀਮਤ ਨਹੀਂ ਰਹੀ, ਸਗੋਂ ਹੁਣ ਅਦਾਲਤਾਂ ਦੀਆਂ ਬਰੂਹਾਂ ਤੱਕ ਪਹੁੰਚ ਚੁੱਕੀ ਹੈ।ਇਹ ਘੇਰਾਬੰਦੀ ਮੁੱਖ ਤੌਰ ’ਤੇ […]

Loading

FEATURE

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ਪੰਜਾਬ
62 views 0 secs

ਲੁਧਿਆਣਾ/ਏ.ਟੀ.ਨਿਊਜ਼: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜਾਬ ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਗੇ।ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ’ਤੇ ਲੱਗਿਆ ਐੱਨਐੱਸਏ ਖ਼ਤਮ ਹੋ ਚੁੱਕਾ ਹੈ ਅਤੇ ਜੇ ਕੋਈ ਅਪਰਾਧ ਬਣਦਾ […]

Loading