LATEST POST
ਧਾਮੀ ਨੇ ਅਮਰੀਕੀ ਫ਼ੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ।ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਅਮਰੀਕੀ ਰੱਖਿਆ ਸਕੱਤਰ ਦੇ ਬਿਆਨ ਬਾਰੇ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. […]
![]()
ਫਰਿਜ਼ਨੋ ਵਿਖੇ ਗਦਰੀ ਬਾਬਿਆ ਦੀ ਯਾਦ ਨੂੰ ਸਮਰਪਿਤ ਮੇਲਾ 19 ਅਕਤੂਬਰ ਨੂੰ
ਫਰਿਜ਼ਨੋ /ਕੈਲੀਫੋਰਨੀਆ/ਏ.ਟੀ.ਨਿਊਜ਼: ਗਦਰੀ ਬਾਬਿਆਂ ਦਾ ਦੇਸ਼ ਦੀ ਅਜ਼ਾਦੀ ਲਈ ਵੱਡਾ ਯੋਗਦਾਨ ਰਿਹਾ ਹੈ। ਉਹਨਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਵਿਦੇਸ਼ ਵਿੱਚ ਵੱਡੇ ਸਮਾਗਮ ਕਰਵਾਏ ਜਾਂਦੇ ਹਨ। ਇਸੇ ਕੜੀ ਤਹਿਤ ਫਰਿਜ਼ਨੋ ਦੀ ਗਦਰੀ ਬਾਬਿਆਂ ਨੂੰ ਸਮਰਪਿਤ ਜਥੇਬੰਦੀ ਇੰਡੋ ਯੂ. ਐਸ. ਹੈਰੀਟੇਜ਼ ਵੱਲੋਂ 19 ਅਕਤੂਬਰ ਦਿਨ ਐਂਤਵਾਰ ਨੂੰ ਸਥਾਨਿਕ ਟਿੱਲੀ ਐਲੀਮੈਂਟਰੀ ਸਕੂਲ ਦੇ ਈਵੈਂਟ ਸੈਂਟਰ […]
![]()
ਮੈਨਚੈਸਟਰ ਸਿਨਾਗਾਗ ’ਤੇ ਹੋਇਆ ਅੱਤਵਾਦੀ ਹਮਲਾ: ਯਹੂਦੀ ਪਵਿੱਤਰ ਦਿਨ ਉੱਪਰ ਹੋਈ ਵਾਰਦਾਤ
ਲੰਡਨ/ਏ.ਟੀ.ਨਿਊਜ਼: ਬ੍ਰਿਟੇਨ ਦੇ ਮੈਨਚੈਸਟਰ ਵਿੱਚ ਯੋਮ ਕਿਪੂਰ ਦੇ ਪਵਿੱਤਰ ਦਿਨ ’ਤੇ ਇੱਕ ਯਹੂਦੀ ਪ੍ਰਾਰਥਨਾ ਸਥਾਨ ’ਤੇ ਹੋਏ ਭਿਆਨਕ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਸਦਮੇ ਵਿੱਚ ਡੁਬੋ ਦਿੱਤਾ ਹੈ। ਵੀਰਵਾਰ ਨੂੰ ਹੀਟਨ ਪਾਰਕ ਹੀਬਰੂ ਕਾਂਗ੍ਰੀਗੇਸ਼ਨ ਸਿਨਾਗਾਗ ਵਿੱਚ ਨਮਾਜ਼ ਅਦਾ ਕਰਨ ਵਾਲੇ ਭਾਈਚਾਰੇ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ ਅਤੇ ਗੱਡੀ ਨਾਲ ਕੁਚਲਿਆ ਗਿਆ, ਜਿਸ ਵਿੱਚ […]
![]()
ਟਰੰਪ ਦੇ ਟੈਰਿਫ਼ ਕਾਰਨ ਆਪਣੀ ਦਹਾਕਿਆਂ ਪੁਰਾਣੀ ਚਮਕ ਗੁਆ ਸਕਦਾ ਹੈ ਸੂਰਤ ਦਾ ਹੀਰਾ ਉਦਯੋਗ
ਭਾਰਤ ਦਾ ਫ਼ਿਰਕੂ ਮੀਡੀਆ ਘੱਟਗਿਣਤੀਆਂ ਵਿਰੁੱਧ ਫ਼ੈਲਾ ਰਿਹਾ ਨਫ਼ਰਤ
ਨਿਊਜ਼ ਚੈਨਲਾਂ ਨੂੰ ਮਰਿਆਦਾ ਦੀ ਉਲੰਘਣਾ ਤੋਂ ਰੋਕਣ ਲਈ ਬਣੀ ਨਿਊਜ਼ ਬ੍ਰਾਡਕਾਸਟਿੰਗ ਐਂਡ ਡਿਜੀਟਲ ਸਟੈਂਡਰਡਜ਼ ਅਥਾਰਟੀ (ਐੱਨ. ਬੀ. ਡੀ. ਐੱਸ. ਏ.) ਨੇ ‘ਜ਼ੀ ਨਿਊਜ਼’ ਤੇ ‘ਟਾਈਮਜ਼ ਨਾਓ ਨਵਭਾਰਤ’ ਨੂੰ ‘ਮਹਿੰਦੀ ਜਿਹਾਦ’ ਤੇ ‘ਲਵ ਜਿਹਾਦ’ ਵਰਗੇ ਮੁੱਦਿਆਂ ’ਤੇ ਗੁੰਮਰਾਹਕੁੰਨ ਤੇ ਫ਼ਿਰਕੂ ਜਨੂੰਨ ਫ਼ੈਲਾਉਣ ਵਾਲੇ ਵੀਡੀਓ ਚਲਾਉਣ ਲਈ ਸਖ਼ਤ ਫ਼ਟਕਾਰ ਲਾਈ ਹੈ। ਅਥਾਰਟੀ ਦੇ ਚੇਅਰਮੈਨ ਜਸਟਿਸ (ਰਿਟਾਇਰਡ) […]
![]()
ਟਰੰਪ ਦਾ ਸਖ਼ਤ ਮੀਮੋ: ਅਮਰੀਕੀ ਯੂਨੀਵਰਸਿਟੀਆਂ ’ਤੇ ਨਵੇਂ ਨਿਯਮਾਂ ਦੀ ਤਲਵਾਰ ਲਟਕੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਯੂਨੀਵਰਸਿਟੀਆਂ ਦੀਆਂ ਨੀਤੀਆਂ ਵਿੱਚ ਵੱਡੇ ਬਦਲਾਅ ਦੀ ਮੰਗ ਕਰਦਿਆਂ ਇੱਕ 10-ਨੁਕਾਤੀ ਮੀਮੋ ਜਾਰੀ ਕੀਤਾ ਹੈ। ਇਸ ਮੀਮੋ ਵਿੱਚ ਸਪੱਸ਼ਟ ਸ਼ਰਤਾਂ ਰੱਖੀਆਂ ਗਈਆਂ ਹਨ ਕਿ ਜੇਕਰ ਯੂਨੀਵਰਸਿਟੀਆਂ ਸਰਕਾਰੀ ਫ਼ੰਡਿੰਗ ਅਤੇ ਗ੍ਰਾਂਟਾਂ ਚਾਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਇਸ ਮੀਮੋ ਦਾ ਨਿਸ਼ਾਨਾ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ, […]
![]()
