LATEST POST

FEATURE

ਇਤਿਹਾਸਕ ਸਮਝੌਤੇ ਪੂਨਾ ਪੈਕਟ ਦੀ ਕੀ ਅਹਿਮੀਅਤ ਹੈ

ਮੁੱਖ ਲੇਖ
49 views 18 secs

ਐਸ ਐਲ ਵਿਰਦੀ ਭਾਰਤੀਆਂ ਵਿਚ ਦਿਨੋ-ਦਿਨ ਵਧ ਰਹੀ ਬੇਚੈਨੀ ਨੂੰ ਦੇਖਦੇ ਹੋਏ ਬਰਤਾਨਵੀ ਸਰਕਾਰ ਨੇ 1919 ਦੇ ਕਾਨੂੰਨ ਤੇ ਸੰਵਿਧਾਨ ਸੁਧਾਰਾਂ ਦੀ ਸਮੀਖਿਆ ਲਈ 8 ਨਵੰਬਰ 1927 ਨੂੰ ਭਾਰਤੀ ਐਕਟ 1919 ਅਧੀਨ ਜੌਹਨ ਸਾਈਮਨ ਦੀ ਪ੍ਰਧਾਨਗੀ ਹੇਠ ਇਕ ‘ਇੰਡੀਅਨ ਸਟੈਚੂਟਰੀ ਕਮਿਸ਼ਨ’ ਕਾਇਮ ਕੀਤਾ ਸੀ। ਆਮ ਤੌਰ ‘ਤੇ ਇਸ ਨੂੰ ਸਾਈਮਨ ਕਮਿਸ਼ਨ ਵੀ ਕਿਹਾ ਜਾਂਦਾ ਹੈ। […]

Loading

FEATURE

ਖ਼ਾਲਸਾ ਰਾਜ ਸਮੇਂ ਦੀ ਦੀਵਾਲੀ ਅਤੇ ਅਜੋਕੇ ਖਾਲਸਿਆਂ ਦੀ ਦੀਵਾਲੀ

ਮੁੱਖ ਲੇਖ
42 views 13 secs

ਹਰਪ੍ਰੀਤ ਸਿੰਘ ਰਾਗੀ ਸਿੰਘ ਦੀਵਾਲੀ ਵਾਲੇ ਦਿਨ ਸਾਰਾ ਦਿਨ ਹੀ ਭਾਈ ਗੁਰਦਾਸ ਜੀ ਦੀ ਇਹ ਵਾਰ ਗਾਉਂਦੇ ਰਹਿੰਦੇ ਹਨ, ‘ਦੀਵਾਲੀ ਦੀ ਰਾਤ ਦੀਵੇ ਬਾਲੀਅਨ।’ ਕਈ ਸੌ ਸਾਲਾਂ ਤੋਂ ਸੁਣਦੇ-ਸੁਣਦੇ ਇਹ ਸੱਚ ਹੀ ਲੱਗਣ ਲੱਗ ਗਿਆ ਹੈ ਕਿ ਦੀਵਾਲੀ ਵਾਲੇ ਦਿਨ ਦੀਵੇ ਬਾਲਣੇ ਹੀ ਹੁੰਦੇ ਹਨ। ਚਲੋ ਹੁਣ ਇਤਿਹਾਸ ਵਲ ਨਜ਼ਰ ਮਾਰਦੇ ਹਾਂ ਕਿ ਕੀ ਪੁਰਾਤਨ […]

Loading

FEATURE

ਇਨਸਾਫ਼ ਦੀ ਝਾਕ

ਮੁੱਖ ਲੇਖ
31 views 41 secs

ਗੁਰਮੀਤ ਸਿੰਘ ਪਲਾਹੀ ਦੁਨੀਆ, ਦੇਸ਼ ਭਾਰਤ ਨੂੰ, ਇਥੋਂ ਦੇ ਕਾਨੂੰਨ, ਸਰਕਾਰੀ ਕੰਮਾਂ ਅਤੇ ਲੋਕਾਂ ਨਾਲ ਸਮਾਜਿਕ ਵਿਵਹਾਰ ਦੀਆਂ ਐਨਕਾਂ ਨਾਲ ਵੇਖਦੀ, ਪਰਖਦੀ ਹੈ। ਅਸੀਂ, ਭਾਵੇਂ ਖ਼ੁਦ ਨੂੰ ਲੱਖ ਧਰਮ ਨਿਰਪੱਖਤਾ ਦੇ ਅਲੰਬਰਦਾਰ ਗਰਦਾਨਦੇ ਰਹੀਏ, ਪਰ ਪਿਛਲੇ ਦਹਾਕੇ  ‘ਚ ਹਾਕਮਾਂ ਵੱਲੋਂ ਕੀਤੇ ਕਾਰਜ਼ਾਂ, ਪਾਸ ਕੀਤੇ ਕਾਨੂੰਨਾਂ ਅਤੇ ਘੱਟ ਗਿਣਤੀਆਂ ਨਾਲ ਹੋ ਰਹੇ ਵਿਵਹਾਰ ਕਾਰਨ ਦੁਨੀਆ ਭਾਰਤ […]

Loading

FEATURE

ਭਾਰਤੀ ਔਰਤ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਗ੍ਰਿਫਤਾਰ

ਅਮਰੀਕਾ
54 views 1 sec

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਦੱਖਣੀ ਕੈਰੋਲੀਨਾ ਵਿੱਚ 16 ਸਤੰਬਰ ਨੂੰ ਇਕ ਗੈਸ ਸਟੇਸ਼ਨ ‘ਤੇ ਵਾਪਰੀਲੁੱਟਮਾਰ ਦੀ ਘਟਨਾ ਵਿੱਚ ਮਾਰੀ ਗਈ ਭਾਰਤੀ ਮੂਲ ਦੀ 49 ਸਾਲਾ ਔਰਤ ਕਿਰਨ ਪਟੇਲ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ 21ਸਾਲਾ ਨੌਜਵਾਨ ਜ਼ੀਦਾਨ ਮੈਕ ਹਿੱਲ ਨੂੰ ਗ੍ਰਿਫਤਾਰ ਕਰਕੇ ਉਸ ਵਿਰੁੱਧ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਹਿੱਲ ਨੂੰ ਕੁਝਘੰਟਿਆਂ ਦੇ […]

Loading

FEATURE

ਗਾਜ਼ਾ ਤੇ ਯੁਕਰੇਨ ਵਿੱਚ ਜੰਗ ਖਤਮ ਕਰਨ ਲਈ ਸ਼ਾਂਤੀ ਯਤਨਾਂ ਦੀ ਲੋੜ-ਟਰੰਪ

ਅਮਰੀਕਾ
41 views 1 sec

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਯੁਕਤ ਰਾਸ਼ਟਰ ਆਮਅਜਲਾਸ ਨੂੰ ਸੰਬੋਧਨ ਕਰਦਿਆਂ ਗਾਜ਼ਾ ਤੇ ਯੁਕਰੇਨ ਵਿੱਚ ਜੰਗ ਖਤਮ ਕਰਨ ਲਈ ਸ਼ਾਂਤੀ ਯਤਨਾਂ ਦੀ ਲੋੜ ਉਪਰ ਜੋਰ ਦਿੱਤਾ।ਉਨਾਂ ਨੇ ਜਿਆਦਾ ਕੁਝ ਨਾ ਕਰਨ ਲਈ ਸੰਯੁਕਤ ਰਾਸ਼ਟਰ ਦੀ ਅਲੋਚਨਾ ਕੀਤੀ। ਟਰੰਪ ਨੇ ਗਾਜ਼ਾ ਵਿੱਚ ਤੁਰੰਤ ਜੰਗਬੰਦੀ ਦਾ ਸੱਦਾਦਿੰਦਿਆਂ ਹਮਾਸ ਨੂੰ ਕਿਹਾ ਕਿ ਉਹ […]

Loading

FEATURE

ਸੰਵਿਧਾਨਕ ਸੰਸਥਾਵਾਂ ਨੂੰ ਕੰਟਰੋਲ ਕਰਕੇ ਚੋਣਾਂ ਜਿੱਤਦੀ ਹੈ ਭਾਜਪਾ : ਰਾਹੁਲ ਗਾਂਧੀ

ਨਵੀਂ ਦਿੱਲੀ/ਏ.ਟੀ.ਨਿਊਜ਼: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਜਦੋਂ ਤੱਕ ਚੋਣਾਂ ‘ਚੋਰੀ’ ਹੁੰਦੀਆਂ ਰਹਿਣਗੀਆਂ, ਬੇਰੁਜ਼ਗਾਰੀ ਅਤੇ ਭਿ੍ਰਸ਼ਟਾਚਾਰ ਵਧਦਾ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਹੁਣ ‘ਨੌਕਰੀ ਚੋਰੀ’ ਤੇ ‘ਵੋਟ ਚੋਰੀ’ ਬਰਦਾਸ਼ਤ ਨਹੀਂ ਕਰਨਗੇ।ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਐਕਸ ’ਤੇ ਪੋਸਟ ਵਿੱਚ ਕਿਹਾ ਕਿ ਬੇਰੁਜ਼ਗਾਰੀ ਭਾਰਤ ਵਿੱਚ ਨੌਜਵਾਨਾਂ ਨੂੰ ਦਰਪੇਸ਼ ਸਭ ਤੋਂ […]

Loading

FEATURE

ਕਿਸਾਨ ਨਰਮੇ ਦੀ ਫ਼ਸਲ ਸਸਤੇ ਭਾਅ ਵੇਚਣ ਲਈ ਹੋਏ ਮਜਬੂਰ

ਚੰਡੀਗੜ੍ਹ/ਏ.ਟੀ.ਨਿਊਜ਼ ਪੰਜਾਬ ਦੀ ਨਰਮਾ ਪੱਟੀ ’ਚ ਮੁੱਢਲੇ ਪੜਾਅ ’ਤੇ ਹੀ ਨਰਮੇ ਦੀ ਫ਼ਸਲ ਸਰਕਾਰੀ ਭਾਅ ਤੋਂ ਹੇਠਾਂ ਵਿਕਣ ਲੱਗੀ ਹੈ। ਹੜ੍ਹਾਂ ਦਾ ਝੰਬਿਆ ਕਿਸਾਨ ਦੋਹਰੀ ਮਾਰ ਝੱਲ ਰਿਹਾ ਹੈ। ਐਤਕੀਂ ਨਰਮੇ ਹੇਠ ਪੰਜਾਬ ’ਚ ਥੋੜ੍ਹਾ ਰਕਬਾ ਵਧਿਆ ਸੀ। ਭਿਆਨਕ ਹੜ੍ਹਾਂ ’ਤੇ ਮੀਂਹ ਨੇ ਕਰੀਬ 12 ਹਜ਼ਾਰ ਹੈਕਟੇਅਰ ਫ਼ਸਲ ਡੋਬ ਦਿੱਤੀ। ਹੁਣ ਮੰਡੀਆਂ ’ਚ ਫ਼ਸਲ ਆਉਣ […]

Loading

FEATURE

ਮੈਨੂੰ ਬਾਇਡੇਨ ਦੇ ਮੁੜ ਚੋਣ ਲੜਨ ਦੇ ਫ਼ੈਸਲੇ ਖ਼ਿਲਾਫ਼ ਬੋਲਣਾ ਚਾਹੀਦਾ ਸੀ: ਕਮਲਾ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੀ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਜੋਅ ਬਾਇਡੇਨ ਦੇ ਦੂਜੇ ਕਾਰਜਕਾਲ ਲਈ ਚੋਣ ਲੜਨ ਦੇ ਫੈਸਲੇ ਖ਼ਿਲਾਫ਼ ਆਪਣੀਆਂ ਚਿੰਤਾਵਾਂ ਜ਼ਾਹਰ ਨਾ ਕਰਨ ਦਾ ਅਫ਼ਸੋਸ ਹੈ, ਖਾਸ ਕਰਕੇ ਉਸ ਸਮੇਂ ਜਦੋਂ ਜ਼ਿਆਦਾਤਰ ਅਮਰੀਕੀ ਮਹਿਸੂਸ ਕਰ ਰਹੇ ਸਨ ਕਿ ਉਹ ਇਸ ਅਹੁਦੇ ਲਈ ਬਹੁਤ ਉਮਰਦਰਾਜ਼ ਹਨ। ਹੈਰਿਸ ਨੇ ਚੋਣਾਂ […]

Loading