LATEST POST
ਪੰਜਾਬ ਵਿੱਚ ਸ਼ੁਰੂ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟਰੇਸ਼ਨ
ਚੰਡੀਗੜ੍ਹ/ਏ.ਟੀ.ਨਿਊਜ਼:ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਦਾ ਆਨਲਾਈਨ ਉਦਘਾਟਨ ਪੰਜਾਬ ਦੇ ਸਿਹਤ […]
![]()
ਵੱਖ- ਵੱਖ ਫ਼ਿਲਮ ਕਲਾਕਾਰਾਂ ਨੂੰ ਮਿਲੇ ਕੌਮੀ ਫ਼ਿਲਮ ਐਵਾਰਡ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਵਿਖੇ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ, ਵਿਕਰਾਂਤ ਮੈਸੀ ਅਤੇ ਅਦਾਕਾਰਾ ਰਾਣੀ ਮੁਖਰਜੀ ਨੂੰ ਕੌਮੀ ਫ਼ਿਲਮ ਪੁਰਸਕਾਰ ਪ੍ਰਦਾਨ ਕੀਤੇ, ਜਦਕਿ ਮਲਿਆਲਮ ਸੁਪਰਸਟਾਰ ਮੋਹਨਲਾਲ ਨੂੰ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਨਿਵਾਜਿਆ। ਭਾਸ਼ਾਈ ਫ਼ਿਲਮ ਵਰਗ ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਨੂੰ ਵੀ ਐਵਾਰਡ ਦਿੱਤਾ ਗਿਆ। ਸਾਲ 2023 ਲਈ ਕੌਮੀ ਫ਼ਿਲਮ ਪੁਰਸਕਾਰਾਂ […]
![]()
ਟੈਕਸਾਸ ਵਿੱਚ ਹਨੂੰਮਾਨ ਜੀ ਦੀ ਵਿਸ਼ਾਲ ਮੂਰਤ ‘ਤੇ ਰਿਪਬਲਿਕਨ ਨੇਤਾ ਦਾ ਨਫ਼ਰਤੀ ਬਿਆਨ
ਵਿਆਹ ਸਮਾਗਮ ਵਿੱਚ ਹੋਈ ਗੋਲੀਬਾਰੀ ਵਿੱਚ 1 ਮੌਤ ਤੇ 6 ਜ਼ਖਮੀ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਨੈਸ਼ੂਆ, ਨਿਊ ਹੈਂਪਸ਼ਾਇਰ ਵਿੱਚ ਸਕਾਈ ਮੀਡੋਅ ਕਾਊਂਟੀ ਕਲੱਬ ਵਿੱਚ ਇੱਕਵਿਆਹ ਸਮਾਗਮ ਦੌਰਾਨ ਹੋਈ ਗੋਲੀਬਾਰੀ ਵਿੱਚ ਇਕ ਵਿਅਕਤੀ ਦੇ ਮਾਰੇ ਜਾਣ ਤੇ 6 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ।ਮੌਕੇ ਦੇ ਗਵਾਹਾਂ ਅਨੁਸਾਰ ਗੋਲੀਬਾਰੀ ਉਪਰੰਤ ਕਲੱਬ ਵਿਚ ਅਫਰਾ ਤਫਰੀ ਦਾ ਮਹੌਲ ਬਣ ਗਿਆ ਤੇ ਲੋਕਾਂ ਨੇ ਆਪਣੇ ਆਪ ਨੂੰਬਚਾਉਣ ਲਈ ਇਧਰ ਉਧਰ […]
![]()
ਤਾਜ਼ਾ ਸਰਵੇਖਣਾਂ ਵਿੱਚ ਬਹੁਗਿਣਤੀ ਅਮਰੀਕੀਆਂ ਨੇ ਟਰੰਪ ਦੀ ਕਾਰਗੁਜਾਰੀ ਨੂੰ ਨਕਾਰਿਆ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਤਾਜ਼ਾ ਸਰਵੇਖਣਾਂ ਵਿੱਚ ਬਹੁਗਿਣਤੀ ਅਮਰੀਕੀਆਂ ਨੇ ਰਾਸ਼ਟਰਪਤੀ ਡੋਨਲਡਟਰੰਪ ਦੀ ਕਾਰਗੁਜਾਰੀ ਨੂੰ ਨਕਾਰ ਦਿੱਤਾ ਹੈ ਤੇ ਉਸ ਦੀਆਂ ਨੀਤੀਆਂ ਨਾਲ ਅਸਹਿਮਤੀ ਪ੍ਰਗਟਾਈ ਹੈ। ਵਾਸ਼ਿੰਗਟਨ ਪੋਸਟ-ਇਪਸਾਸ ਸਰਵੇ ਜੋ 4 ਦਿਨਾਂ ਵਿੱਚ ਮੁਕੰਮਲ ਹੋਇਆ,ਅਨੁਸਾਰ ਕੇਵਲ 43% ਅਮਰੀਕੀਆਂ ਨੇ ਟਰੰਪ ਦੇ ਹੱਕ ਵਿੱਚ ਵੋਟ ਪਾਈ ਹੈਜਦ ਕਿ 56% ਨੇ ਉਸ ਦੀ ਕਾਰਗੁਜਾਰੀ ਵਿਰੁੱਧ ਵੋਟ ਪਾਈ […]
![]()
ਯੂਰਪੀ ਸੰਘ ਨੇ ਸੂਡਾਨ ’ਚ ਵਧਾਈਆਂ ਪਾਬੰਦੀਆਂ
ਬ੍ਰਸੇਲਜ਼/ਏ.ਟੀ.ਨਿਊਜ਼: ਯੂਰਪੀਅਨ ਯੂਨੀਅਨ ਨੇ ਸੂਡਾਨ ਦੀ ਜੰਗ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲਿਆਂ ਵਿਰੁੱਧ ਪਾਬੰਦੀਆਂ 10 ਅਕਤੂਬਰ, 2026 ਤੱਕ ਇੱਕ ਸਾਲ ਲਈ ਵਧਾ ਦਿਤੀਆਂ ਹਨ। ਇਨ੍ਹਾਂ ਵਿਅਕਤੀਆਂ ਦੀਆਂ ਜਾਇਦਾਦ ਜ਼ਬਤ ਕਰਨ ਦੇ ਨਾਲ ਨਾਲ ਯਾਤਰਾ ’ਤੇ ਵੀ ਪਾਬੰਦੀ ਲਗਾਈ ਗਈ ਹੈ।ਪਾਬੰਦੀਆਂ ਵਿੱਚ ਦਸ ਵਿਅਕਤੀਆਂ ਅਤੇ ਅੱਠ ਸੰਸਥਾਵਾਂ ਸ਼ਾਮਲ ਹਨ। ਇਹ ਉਹ ਸੰਸਥਾਵਾਂ ਹਨ ਜੋ ਹਥਿਆਰਾਂ ਅਤੇ […]
![]()
