LATEST POST

FEATURE

ਸਿੱਖ ਸੇਵਕ ਸੁਸਾਇਟੀ ਨੇ ਹੜ੍ਹ ਪੀੜਤ ਪਿੰਡ ਮੰਡਾਲਾ ਛੰਨਾ ਵਿੱਚ ਮੈਡੀਕਲ ਕੈਂਪ ਲਗਾਇਆ-ਖ਼ਾਲਸਾ

ਜਲੰਧਰ/ਏ.ਟੀ.ਨਿਊਜ਼ : ਪਿਛਲੇ ਦਿਨੀਂ ਗੁਰਦੁਆਰਾ ਸਿੰਘ ਸਭਾ ਮੰਡਿਆਲਾ ਛੰਨਾ ਵਿਖੇ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵੱਲੋਂ ਆਲੇ ਦੁਆਲੇ ਹੜ੍ਹ ਪੀੜਤਾਂ ਪਿੰਡਾਂ ਲਈ 7 ਘੰਟੇ ਲਈ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ ਤੇ ਗੁਰਦੁਆਰੇ ਵਿੱਚ ਸੰਗਤ ਲਈ ਤੇ ਧੂਸੀ ਬੰਨ੍ਹ ਉਪਰ ਸੇਵਾ ਕਰ ਰਹੀ ਸੰਗਤ ਲਈ ਲੰਗਰ ਦਾ ਇੰਤਜ਼ਾਮ ਕੀਤਾ ਗਿਆ। ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਤੇ ਕਪੜੇ […]

Loading

FEATURE

ਮੋਹਾਲੀ-ਰਾਜਪੁਰਾ ਰੇਲ ਲਿੰਕ ਸ਼ੁਰੂ ਕਰਨ ਦਾ ਐਲਾਨ

ਨਵੀਂ ਦਿੱਲੀ/ਏ.ਟੀ.ਨਿਊਜ਼:ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਸਰਹੱਦੀ ਰਾਜ ਪੰਜਾਬ ਲਈ ਤੋਹਫ਼ੇ ਵਜੋਂ ਦੋ ਵੱਡੇ ਰੇਲ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਉਨ੍ਹਾਂ ਦੇ ਡਿਪਟੀ ਰਵਨੀਤ ਸਿੰਘ ਬਿੱਟੂ ਨੇ ਮੋਹਾਲੀ-ਰਾਜਪੁਰਾ ਰੇਲ ਲਿੰਕ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਦੀ ਮੰਗ ਪਿਛਲੇ 50 ਸਾਲਾਂ ਤੋਂ ਕੀਤੀ ਜਾ ਰਹੀ ਸੀ।ਕੇਂਦਰੀ […]

Loading

FEATURE

ਰੂਸ ਕਰ ਸਕਦਾ ਹੈ ਅਮਰੀਕਾ ਨਾਲ ਪਰਮਾਣੂ ਸਮਝੌਤਾ : ਪੁਤਿਨ

ਮਾਸਕੋ/ਏ.ਟੀ.ਨਿਊਜ਼: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਜੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਅਜਿਹਾ ਕਰਦੇ ਹਨ, ਤਾਂ ਉਹ ਵਾਸ਼ਿੰਗਟਨ ਅਤੇ ਮਾਸਕੋ ਦਰਮਿਆਨ ਪ੍ਰਮਾਣੂ ਹਥਿਆਰਾਂ ਦੀ ਗਿਣਤੀ ਨੂੰ ਸੀਮਤ ਕਰਨ ਵਾਲੀ ਆਖਰੀ ਹਥਿਆਰ ਨਿਯੰਤਰਣ ਸੰਧੀ ਨੂੰ ਇੱਕ ਸਾਲ ਲਈ ਵਧਾਉਣ ਲਈ ਤਿਆਰ ਹਨ।ਨਿਊ ਸਟ੍ਰੈਟਜਿਕ ਆਰਮਜ਼ ਰਿਡਕਸ਼ਨ ਟ੍ਰੀਟੀ ਜਾਂ ਨਿਊ ਸਟਾਰਟ ਸੰਧੀ 5 ਫਰਵਰੀ […]

Loading

FEATURE

ਸੇਵਾ, ਸਿੱਖ ਧਰਮ

ਮੁੱਖ ਲੇਖ
39 views 0 secs

ਪ੍ਰਮਿੰਦਰ ਸਿੰਘ ਪ੍ਰਵਾਨਾਮਹਾਂਮਾਰੀਆਂ ਸਮਾਜਿਕ ਹੋਣ ਜਾਂ ਕੁਦਰਤੀ ਹੋਣ ਦਾ ਮਨੁੱਖੀ ਜੀਵਨ ਦਾ ਮੁੱਢ ਕਦੀਮ ਹਿੱਸਾ ਰਹੀਆਂ ਹਨ। ਜਿਵੇਂ ਬੱਦਲ ਦਾ ਫਟਣਾ, ਤੂਫਾਨ, ਸੁਨਾਮੀ, ਭੂਚਾਲ, ਬਿਮਾਰੀ, ਅਗਜਨੀ, ਗੈਸ ਦਾ ਰਿਸਣਾ, ਪਹਾੜਾਂ ਦਾ ਖਿਸਕਣਾ ਅਤੇ ਹੜ੍ਹ ਆਦਿ। ਅਗਸਤ 2025 ਵਿੱਚ ਪੰਜਾਬ ਦੇ ਪਿੰਡ ਨੂੰ ਭਾਰੀ ਤਬਾਹਕੁੰਨ ਹੜ੍ਹ ਦੇ ਸੰਕਟ ਦਾ ਸਾਹਮਣਾ ਕਰਨਾ ਪਿਆ। ਜੋ ਕਿ 1988 ਤੋਂ […]

Loading

FEATURE

ਕੀ ਅਮਰੀਕਾ ਟੁੱਟਣ ਵਾਲਾ ਹੈ, ਇਹ ਟਰੰਪ ਦਾ ਆਖਰੀ ਰਾਜ ਹੋਵੇਗਾ?

ਅਮਰੀਕਾ
38 views 4 secs

ਭਵਿੱਖਬਾਣੀ ਦੀ ਉਪਜ ਪ੍ਰਗਯਾ ਮਿਸ਼ਰਾ ਜੋਤਸ਼ੀ ਦੀਇਹ ਸਭ ਚੱਲ ਰਹੀ ਭਵਿੱਖਬਾਣੀ ਇੱਕ ਭਾਰਤੀ ਜੋਤਸ਼ੀ ਅਤੇ ਵਾਸਤੂ ਵਿਸ਼ੇਸ਼ਜ ਪ੍ਰਗਯਾ ਮਿਸ਼ਰਾ ਨਾਲ ਜੁੜੀ ਹੋਈ ਹੈ। ਉਹ ਐਸਟ੍ਰੋਟਾਕ ਵਰਗੀਆਂ ਪਲੇਟਫਾਰਮਾਂ ’ਤੇ ਕੰਮ ਕਰਦੀ ਹੈ ਅਤੇ ਇੰਸਟਾਗ੍ਰਾਮ ’ਤੇ ਆਪਣੀਆਂ ਰਾਜਨੀਤਿਕ ਭਵਿੱਖਬਾਣੀਆਂ ਸਾਂਝੀ ਕਰਦੀ ਹੈ। ਉਹਨਾਂ ਨੇ ਕਿਹਾ ਹੈ ਕਿ ਡੋਨਾਲਡ ਟਰੰਪ ਯੂਨਾਈਟਿਡ ਸਟੇਟਸ ਆਫ਼ ਅਮਰੀਕਾ (ਯੂਐਸਏ) ਦੇ ਆਖਰੀ ਰਾਸ਼ਟਰਪਤੀ […]

Loading

FEATURE

ਮੈਨੂੰ ‘ਸੱਤ ਜੰਗਾਂ ਰੁਕਵਾਉਣ ਲਈ’ ਨੋਬੇਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ : ਟਰੰਪ

ਅਮਰੀਕਾ
41 views 5 secs

ਵਾਸ਼ਿੰਗਟਨ/ਏ.ਟੀ.ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ-ਪਾਕਿਸਤਾਨ ਟਕਰਾਅ ਨੂੰ ਵਪਾਰ ਜ਼ਰੀਏ ਸੁਲਝਾਉਣ ਦਾ ਮੁੜ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ‘ਸੱਤ ਜੰਗਾਂ ਰੁਕਵਾਉਣ ਲਈ’ ਨੋਬੇਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ। ਟਰੰਪ ਨੇ ਕਿਹਾ, ‘‘ਆਲਮੀ ਮੰਚ ’ਤੇ ਅਸੀਂ ਇੱਕ ਵਾਰ ਫਿਰ ਅਜਿਹੇ ਕੰਮ ਕਰ ਰਹੇ ਹਾਂ ਜਿਸ ਨਾਲ ਸਾਨੂੰ ਹਰ ਉਸ ਪੱਧਰ ਦਾ ਸਨਮਾਨ ਮਿਲ ਰਿਹਾ […]

Loading

FEATURE

ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦਾ ਵਿਵਾਦ: ਸਿੱਖ ਮਰਯਾਦਾ ਜਾਂ ਸਿਆਸੀ ਸਾਜਿਸ਼?

ਪੰਜਾਬ
51 views 1 sec

ਪੰਜਾਬ ਦੇ ਰਾਮਦਾਸ ਕਸਬੇ ਵਿੱਚ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਸਿਰੋਪਾ ਭੇਟ ਕਰਨ ਦਾ ਮਾਮਲਾ ਇੱਕ ਵੱਡੇ ਵਿਵਾਦ ਦਾ ਕਾਰਨ ਬਣ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰੇ ਦੇ ਇੱਕ ਗ੍ਰੰਥੀ ਨੂੰ ਬਰਖਾਸਤ ਕਰ ਦਿੱਤਾ ਸੀ, ਦੋ ਕਰਮਚਾਰੀਆਂ ਨੂੰ ਮੁਅੱਤਲ […]

Loading

FEATURE

ਕਮਿਊਨਿਸਟ ਧਿਰਾਂ ਦਾ ਸਿਆਸੀ ਪਤਨ: ਪੰਜਾਬ ਵਿੱਚ ਵੋਟਾਂ ਕਿਉਂ ਨਹੀਂ ਮਿਲਦੀਆਂ?

ਪੰਜਾਬ ਦੀ ਧਰਤੀ ’ਤੇ ਕਮਿਊਨਿਸਟ ਵਿਚਾਰਧਾਰਾ ਦੀਆਂ ਜੜ੍ਹਾਂ ਗ਼ਦਰੀ ਬਾਬਿਆਂ ਦੇ ਸੰਘਰਸ਼ ਨਾਲ ਡੂੰਘੀਆਂ ਜੁੜੀਆਂ ਹਨ। ਇਹ ਵਿਚਾਰਧਾਰਾ, ਜਿਸ ਨੇ ਕਿਸਾਨਾਂ, ਮਜ਼ਦੂਰਾਂ ਤੇ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਬੁਲੰਦ ਕੀਤੀ, ਕਦੇ ਸਿਆਸੀ ਮੰਚ ’ਤੇ ਵੀ ਚਮਕਦੀ ਸੀ। ਪਰ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (ਸੀ.ਪੀ.ਆਈ.-ਐਮ.) ਵਰਗੀਆਂ ਧਿਰਾਂ ਦੀ ਸਿਆਸੀ ਹੋਂਦ ਲਗਭਗ ਸੰਘਰਸ਼ੀ […]

Loading