LATEST POST

FEATURE

ਬਿਆਸ ਦਰਿਆ ਦਾ ਰੁਖ ਮੋੜਨ ਵਿਰੁੱਧ ਕਿਸਾਨਾਂ ਦਾ ਰੋਸ: ਰਾਧਾ ਸਵਾਮੀ ਡੇਰੇ ’ਤੇ ਗੰਭੀਰ ਇਲਜ਼ਾਮ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਨਾਲ ਜੁੜੇ ਵਿਵਾਦ ਨੇ ਨਵਾਂ ਮੋੜ ਲੈ ਲਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਨੇ ਰਾਧਾ ਸਵਾਮੀ ਸਤਸੰਗ ਬਿਆਸ ਡੇਰੇ ਵੱਲੋਂ ਦਰਿਆ ਦੇ ਵਹਾਅ ਨੂੰ ਮੋੜਨ ਅਤੇ ਨਾਜਾਇਜ਼ ਖੁਦਾਈ ਕਰਨ ਵਿਰੁੱਧ ਗੰਭੀਰ ਰੋਸ ਪ੍ਰਗਟ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਮੰਡ, ਸੂਬਾ ਵਰਕਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਬਲ ਅਤੇ […]

Loading

FEATURE

ਟਰੰਪ ਨੇ 1 ਲੱਖ ਅਮਰੀਕੀ ਡਾਲਰ ਕੀਤੀ ਐਚ1-ਬੀ ਵੀਜ਼ਾ ਫ਼ੀਸ

ਵਾਸ਼ਿੰਗਟਨ/ਏ.ਟੀ.ਨਿਊਜ਼:ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਮੀਗ੍ਰੇਸ਼ਨ ’ਤੇ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪਿਛਲੇ ਦਿਨੀਂ ਇੱਕ ਘੋਸ਼ਣਾ ’ਤੇ ਦਸਤਖਤ ਕੀਤੇ, ਜੋ ਐਚ1-ਬੀ ਵੀਜ਼ਾ ਦੀ ਫੀਸ ਨੂੰ ਸਾਲਾਨਾ 100,000 ਅਮਰੀਕੀ ਡਾਲਰ ਤੱਕ ਵਧਾ ਦੇਵੇਗਾ। ਇਹ ਅਮਰੀਕਾ ਵਿੱਚ ਵੀਜ਼ਾ ਪ੍ਰਾਪਤ ਕਰਨ ਵਾਲੇ ਭਾਰਤੀ ਪੇਸ਼ੇਵਰਾਂ ’ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।ਵ੍ਹਾਈਟ ਹਾਊਸ […]

Loading

FEATURE

ਭਾਰਤ ਸਮੇਤ 23 ਮੁਲਕ ਕਰ ਰਹੇ ਹਨ ਗ਼ੈਰਕਾਨੂੰਨੀ ਨਸ਼ਿਆਂ ਦਾ ਉਤਪਾਦਨ : ਟਰੰਪ

ਵਾਸ਼ਿੰਗਟਨ/ਏ.ਟੀ.ਨਿਊਜ਼ :ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ, ਚੀਨ, ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ਸਮੇਤ 23 ਮੁਲਕ ਨਸ਼ੀਲੇ ਪਦਾਰਥਾਂ ਦੀ ਗ਼ੈਰਕਾਨੂੰਨੀ ਤਸਕਰੀ ਅਤੇ ਉਤਪਾਦਨ ਕਰ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਇਹ ਮੁਲਕ ਗ਼ੈਰਕਾਨੂੰਨੀ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ ਦਾ ਨਿਰਮਾਣ ਅਤੇ ਤਸਕਰੀ ਕਰਕੇ ਅਮਰੀਕਾ ਅਤੇ ਉਸ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਖ਼ਤਰਾ ਬਣ […]

Loading

FEATURE

ਕੁਝ ਰੁੱਖ ਮੈਨੂੰ ਪੁੱਤ ਲੱਗਦੇ ਨੇ…….

ਮੁੱਖ ਲੇਖ
49 views 3 secs

ਰੁੱਖ ਪੰਛੀਆਂ, ਜੀਵਾਂ, ਕੀਟਾਂ ਦਾ ਰੈਣ ਬਸੇਰਾ ਬਣਨ ਦੇ ਨਾਲ-ਨਾਲ ਭੋਜਨ ਦੀ ਉਪਲੱਬਧੀ ਦਾ ਸਾਧਨ ਬਣਦੇ ਹਨ। ਰੁੱਖਾਂ ਉੱਪਰ ਸਵੇਰੇ ਸੁਵਖਤੇ ਮੂੰਹ ਹਨੇਰੇ ਇਕੱਠੇ ਹੋ ਕੇ ਚਹਿਚਹਾਉਂਦੇ ਪੰਛੀ ਉਸ ਕਾਦਰ ਦੀ ਉਸਤਤ ਤੇ ਸ਼ੁਕਰਾਨਾ ਕਰਦੇ ਜਾਪਦੇ ਹਨ। ਸਵੇਰ ਦੀ ਤਾਜ਼ਾ ਤਰੀਨ ਹਵਾ ਵਿੱਚ ਉਨ੍ਹਾਂ ਦਾ ਰੌਲਾ ਵੀ ਰੂਹ ਨੂੰ ਸਕੂਨ ਬਖ਼ਸ਼ਦਾ ਪ੍ਰਤੀਤ ਹੁੰਦਾ ਹੈ। ਰੁੱਖ […]

Loading

FEATURE

ਗੋਲਫ਼ ਦਾ ਬਾਦਸ਼ਾਹ ਟਾਈਗਰ ਵੁੱਡਜ਼

ਪ੍ਰਿੰਸੀਪਲ ਸਰਵਣ ਸਿੰਘਟਾਈਗਰ ਵੁੱਡਜ਼ ਦਾ ਜਮਾਂਦਰੂ ਨਾਂ ਐਲਡ੍ਰਿਕ ਟੌਂਟ ਵੁੱਡਜ਼ ਸੀ। ‘ਟਾਈਗਰ’ ਉਸ ਦਾ ਨਿੱਕ ਨੇਮ ਹੈ ਜੋ ਉਸ ਨੇ ਆਪ ਰਜਿਸਟਰਡ ਕਰਵਾਇਆ। ਉਹ ਕੇਵਲ ਦੋ ਸਾਲਾਂ ਦਾ ਸੀ ਜਦੋਂ ਉਸ ਨੇ ਗੋਲਫ਼ ਦੀ ਛੜੀ ਫੜੀ। ਤਿੰਨ ਸਾਲਾਂ ਦਾ ਹੋਇਆ ਤਾਂ ਟੀਵੀ ’ਤੇ ਆਪਣੀ ਖੇਡ ਵਿਖਾਉਣ ਲੱਗਾ। ਦੁਨੀਆ ਉਸ ਨੂੰ ਗੋਲਫ਼ ਦਾ ਮਹਾਨਤਮ ਖਿਡਾਰੀ ਮੰਨਦੀ […]

Loading

FEATURE

ਵੈਲੈਂਟਾਈਨਾ ਗੋਮੇਜ਼ ਦਾ ਲੰਡਨ ਵਿੱਚ ਮੁਸਲਮਾਨਾਂ ਵਿਰੋਧੀ ਨਫ਼ਰਤੀ ਜ਼ਹਿਰੀਲਾ ਭਾਸ਼ਣ

ਲੰਡਨ: ਬ੍ਰਿਟੇਨ ਵਿੱਚ ਹੋਏ ਵੱਡੇ ਪਰਵਾਸ ਵਿਰੋਧੀ ਮੁਜ਼ਾਹਰੇ ਵਿੱਚ ਅਮਰੀਕੀ ਰਿਪਬਲਿਕਨ ਪਾਰਟੀ ਦੀ ਨੇਤਾ ਅਤੇ ਡੌਨਲਡ ਟਰੰਪ ਦੀ ਕੱਟੜ ਸਮਰਥਕ ਵੈਲੈਂਟਾਈਨਾ ਗੋਮੇਜ਼ ਨੇ ਮੁਸਲਮਾਨਾਂ ਵਿਰੁੱਧ ਜ਼ਹਿਰ ਉਗਲਿਆ। ਪਿਛਲੇ ਦਿਨੀਂ ਟੌਮੀ ਰੌਬਿਨਸਨ ਵੱਲੋਂ ਆਯੋਜਿਤ ‘ਯੂਨਾਈਟ ਦਿ ਕਿੰਗਡਮ’ ਰੈਲੀ ਵਿੱਚ 1,10,000 ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਗੋਮੇਜ਼ ਨੇ ਇੱਥੇ ਮੁਸਲਮਾਨਾਂ ਨੂੰ ‘ਬਲਾਤਕਾਰੀ’ ਤੇ ‘ਪੀਡੋਫਾਈਲ’ ਕਹਿ ਕੇ […]

Loading

FEATURE

ਪਰਵਾਸੀਆਂ ਖ਼ਿਲਾਫ਼ ਵਿਸ਼ਵ-ਵਿਆਪੀ ਰੋਸ, ਸੱਜੇ ਪੱਖੀਆਂ ਵੱਲੋਂ ਮੁਜ਼ਾਹਰੇ ਕਿਉਂ?

ਮੁੱਖ ਲੇਖ
37 views 4 secs

ਦੁਨੀਆਂ ਦੇ ਵੱਡੇ ਤੇ ਵਿਕਸਿਤ ਮੁਲਕਾਂ ਵਿੱਚ ਪਰਵਾਸੀਆਂ ਖ਼ਿਲਾਫ਼ ਰੋਸ ਦੀ ਲਹਿਰ ਉੱਠ ਰਹੀ ਹੈ। ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਬ੍ਰਿਟੇਨ ਤੇ ਯੂਰਪ ਦੇ ਕਈ ਦੇਸ਼ਾਂ ਵਿਚ ਪਰਵਾਸੀਆਂ ਨੂੰ ਰੋਕਣ ਦੀਆਂ ਮੰਗਾਂ ਨਾਲ ਮੁਜ਼ਾਹਰੇ ਹੋ ਰਹੇ ਨੇ। ਇਹ ਉਹੀ ਮੁਲਕ ਨੇ, ਜਿਨ੍ਹਾਂ ਨੇ ਪਿਛਲੇ ਕੁਝ ਦਹਾਕਿਆਂ ਵਿੱਚ ਪਰਵਾਸੀਆਂ ਲਈ ਖੁੱਲ੍ਹੇ ਦਿਲ ਨਾਲ ਨੀਤੀਆਂ ਬਣਾਈਆਂ ਤੇ ਲੱਖਾਂ ਲੋਕਾਂ […]

Loading

FEATURE

ਪਖੰਡੀ ਬਾਬੇ, ਤਾਂਤਰਿਕ, ਪੁਜਾਰੀ ਹੁਣ ਰਾਜਨੀਤੀ ਦਾ ਹਿੱਸਾ ਕਿਉਂ ਬਣਨ ਲੱਗੇ ?

ਮੁੱਖ ਲੇਖ
42 views 1 sec

ਚਮਕੌਰ ਸਿੰਘ ਕੈਰਵੇ ਕਿਸੇ ਵੀ ਗੱਲ ’ਤੇ ਬਿਨਾਂ ਸੋਚੇ ਸਮਝੇ, ਬਿਨਾਂ ਆਪਣਾ ਦਿਮਾਗ ਵਰਤੇ ਯਕੀਨ ਕਰ ਲੈਣਾ ਹੀ ਅਸਲ ਵਿੱਚ ਅੰਧਵਿਸ਼ਵਾਸੀ ਹੋਣ ਦੀ ਨਿਸ਼ਾਨੀ ਹੈ। ਅੱਜ ਦੇ ਇਸ ਟੈਕਨਾਲੋਜੀ ਤੇ ਵਿਗਿਆਨ ਦੇ ਯੁਗ ਵਿੱਚ ਭਾਰਤ ਵਿੱਚ ਅਨਪੜ੍ਹ ਅਤੇ ਪੜ੍ਹੇ ਲਿਖੇ, ਦੋਨੋਂ ਹੀ ਤਰ੍ਹਾਂ ਦੇ ਅੰਧਵਿਸ਼ਵਾਸੀ ਲੋਕ ਪਾਏ ਜਾਂਦੇ ਹਨ। ਵਹਿਮ ਭਰਮ ਅਤੇ ਅੰਧਵਿਸ਼ਵਾਸ ਹੀ ਸਾਡੇ […]

Loading