LATEST POST
ਕੈਨੇਡਾ ਅਦਾਲਤ ਵੱਲੋਂ ਖ਼ਾਲਿਸਤਾਨ ਨਾਮ ’ਤੇ ਸ਼ਰਨ ਦੀਆਂ 30 ਅਪੀਲਾਂ ਖਾਰਜ
ਓਟਾਵਾ/ਏ.ਟੀ.ਨਿਊਜ਼: ਕੈਨੇਡਾ ਦੀ ਸੰਘੀ ਅਦਾਲਤ ਨੇ ਇਸ ਸਾਲ ਖ਼ਾਲਿਸਤਾਨ ਨਾਲ ਜੁੜੇ ਘੱਟੋ-ਘੱਟ 30 ਵਿਅਕਤੀਆਂ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ। ਇਹ ਲੋਕ ਭਾਰਤ ਮੋੜੇ ਜਾਣ ਦੇ ਡਰੋਂ ਕੈਨੇਡਾ ਵਿੱਚ ਸ਼ਰਨ ਮੰਗ ਰਹੇ ਸਨ, ਪਰ ਅਦਾਲਤ ਨੇ ਉਹਨਾਂ ਦੇ ਦਾਅਵਿਆਂ ਨੂੰ ਸੱਚ ਨਾ ਮੰਨਿਆ। ਅਖ਼ਬਾਰੀ ਰਿਪੋਰਟਾਂ ਮੁਤਾਬਕ, ਇਹਨਾਂ ਵਿੱਚੋਂ ਬਹੁਤੇ ਲੋਕਾਂ ਨੇ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) […]
![]()
ਚਾਰਲੀ ਕਿਰਕ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਸ਼ੱਕੀ ਜਾਂਚ ਵਿੱਚ ਨਹੀਂਕਰ ਰਿਹਾ ਸਹਿਯੋਗ-ਗਵਰਨਰ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਉਟਾਹ ਦੇ ਗਵਰਨਰ ਸਪੈਨਸਰ ਕਾਕਸ ਨੇ ਕਿਹਾ ਹੈ ਕਿ ਕੰਜਰਵੇਟਿਵ ਕਾਰਕੁੰਨ ਚਾਰਲੀ ਕਿਰਕ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸ਼ੱਕੀ ਟਾਇਲਰ ਰਾਬਿਨਸਨ ਜਾਂਚ ਵਿੱਚ ਐਫ਼. ਬੀ. ਆਈ. ਨਾਲ ਸਹਿਯੋਗ ਨਹੀਂ ਕਰ ਰਿਹਾ ਪਰੰਤੂ ਉਸ ਨਾਲ ਜੁੜੇ ਲੋਕ ਸਹਿਯੋਗ ਕਰ ਰਹੇ ਹਨ। ਸਹਿਯੋਗ ਕਰਨ ਵਾਲਿਆਂ ਵਿੱਚ ਰਾਬਿਨਸਨ ਦੀ ਸਹੇਲੀ ਵੀ ਸ਼ਾਮਿਲ […]
![]()
ਮੱਝਾਂ-ਗਾਵਾਂ ਦੀ ਘਟਦੀ ਗਿਣਤੀ ਕਾਰਨ ਪੰਜਾਬ ਦੀ ਚਿੱਟੀ ਕ੍ਰਾਂਤੀ ’ਤੇ ਆਇਆ ਸੰਕਟ
ਜੇ ਦਸਤਾਰਾਂ ਵਾਲੇ ਸਿੱਖ ਦੇਸ਼ ਲਈ ਨਾ ਲੜਦੇ ਤਾਂ ਅੱਜ ਇਸ ਦੇਸ਼ ਦਾ ਨਕਸ਼ਾ ਕੁਝ ਹੋਰ ਹੋਣਾ ਸੀ: ਜਥੇਦਾਰ ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਸਿੰਘ ਸਭਾ ਕਲਕੱਤਾ ਤੇ ਪੱਛਮੀ ਬੰਗਾਲ ਦੇ ਸਮੂਹ ਗੁਰੂ ਘਰਾਂ ਦੀ ਸਾਂਝੀ ਸ਼ਤਾਬਦੀ ਕਮੇਟੀ ਵੱਲੋਂ ਕੋਲਕੱਤਾ ਵਿੱਚ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸਾਂਝੇ […]
![]()
