LATEST POST
ਮੇਟਾ ਦੁਆਰਾ ਹਜ਼ਾਰਾਂ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਯੋਜਨਾ
ਸੈਕਾਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਮੇਟਾ ਦੁਆਰਾ ਇਸ ਸਾਲ ਵੱਡੀ ਪੱਧਰ ’ਤੇ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਯੋਜਨਾ ਹੈ। ਮੇਟਾ ਨਾਲ ਜੁੜੇ ਸੂਤਰਾਂ ਅਨੁਸਾਰ ਇਸ ਸਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਕੰਮ ਤੋਂ ਜਵਾਬ ਦੇ ਦਿੱਤਾ ਜਾਵੇਗਾ। ਫ਼ੇਸਬੁੱਕ ਤੇ ਇੰਸਟ੍ਰਾਗਰਾਮ ਮਾਲਕ ਵੱਲੋਂ ਸ਼ੁਰੂਆਤੀ ਦੌਰ ਵਿੱਚ ਕੌਮਾਂਤਰੀ ਪੱਧਰ ’ਤੇ ਆਪਣੇ ਮੁਲਾਜ਼ਮਾਂ ਦੀ 10% ਜੋ ਕਿ 8000 ਦੇ ਕਰੀਬ […]
![]()
ਗੋਲੀਬਾਰੀ ਵਿੱਚ 3 ਵਿਦਿਆਰਥੀਆਂ ਸਮੇਤ 5 ਜ਼ਖਮੀ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਡਾਊਨ ਟਾਊਨ ਲੋਵਾ ਸ਼ਹਿਰ ਦੇ ਪੇਡੈਸਟੀਰੀਅਨ ਮਾਲ ਨੇੜੇ ਹੋਈ ਗੋਲੀਬਾਰੀ ਵਿੱਚ ਯੂਨੀਵਰਸਿਟੀ ਆਫ਼ ਲੋਵਾ ਦੇ 3 ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਜ਼ਖਮੀ ਹੋ ਗਏ। ਲੋਵਾ ਸਿਟੀ ਪੁਲਿਸ ਅਨੁਸਾਰ ਅਜੇ ਤੱਕ ਇਸ ਘਟਨਾ ਸਬੰਧੀ ਕੋਈ ਗਿ੍ਰਫ਼ਤਾਰੀ ਨਹੀਂ ਹੋਈ ਹੈ ਤੇ ਸ਼ੱਕੀ ਵਿਅਕਤੀਆਂ ਦੀ ਗਿ੍ਰਫ਼ਤਾਰੀ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ।ਪੁਲਿਸ […]
![]()
ਕੈਨੇਡਾ ਵਿੱਚ ਭਾਰਤੀ ਵਿਦਿਆਰਥੀ ਬਣ ਰਹੇ ਬਿਸ਼ਨੋਈ ਤੇ ਬੰਬੀਹਾ ਗੈਂਗ ਦੇ ਮੋਹਰੇ
ਖਾਸ ਰਿਪੋਰਟ ਕੈਨੇਡਾ ਦੀ ਵਿੱਤੀ ਖੁਫੀਆ ਏਜੰਸੀ ‘ਫਿਨਟ੍ਰੈਕ’ ਦੀ ਇੱਕ ਤਾਜ਼ਾ ਅਤੇ ਚਿੰਤਾਜਨਕ ਰਿਪੋਰਟ ਸਾਹਮਣੇ ਆਈ ਹੈ। ਇਸ ਰਿਪੋਰਟ ਅਨੁਸਾਰ ਕੈਨੇਡਾ ਵਿੱਚ ਸਰਗਰਮ ਅਪਰਾਧਿਕ ਗਰੁੱਪ ਫਿਰੌਤੀਆਂ ਦੀ ਰਕਮ ਵਸੂਲਣ ਅਤੇ ਉਸ ਨੂੰ ਟ੍ਰਾਂਸਫਰ ਕਰਨ ਲਈ ਭਾਰਤੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬੀ ਨੌਜਵਾਨਾਂ ਨੂੰ ਮੋਹਰੇ ਵਜੋਂ ਵਰਤ ਰਹੇ ਹਨ। ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਅਪਰਾਧਿਕ […]
![]()
ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ, ਪੰਜਾਬੀ ਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ : ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਕਿਹਾ ਕਿ ਗੁਰਦੁਆਰੇ ਵਿੱਚ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ, ਪੰਜਾਬੀ ਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਹ ਪਿਛਲੇ ਦਿਨੀਂ ਨਿਊਜ਼ੀਲੈਂਡ ਦੌਰੇ ’ਤੇ ਸਨ। ਜਥੇਦਾਰ ਗੜਗੱਜ ਨੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਦੇ ਪ੍ਰਬੰਧ ਵਾਲੇ ਸਿੱਖ ਹੈਰੀਟੇਜ […]
![]()
ਕੀ ਸੱਚਮੁੱਚ ਸਾਡੀਆਂ ਅੱਖਾਂ ਦੀ ਰੱਖਿਆ ਕਰਦੀਆਂ ਹਨ ‘ਬਲੂ ਲਾਈਟ’ ਐਨਕਾਂ?
ਅੱਜਕੱਲ੍ਹ, ਅਸੀਂ ਆਪਣਾ ਜ਼ਿਆਦਾਤਰ ਸਮਾਂ ਮੋਬਾਈਲ, ਲੈਪਟਾਪ ਜਾਂ ਟੈਬਲੇਟ ਸਕ੍ਰੀਨਾਂ ਦੇ ਸਾਹਮਣੇ ਬਿਤਾਉਂਦੇ ਹਾਂ। ਨਤੀਜੇ ਵਜੋਂ, ਅੱਖਾਂ ਦੀ ਥਕਾਵਟ ਅਤੇ ਜਲਣ ਆਮ ਹੋ ਗਈ ਹੈ। ਇਸ ਸਮੱਸਿਆ ਦਾ ਮੁਕਾਬਲਾ ਕਰਨ ਲਈ, ‘ਨੀਲੀ ਰੋਸ਼ਨੀ’ ਨੂੰ ਰੋਕਣ ਵਾਲੇ ਐਨਕਾਂ ਦੀ ਵਰਤੋਂ ਤੇਜ਼ੀ ਨਾਲ ਪ੍ਰਸਿੱਧ ਹੋ ਗਈ ਹੈ।ਹਾਲਾਂਕਿ, ਕੀ ਇਹ ਐਨਕਾਂ ਸੱਚਮੁੱਚ ਸਾਡੀਆਂ ਅੱਖਾਂ ਦੀ ਰੱਖਿਆ ਕਰਦੀਆਂ ਹਨ, […]
![]()
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਲਈ ਰੋਜ਼ਾਨਾ ਤਿਆਰ ਹੁੰਦੈ 2 ਕੁਇੰਟਲ ਪਤਾਸਿਆਂ ਦਾ ਪ੍ਰਸ਼ਾਦਿ
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਕੜਾਹ ਪ੍ਰਸ਼ਾਦਿ ਸੰਗਤ ਭੇਟ ਕਰਵਾਉਂਦੀਆਂ ਹਨ, ਉਥੇ ਹੀ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਤਾਸਿਆਂ ਦਾ ਪ੍ਰਸ਼ਾਦਿ ਵੀ ਭੇਟਾ ਰਹਿਤ ਦਿੱਤਾ ਜਾਂਦਾ ਹੈ, ਜੋ ਆਪਣੇ ਪਰਿਵਾਰਕ ਮੈਂਬਰਾਂ ਲਈ ਨਾਲ ਲੈ ਕੇ ਜਾਂਦੀਆਂ ਹਨ। ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਪਤਾਸਿਆਂ ਦਾ ਪ੍ਰਸ਼ਾਦਿ ਸ੍ਰੀ ਹਰਿਮੰਦਰ ਸਾਹਿਬ ਵਿਖੇ […]
![]()
