LATEST POST
ਟਰੰਪ ਦੇ ਬਿੱਲ ਕਾਰਨ 10 ਲੱਖ ਤੋਂ ਵਧ ਅਮਰੀਕੀ ਡਾਕਟਰੀ ਸਹਾਇਤਾ ਤੋਂ ਵਾਂਝੇ ਹੋ ਜਾਣਗੇ- ਐਮੀ ਬੇਰਾ
ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕੈਲੀਫ਼ੋਰਨੀਆ ਦੇ ਡੈਮੋਕਰੈਟਿਕ ਸਾਂਸਦ ਐਮੀ ਬੇਰਾ ਨੇ ਹੋਰ ਡੈਮੋਕਰੈਟਿਕ ਡਾਕਟਰ ਮਿੱਤਰਾਂ ਨਾਲ ਮਿਲ ਕੇ ਟਰੰਪ ਦੇ ਸਿਹਤ ਖੇਤਰ ਨਾਲ ਜੁੜੇ ਬਿੱਲ ਦੀ ਨਿੰਦਾ ਕਰਦਿਆਂ ਇਸ ਵਿਰੁੱਧ ਜੱਦੋ-ਜਹਿਦ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਰੰਪ ਦੁਆਰਾ ਦਸਤਖ਼ਤ ਕੀਤੇ ਬਿੱਲ ਨੂੰ ਬੇਹੱਦ ਖਤਰਨਾਕ ਬਿੱਲ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ […]
![]()
ਨਸਲੀ ਹਮਲਿਆਂ ਨੂੰ ਰੋਕਣ ਲਈ ਸਰਕਾਰਾਂ ਸੰਜੀਦਗੀ ਨਾਲ ਕੰਮ ਕਰਨ: ਐਡਵੋਕੇਟ ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਇੰਗਲੈਂਡ ਵਿੱਚ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇੇ ਜਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਪੀੜਤਾਂ ਨੂੰ ਪ੍ਰਭਾਵਿਤ ਕਰਦੀਆਂ ਹਨ ਬਲਕਿ ਪੂਰੇ ਭਾਈਚਾਰੇ ਵਿੱਚ ਵੀ […]
![]()
ਗੁਰਦੁਆਰੇ ਵਿੱਚ ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਐਡਵੋਕੇਟ ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਸਮੇਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦਾ ਮਾਮਲਾ ਚਰਚਾ ਵਿੱਚ ਆਇਆ ਹੈ ਜਿਸ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ […]
![]()
ਕੌਮੀ ਸੁਰੱਖਿਆ, ਆਰਥਿਕ ਅਤੇ ਵਪਾਰਕ ਮੁੱਦਿਆਂ ’ਤੇ ਗੱਲਬਾਤ ਕਰਨਗੇ ਅਮਰੀਕਾ ਤੇ ਚੀਨ
ਸਿੱਖ ਸੇਵਕ ਸੁਸਾਇਟੀ ਵੱਲੋਂ ਹੜ੍ਹਾਂ ਕਾਰਨ ਟਾਪੂ ਬਣੇ ਪਿੰਡ ਮੁੰਡੀ ਕਾਲੂ ਨੂੰ ਰਾਹਤ ਲਈ ਕਿਸ਼ਤੀ ਭੇਟ
ਪੰਜਾਬ ਦੇ ਕਪੂਰਥਲਾ, ਜਲੰਧਰ ਅਤੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਤੇ ਮੰਡ ਇਲਾਕਿਆਂ ਵਿੱਚ ਹੜ੍ਹ ਦੇ ਪਾਣੀ ਨੇ ਕਈ ਪਿੰਡਾਂ ਦਾ ਖਤਰਨਾਕ ਉਜਾੜਾ ਕਰ ਦਿਤਾ ਹੈ। ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਕਪੂਰਥਲਾ ਦੇ ਪਿੰਡਾਂ—ਅਸੀਕਲਾਂ, ਆਲੀਖੁਰਦ, ਚਕ ਪਤੀ, ਪਿੰਡ ਸਾਂਗਰਾ ਬਾਊਪੁਰ, ਬਾਉਪੁਰ, ਬਾਉਪੁਰ ਕਦੀਮ, ਬਾਉਪੁਰ ਜਦੀਦ, ਸੇਖ ਮਾਗਾ ਵਿੱਚ ਵੀ ਰਾਹਤ ਸਮੱਗਰੀ ਵੰਡੀ। ਇਸ ਵਿੱਚ ਪਸ਼ੂਆਂ ਲਈ […]
![]()
ਹੜ੍ਹ ਰਾਹਤ ਕਾਰਜ ਰਲ ਮਿਲ ਕੇ ਕੰਮ ਕੀਤੇ ਜਾਣ : ਜਥੇਦਾਰ ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ’ਚ ਹੜ੍ਹ ਪੀੜਤਾਂ ਲਈ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਹੋਰ ਵੀ ਸਹੀ ਢੰਗ ਨਾਲ ਚਲਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਟਿੰਗ ਕੀਤੀ। ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਰਾਹਤ ਕਾਰਜਾਂ ਨੂੰ ਇੱਕ ਝੰਡੇ ਹੇਠ ਚਲਾਉਣ ਲਈ […]
![]()
ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵੱਲੋਂ ਪ੍ਰਿੰਸੀਪਲ ਸਰਵਣ ਸਿੰਘ ਦਾ ਸਨਮਾਨ
ਬਰੈਂਪਟਨ/ਏ.ਟੀ.ਨਿਊਜ਼: ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵੱਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੂੰ ਉਨ੍ਹਾਂ ਦੀ ਸਮੁੱਚੀ ਸਾਹਿਤ ਰਚਨਾ ਉੱਪਰ ਸਤਿਗੁਰੂ ਰਾਮ ਸਿੰਘ ਲਾਈਫ ਟਾਈਮ ਐਚੀਵਮੈਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸੇ ਸਮਾਗਮ ਵਿੱਚ ਹਰਦਿਆਲ ਸਿੰਘ ਝੀਤਾ ਦੀ ਪੁਸਤਕ ‘ਤੇਰੇ ਬਾਝੋਂ’ ਨੂੰ ਲੋਕ ਅਰਪਣ ਕੀਤਾ ਗਿਆ।ਸਮਾਗਮ ਦੇ ਪ੍ਰਧਾਨਗੀ ਭਾਸ਼ਣ ਵਿੱਚ ਕਹਾਣੀਕਾਰ ਵਰਿਆਮ ਸੰਧੂ […]
![]()
