LATEST POST
ਜੰਗ ਤੇ ਹਿੰਸਾ ਵਿੱਚ ਫਸੇ ਮੱਧ ਪੂਰਬ ਏਸ਼ੀਆ ਦੇ ਲੋਕਾਂ ਨੂੰ ਕਦੋਂ ਨਸੀਬ ਹੋਵੇਗੀ ਸ਼ਾਂਤੀ
ਜੈਸ਼ੰਕਰ-ਡੋਵਾਲ ਵਿਵਾਦ ਵਧਿਆ: ਮੂਲ ਕਾਰਨ ਧਰੂਵ ਜੈ ਸ਼ੰਕਰ ਉੱਤੇ ਦੋਸ਼
ਭਾਰਤੀ ਵਿਦੇਸ਼ ਨੀਤੀ ਦੇ ਦੋ ਵੱਡੇ ਮਹਾਂਰਥੀਆਂ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਿਚਕਾਰ ਵਿਵਾਦ ਦੀ ਸ਼ੁਰੂਆਤ ਪਿਛਲੇ ਕੁਝ ਦਿਨਾਂ ਵਿੱਚ ਹੋਈ ਹੈ। ਇਹ ਵਿਵਾਦ ਮੁੱਖ ਤੌਰ ’ਤੇ ਵਿਦੇਸ਼ ਨੀਤੀ ਦੇ ਮਾਮਲਿਆਂ ਤੇ ਸੁਰੱਖਿਆ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਉੱਠਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਜੈਸ਼ੰਕਰ ਦੇ ਬੇਟੇ ਧਰੂਵ ਜੈਸ਼ੰਕਰ, ਜੋ […]
![]()
ਪੂਤਿਨ ਵੱਲੋਂ ਟਰੰਪ ’ਤੇ ਬਸਤੀਵਾਦੀ ਨੀਤੀਆਂ ਅਪਣਾਉਣ ਦਾ ਦੋਸ਼
ਪੇਈਚਿੰਗ/ਏ.ਟੀ.ਨਿਊਜ਼: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਤੇ ਚੀਨ ਜਿਹੇ ‘ਮਜ਼ਬੂਤ ਅਰਥਚਾਰਿਆਂ’ ਦੇ ਆਗੂਆਂ ’ਤੇ ਬਸਤੀਵਾਦੀ ਕਾਲ ਦੀਆਂ ਦਬਾਅ ਦੀਆਂ ਨੀਤੀਆਂ ਅਪਣਾਉਣ ਦੀਆਂ ਕੋਸ਼ਿਸ਼ਾਂ ਲਈ ਅਮਰੀਕੀ ਹਮਰੁਤਬਾ ਡੋਨਾਲਡ ਟਰੰਪ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ‘ਭਾਈਵਾਲਾਂ’ ਨਾਲ ਨਜਿੱਠਣ ਦਾ ਇਹ ਢੰਗ ਠੀਕ ਨਹੀਂ ਹੈ। ਚੀਨ ਦੀ ਵਿਜੈ ਦਿਵਸ ਪਰੇਡ ’ਚ ਸ਼ਾਮਲ ਹੋਣ ਆਏ ਪੂਤਿਨ […]
![]()
ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਦਰਜਾਬੰਦੀ ’ਚ ਪੀ.ਜੀ.ਆਈ. ਦੂਜੇ ਸਥਾਨ ’ਤੇ
ਚੰਡੀਗੜ੍ਹ/ਏ.ਟੀ.ਨਿਊਜ਼: ਭਾਰਤੀ ਤਕਨੀਕੀ ਸੰਸਥਾ (ਆਈ. ਆਈ. ਟੀ.) ਮਦਰਾਸ ਨੇ ਲਗਾਤਾਰ ਸੱਤਵੇਂ ਸਾਲ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐੱਨ. ਆਈ. ਆਰ. ਐੱਫ.) ਦਰਜਾਬੰਦੀ ’ਚ ਸਿਖਰਲਾ ਸਥਾਨ ਹਾਸਲ ਕੀਤਾ ਹੈ, ਜਦਕਿ ਭਾਰਤੀ ਵਿਗਿਆਨ ਸੰਸਥਾ (ਆਈ. ਆਈ. ਐੱਸ.) ਬੰਗਲੂਰੂ ਲਗਾਤਾਰ 10ਵੇਂ ਸਾਲ ਸਰਵੋਤਮ ਯੂਨੀਵਰਸਿਟੀ ਬਣਿਆ। ਮੈਡੀਕਲ ਸੰਸਥਾਵਾਂ ’ਚ ਪੀਜੀਆਈ ਚੰਡੀਗੜ੍ਹ ਦੂਜੇ ਤੇ ਫਾਰਮੇਸੀ ਸੰਸਥਾਵਾਂ ’ਚ ਪੰਜਾਬ ਯੂਨੀਵਰਸਿਟੀ ਤੀਜੇ ਸਥਾਨ […]
![]()
ਪਿਓਂਗਯਾਂਗ ਅਤੇ ਮਾਸਕੋ ਵਿਚਕਾਰ ਸਹਿਯੋਗ ਕਾਫੀ ਮਜ਼ਬੂਤ ਹੋਇਆ : ਕਿਮ
ਪੇਈਚਿੰਗ/ਏ.ਟੀ.ਨਿਊਜ਼: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਪੇਈਚਿੰਗ ਵਿੱਚ ਦੁਵੱਲੀ ਗੱਲਬਾਤ ਸ਼ੁਰੂ ਕਰਨ ਲਈ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਚੀਨ ਦੀ ਰਾਜਧਾਨੀ ਦੇ ਕੇਂਦਰ ਵਿੱਚ ਇੱਕ ਵੱਡੀ ਫੌਜੀ ਪਰੇਡ ਵਿੱਚ ਸ਼ਿਰਕਤ ਤੋਂ ਬਾਅਦ ਡਿਆਓਯੁਤਾਈ ਸਟੇਟ ਗੈਸਟ ਹਾਊਸ ਵਿਖੇ ਰਸਮੀ ਤੌਰ ’ਤੇ ਮੁਲਾਕਾਤ ਕੀਤੀ।ਕ੍ਰੇਮਲਿਨ ਨੇ ਸੋਸ਼ਲ ਮੀਡੀਆ ’ਤੇ ਇੱਕ […]
![]()
