LATEST POST

FEATURE

ਮੰਦਭਾਗਾ ਰੁਝਾਨ ਹੈ ਹਾਦਸਾ ਪੀੜਤਾਂ ਦੇ ਸਾਮਾਨ ਦੀ ਲੁੱਟ ਕਰਨਾ

ਭਾਰਤ
48 views 2 secs

ਸੜਕ ਜਾਂ ਰੇਲ ਦੁਰਘਟਨਾਵਾਂ ਦਾ ਵਾਪਰ ਜਾਣਾ ਬਹੁਤ ਹੀ ਦੁਖਦਾਇਕ ਹੁੰਦਾ ਹੈ। ਇਸ ਤਰ੍ਹਾਂ ਦੇ ਹਾਦਸਿਆਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ ਪਰ ਬਹੁਤ ਹੀ ਦੁੱਖ ਤੇ ਸ਼ਰਮ ਵਾਲੀ ਗੱਲ ਹੈ ਕਿ ਕਈ ਬੇਰਹਿਮ ਅਤੇ ਬੇਲਿਹਾਜ਼ ਲੋਕ ਇਨ੍ਹਾਂ ਦੁਰਘਟਨਾਵਾਂ ਤੋਂ ਵੀ ਆਪਣੀਆਂ ਜੇਬਾਂ ਭਰਨ ਤੋਂ ਬਾਜ਼ ਨਹੀਂ ਆਉਂਦੇ ਅਤੇ ਪੀੜਤਾਂ ਦਾ ਸਾਮਾਨ ਲੁੱਟ […]

Loading

FEATURE

40 ਫ਼ੀਸਦੀ ਭਾਰਤੀਆਂ ਦਾ ਟੁੱਟ ਗਿਆ ਅਮਰੀਕਾ ਦਾ ਸੁਪਨਾ : ਸਰਵੇਖਣ

ਵਾਸ਼ਿੰਗਟਨ/ਏ.ਟੀ.ਨਿਊਜ਼ : ਕਦੇ ‘ਅਮਰੀਕਨ ਡ੍ਰੀਮ’ (ਅਮਰੀਕੀ ਸੁਪਨਾ) ਦੇਖ ਕੇ ਸੱਤ ਸਮੁੰਦਰ ਪਾਰ ਜਾਣ ਵਾਲੇ ਭਾਰਤੀਆਂ ਦਾ ਹੁਣ ਅਮਰੀਕਾ ਤੋਂ ਮੋਹ ਭੰਗ ਹੁੰਦਾ ਨਜ਼ਰ ਆ ਰਿਹਾ ਹੈ। ‘ਕਾਰਨੇਗੀ ਐਂਡੋਮੈਂਟ ਫਾਰ ਇੰਟਰਨੈਸ਼ਨਲ ਪੀਸ’ ਦੇ ਸਾਲ 2026 ਦੇ ਇੱਕ ਤਾਜ਼ਾ ਸਰਵੇਖਣ ਨੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ, ਜਿਸ ਅਨੁਸਾਰ 10 ਵਿੱਚੋਂ 4 ਭਾਰਤੀ-ਅਮਰੀਕੀ (ਲਗਭਗ 40%) ਹੁਣ […]

Loading

FEATURE

ਟਰੰਪ ਨੇ ਇਰਾਨ ਨਾਲ ਜੰਗਬੰਦੀ ਦੀ ਮਿਆਦ ਨੂੰ ਅਣਮਿੱਥੇ ਸਮੇਂ ਲਈ ਵਧਾਇਆ

ਅਮਰੀਕਾ
44 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਚੋਲਗੀ ਕਰ ਰਹੇ ਪਾਕਿਸਤਾਨ ਦੀ ਅਪੀਲ ਨੂੰ ਮੰਨਦੇ ਹੋਏ ਇਰਾਨ ਨਾਲ ਜੰਗਬੰਦੀ ਦੀ ਮਿਆਦ ਨੂੰ ਅਣਮਿੱਥੇ ਸਮੇਂ ਲਈ ਵਧਾ ਦਿੱਤਾ ਹੈ। ਟਰੰਪ ਨੇ ਕਿਹਾ ਕਿ ਇਸ ਫੈਸਲੇ ਦਾ ਮਕਸਦ ਇਰਾਨ ਦੀ ਵੰਡੀ ਹੋਈ ਲੀਡਰਸ਼ਿਪ ਨੂੰ ਕੁਝ ਹੋਰ ਸਮਾਂ ਦੇਣਾ ਹੈ, ਤਾਂ ਜੋ ਉਹ ਪਿਛਲੇ ਸੱਤ ਹਫ਼ਤਿਆਂ ਤੋਂ ਚੱਲ ਰਹੀ […]

Loading

FEATURE

ਅਮਰੀਕਾ ’ਚ ਘੱਟ ਰਹੀ ਹੈ ਟਰੰਪ ਦੀ ਲੋਕਪ੍ਰਿਯਤਾ

ਅਮਰੀਕਾ
66 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੈਸਲਿਆਂ ਦੀ ਪ੍ਰਵਾਨਗੀ ਦਰ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ। ਰਾਇਟਰਜ਼/ਇਪਸੋਸ ਵੱਲੋਂ ਕਰਵਾਏ ਤਾਜ਼ਾ ਸਰਵੇਖਣ ਅਨੁਸਾਰ ਸਿਰਫ 36 ਫ਼ੀਸਦੀ ਅਮਰੀਕੀ ਹੀ ਟਰੰਪ ਦੇ ਕੰਮਕਾਜ ਤੋਂ ਸੰਤੁਸ਼ਟ ਹਨ। ਇਰਾਨ ਨਾਲ ਚੱਲ ਰਹੀ ਜੰਗ ਅਤੇ ਪੋਪ ਲਿਓ ਨਾਲ ਪੈਦਾ ਹੋਏ ਵਿਵਾਦ ਕਾਰਨ ਅਮਰੀਕੀ ਨਾਗਰਿਕ ਰਾਸ਼ਟਰਪਤੀ […]

Loading

FEATURE

ਪੰਜਾਬ ਦੇ ਖਿਡਾਰੀਆਂ ਨੂੰ ਸਿਖਲਾਈ ਦੇਣਗੇ ਨੀਦਰਲੈਂਡ ਦੇ ਹਾਕੀ ਖਿਡਾਰੀ ਬੋਵਲੈਂਡਰ

ਚੰਡੀਗੜ੍ਹ/ਏ.ਟੀ.ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਦਰਲੈਂਡਜ਼ ਦੇ ਅਧਿਕਾਰਤ ਦੌਰੇ ਦੌਰਾਨ ਮੁਲਕ ਦੇ ਉੱਘੇ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਖੇਡ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਕਾਰੀ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਮੱਦੇਨਜ਼ਰ ਉਨ੍ਹਾਂ (ਬੋਵਲੈਂਡਰ) ਦੇ ਤਜਰਬੇ ਦਾ ਲਾਭ ਲੈਣ ਦੀ ਪੇਸ਼ਕਸ਼ ਕੀਤੀ। ਨੀਦਰਲੈਂਡਜ਼ ਦੇ ਸਾਬਕਾ ਹਾਕੀ ਖਿਡਾਰੀ […]

Loading

FEATURE

ਬਰਤਾਨਵੀ ਨਾਗਰਿਕ ਨੇ ਕਬੂਲਿਆ ਸਿੱਖ ਮਹਿਲਾ ਨਾਲ ਜਬਰ-ਜਨਾਹ ਦਾ ਗੁਨਾਹ

ਲੰਡਨ/ਏ.ਟੀ.ਨਿਊਜ਼: ਬਰਮਿੰਘਮ ਕਰਾਊਨ ਕੋਰਟ ਵਿੱਚ 32 ਸਾਲਾ ਬਰਤਾਨਵੀ ਨਾਗਰਿਕ ਜੌਨ ਐਸ਼ਬੀ ਨੇ ਇੱਕ ਸਿੱਖ ਮਹਿਲਾ ਨਾਲ ਧਾਰਮਿਕ ਨਫ਼ਰਤ ਤਹਿਤ ਜਬਰ-ਜਨਾਹ ਕਰਨ ਦਾ ਗੁਨਾਹ ਕਬੂਲ ਲਿਆ ਹੈ। ਇਹ ਘਟਨਾ ਪਿਛਲੇ ਸਾਲ ਅਕਤੂਬਰ ਵਿੱਚ ਵਾਲਸਾਲ ਇਲਾਕੇ ਵਿੱਚ ਵਾਪਰੀ ਸੀ, ਜਿਸ ਤੋਂ ਬਾਅਦ ਪੂਰੇ ਵੈਸਟ ਮਿਡਲੈਂਡਜ਼ ਭਾਈਚਾਰੇ ਵਿੱਚ ਡਰ ਅਤੇ ਗੁੱਸੇ ਦੀ ਲਹਿਰ ਫੈਲ ਗਈ ਸੀ। ਮੁਲਜ਼ਮ ਨੇ […]

Loading

FEATURE

ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ, ਪੰਜਾਬੀ ਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ : ਗੜਗੱਜ

ਪੰਜਾਬ
44 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਕਿਹਾ ਕਿ ਗੁਰਦੁਆਰੇ ਵਿੱਚ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ, ਪੰਜਾਬੀ ਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਹ ਅੱਜ-ਕੱਲ੍ਹ ਨਿਊਜ਼ੀਲੈਂਡ ਦੌਰੇ ’ਤੇ ਹਨ। ਜਥੇਦਾਰ ਗੜਗੱਜ ਨੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਦੇ ਪ੍ਰਬੰਧ ਵਾਲੇ ਸਿੱਖ ਹੈਰੀਟੇਜ ਸਕੂਲ […]

Loading

FEATURE

ਕਿਊਬਕ ਵਿੱਚ ਧਾਰਮਿਕ ਚਿੰਨ੍ਹਾਂ ’ਤੇ ਪਾਬੰਦੀ: 150 ਤੋਂ ਵੱਧ ਸਕੂਲ ਮੁਲਾਜ਼ਮ ਨੌਕਰੀਓਂ ਫਾਰਗ

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਦੇ ਸੂਬੇ ਕਿਊਬਕ ਵਿੱਚ ਵਿਵਾਦਤ ਕਾਨੂੰਨ ‘ਬਿੱਲ 21’ ਅਤੇ ‘ਬਿੱਲ 94’ ਦੀ ਸਖ਼ਤੀ ਕਾਰਨ ਸਰਕਾਰੀ ਸਕੂਲਾਂ ਦੇ ਮੁਲਾਜ਼ਮਾਂ ’ਤੇ ਵੱਡੀ ਗਾਜ ਡਿੱਗੀ ਹੈ। ਮਾਂਟਰੀਅਲ ਦੇ ਸਕੂਲ ਬੋਰਡ (ਸੈਂਟਰ ਡੇ ਸਰਵਿਸਜ਼ ਡੇ ਮਾਂਟਰੀਅਲ) ਨੇ ਕਰੀਬ 150 ਮੁਲਾਜ਼ਮਾਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਨ੍ਹਾਂ ਨੇ […]

Loading