LATEST POST
ਸਮੁੱਚੇ ਸਿੱਖ ਪੰਥ ਵਿੱਚ ਹੋਣੀ ਚਾਹੀਦੀ ਹੈ ਏਕਤਾ : ਬਾਬਾ ਹਰਨਾਮ ਸਿੰਘ
ਅੰਮ੍ਰਿਤਸਰ/ਏ.ਟੀ.ਨਿਊਜ਼: ਦਮਮਦੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਨੇ ਕਿਹਾ ਕਿ ਸਮੁੱਚੇ ਸਿੱਖ ਪੰਥ ਵਿੱਚ ਏਕਤਾ ਹੋਣੀ ਚਾਹੀਦੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਨਾਮ ਸਿੰਘ ਨੇ ਜਿੱਥੇ ਸਮੁੱਚੇ ਜਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਉਨ੍ਹਾਂ ਕਿਹਾ […]
![]()
ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾਵੇ : ਬਾਦਲ ਦਲ
ਕੋਲੋਰਾਡੋ ਵਿੱਚ ਇੱਕ ਡੇਅਰੀ ਫ਼ਾਰਮ ’ਤੇ ਵਾਪਰੇ ਹਾਦਸੇ ਵਿੱਚ 6 ਮੌਤਾਂ
ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕੋਲੋਰਾਡੋ ਵਿੱਚ ਡੈਨਵਰ ਦੇ ਉੱਤਰ ਵਿੱਚ ਤਕਰੀਬਨ 30 ਮੀਲ ਦੂਰ ਇੱਕ ਡੇਅਰੀ ਫ਼ਾਰਮ ’ਤੇ ਵਾਪਰੇ ਇੱਕ ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਦੱਖਣ ਪੂਰਬ ਵੈਲਡ ਫ਼ਾਇਰ ਪ੍ਰੋਟੈਕਸ਼ਨ ਡਿਸਟ੍ਰਿਕਟ ਅਧਿਕਾਰੀਆਂ ਅਨੁਸਾਰ ਮੌਕੇ ਤੋਂ 6 ਲਾਸ਼ਾਂ ਬਰਾਮਦ ਹੋਈਆਂ ਹਨ। ਅਧਿਕਾਰੀਆਂ ਨੇ ਇਹ ਨਹੀਂ ਦੱਸਿਆ ਕਿ ਇਹ ਮੌਤਾਂ ਕਿਸ […]
![]()
ਅਦਾਕਾਰ ਮੈਥੀਊ ਪੈਰੀ ਦੀ ਮੌਤ ਦੇ ਮਾਮਲੇ ਵਿੱਚ ਪੰਜਾਬਣ ਜਸਵੀਨ ਸੰਘਾ ਨੇਗੁਨਾਹ ਕਬੂਲਿਆ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਅਮਰੀਕਾ ਤੇ ਬਰਤਾਨੀਆ ਦੀ ਦੋਹਰੀ ਨਾਗਰਿਕਤਾ ਰੱਖਣ ਵਾਲੀ ਪੰਜਾਬਣ 42 ਸਾਲਾ ਜਸਵੀਨ ਸੰਘਾ, ਜਿਸ ਨੂੰ ਕੈਟਾਮਾਈਨ ਕੁਈਨ ਵੀ ਕਿਹਾ ਜਾਂਦਾ ਹੈ, ਨੇ 2023 ਵਿੱਚ ਅਦਾਕਾਰ ਮੈਥੀਊ ਪੈਰੀ ਦੀ ਓਵਰਡੋਜ਼ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਆਪਣੇ ਵਿਰੁੱਧ ਲੱਗੇ ਸੰਘੀ ਦੋਸ਼ਾਂ ਨੂੰ ਮੰਨ ਲਿਆ ਹੈ। ਇਹ ਜਾਣਕਾਰੀ ਇਸਤਗਾਸਾ ਪੱਖ ਨੇ ਦਿੱਤੀ ਹੈ। […]
![]()
