LATEST POST

FEATURE

ਪੰਜਾਬ ਵਿੱਚ ਨਕਲੀ ਗੁੜ ਦੀ ਧੜੱਲੇ ਨਾਲ ਹੋ ਰਹੀ ਹੈ ਵਿਕਰੀ

ਪੰਜਾਬ ਦੇ ਬਾਜ਼ਾਰਾਂ ਵਿੱਚ ਇਸ ਵੇਲੇ ਨਕਲੀ ਗੁੜ ਦੀ ਬਹਾਰ ਆਈ ਹੋਈ ਹੈ। ਲੋਕਾਂ ਨੂੰ ਸਿਹਤਮੰਦ ਸਮਝ ਕੇ ਖਾਂਦੇ ਗੁੜ ਵਿੱਚ ਕੈਮੀਕਲਾਂ ਦੀ ਮਿਲਾਵਟ ਨੇ ਸਭ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਹ ਨਕਲੀ ਗੁੜ ਮੁੱਖ ਤੌਰ ’ਤੇ ਉੱਤਰ ਪ੍ਰਦੇਸ਼ ਤੋਂ ਆ ਰਿਹਾ ਹੈ, ਜਿੱਥੇ ਸ਼ਾਮਲੀ ਅਤੇ ਹੋਰ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਇਸ ਨੂੰ […]

Loading

FEATURE

ਭਾਰਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ ਚੀਨ ਦਾ ਨਵਾਂ ਬਣ ਰਿਹਾ ਮੈਡੋਂਗ ਡੈਮ

ਮੁੱਖ ਲੇਖ
68 views 2 secs

ਖੁਸ਼ਵਿੰਦਰ ਸਿੰਘ ਸੂਰੀਆ ਚੀਨ ਦੁਆਰਾ ਤਿੱਬਤ ਦੀ ਯਾਰਲੁੰਗ ਜ਼ਾਂਗਬੋ ਨਦੀ (ਜਿਸਨੂੰ ਭਾਰਤ ਵਿੱਚ ਬ੍ਰਹਮਪੁੱਤਰ ਨਦੀ ਕਿਹਾ ਜਾਂਦਾ ਹੈ) ਦੇ ਗਰੇਟ ਬੈਂਡ ਸਥਾਨ ’ਤੇ ਇੱਕ ਵਿਸ਼ਾਲ ਹਾਈਡਰੋਪਾਵਰ ਡੈਮ ਬਣਾਉਣ ਦੀ ਯੋਜਨਾ ਨੇ ਭਾਰਤ ਅਤੇ ਬੰਗਲਾਦੇਸ਼ ਵਰਗੇ ਹੇਠਾਂ ਵੱਲ ਦੇ ਦੇਸ਼ਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ। ਇਹ ਇਲਾਕਾ ਤਿੱਬਤ ਵਿੱਚ ਸਥਿਤ ਹੈ, ਜਿੱਥੇ ਇਹ ਨਦੀ ਭਾਰਤ […]

Loading

FEATURE

ਅਮਰੀਕਾ ਵੱਲੋਂ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਰੋਕ ਲਗਾਉਣ ਦਾ ਐਲਾਨ

ਅਮਰੀਕਾ
141 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਸਰਕਾਰ ਹੁਣ ਸੜਕ ਸੁਰੱਖਿਆ ਅਤੇ ਭਾਸ਼ਾ ਸਮਰੱਥਾ (ਅੰਗਰੇਜ਼ੀ ਪੜ੍ਹਨ-ਸਮਝਣ ਦੀ ਸਮਰੱਥਾ) ਨੂੰ ਪਹਿਲ ਦੇ ਰਹੀ ਹੈ। ਅਧਿਕਾਰੀਆਂ ਮੁਤਾਬਿਕ ਇਹੀ ਕਾਰਕ ਸੜਕ ਹਾਦਸੇ ਰੋਕਣ ਲਈ ਅਹਿਮ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਮੌਜੂਦਾ ਸਮੇਂ 60 ਹਜ਼ਾਰ ਤੋਂ ਵੱਧ ਟਰੱਕ ਡਰਾਈਵਰਾਂ ਦੀ ਕਮੀ ਹੈ। ਇਸ ਦੇ ਬਾਵਜੂਦ ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ […]

Loading

FEATURE

ਸਾਰਾ ਤੇ ਵਵਾਸੋਰੀ ਨੇ ਯੂ.ਐੈੱਸ. ਓਪਨ ਟੈਨਿਸ ਟੂਰਨਾਮੈਂਟ ’ਚ ਮਿਕਸਡ ਡਬਲਜ਼ ਦਾ ਖ਼ਿਤਾਬ ਬਰਕਰਾਰ ਰੱਖਿਆ

ਨਿਊਯਾਰਕ/ਏ.ਟੀ.ਨਿਊਜ਼: ਸਾਰਾ ਇਰਾਨੀ ਤੇ ਐਂਡਰੀਆ ਵਵਾਸੋਰੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿਛਲੇ ਦਿਨੀਂ ਰਾਤ ਸਮੇਂ ਖੇਡੇ ਗਏ ਫਾਈਨਲ ’ਚ ਜਿੱਤ ਦਰਜ ਕਰਕੇ ਯੂ.ਐੈੱਸ. ਓਪਨ ਟੈਨਿਸ ਟੂਰਨਾਮੈਂਟ ’ਚ ਮਿਕਸਡ ਡਬਲਜ਼ ਦਾ ਖ਼ਿਤਾਬ ਬਰਕਰਾਰ ਰੱਖਿਆ ਹੈ।ਇਟਲੀ ਦੀ ਇਸ ਜੋੜੀ ਨੇ ਖ਼ਿਤਾਬੀ ਮੁਕਾਬਲੇ ’ਚ ਇਗਾ ਸਵਿਆਤੇਕ ਤੇ ਕੈਸਪਰ ਰੁੱਡ ਦੀ ਜੋੜੀ ਨੂੰ 6-3, 5-7 (10-6) ਨਾਲ ਹਰਾਇਆ ਅਤੇ ਦੋ […]

Loading

FEATURE

ਬਿਹਾਰ ਦੇ ਰਾਜਗੀਰ ’ਚ ਹੋਵੇਗਾ ਏਸ਼ੀਆ ਕੱਪ ਹਾਕੀ ਟੂਰਨਾਮੈਂਟ

ਨਵੀਂ ਦਿੱਲੀ/ਏ.ਟੀ.ਨਿਊਜ਼:ਬਿਹਾਰ ਦੇ ਰਾਜਗੀਰ ’ਚ ਹੋਣ ਵਾਲੇ ਏਸ਼ੀਆ ਕੱਪ ਹਾਕੀ ਲਈ ਅੱਜ 18 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਇਸ ਵਿੱਚ ਫਾਰਵਰਡ ਖਿਡਾਰੀ ਸ਼ਿਲਾਨੰਦ ਲਾਕੜਾ ਅਤੇ ਦਿਲਪ੍ਰੀਤ ਸਿੰਘ ਨੇ ਆਪਣੀ ਜਗ੍ਹਾ ਬਰਕਰਾਰ ਰੱਖੀ ਹੈ। ਇਹ ਟੂਰਨਾਮੈਂਟ 29 ਅਗਸਤ ਤੋਂ 7 ਸਤੰਬਰ […]

Loading

FEATURE

ਮਹਿਲਾ ਏਸ਼ੀਆ ਹਾਕੀ ਕੱਪ ਲਈ 20 ਮੈਂਬਰੀ ਭਾਰਤੀ ਹਾਕੀ ਟੀਮ ਦੀ ਚੋਣ

ਨਵੀਂ ਦਿੱਲੀ/ਏ.ਟੀ.ਨਿਊਜ਼:ਤਜਰਬੇਕਾਰ ਮਿਡਫੀਲਡਰ ਸਲੀਮਾ ਟੇਟੇ ਨੂੰ ਚੀਨ ਦੇ ਹਾਂਗਜ਼ੋਓ ਵਿੱਚ 5 ਤੋਂ 14 ਸਤੰਬਰ ਤੱਕ ਹੋਣ ਵਾਲੇ ਮਹਿਲਾ ਏਸ਼ੀਆ ਹਾਕੀ ਕੱਪ ਲਈ 20 ਮੈਂਬਰੀ ਭਾਰਤੀ ਹਾਕੀ ਟੀਮ ਦੀ ਕਪਤਾਨ ਬਰਕਰਾਰ ਰੱਖਿਆ ਗਿਆ ਹੈ।ਇਹ ਟੂਰਨਾਮੈਂਟ ਕਾਫੀ ਅਹਿਮ ਹੈ ਕਿ ਕਿਉਂਕਿ ਇਸ ਦਾ ਜੇਤੂ 2026 ਐੱਫ.ਆਈ.ਐੱਚ. ਮਹਿਲਾ ਹਾਕੀ ਵਿਸ਼ਵ ਕੱਪ ਲਈ ਕੁਆਲੀਫਾਈ ਕਰੇਗਾ। ਭਾਰਤ ਨੂੰ ਪੂਲ ‘ਬੀ’ […]

Loading

FEATURE

ਪੰਜਾਬ ਦੇ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੀ ਯੋਜਨਾ ਤਿਆਰ

ਪੰਜਾਬ ਸਰਕਾਰ ਨੇ ਸੂਬੇ ਦੇ ਖਿਡਾਰੀਆਂ ਨੂੰ ਉਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਦੇ ਯੋਗ ਬਣਾਉਣ ਲਈ ਸੂਬੇ ਦੇ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚੋਂ 3,073 ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨੂੰ […]

Loading

FEATURE

ਭਾਰਤ ਨੂੰ ਅਹਿਮ ਅਤੇ ਲੋਕਤੰਤਰੀ ਭਾਈਵਾਲ ਵਜੋਂ ਦੇਖੇ ਅਮਰੀਕਾ: ਹੇਲੀ

ਅਮਰੀਕਾ
85 views 1 sec

ਨਿਊਯਾਰਕ/ਏ.ਟੀ.ਨਿਊਜ਼:ਰਿਪਬਲਿਕਨ ਪਾਰਟੀ ਦੀ ਆਗੂ ਨਿੱਕੀ ਹੇਲੀ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣਾ ਅਮਰੀਕਾ ਦੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਹਿਮ ਅਤੇ ਲੋਕਤੰਤਰੀ ਭਾਈਵਾਲ ਵਜੋਂ ਦੇਖਿਆ ਜਾਣਾ ਚਾਹੀਦਾ ਹੈ।ਭਾਰਤ-ਅਮਰੀਕੀ ਆਗੂ ਨੇ ‘ਨਿਊਜ਼ਵੀਕ’ ਮੈਗਜ਼ੀਨ ’ਚ ਪ੍ਰਕਾਸ਼ਿਤ ਲੇਖ ’ਚ ਇਹ ਟਿੱਪਣੀ ਕੀਤੀ ਹੈ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ […]

Loading