LATEST POST
ਤਾਨੀਆ ਨੇ ਸਾਈਪਨ ਇੰਟਰਨੈਸ਼ਨਲ ਖਿਤਾਬ ਜਿੱਤ ਕੇ ਮੀਲ ਪੱਥਰ ਸਥਾਪਤ ਕੀਤਾ
ਨਵੀਂ ਦਿੱਲੀ/ਏ.ਟੀ.ਨਿਊਜ਼:ਭਾਰਤ ਦੀ ਬੈਡਮਿੰਟਨ ਖਿਡਾਰਨ ਤਾਨੀਆ ਹੇਮੰਤ ਨੇ ਪਿਛਲੇ ਦਿਨੀਂ ਮਹਿਲਾ ਸਿੰਗਲਜ਼ ਫਾਈਨਲ ਵਿੱਚ ਜਪਾਨ ਦੀ ਕਨਾਏ ਸਕਾਈ ਨੂੰ ਹਰਾ ਕੇ ਸਾਈਪਨ ਇੰਟਰਨੈਸ਼ਨਲ 2025 ਦਾ ਖਿਤਾਬ ਜਿੱਤ ਲਿਆ ਹੈ। ਦੁਨੀਆ ਵਿੱਚ 86ਵੇਂ ਸਥਾਨ ’ਤੇ ਕਾਬਜ਼ 21 ਸਾਲਾ ਤਾਨੀਆ ਨੇ ਗੈਰ-ਦਰਜਾ ਪ੍ਰਾਪਤ ਸਕਾਈ ਨੂੰ 15-10, 15-8 ਨਾਲ ਹਰਾ ਕੇ ਆਪਣਾ ਚੌਥਾ ਕੌਮਾਂਤਰੀ ਸੀਰੀਜ਼ ਖਿਤਾਬ ਜਿੱਤਿਆ। ਸਾਈਪਨ […]
![]()
ਨਾਰਾਜ਼ ਟਕਸਾਲੀ ਵਰਕਰਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ : ਗਿਆਨੀ ਹਰਪ੍ਰੀਤ ਸਿੰਘ
ਫਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਨਵੇਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਦੀ ਵਰਤੋਂ ਸਬੰਧੀ ਹਰ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਨਾਲ ਨਜਿੱਠਣ ਲਈ ਤਿਆਰ ਹਨ ਅਤੇ ਅਦਾਲਤਾਂ ਵਿੱਚ ਇਸ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।ਫਤਿਹਗੜ੍ਹ ਸਾਹਿਬ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦਾ ਅਕਾਲੀ ਦਲ ਦੇ ਵਰਕਰਾਂ […]
![]()
ਐਨ.ਡੀ.ਏ. ਨੇ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨਿਆ
ਨਵੀਂ ਦਿੱਲੀ/ਏ.ਟੀ.ਨਿਊਜ਼:ਸੱਤਾਧਾਰੀ ਐਨ.ਡੀ.ਏ. ਵੱਲੋਂ ਮਹਾਰਾਸ਼ਟਰ ਦੇ ਰਾਜਪਾਲ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਲਈ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਜ਼ਿਕਰਯੋਗ ਹੈ ਕਿ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ 2024 ਤੋਂ ਮਹਾਰਾਸ਼ਟਰ ਦੇ ਰਾਜਪਾਲ ਹਨ।ਇਸ ਤੋਂ ਪਹਿਲਾਂ ਉਹ ਦੋ ਵਾਰ ਲੋਕ ਸਭਾ ਮੈਂਬਰ ਅਤੇ ਤਾਮਿਲਨਾਡੂ ਵਿੱਚ ਭਾਜਪਾ […]
![]()
ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ/ਏ.ਟੀ.ਨਿਊਜ਼: ਰਾਜਧਾਨੀ ਦਿੱਲੀ ਦੇ ਤਿੰਨ ਸਕੂਲਾਂ ਵਿੱਚ ਉਸ ਸਮੇਂ ਅਫ਼ਰਾ ਤਫਰੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਹਨਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਦਿੱਲੀ ਪਬਲਿਕ ਸਕੂਲ, ਸ਼੍ਰੀਰਾਮ ਵਰਲਡ ਸਕੂਲ ਅਤੇ ਮਾਡਰਨ ਸਕੂਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ […]
![]()
