LATEST POST

FEATURE

ਤੇਲ ਤੇ ਗੈਸ ਸੰਕਟ: ਜੇ ਜੰਗ ਅੱਜ ਵੀ ਰੁਕ ਜਾਵੇ

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਨੇ ਵਿਸ਼ਵ ਅਰਥਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ‘ਹੋਰਮੁਜ਼ ਸਟ੍ਰੇਟ’ ਵਿੱਚ ਜਹਾਜ਼ਾਂ ’ਤੇ ਹਮਲਿਆਂ ਅਤੇ ਅਮਰੀਕਾ ਵੱਲੋਂ ਇਰਾਨੀ ਜਹਾਜ਼ ਜ਼ਬਤ ਕੀਤੇ ਜਾਣ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ। ਹੁਣ ਏਸ਼ੀਆਈ ਬਾਜ਼ਾਰਾਂ ਵਿੱਚ ਬ੍ਰੈਂਟ ਕਰੂਡ 7 ਫ਼ੀਸਦੀ ਦੇ ਉਛਾਲ ਨਾਲ 95.9 ਡਾਲਰ ਪ੍ਰਤੀ ਬੈਰਲ […]

Loading

FEATURE

ਜਥੇਦਾਰ ਅਕਾਲ ਤਖ਼ਤ ਸਾਹਿਬ ਭਾਈ ਰਾਜੋਆਣਾ ਦੀ ਪਟੀਸ਼ਨ ਬਾਰੇ ਫ਼ੈਸਲਾ ਕਰਨ: ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਵਾਪਸ ਲੈਣ ਬਾਰੇ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪ ਦਿੱਤਾ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕਮੇਟੀ ਆਗੂਆਂ ਨੇ ਜਥੇਦਾਰ ਨੂੰ ਇਸ ਸਬੰਧੀ […]

Loading

FEATURE

ਕੈਨੇਡਾ ਦਾ ‘ਬਿੱਲ ਸੀ-12’: ਪੰਜਾਬੀ ਨੌਜਵਾਨਾਂ ਦੇ ਸੁਪਨਿਆਂ ’ਤੇ ਡਿਪੋਰਟੇਸ਼ਨ ਦੀ ਤਲਵਾਰ

ਕੈਨੇਡਾ ਸਰਕਾਰ ਵੱਲੋਂ ਨਵੇਂ ਇਮੀਗ੍ਰੇਸ਼ਨ ਕਾਨੂੰਨ ‘ਬਿੱਲ ਸੀ-12’ (ਸਟ੍ਰੈਂਥਨਿੰਗ ਕੈਨੇਡਾ ਇਮੀਗ੍ਰੇਸ਼ਨ ਸਿਸਟਮ ਐਂਡ ਬਾਰਡਰਜ਼ ਐਕਟ) ਦੇ ਲਾਗੂ ਹੋਣ ਨਾਲ ਵਿਦੇਸ਼ੀ ਧਰਤੀ ’ਤੇ ਪੱਕੇ ਹੋਣ ਦੇ ਸੁਪਨੇ ਵੇਖ ਰਹੇ ਹਜ਼ਾਰਾਂ ਪ੍ਰਵਾਸੀਆਂ, ਖਾਸ ਕਰਕੇ ਪੰਜਾਬੀ ਨੌਜਵਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ। ਤਾਜ਼ਾ ਅੰਕੜਿਆਂ ਅਨੁਸਾਰ, ਲਗਭਗ 30,000 ਅਸਾਈਲਮ (ਸ਼ਰਨ) ਮੰਗਣ ਵਾਲਿਆਂ ਨੂੰ ‘ਪ੍ਰੋਸੀਜਰਲ ਫੇਅਰਨੈੱਸ ਨੋਟਿਸ’ ਜਾਰੀ […]

Loading

FEATURE

ਮੋਦੀ ਸਰਕਾਰ ਦਾ ‘ਮਾਸਟਰਸਟਰੋਕ’ ਫੇਲ੍ਹ

ਮਹਿਲਾ ਰਾਖਵਾਂਕਰਨ 131ਵਾਂ ਸੰਵਿਧਾਨਕ ਸੋਧ ਬਿਲ ਦੇ ਸੰਸਦ ਵਿੱਚ ਡਿੱਗਣ ਤੋਂ ਬਾਅਦ ਦੇਸ਼ ਦੀ ਸਿਆਸਤ ਵਿੱਚ ਦੋਸ਼-ਪ੍ਰਤੀਦੋਸ਼ ਦੀ ਜੰਗ ਤੇਜ਼ ਹੋ ਗਈ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਨੂੰ ‘ਪਾਪੀ’ ਗਰਦਾਨਿਆ ਹੈ, ਉੱਥੇ ਹੀ ਸਿਆਸੀ ਮਾਹਿਰਾਂ ਅਤੇ ਬੋਧਿਕ ਹਲਕਿਆਂ ਵਿੱਚ ਸਰਕਾਰ ਦੀ ਨੀਅਤ ਅਤੇ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਜਾ ਰਹੇ […]

Loading

FEATURE

ਐਨ.ਐਸ.ਏ. ਦਾ ਅੰਤ, ਪਰ ਡਿਬਰੂਗੜ੍ਹ ਦਾ ਪਹਿਰਾ ਬਰਕਰਾਰ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਉਮੀਦ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਾਜ਼ਾ ਫੈਸਲੇ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਰਾਸ਼ਟਰੀ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਉਹ ਫਿਲਹਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਨਜ਼ਰਬੰਦ ਰਹਿਣਗੇ। ਬੁੱਧੀਜੀਵੀਆਂ ਅਤੇ […]

Loading

FEATURE

ਪੰਜਾਬ ’ਚ ਲਾਗੂ ਹੋਇਆ ਬੇਅਦਬੀ ਵਿਰੁੱਧ ਕਾਨੂੰਨ

ਪੰਜਾਬ
33 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਨਾਲ ਬੇਅਦਬੀ ਵਿਰੁੱਧ ਕਾਨੂੰਨ ਅਮਲ ’ਚ ਆ ਗਿਆ ਹੈ। ਪੰਜਾਬ ਦੇ ਰਾਜਪਾਲ ਨੇ 18 ਅਪ੍ਰੈਲ ਨੂੰ ਇਸ ਸੋਧ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ। ਪੰਜਾਬ ਦੇ ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਨੇ ਇਸ ਐਕਟ […]

Loading

FEATURE

ਐਸ. ਐਸ. ਪੀ. ਅਤੇ ਕਮਿਸ਼ਨਰ ਕਰਨਗੇ ਬੇਅਦਬੀ ਮਾਮਲਿਆਂ ਦੀ ਜਾਂਚ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ, ਪੰਜਾਬ ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਜਾਰੀ ਕੀਤੀ, ਜੋ ਕਿ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੁਆਰਾ ਵਿਕਸਤ ਕੀਤੀ ਗਈ ਹੈ।ਇਸ ਨਵੀਂ ਪ੍ਰਣਾਲੀ ਦਾ ਉਦੇਸ਼ ਬੇਅਦਬੀ ਮਾਮਲਿਆਂ ਵਿੱਚ ਪਾਰਦਰਸ਼ਤਾ, ਸ਼ੁੱਧਤਾ ਅਤੇ ਸਮੇਂ ਸਿਰ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ। ਪੁਲਿਸ ਨੂੰ […]

Loading

FEATURE

ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਕਾਨੂੰਨ ਬਣਿਆ ਬੇਅਦਬੀ ਵਿਰੁੱਧ ਬਿੱਲ

ਪੰਜਾਬ
28 views 1 sec

ਚੰਡੀਗੜ੍ਹ/ਏ.ਟੀ.ਨਿਊਜ਼: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਆਸੀ ਤੇ ਕਾਨੂੰਨੀ ਅਟਕਲਾਂ ਦਰਮਿਆਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਾਲ ਬੇਅਦਬੀ ਵਿਰੁੱਧ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਸੈਂਬਲੀ ਨੇ 13 ਅਪ੍ਰੈਲ ਨੂੰ ਸਰਬਸੰਮਤੀ ਨਾਲ ਇਸ ਸੋਧ ਬਿੱਲ ਨੂੰ ਪ੍ਰਵਾਨਗੀ ਦਿੱਤੀ ਸੀ। […]

Loading