LATEST POST
ਪੰਜਾਬ ਦੇ ਮੁੱਦਿਆਂ ਦੀ ਗੱਲ ਕਰਨ ਵਾਲੀ ਪਾਰਟੀ ਨਾਲ ਚੋਣ ਸਮਝੌਤਾ ਸੰਭਵ: ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਪਾਰਟੀ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁੱਚਾ ਸਿੰਘ ਛੋਟੇਪੁਰ ਸਮੇਤ ਵੱਡੀ ਗਿਣਤੀ ਸਾਥੀਆਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪਾਰਟੀ ਵਰਕਰਾਂ ਨੇ ਉਨ੍ਹਾਂ […]
![]()
ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਾਲੇ ਹਨ ਇਤਿਹਾਸਕ ਸਬੰਧ : ਮਾਰਕੋ ਰੂਬੀਓ
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ‘ਮਿਲ ਕੇ ਕੰਮ ਕਰਦੇ ਹੋਏ’ ਅੱਜ ਦੀਆਂ ਆਧੁਨਿਕ ਚੁਣੌਤੀਆਂ ਦਾ ਸਾਹਮਣਾ ਕਰਨਗੇ ਅਤੇ ਦੋਵਾਂ ਦੇਸ਼ਾਂ ਲਈ ਇੱਕ ਉੱਜਵਲ ਭਵਿੱਖ ਯਕੀਨੀ ਬਣਾਉਣਗੇ। ਉਨ੍ਹਾਂ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਕਾਰ ‘ਇਤਿਹਾਸਕ ਸਬੰਧਾਂ’ ਨੂੰ ‘ਮਹੱਤਵਪੂਰਨ ਅਤੇ ਦੂਰਗਾਮੀ’ ਦੱਸਿਆ।ਆਪਣੇ ਸੰਦੇਸ਼ ਵਿੱਚ ਰੂਬੀਓ ਨੇ ਕਿਹਾ, ‘ਦੁਨੀਆ ਦੇ ਸਭ […]
![]()
ਟੈਕਸਾਸ ਦੇ ਇੱਕ ਸਟੋਰ ਦੇ ਬਾਹਰਵਾਰ ਹੋਈ ਗੋਲੀਬਾਰੀ ਵਿੱਚ 3 ਮੌਤਾਂ, ਸ਼ੱਕੀ ਗ੍ਰਿਫ਼ਤਾਰ
ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੀ ਹੈ ਮਸ਼ਹੂਰ ਫ਼ੋਟੋਗ੍ਰਾਫ਼ੀ ਕੰਪਨੀ ਈਸਟਮੈਨ ਕੋਡਕ
ਕੈਨੇਡਾ ’ਚ ਜੁਲਾਈ ਮਹੀਨੇ 40 ਹਜ਼ਾਰ ਤੋਂ ਵੱਧ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆਈਆਂ
ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ’ਚ ਰੁਜ਼ਗਾਰ ਸੰਕਟ ਵਧਦਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਜੁਲਾਈ ਵਿੱਚ 40 ਹਜ਼ਾਰ ਤੋਂ ਵੱਧ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ। ਉੱਥੇ ਕੰਮ ਕਰਨ ਵਾਲੇ ਲੋਕਾਂ ਦੀ ਗਿਣਤੀ ਅੱਠ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ। ਬੇਰੁਜ਼ਗਾਰੀ ਦਰ 6.9 ਪ੍ਰਤੀਸ਼ਤ ’ਤੇ ਸਥਿਰ ਰਹੀ ਪਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ […]
![]()
ਕੈਨੇਡਾ ਵਿੱਚ ਬੇਰੁਜ਼ਗਾਰੀ ਦਾ ਸੰਕਟ: ਪੰਜਾਬੀ ਵਿਦਿਆਰਥੀਆਂ ’ਤੇ ਗਹਿਰਾ ਅਸਰ
ਕੈਨੇਡਾ, ਜੋ ਕਦੇ ਪੰਜਾਬੀ ਵਿਦਿਆਰਥੀਆਂ ਲਈ ਸੁਪਨਿਆਂ ਦਾ ਦੇਸ਼ ਸੀ, ਹੁਣ ਬੇਰੁਜ਼ਗਾਰੀ ਅਤੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਕੈਨੇਡੀਅਨ ਅਖ਼ਬਾਰਾਂ ਜਿਵੇਂ ਕਿ ਸੀ.ਬੀ.ਸੀ. ਅਤੇ ਗਲੋਬ ਐਂਡ ਮੇਲ ਮੁਤਾਬਕ, 2025 ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ, ਖਾਸ ਕਰਕੇ ਭਾਰਤੀ ਅਤੇ ਪੰਜਾਬੀ ਮੂਲ ਦੇ ਲੋਕਾਂ ਉੱਤੇ ਇਸ ਸੰਕਟ ਦਾ ਭਾਰੀ ਅਸਰ ਪਿਆ ਹੈ। ਪਿਛਲੇ ਸਾਲਾਂ ਵਿੱਚ, ਕੈਨੇਡਾ ਨੇ ਲੱਖਾਂ […]
![]()
