LATEST POST
ਕੈਲੀਫੋਰਨੀਆ ਵਿੱਚ ਆਈ ਐਸ ਆਈ ਐਸ ਨੂੰ ਪੈਸੇ ਭੇਜਣ ਦੇ ਦੋਸ਼ਾਂ ਤਹਿਤ ਇੱਕ ਫਿਲਪਾਇਨੀ ਗ੍ਰਿਫਤਾਰ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਐਫ ਬੀ ਆਈ ਵੱਲੋਂ ਲਾਂਗ ਬੀਚ, ਕੈਲੀਫੋਰਨੀਆ ਵਿੱਚ ਇੱਕ ਵਿਅਕਤੀ ਨੂੰ ਵਿਦੇਸ਼ੀ ਅੱਤਵਾਦੀਸੰਗਠਨ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ ( ਆਈ ਐਸ ਆਈ ਐਸ ) ਨੂੰ ਪੈਸੇ ਭੇਜਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਇਹਜਾਣਕਾਰੀ ਨਿਆਂ ਵਿਭਾਗ ਨੇ ਦਿੱਤੀ ਹੈ। ਜਸਟਿਸ ਵਿਭਾਗ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਗ੍ਰਿਫਤਾਰ […]
![]()
ਆਰ.ਐਸ.ਐਸ. ਮੁਖੀ ਦੀ ਹਾਜ਼ਰੀ ਵਿਚ ਜੀ.ਐਨ.ਡੀ.ਯੂ. ਵੀਸੀ ਨੇ ਗੁਰੂ ਗ੍ਰੰਥ ਸਾਹਿਬ ਨੂੰ ਵੇਦਾਂ ਨਾਲ ਜੋੜਿਆ
ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੂੰ ਸੰਬੋਧਨ ਕਰਦਿਆਂ ਇੱਕ ਵਿਵਾਦਤ ਵੀਡੀਓ ਗੁਰੂ ਗ੍ਰੰਥ ਸਾਹਿਬ ਤੇ ਵੇਦਾਂ ਦੀ ਸਾਂਝ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਣ ਸਿੱਖ ਪੰਥ ਵਿੱਚ ਵਿਵਾਦ ਨੂੰ ਜਨਮ ਦਿੱਤਾ ਹੈ। ਇਸ ਮਾਮਲੇ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ […]
![]()
ਧਾਮੀ ਨੇ ਡੇਰਾ ਸਿਰਸਾ ਮੁਖੀ ਨੂੰ ਮਿਲੀ 40 ਦਿਨ ਦੀ ਪੈਰੋਲ ’ਤੇ ਗੰਭੀਰ ਇਤਰਾਜ਼ ਪ੍ਰਗਟਾਇਆ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ ’ਤੇ ਗੰਭੀਰ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣਾ ਸਰਕਾਰ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਾ ਹੈ।ਉਨ੍ਹਾਂ ਕਿਹਾ […]
![]()
ਸੇਵਾ ਤੇ ਸਿਮਰਨ ਸਭ ਤੋਂ ਉੱਤਮ : ਜਥੇਦਾਰ ਕੁਲਵੰਤ ਸਿੰਘ
ਸ੍ਰੀ ਹਜ਼ੂਰ ਸਾਹਿਬ/ਏ.ਟੀ.ਨਿਊਜ਼:ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿੱਚ ਗੁਰਦੁਆਰਾ ਲੰਗਰ ਸਾਹਿਬ ’ਚ ਪੰਥ ਰਤਨ ਬਾਬਾ ਨਿਧਾਨ ਸਿੰਘ ਦੀ 78ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਬਾਬਾ ਨਿਧਾਨ ਸਿੰਘ ਸਣੇ ਬਾਬਾ ਹਰਨਾਮ ਸਿੰਘ, ਬਾਬਾ ਆਤਮਾ ਸਿੰਘ ਮੋਨੀ, ਬਾਬਾ ਸ਼ੀਸ਼ਾ ਸਿੰਘ ਦੀ ਯਾਦ ਨੂੰ ਸਮਰਪਿਤ ਇਹ ਸਾਲਾਨਾ ਸਮਾਗਮ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਵਿਖੇ […]
![]()
ਜ਼ਿਲ੍ਹਾ ਜੇਲ੍ਹ ਸੰਗਰੂਰ ਵਿੱਚ ਖ਼ਾਲਿਸਤਾਨੀ ਕੈਦੀ ਦੀ ਮੌਤ
ਸੰਗਰੂਰ/ਏ.ਟੀ.ਨਿਊਜ਼: ਜ਼ਿਲ੍ਹਾ ਜੇਲ੍ਹ ਸੰਗਰੂਰ ਵਿੱਚ ਇੱਕ ਕੈਦੀ ਦੀ ਕਥਿਤ ਖੁਦਕੁਸ਼ੀ ਤੋਂ ਬਾਅਦ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਇਸਨੂੰ ਖੁਦਕੁਸ਼ੀ ਨਹੀਂ ਬਲਕਿ ਕਤਲ ਦੱਸਿਆ ਹੈ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ।ਮ੍ਰਿਤਕ ਦੇ ਪਿਤਾ ਜਗੀਰ […]
![]()
ਤਿੰਨ ਦਹਾਕੇ ਲੱਗ ਗਏ ਝੂਠੇ ਪੁਲਿਸ ਮੁਕਾਬਲਿਆਂ ਦਾ ਇਨਸਾਫ਼ ਲੈਣ ਲਈ
ਮੋਹਾਲੀ/ਏ.ਟੀ.ਨਿਊਜ਼:ਇਥੇ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ 1993 ਵਿੱਚ ਤਰਨ ਤਾਰਨ ਜ਼ਿਲ੍ਹੇ ’ਚ ਹੋਏ ਦੋ ਫਰਜ਼ੀ ਪੁਲਿਸ ਮੁਕਾਬਲਿਆਂ ’ਚ ਦੋਸ਼ੀ ਐਲਾਨੇ ਸਾਬਕਾ ਐੱਸ.ਐੱਸ.ਪੀ. ਤੇ ਡੀ.ਐੱਸ.ਪੀ. ਸਣੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵੱਖ-ਵੱਖ ਧਾਰਾਵਾਂ ਤਹਿਤ ਸੁਣਾਈ ਸਜ਼ਾ ਇਕੱਠੀ ਚੱਲੇਗੀ। ਇਨ੍ਹਾਂ ਮੁਕਾਬਲਿਆਂ ’ਚ ਤਿੰਨ ਐੱਸ.ਪੀ.ਓਜ਼ ਸਮੇਤ ਸੱਤ ਨੌਜਵਾਨ ਮਾਰੇ ਗਏ ਸਨ।ਸਜ਼ਾ ਸੁਣਾਏ ਜਾਣ […]
![]()
