LATEST POST

FEATURE

ਅਮਰੀਕਾ ਅਤੇ ਰੂਸ ਵਿਚਾਲੇ ਚੱਲ ਰਹੀ ਹੈ ਜ਼ੁਬਾਨੀ ਜੰਗ

ਅਮਰੀਕਾ
51 views 0 secs

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਦੇ ਸਾਬਕਾ ਰਾਸ਼ਟਰਪਤੀ ਦਮਿਤਰੀ ਮੈਦਵੇਦੇਵ ਦੇ ‘ਬੇਹੱਦ ਭੜਕਾਊ ਬਿਆਨਾਂ’ ਦੇ ਆਧਾਰ ’ਤੇ ਦੋ ਅਮਰੀਕੀ ਪਰਮਾਣੂ ਪਣਡੁੱਬੀਆਂ ਦੀ ਜਗ੍ਹਾ ਤਬਦੀਲ ਕਰਨ ਦਾ ਹੁੁਕਮ ਦਿੱਤਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਇੱਕ ਪੋਸਟ ’ਚ ਕਿਹਾ ਕਿ ਮੈਦਵੇਦੇਵ ਦੇ ‘ਬੇਹੱਦ ਭੜਕਾਊ ਬਿਆਨਾਂ’ ਦੇ ਆਧਾਰ ’ਤੇ ਉਨ੍ਹਾਂ ਨੇ ਖੇਤਰਾਂ […]

Loading

FEATURE

ਰੂਸ ਹੈ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਕੱਚੇ ਤੇਲ ਦਾ ਉਤਪਾਦਕ

ਵਾਸ਼ਿੰਗਟਨ/ਏ.ਟੀ.ਨਿਊਜ਼:ਭਾਰਤੀ ਤੇਲ ਰਿਫ਼ਾਇਨਰੀਆਂ ਰੂਸੀ ਸਪਲਾਇਰਾਂ ਤੋਂ ਤੇਲ ਦੀ ਖਰੀਦ ਜਾਰੀ ਰੱਖ ਰਹੀਆਂ ਹਨ। ਸੂਤਰਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਸਪਲਾਈ ਸੰਬੰਧੀ ਫ਼ੈਸਲੇ ਕੀਮਤ, ਕੱਚੇ ਤੇਲ ਦੀ ਗੁਣਵੱਤਾ, ਭੰਡਾਰ, ਲੌਜਿਸਟਿਕਸ ਅਤੇ ਹੋਰ ਆਰਥਿਕ ਕਾਰਕਾਂ ਦੁਆਰਾ ਨਿਰਦੇਸ਼ਿਤ ਹੁੰਦੇ ਹਨ।ਭਾਰਤ ਦੇ ਰੂਸੀ ਸਪਲਾਇਰਾਂ ਤੋਂ ਤੇਲ ਦੀ ਖਰੀਦ ਜਾਰੀ ਰੱਖਣ ਦੇ ਫ਼ੈਸਲੇ ਦਾ ਸੰਦਰਭ ਦਿੰਦਿਆਂ ਸੂਤਰਾਂ ਨੇ ਕਿਹਾ […]

Loading

FEATURE

ਪੰਜਾਬ ਨੂੰ ਖੇਤੀ ਅਰਥਵਿਵਸਥਾ ਤੋਂ ਸਨਅਤੀ ਜਾਂ ਸੇਵਾ ਖੇਤਰ ਆਧਾਰਿਤ ਅਰਥਵਿਵਸਥਾ ਵੱਲ ਵਧਣਾ ਪਵੇਗਾ

ਚੰਡੀਗੜ੍ਹ/ਏ.ਟੀ.ਨਿਊਜ਼:ਪੰਜਾਬ ਸਰਕਾਰ ਕਿਸਾਨੀ ਰੋਹ ਨੂੰ ਭਾਂਪਦਿਆਂ ‘ਲੈਂਡ ਪੂਲਿੰਗ ਨੀਤੀ’ ਨੂੰ ਵੱਡੇ ਸ਼ਹਿਰਾਂ ’ਚ ਲਾਗੂ ਕਰਨ ਦੇ ਰੌਂਅ ਵਿੱਚ ਆ ਗਈ ਹੈ। ਪੰਜਾਬ ਸਰਕਾਰ ਇਸ ਲੈਂਡ ਪੂਲਿੰਗ ਨੀਤੀ ਨੂੰ ਇੱਕਦਮ ਪੂਰੇ ਪੰਜਾਬ ’ਚ ਲਾਗੂ ਕਰਨ ਦੀ ਥਾਂ ਹੁਣ ਤਿੰਨ ਵੱਡੇ ਸ਼ਹਿਰਾਂ ’ਚ ਲਾਗੂ ਕਰਨ ’ਤੇ ਵਿਚਾਰ ਕਰਨ ਲੱਗੀ ਹੈ ਕਿਉਂਕਿ ਇਨ੍ਹਾਂ ਤਿੰਨ ਵੱਡੇ ਸ਼ਹਿਰਾਂ ’ਚ ਪਹਿਲਾਂ […]

Loading

FEATURE

ਗਿਆਨੀ ਹਰਪ੍ਰੀਤ ਸਿੰਘ ਝੂਠ ਬੋਲ ਰਹੇ ਹਨ : ਸਰਨਾ

ਮਸਤੂਆਣਾ ਸਾਹਿਬ/ਏ.ਟੀ.ਨਿਊਜ਼: ਪਰਮਜੀਤ ਸਿੰਘ ਸਰਨਾ ਕਿਹਾ ਕਿ ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਜੋ ਬਿਆਨਬਾਜ਼ੀ ਕਰ ਰਹੇ ਹਨ ਉਸ ਨਾਲ ਉਨ੍ਹਾਂ (ਸਰਨਾ) ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਆਖਿਆ, ‘‘ਦੋ ਦਸੰਬਰ 2014 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਹੁਕਮਨਾਮੇ ਨੂੰ ਸਮੁੱਚੀ ਹੀ ਅਕਾਲੀ ਲੀਡਰਸ਼ਿਪ ਵੱਲੋਂ ਪ੍ਰਵਾਨ ਕੀਤਾ ਗਿਆ ਹੈ। […]

Loading

FEATURE

ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੱਦੋ-ਜਹਿਦ ਜਾਰੀ : ਗਿਆਨੀ ਹਰਪ੍ਰੀਤ ਸਿੰਘ

ਪੰਜਾਬ
126 views 0 secs

ਮਸਤੂਆਣਾ ਸਾਹਿਬ/ਏ.ਟੀ.ਨਿਊਜ਼: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਹਰ ਇੱਕ ਪੰਥ ਦਰਦੀ ਚਿੰਤਤ ਹੈ ਕਿ ਕਿਸੇ ਨਾ ਕਿਸੇ ਢੰਗ ਨਾਲ ਪੰਜਾਬ ਵਿੱਚ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ। ਉਹ ਪਿਛਲੇ ਦਿਨੀਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਉੱਦਮ ਸਦਕਾ ਵੱਖ ਵੱਖ […]

Loading

FEATURE

ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਜੰਗਬੰਦੀ ਦੇ ਮਾਅਨੇ

ਮੁੱਖ ਲੇਖ
37 views 4 secs

ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਚੱਲ ਰਹੀ ਜੰਗ ਰੁਕ ਗਈ ਹੈ। ਅਮਰੀਕਾ ਅਤੇ ਮਲੇਸ਼ੀਆ ਦੀ ਵਿਚੋਲਗੀ ਨਾਲ ਦੋਵੇਂ ਦੇਸ਼ ਜੰਗਬੰਦੀ ’ਤੇ ਸਹਿਮਤ ਹੋ ਗਏ ਹਨ। ਜੰਗਬੰਦੀ ਬਾਰੇ ਇਹ ਗੱਲਬਾਤ ਆਸੀਆਨ ਦੀ ਕਮਾਨ ਸੰਭਾਲ ਰਹੇ ਮਲੇਸ਼ੀਆ ਵਿੱਚ ਹੋਈ। ਇਸ ਵਿਚਾਰ-ਵਟਾਂਦਰੇ ਵਿੱਚ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹੀਮ ਅਤੇ ਅਮਰੀਕੀ ਅਤੇ ਚੀਨੀ ਰਾਜਦੂਤਾਂ ਦੀ ਵੀ ਮੌਜੂਦਗੀ ਰਹੀ ਜਿਨ੍ਹਾਂ […]

Loading

FEATURE

ਏ.ਆਈ. ਟੂਲਜ਼ ’ਤੇ ਗੁਰਬਾਣੀ ਬਾਰੇ ਗਲਤ ਜਾਣਕਾਰੀ ਨਾ ਦਿੱਤੀ ਜਾਵੇ: ਸ਼੍ਰੋਮਣੀ ਕਮੇਟੀ

ਪੰਜਾਬ
46 views 5 secs

ਅੰਮ੍ਰਿਤਸਰ/ਏ.ਟੀ.ਨਿਊਜ਼: ਵੱਖ-ਵੱਖ ਗੁਰਬਾਣੀ ਐਪਸ ਉੱਤੇ ਗੁਰਬਾਣੀ ਦੀ ਗਲਤ ਪੇਸ਼ਕਾਰੀ, ਇੰਟਰਨੈੱਟ ਰਾਹੀਂ ਆ ਰਹੀਆਂ ਧਮਕੀਆਂ ਅਤੇ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮੰਚਾਂ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਬਾਰੇ ਗਲਤ ਜਾਣਕਾਰੀ ਦੇਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੱਡੀ ਸਿਰਦਰਦੀ ਬਣ ਰਿਹਾ ਹੈ। ਦੇਸ਼-ਵਿਦੇਸ਼ ਦੀ ਸਿੱਖ ਸੰਗਤ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਅਜਿਹੇ ਵੱਖ-ਵੱਖ […]

Loading

FEATURE

ਪੰਜਾਬ ਦੀ ਆਜ਼ਾਦੀ ਲਈ ਆਪਣੇ ਆਖ਼ਰੀ ਸਾਹ ਤੱਕ ਸੰਘਰਸ਼ ਕਰਨ ਵਾਲੀ ਮਹਾਰਾਣੀ ਜਿੰਦ ਕੌਰ

ਪੰਜਾਬ ਦੇ ਸੁਨਹਿਰੀ ਇਤਿਹਾਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੁਆਰਾ ਸਥਾਪਤ ਸਿੱਖ ਰਾਜ ਇੱਕ ਮਹਾਨ ਕਾਲ ਸੀ ਜਿਸ ਨੇ ਖ਼ਾਲਸਾ ਪੰਥ ਦੀ ਸ਼ਕਤੀ ਅਤੇ ਪ੍ਰਭੂਸੱਤਾ ਨੂੰ ਸਥਾਪਤ ਕੀਤਾ ਪਰ ਇਸ ਮਹਾਨ ਰਾਜ ਦੇ ਅੰਤਲੇ ਦੌਰ ਵਿੱਚ ਇੱਕ ਅਜਿਹੀ ਸ਼ਖ਼ਸੀਅਤ ਉੱਭਰੀ, ਜਿਸ ਨੇ ਨਾ ਸਿਰਫ਼ ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਅਣਥੱਕ ਸੰਘਰਸ਼ ਕੀਤਾ ਬਲਕਿ ਬ੍ਰਿਟਿਸ਼ ਸਾਮਰਾਜ […]

Loading