LATEST POST

FEATURE

ਭਾਰਤ ਦਾ ਵਿਸ਼ਵ ਵਿਕਾਸ ਵਿੱਚ 15 ਫ਼ੀਸਦੀ ਤੋਂ ਵੱਧ ਯੋਗਦਾਨ

ਮੁੱਖ ਲੇਖ
79 views 5 secs

ਹਰਦੀਪ ਸਿੰਘ ਪੁਰੀ ਭਾਰਤੀ ਸੱਭਿਅਤਾ ਵਿੱਚ ਲੰਬੇ ਸਮੇਂ ਤੋਂ ਇਹ ਮਾਨਤਾ ਰਹੀ ਹੈ ਕਿ ਕਾਮਯਾਬੀ ਤੋਂ ਪਹਿਲਾਂ ਪ੍ਰੀਖਿਆ ਹੁੰਦੀ ਹੈ। ਜਿਵੇਂ ਸਮੁੰਦਰ ਮੰਥਨ ਦੀ ਪ੍ਰਕਿਰਿਆ ਨਾਲ ਅੰਮ੍ਰਿਤ ਨਿਕਲਿਆ ਸੀ, ਇਸੇ ਤਰ੍ਹਾਂ ਆਰਥਿਕ ਮੰਥਨ ਨੇ ਵੀ ਹਮੇਸ਼ਾ ਨਵੀਨਤਾ ਦਾ ਰਾਹ ਪੱਧਰਾ ਕੀਤਾ ਹੈ। ਸਾਲ 1991 ਦੇ ਸੰਕਟ ਨਾਲ ਜਿੱਥੇ ਉਦਾਰੀਕਰਨ ਦਾ ਜਨਮ ਹੋਇਆ, ਉੱਥੇ ਮਹਾਂਮਾਰੀ ਨਾਲ […]

Loading

FEATURE

ਬਜ਼ੁਰਗ ਸਿੱਖ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਵਿਰੁੱਧ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਆਇਦ

ਅਮਰੀਕਾ
95 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਉੱਤਰੀ ਹਾਲੀਵੁੱਡ ਵਿੱਚ 70 ਸਾਲਾ ਸਿੱਖ ਹਰਪਾਲ ਸਿੰਘ ਉੱਪਰ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਰਿਚਰਡ ਵਿਟਾਗਲੀਆਨੋ ਨੂੰ ਮੁੱਢਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਜੱਜ ਨੇ ਉਸ ਵਿਰੁੱਧ ਹੱਤਿਆ ਦੀ ਕੋਸ਼ਿਸ਼ ਸਮੇਤ ਗੰਭੀਰ ਦੋਸ਼ਾਂ ਦੀ ਪੁਸ਼ਟੀ ਕੀਤੀ। ਪਿਛਲੇ ਮਹੀਨੇ ਹਰਪਾਲ ਸਿੰਘ ਉੱਪਰ ਗੋਲਫ਼ ਸਟਿਕ ਨਾਲ ਹਮਲਾ ਕਰਕੇ ਉਸ […]

Loading

FEATURE

ਪੈਂਟਾਗਨ ਦਾ ਨਾਂ ‘ਜੰਗ ਦਾ ਵਿਭਾਗ’ ਰੱਖਿਆ ਜਾਵੇਗਾ, ਟਰੰਪ ਛੇਤੀ ਕਰਨਗੇ ਆਦੇਸ਼ ਜਾਰੀ

ਅਮਰੀਕਾ
88 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੈਂਟਾਗਨ ਦਾ ਨਾਂ ‘ਡਿਪਾਰਟਮੈਂਟ ਆਫ਼ ਵਾਰ’ ਰੱਖਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਸਬੰਧੀ ਉਹ ਛੇਤੀ ਆਦੇਸ਼ ਜਾਰੀ ਕਰਨਗੇ। ਪੈਂਟਾਗਨ ਦਾ ਨਾਂ ਡਿਪਾਰਟਮੈਂਟ ਆਫ਼ ਵਾਰ 1947 ਵਿੱਚ ਰੱਖਣ ਦਾ ਫ਼ੈਸਲਾ ਹੋਇਆ ਸੀ ਪਰੰਤੂ ਕੈਬਨਿਟ ਦੇ ਪੁਨਰਗਠਨ ਕਾਰਨ ਇਸ ਨੂੰ ਰੋਕ ਲਿਆ ਗਿਆ ਸੀ। ਨਾਂ ਬਦਲਣ ਦੀ ਪੁਸ਼ਟੀ ਕਰਦਿਆਂ […]

Loading

FEATURE

ਲੋਕ ਗੀਤਾਂ ਵਰਗੇ ਗੀਤਾਂ ਦਾ ਸਿਰਜਕ ਨੰਦ ਲਾਲ ਨੂਰਪੁਰੀ

ਡਾ. ਇਕਬਾਲ ਸਿੰਘ ਸਕਰੌਦੀ ਨੰਦ ਲਾਲ ਨੂਰਪੁਰੀ ਪੰਜਾਬੀ ਗੀਤਕਾਰੀ ਦਾ ਉਹ ਧਰੂ ਤਾਰਾ ਹੈ, ਜਿਸ ਦੇ ਰਚੇ ਗੀਤਾਂ ਦੀ ਚਮਕ ਹਮੇਸ਼ਾਂ ਪੰਜਾਬੀਆਂ ਦੇ ਮਨਾਂ ਨੂੰ ਰੁਸ਼ਨਾਉਂਦੀ ਰਹੇਗੀ। ਉਸ ਦਾ ਜਨਮ ਮਾਤਾ ਹੁਕਮ ਦੇਵੀ ਅਤੇ ਪਿਤਾ ਬਿਸ਼ਨ ਸਿੰਘ ਦੇ ਗ੍ਰਹਿ ਵਿਖੇ ਪਿੰਡ ਨੂਰਪੁਰ, ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿੱਚ 1906 ਨੂੰ ਹੋਇਆ। ਉਨ੍ਹਾਂ ਖਾਲਸਾ ਹਾਈ ਸਕੂਲ ਲਾਇਲਪੁਰ ਤੋਂ […]

Loading

FEATURE

ਪੰਜਾਬੀਆਂ ਦਾ ਮਾਣ ਹੈ ਦਿਲਜੀਤ ਦੋਸਾਂਝ

ਪੰਜਾਬੀ ਸੰਗੀਤ ਉਦਯੋਗ ਤੋਂ ਆਪਣਾ ਕੈਰੀਅਰ ਸ਼ੁਰੂ ਕਰਨ ਵਾਲੇ ਦਿਲਜੀਤ ਦੋਸਾਂਝ ਅੱਜ ਨਾ ਸਿਰਫ਼ ਇੱਕ ਗਾਇਕ ਵਜੋਂ, ਸਗੋਂ ਇੱਕ ਬਹੁ-ਪ੍ਰਤਿਭਾਸ਼ਾਲੀ ਮਨੋਰੰਜਨਕਰਤਾ ਵਜੋਂ ਵੀ ਜਾਣੇ ਜਾਂਦੇ ਹਨ। ਉਸਦਾ ਨਾਮ ਹੁਣ ਨਾ ਸਿਰਫ਼ ਭਾਰਤ ਵਿੱਚ ਸਗੋਂ ਅੰਤਰਰਾਸ਼ਟਰੀ ਸੰਗੀਤ ਜਗਤ ਵਿੱਚ ਵੀ ਮਸ਼ਹੂਰ ਹੈ। ਭਾਵੇਂ ਉਹ ਲਾਈਵ ਕੰਸਰਟ ਹੋਣ ਜਾਂ ਵੱਡੇ ਫ਼ਿਲਮ ਪ੍ਰੋਜੈਕਟ, ਦਿਲਜੀਤ ਹਰ ਸਟੇਜ ’ਤੇ ਆਪਣੀ […]

Loading

FEATURE

ਮੋਦੀ-ਪੁਤਿਨ-ਸ਼ੀ ਦੀ ਮੁਲਾਕਾਤ: ਕੀ ਨਵੀਂ ਵਿਸ਼ਵ ਵਿਵਸਥਾ ਉਸਰ ਸਕੇਗੀ?

ਮੁੱਖ ਲੇਖ
97 views 2 secs

ਤਿਆਨਜਿਨ ਵਿੱਚ ਹੋਏ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸਿਖਰ ਸੰਮੇਲਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਮੁਲਾਕਾਤ ਨੇ ਵਿਸ਼ਵ ਰਾਜਨੀਤੀ ਵਿੱਚ ਹਲਚਲ ਪਾ ਦਿੱਤੀ ਹੈ। ਇਸ ਮੁਲਾਕਾਤ ਦੀਆਂ ਤਸਵੀਰਾਂ, ਜਿਨ੍ਹਾਂ ਵਿੱਚ ਤਿੰਨੇ ਨੇਤਾ ਹੱਸਦੇ-ਮੁਸਕਰਾਉਂਦੇ ਅਤੇ ਦੋਸਤਾਨਾ ਅੰਦਾਜ਼ ਵਿੱਚ ਇੱਕ-ਦੂਜੇ ਨਾਲ ਹੱਥ ਮਿਲਾਉਂਦੇ ਨਜ਼ਰ […]

Loading

FEATURE

ਅਮਰੀਕਾ ’ਤੇ ਸੰਕਟ ਦਾ ਪਰਛਾਂਵਾ: ਇਤਿਹਾਸ ਵਿੱਚ ਪਹਿਲੀ ਵਾਰ ਆਬਾਦੀ ਵਿੱਚ ਗਿਰਾਵਟ

ਖਾਸ ਰਿਪੋਰਟ
144 views 2 secs

ਅਮਰੀਕਾ, ਜੋ 250 ਸਾਲਾਂ ਦੇ ਆਪਣੇ ਇਤਿਹਾਸ ਵਿੱਚ ਹਮੇਸ਼ਾ ਅਬਾਦੀ ਵਿੱਚ ਵਾਧੇ ਦਾ ਗਵਾਹ ਰਿਹਾ ਹੈ, ਹੁਣ ਇੱਕ ਅਜਿਹੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜੋ ਪਹਿਲਾਂ ਕਦੇ ਨਹੀਂ ਵੇਖਿਆ ਗਿਆ। ਅਮਰੀਕਨ ਐਂਟਰਪ੍ਰਾਈਜ਼ ਇੰਸਟੀਟਿਊਟ ਦੀ ਇੱਕ ਰਿਪੋਰਟ ਮੁਤਾਬਕ, 2025 ਵਿੱਚ ਅਮਰੀਕਾ ਦੀ ਅਬਾਦੀ ਪਹਿਲੀ ਵਾਰ ਘਟਣ ਦੀ ਸੰਭਾਵਨਾ ਹੈ। ਇਸ ਦੇ ਮੁੱਖ ਕਾਰਨਾਂ ਵਿੱਚ ਪਰਵਾਸੀਆਂ […]

Loading

FEATURE

ਪੁਰਤਗਾਲ ਵਿੱਚ ਗੈਂਗਵਾਰ: ਲਾਰੰਸ ਬਿਸ਼ਨੋਈ ਦੀ ਅੰਤਰਰਾਸ਼ਟਰੀ ਸਾਜਿਸ਼

ਪੁਰਤਗਾਲ ਦੀ ਰਾਜਧਾਨੀ ਲਿਸਬਨ ਦੇ ਓਡੀਵੇਲਸ ਇਲਾਕੇ ਵਿੱਚ ਹੋਈ ਤਾਜ਼ਾ ਗੈਂਗਵਾਰ ਨੇ ਪੂਰੀ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਗੈਂਗਵਾਰ ਦੇ ਪਿੱਛੇ ਭਾਰਤ ਦੇ ਖਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ। ਇਸ ਘਟਨਾ ਨੇ ਨਾ ਸਿਰਫ਼ ਭਾਰਤੀ ਅਪਰਾਧੀ ਨੈੱਟਵਰਕ ਦੀ ਅੰਤਰਰਾਸ਼ਟਰੀ ਪਹੁੰਚ ਨੂੰ ਉਜਾਗਰ ਕੀਤਾ, ਸਗੋਂ ਸਥਾਨਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਈ […]

Loading