LATEST POST
ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਮੋਹ ਰੱਖਦਾ ਸੀ ਵਰਿੰਦਰ
ਪੰਜਾਬੀ ਸਿਨੇਮੇ ਲਈ ਅੱਸੀ-ਨੱਬੇ ਦਾ ਦੌਰ ਪੂਰੀ ਤਰ੍ਹਾਂ ਵਰਿੰਦਰ ਨੂੰ ਹੀ ਸਮਰਪਿਤ ਸੀ। ਜੇ ਗੱਲ ਕਰੀਏ ‘ਸਰਪੰਚ’, ‘ਬਲਬੀਰੋ ਭਾਬੀ’, ‘ਨਿੰਮੋ’, ‘ਜਿਗਰੀ ਯਾਰ’, ‘ਸਰਦਾਰਾ ਕਰਤਾਰਾ’, ‘ਯਾਰੀ ਜੱਟ ਦੀ’, ਇਨ੍ਹਾਂ ਫ਼ਿਲਮਾਂ ਵਿਚਲਾ ‘ਜੀਤਾ’, ‘ਕਰਮਾ’, ‘ਸੁੱਚਾ’ ਅੱਜ ਵੀ ਦਰਸ਼ਕਾਂ ਦੇ ਮਨਾਂ ਵਿੱਚ ਵਸਿਆ ਹੋਇਆ ਹੈ। ਵਰਿੰਦਰ ਇੱਕ ਅਜਿਹਾ ਅਦਾਕਾਰ ਸੀ ਜਿਸ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਬਹੁਤ […]
![]()
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੀ ‘ਚੇਅਰ ਆਨ ਸਿੱਖ ਸਟੱਡੀਜ਼’
ਅੰਮ੍ਰਿਤਸਰ/ਏ.ਟੀ.ਨਿਊਜ਼ : ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਕਾਦਮਿਕ ਖੋਜ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਥਾਪਤ ਕਰਦਿਆਂ ਅਮਰੀਕਾ ਦੇ ਸੈਕਰਾਮੈਂਟੋ, ਕੈਲੀਫ਼ੋਰਨੀਆ ਸਥਿਤ ਪ੍ਰਸਿੱਧ ਅਟਾਰਨੀ ਅਤੇ ਸਮਾਜ ਸੇਵਕ ਜਸਪ੍ਰੀਤ ਸਿੰਘ ਨਾਲ ਇੱਕ ਇਤਿਹਾਸਕ ਸਮਝੌਤੇ ਅਧੀਨ ‘ਚੇਅਰ ਆਨ ਸਿੱਖ ਸਟੱਡੀਜ਼’ ਸਥਾਪਿਤ ਕਰਨ ਦਾ ਐਲਾਨ ਕੀਤਾ ਸੀ। ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ ਸਦਕਾ ਯੂਨੀਵਰਸਿਟੀ ਵਿਖੇ […]
![]()
ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਮਿਲਣਾ ਮੰਦਭਾਗਾ: ਸੰਧੂ
ਅੰਮ੍ਰਿਤਸਰ/ਏ.ਟੀ.ਨਿਊਜ਼:ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੇ ਇੱਥੇ ਕਿਹਾ ਕਿ ਉਹ ਅੰਮ੍ਰਿਤਸਰ ਨੂੰ ਮੁੜ ਉਚਾਈਆਂ ’ਤੇ ਲਿਜਾਣ ਲਈ ਯਤਨਸ਼ੀਲ ਹਨ। ਉਹ ‘ਯੂਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ’ ਦੇ ਮੌਜੂਦਾ ਸਲਾਹਕਾਰ ਅਤੇ ਜੀਓ ਪੁਲੀਟੀਕਲ ਇੰਸਟੀਚਿਊਟ ਦੇ ਚੇਅਰਮੈਨ ਬਣਨ ਮਗਰੋਂ ਪਿਛਲੇ ਦਿਨੀਂ ਸ਼ੁਕਰਾਨੇ ਵਜੋਂ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ। ਬਾਅਦ ’ਚ ਪੱਤਰਕਾਰਾਂ […]
![]()
