LATEST POST

FEATURE

ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ

ਮੁੱਖ ਖ਼ਬਰਾਂ
108 views 0 secs

ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ। ਪਾਣੀ ਦਾ ਪੱਧਰ ਵਧਦੇ ਦੇਖ ਯੂਟੀ ਪ੍ਰਸ਼ਾਸਨ ਨੇ 24 ਘੰਟਿਆਂ ਵਿੱਚ ਦੂਜੀ ਵਾਰ ਦੇਰ ਰਾਤ 12 ਵਜੇ ਦੇ ਕਰੀਬ ਸੁਖਨਾ ਝੀਲ ਦੇ ਤਿੰਨ ਫਲੱਡ ਗੇਟਾਂ ਵਿੱਚੋਂ ਇੱਕ ਫਲੱਡ ਗੇਟ ਨੂੰ […]

Loading

FEATURE

ਤਿੰਨ ਮੈਂਬਰੀ ਕਮੇਟੀ ਕਰੇਗੀ ਰਾਹਤ ਕਾਰਜਾਂ ਦੀ ਨਿਗਰਾਨੀ

ਮੁੱਖ ਖ਼ਬਰਾਂ
107 views 0 secs

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਦੇ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮੁੱਖ ਸਕੱਤਰ ਤੋਂ ਇਲਾਵਾ ਭਾਰਤੀ ਫੌਜ ਦੇ ਨੁਮਾਇੰਦੇ, ਐੱਨ ਡੀ ਆਰ ਐੱਫ ਅਤੇ ਹੋਮਗਾਰਡਜ਼ ਦੇ ਡੀਜੀਪੀ ਨੇ ਸ਼ਮੂਲੀਅਤ ਕੀਤੀ। ਇਸ […]

Loading

FEATURE

ਭਾਰੀ ਮੀਂਹ ਕਾਰਨ ਪੁਲ ਨੇੜੇ ਸੜਕ ਧਸੀ

ਰਾਤ ਭਰ ਪਏ ਭਾਰੀ ਮੀਂਹ ਨੇ ਪੰਚਕੂਲਾ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਇੱਕ ਵਾਰ ਫਿਰ ਜਨਜੀਵਨ ਪ੍ਰਭਾਵਿਤ ਕੀਤਾ ਹੈ। ਬਰਵਾਲਾ ਨੇੜੇ ਸਥਿਤ ਖਤੌਲੀ ਪਿੰਡ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਸਥਾਨਕ ਪੁਲ ਨਾਲ ਲੱਗਦੀ ਸੜਕ ਢਹਿ ਗਈ। ਰਿਪੋਰਟਾਂ ਅਨੁਸਾਰ ਮੀਂਹ ਦਾ ਪਾਣੀ ਪੁਲ ਦੇ ਹੇਠਾਂ ਅਤੇ ਆਲੇ-ਦੁਆਲੇ ਤੇਜ਼ੀ ਨਾਲ ਵਹਿ ਰਿਹਾ ਸੀ, ਜਿਸ ਕਾਰਨ ਮਿੱਟੀ […]

Loading

FEATURE

ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ’ਚ ਹੜ੍ਹ ਆਉਣ ਦਾ ਖਤਰਾ ਬਣਿਆ

ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਮੁਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨੇ ਹੜ੍ਹਾਂ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਹਨ।ਘੱਗਰ ਨਦੀ ਹਿਮਾਚਲ ਪ੍ਰਦੇਸ਼ ਤੋਂ ਨਿਕਲਦੀ ਹੈ ਅਤੇ ਪੰਜਾਬ ਵਿੱਚੋਂ 165 ਕਿਲੋਮੀਟਰ ਦਾ ਰਸਤਾ ਤੈਅ ਕਰਦੀ ਹੈ ਤੇ ਮੁਹਾਲੀ […]

Loading

FEATURE

ਪੰਜਾਬ ’ਚ ਹੜਾਂ ਦੀ ਸਥਿਤੀ ਗੰਭੀਰ, 24 ਵਿਅਕਤੀਆਂ ਦੀ ਮੌਤ

ਪੰਜਾਬ
93 views 0 secs

ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ’ਚ ਇੱਕ ਹਫ਼ਤੇ ਦੌਰਾਨ ਕਰੀਬ ਦੋ ਦਰਜਨ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਸੈਂਕੜੇ ਲੋਕਾਂ ਨੂੰ ਪਾਣੀ ’ਚ ਵਹਿਣ ਤੋਂ ਮੌਕੇ ’ਤੇ ਬਚਾਅ ਲਿਆ ਗਿਆ। ਸੂਬੇ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਆ ਚੁੱਕੇ ਹਨ ਅਤੇ ਸੈਂਕੜੇ ਪਿੰਡਾਂ ’ਚ ਹਾਲੇ ਵੀ ਲੋਕ ਫਸੇ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ’ਚ […]

Loading

FEATURE

ਹਰ ਦੇਸ਼ ’ਤੇ ਟੈਕਸ ਲਗਾਉਣ ਦਾ ਟਰੰਪ ਕੋਲ ਨਹੀਂ ਸੀ ਅਧਿਕਾਰ : ਸੰਘੀ ਅਦਾਲਤ

ਅਮਰੀਕਾ
217 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੀ ਸੰਘੀ ਅਦਾਲਤ ਨੇ ਅਦਾਲਤ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਕੋਲ ਲਗਪਗ ਹਰ ਦੇਸ਼ ’ਤੇ ਵਿਆਪਕ ਟੈਕਸ ਲਗਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਸੀ। ਹਾਲਾਂਕਿ ਅਦਾਲਤ ਨੇ ਫ਼ਿਲਹਾਲ ਉਸ ਦੇ ਅਮਰੀਕੀ ਅਰਥਚਾਰੇ ਦੁਆਲੇ ਇੱਕ ਸੁਰੱਖਿਆਵਾਦੀ ਕੰਧ ਬਣਾਉਣ ਦੇ ਯਤਨ ਨੂੰ ਬਰਕਰਾਰ ਰੱਖਿਆ ਹੈ।ਯੂ.ਐੱਸ. ਕੋਰਟ ਆਫ਼ ਅਪੀਲਜ਼ ਫ਼ਾਰ ਦ ਫ਼ੈਡਰਲ ਸਰਕਟ ਨੇ ਫ਼ੈਸਲਾ […]

Loading

FEATURE

ਪਾਧਾ ਗੁਰਮੁਖਿ ਆਖੀਐ…….

ਮੁੱਖ ਲੇਖ
98 views 1 sec

ਇਕਵਾਕ ਸਿੰਘ ਪੱਟੀਪ੍ਰਸਿੱਧ ਦਾਰਸ਼ਨੀਕ ਅਰਸਤੂ ਦੇ ਵਿਚਾਰਾਂ ਤੋਂ ਗੱਲ ਸ਼ੁਰੂ ਕਰਦੇ ਹਾਂ ਉਹ ਲਿਖਦੇ ਹਨ ‘ਜਨਮ ਦੇਣ ਵਾਲੇ ਨਾਲੋਂ, ਚੰਗੀ ਸਿੱਖਿਆ ਦੇਣ ਵਾਲੇ ਨੂੰ ਜਿਆਦਾ ਸਨਮਾਨ ਦੇਣਾ ਚਾਹੀਦਾ ਹੈ, ਕਿਉਂਕਿ ਇੱਕ ਨੇ ਤਾਂ ਕੇਵਲ ਜਨਮ ਦਿੱਤਾ ਹੈ, ਪਰ ਦੂਜੇ ਨੇ ਜਿਊਣਾ ਸਿਖਾਇਆ ਹੈ।’ਜਪਾਨ ਦੀ ਮਸ਼ਹੂਰ ਕਹਾਵਤ ਹੈ ਕਿ, ‘ਮਹਾਨ ਅਧਿਆਪਕ ਦੇ ਚਰਨਾਂ ਵਿੱਚ ਗੁਜ਼ਾਰਿਆ ਇੱਕ […]

Loading

FEATURE

ਕੈਥੋਲਿਕ ਚਰਚ ਵਿੱਚ ਹੋਈ ਗੋਲੀਬਾਰੀ ਵਿੱਚ 2 ਬੱਚਿਆਂ ਦੀ ਮੌਤ ਤੇ 17 ਹੋਰ ਜ਼ਖਮੀ

ਅਮਰੀਕਾ
141 views 0 secs

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਮਿਨੀਪੋਲਿਸ ਸ਼ਹਿਰ ਵਿੱਚ ਇੱਕ ਕੈਥੋਲਿਕ ਚਰਚ ਵਿੱਚ ਹੋਈ ਗੋਲੀਬਾਰੀ ਵਿੱਚ 2ਬੱਚਿਆਂ ਦੀ ਮੌਤ ਹੋਣ ਤੇ 17 ਹੋਰ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮੀਡੀਆ ਨੂੰ ਸੂਤਰਾਂ ਨੇ ਦੱਸਿਆ ਕਿ ਗੋਲਬਾਰੀ ਦੀ ਘਟਨਾ ਵਿੱਚਸ਼ਾਮਿਲ ਇਕੋ ਇੱਕ ਹਮਲਾਵਰ ਵੀ ਮਾਰਿਆ ਗਿਆ ਹੈ। ਲਾਅ ਇਨਫੋਰਸਮੈਂਟ ਦੇ ਅਧਿਕਾਰੀਆਂ ਅਨੁਸਾਰ ਹਮਲਾਵਰ ਨੇ ਖੁਦ ਹੀ […]

Loading