LATEST POST

FEATURE

ਅਮਰੀਕਾ ਕਰੇਗਾ ਨਸ਼ੇੜੀ ਗ੍ਰੀਨ ਕਾਰਡ ਹੋਲਡਰਾਂ ਨੂੰ ਵੀ ਦੇਸ਼ ਨਿਕਾਲਾ ਦੇਣ ਦੀ ਵਿਵਸਥਾ

ਅਮਰੀਕਾ
170 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼ : ਵ੍ਹਾਈਟ ਹਾਊਸ ਉਸ ਬਿੱਲ ਦੇ ਸਮਰਥਨ ਵਿੱਚ ਹੈ, ਜਿਸਦੇ ਤਹਿਤ ਨਸ਼ੇ ’ਚ ਡਰਾਈਵਿੰਗ ਕਰਨ (ਡੀ. ਯੂ. ਆਈ.) ਦੇ ਅਪਰਾਧ ਵਿੱਚ ਫੜੇ ਗਏ ਗ੍ਰੀਨ ਕਾਰਡ ਹੋਲਡਰਾਂ ਨੂੰ ਵੀ ਦੇਸ਼ ਨਿਕਾਲਾ ਦੇਣ ਦੀ ਵਿਵਸਥਾ ਹੈ। ਇਹ ਬਿੱਲ ਜੁਲਾਈ ਦੇ ਅੰਤ ਵਿਚ ਸੈਨੇਟ ਵੱਲੋਂ ਪਾਸ ਕੀਤਾ ਗਿਆ ਸੀ। ਹੁਣ ਅਮਰੀਕਾ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਈਚਾਰਿਆਂ ਅਤੇ […]

Loading

FEATURE

ਟਰੰਪ ਨੇ ਆਪਣੇ ਸਹਿਯੋਗੀ ਗੋਰ ਨੂੰ ਭਾਰਤ ’ਚ ਅਮਰੀਕਾ ਦਾ ਰਾਜਦੂਤ ਨਾਮਜ਼ਦ ਕੀਤਾ

ਮੁੱਖ ਖ਼ਬਰਾਂ
119 views 0 secs

ਨਿਊਯਾਰਕ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਨੇੜਲੇ ਸਾਥੀ ਸਰਜੀਓ ਗੋਰ ਨੁੂੰ ਭਾਰਤ ’ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ।, ਜੋ ਕਿ ਇਸ ਸਮੇਂ ‘ਵ੍ਹਾਈਟ ਹਾਊਸ ਪ੍ਰੈਜ਼ੀਡੈਂਸ਼ੀਅਲ ਪਰਸੋਨਲ ਆਫਿਸ’ ਦੇ ਡਾਇਰੈਕਟਰ ਹਨ।ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਕਿਹਾ, “ਸਰਜੀਓ ਗੋਰ ਮੇਰੇ ਬਹੁਤ ਚੰਗੇ ਦੋਸਤ ਹਨ ਅਤੇ ਕਈ ਸਾਲਾਂ ਤੋ ਮੇਰੇ ਨਾਲ ਹਨ। ਗੋਰ […]

Loading

FEATURE

ਗਾਜ਼ਾ ਸਿਟੀ ’ਚ ਹਾਲਾਤ ਹੋਏ ਗੰਭੀਰ, ਭੁੱਖਮਰੀ ਫ਼ੈਲੀ

ਮੁੱਖ ਖ਼ਬਰਾਂ
152 views 0 secs

ਗਾਜ਼ਾ ਸਿਟੀ/ਏ.ਟੀ.ਨਿਊਜ਼: ਇਜ਼ਰਾਇਲ ਤੇ ਹਮਾਸ ਵਿਚਾਲੇ ਜੰਗ ਕਾਰਨ ਗਾਜ਼ਾ ਪੱਟੀ ਦੇ ਸਭ ਤੋਂ ਵੱਡੇ ਸ਼ਹਿਰ ਗਾਜ਼ਾ ਸਿਟੀ ਵਿੱਚ ਮਨੁੱਖਤਾਵਾਦੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਇੰਟੀਗ੍ਰੇਟਿਡ ਫੂਡ ਸਕਿਓਰਿਟੀ ਫੇਜ਼ ਕਲਾਸੀਫਿਕੇਸ਼ਨ (ਆਈ.ਪੀ.ਸੀ.) ਨੇ ਹਾਲ ਹੀ ਵਿੱਚ ਆਪਣੀ ਰਿਪੋਰਟ ’ਚ ਦੱਸਿਆ ਕਿ ਗਾਜ਼ਾ ਸਿਟੀ ਵਿੱਚ ਭੁੱਖਮਰੀ ਫੈਲ ਚੁੱਕੀ ਹੈ। ਇਹ ਪਹਿਲੀ ਵਾਰ ਹੈ ਜਦੋਂ ਆਈ.ਪੀ.ਸੀ. ਨੇ ਮੱਧ […]

Loading

FEATURE

ਰਾਹੁਲ ਗਾਂਧੀ ਦੀ ਵੋਟ ਅਧਿਕਾਰ ਯਾਤਰਾ ਕਿਉਂ ਸ਼ੁਰੂ ਕੀਤੀ?

ਬਿਹਾਰ ਵਿੱਚ ਚੋਣ ਕਮਿਸ਼ਨ ਨੇ 2025 ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਨਿਰੀਖਣ (ਐੱਸ.ਆਈ.ਆਰ.) ਸ਼ੁਰੂ ਕੀਤੀ ਹੈ। ਇਹ ਪ੍ਰਕਿਰਿਆ 1 ਜੁਲਾਈ 2025 ਨੂੰ ਯੋਗਤਾ ਮਿਤੀ ਵਜੋਂ ਰੱਖ ਕੇ ਚੱਲ ਰਹੀ ਹੈ। ਇਸ ਵਿੱਚ ਘਰ-ਘਰ ਜਾ ਕੇ ਵੇਰੀਫ਼ਿਕੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਵੋਟਰ ਸੂਚੀ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ। […]

Loading

FEATURE

ਸੰਸਦ ਵਿੱਚ 11 ਸਾਲਾਂ ਵਿੱਚ ਪਹਿਲੀ ਵਾਰ ਵਿਰੋਧੀਆਂ ਦੀ ਨਾਅਰੇਬਾਜ਼ੀ ਬਾਰੇ ਭਾਜਪਾ ਚੁੱਪ ਕਿਉਂ?

ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਲੋਕ ਸਭਾ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਲੋਕ ਸਭਾ ਵਿੱਚ ‘ਵੋਟ ਚੋਰ, ਗੱਦੀ ਛੱਡੋ’ ਅਤੇ ਰਾਜ ਸਭਾ ਵਿੱਚ ‘ਤੜੀਪਾਰ ਵਾਪਸ ਜਾਓ’ ਵਰਗੇ ਨਾਅਰੇ ਗੂੰਜੇ। ਇਹ ਨਾਅਰੇਬਾਜ਼ੀ ਕੋਈ ਨਵੀਂ ਗੱਲ ਨਹੀਂ ਸੀ, ਪਰ ਇਸ […]

Loading

FEATURE

ਵਿਸ਼ਵ ਵਿੱਚ ਇਸਾਈਆਂ ਦੀ ਮੌਜੂਦਾ ਗਿਣਤੀ ਕਿਉਂ ਘੱਟ ਰਹੀ ਹੈ?

ਅੱਜ ਦੀ ਤੇਜ਼ ਰਫ਼ਤਾਰ ਵਾਲੀ ਦੁਨੀਆ ਵਿੱਚ ਧਰਮਾਂ ਦੀ ਡੈਮੋਗ੍ਰਾਫ਼ੀ ਵਿੱਚ ਤੇਜ਼ੀ ਨਾਲ ਬਦਲਾਅ ਆ ਰਹੇ ਨੇ। ਪਿਊ ਰਿਸਰਚ ਸੈਂਟਰ ਵੱਲੋਂ ਜੂਨ 2025 ਵਿੱਚ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ, 2020 ਤੱਕ ਵਿਸ਼ਵ ਵਿੱਚ ਇਸਾਈਆਂ ਦੀ ਗਿਣਤੀ 2.3 ਅਰਬ ਤੱਕ ਪਹੁੰਚ ਗਈ ਸੀ, ਜੋ ਕਿ 2010 ਵਿੱਚ 2.1 ਅਰਬ ਸੀ। ਇਹ ਵਾਧਾ 6 ਫ਼ੀਸਦੀ ਦੇ ਕਰੀਬ […]

Loading

FEATURE

ਸਿੱਖ ਪੰਥ ਵਿੱਚ ਦਲਿਤ ਜਾਤੀ ਦੇ ਸਿੱਖਾਂ ਨੂੰ ਹਮੇਸ਼ਾ ਮਿਲਿਆ ਸਤਿਕਾਰ

ਪੰਜਾਬ
126 views 0 secs

ਸਿੱਖ ਧਰਮ ਦੀ ਨੀਂਹ ਹੀ ਜਾਤੀ ਪਾਤ ਨੂੰ ਨਕਾਰਨ ਵਾਲੀ ਹੈ। ਗੁਰੂ ਨਾਨਕ ਦੇਵ ਜੀ ਨੇ ਸਭ ਤੋਂ ਪਹਿਲਾਂ ਇਹ ਗੱਲ ਕਹੀ ਸੀ ਕਿ ਨਾ ਕੋਈ ਹਿੰਦੂ ਹੈ ਤੇ ਨਾ ਮੁਸਲਮਾਨ, ਨਾ ਹੀ ਕੋਈ ਜਾਤੀ ਹੈ, ਸਭ ਇੱਕ ਅਕਾਲ ਪੁਰਖ ਦੇ ਬੰਦੇ ਹਨ। ਇਹ ਫ਼ਲਸਫ਼ਾ ਸਿੱਖ ਪੰਥ ਨੂੰ ਬਰਾਬਰੀ ਦਾ ਸੰਦੇਸ਼ ਦਿੰਦਾ ਹੈ। ਇਸ ਨੂੰ […]

Loading

FEATURE

ਭਾਰਤ ਨੇ ਅਸਥਾਈ ਤੌਰ ’ਤੇ ਬੰਦ ਕੀਤੀ ਅਮਰੀਕਾ ਲਈ ਡਾਕ ਸੇਵਾ

ਨਵੀਂ ਦਿੱਲੀ/ਏ.ਟੀ.ਨਿਊਜ਼: ਸੰਚਾਰ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਜਾਣ ਵਾਲੇ ਹਵਾਈ ਜਹਾਜ਼ਾਂ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਵਿੱਚ ਸਪੱਸ਼ਟਤਾ ਦੀ ਘਾਟ ਕਾਰਨ ਸ਼ਿਪਮੈਂਟ ਲਿਜਾਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਅਮਰੀਕਾ ਜਾਣ ਵਾਲੀਆਂ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ 100 ਅਮਰੀਕੀ ਡਾਲਰ ਤੱਕ ਦੇ […]

Loading