LATEST POST

FEATURE

ਬਾਲ ਲਿਖਤਾਂ ’ਚੋਂ ਝਲਕਦੀ ਹੈ ਬੱਚਿਆਂ ਦੀ ਸ਼ਖ਼ਸੀਅਤ

ਮੁੱਖ ਲੇਖ
53 views 7 secs

ਲਿਖਣ ਲਈ ਪੈੱਨ, ਪੈਨਸਿਲ ਤੇ ਕਾਪੀ ਦਾ ਆਪਣਾ ਮਹੱਤਵ ਹੈ। ਮਨੁੱਖ ਲਈ ਬੋਲਣਾ ਪ੍ਰਭਾਵਸ਼ਾਲੀ ਕਲਾ ਹੈ। ਉਹ ਬੋਲ ਕੇ ਆਪਣੀ ਗੱਲ ਨੂੰ ਸਮਝਾ ਲੈਂਦਾ ਹੈ ਪਰ ਆਪਣੀ ਗੱਲ ਨੂੰ ਲਿਖ ਕੇ ਕਰਨਾ ਆਪਣਾ ਹੀ ਹੁਨਰ ਹੈ। ਜਦੋਂ ਅਸੀਂ ਲਿਖਦੇ ਹਾਂ ਤਾਂ ਉਸ ’ਚ ਸਪੱਸ਼ਟਤਾ ਵੱਧ ਆਉਂਦੀ ਹੈ। ਲਿਖਣ ਨਾਲ ਸਾਡਾ ਵਿਆਕਰਨ ਮਜ਼ਬੂਤ ਹੁੰਦਾ ਹੈ। ਸਾਡੀਆਂ […]

Loading

FEATURE

ਹਮਾਮ ਵਿੱਚ ਸਭ ਨੰਗੇ ਨੇ…

ਬਲਰਾਜ ਪੰਨੂੰ ਕਈ ਵਾਰ ਤਾਂ ਇਸ ਤਰ੍ਹਾਂ ਲੱਗਦਾ ਹੈ ਕਿ ਸਿਆਸਤਦਾਨਾਂ ਦੀ ਆਪਸੀ ਲੜਾਈ ਨਿੱਜੀ ਸਕੋਰਾਂ ’ਤੇ ਆ ਕੇ ਅਟਕ ਗਈ ਹੈ। ਇੱਕ ਦੂਜੇ ਦੇ ਵਿਰੁੱਧ ਧਰਨੋ ਧਰਨੀ ਵੀ ਹੁੰਦੇ ਨੇ, ਗਾਲੀ ਗਲੋਚ ਤੋਂ ਵੀ ਸੰਕੋਚ ਨਹੀਂ ਕਰਦੇ। ਅਖੇ ਤੂੰ ਮੈਨੂੰ ਗਾਲ ਕੱਢ ਮੈਂ ਤੈਨੂੰ ਕੱਢਾਂ। ਕਈ ਵਾਰੀ ਸਾਡੇ ਮੁੱਖ ਮੰਤਰੀ ਸਾਹਿਬ ਮੁੱਖ ਮੰਤਰੀ ਵਾਲੀ […]

Loading

FEATURE

ਟੈਕਸਾਸ ਵਿੱਚ ਫ਼ਿਰ ਆਇਆ ਹੜ੍ਹ, ਬਚਾਅ ਕਾਰਜ ਜੰਗੀ ਪੱਧਰ ’ਤੇ

ਅਮਰੀਕਾ
49 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕੁਝ ਦਿਨ ਪਹਿਲਾਂ ਕੇਂਦਰੀ ਟੈਕਸਾਸ ਵਿੱਚ ਆਏ ਭਿਆਨਕ ਹੜ੍ਹ ਦੀ ਯਾਦ ਅਜੇ ਤਾਜ਼ਾ ਹੀ ਹੈ ਕਿ ਹੋਈ ਭਾਰੀ ਬਾਰਿਸ਼ ਕਾਰਨ ਉਥੇ ਫ਼ਿਰ ਹੜ੍ਹ ਆ ਗਿਆ ਹੈ। ਟੈਕਸਾਸ ਦੇ ਗਵਰਨਰ ਗਰੇਗ ਅਬੋਟ ਨੇ ਕਿਹਾ ਹੈ ਕਿ ਸੈਨ ਸਾਬਾ, ਲੈਮਪਾਸਸ ਤੇ ਸ਼ਲੀਚੇਰ ਕਾਊਂਟੀਆਂ ਵਿੱਚ ਬਚਾਅ ਟੀਮਾਂ ਆਪਣਾ ਕੰਮ ਕਰ ਰਹੀਆਂ ਹਨ ਤੇ ਲੋਕਾਂ […]

Loading

FEATURE

ਕੈਂਟੁਕੀ ਵਿੱਚ ਹੋਈ ਗੋਲੀਬਾਰੀ ’ਚ 2 ਔਰਤਾਂ ਦੀ ਮੌਤ ਤੇ 2 ਜ਼ਖਮੀ

ਅਮਰੀਕਾ
52 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਲੈਕਸਿੰਗਟਨ, ਕੈਂਟੁਕੀ ਵਿੱਚ ਰਿਚਮੌਂਡ ਰੋਡ ਬੈਪਟਿਸਟ ਚਰਚ ਵਿਖੇ ਹੋਈ ਗੋਲੀਬਾਰੀ ਵਿੱਚ 2 ਔਰਤਾਂ ਦੀ ਮੌਤ ਹੋਣ ਤੇ 2 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਹਵਾਈ ਅੱਡੇ ਨੇੜੇ ਇੱਕ ਵਿਅਕਤੀ ਵੱਲੋਂ ਇੱਕ ਸੁਰੱਖਿਆ ਜਵਾਨ ਉੱਪਰ ਗੋਲੀਆਂ ਚਲਾਉਣ ਤੋਂ ਬਾਅਦ ਪੁਲਿਸ ਅਫ਼ਸਰਾਂ ਨੇ ਉਸ ਦਾ ਪਿੱਛਾ ਕੀਤਾ। ਲੈਕਸਿੰਗਟਨ […]

Loading

FEATURE

ਦੂਜੇ ਰਾਜਾਂ ਵਿੱਚ ਸਿੱਖਾਂ ਦੀ ਕੀਤੀ ਜਾਵੇ ਸੁਰੱਖਿਆ

ਸੰਪਾਦਕੀ
68 views 1 sec

ਭਾਰਤ ਦੇ ਆਜ਼ਾਦੀ ਅੰਦੋਲਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਅਤੇ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਭਾਰਤ ਦੇ ਵੱਖ- ਵੱਖ ਰਾਜਾਂ ਵਿੱਚ ਕਈ ਕਿਸਮ ਦਾ ਵਿਤਕਰਾ, ਸ਼ੋਸ਼ਣ ਅਤੇ ਕੁੱਟਮਾਰ ਕਰਨ ਦੇ ਅਨੇਕਾਂ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਮਹਾਰਾਸ਼ਟਰ ਦੇ ਮੁੰਬਈ ਸ਼ਹਿਰ ਵਿੱਚ ਇੱਕ ਸਿੱਖ […]

Loading

FEATURE

ਜਿੰਨੀਆਂ ਹਨੇਰੀਆਂ, ਓਨੇ ਮੀਂਹ…

ਮੁੱਖ ਲੇਖ
56 views 1 sec

ਜੋਗਿੰਦਰ ਕੌਰ ਅਗਨੀਹੋਤਰੀ ਕੁਦਰਤ ਨੇ ਆਪਣੀ ਗੋਦ ਵਿੱਚ ਬਹੁਤ ਕੁਝ ਛੁਪਾ ਕੇ ਰੱਖਿਆ ਹੋਇਆ ਹੈ। ਇਹ ਕਿਸੇ ਵਿਅਕਤੀ ਦੇ ਵੱਸ ਵਿੱਚ ਨਹੀਂ ਹੈ। ਭਾਵੇਂ ਰੁੱਤਾਂ ਬਦਲਦੀਆਂ ਹਨ, ਪਰ ਇਹ ਸਭ ਕੁਝ ਕੁਦਰਤ ਦੇ ਹੱਥ ਹੀ ਹੈ। ਮਨੁੱਖ ਨੇ ਪ੍ਰਕਿਰਤੀ ਨਾਲ ਖਿਲਵਾੜ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ, ਪਰ ਫਿਰ ਵੀ ਕੁਦਰਤ ਬਲਵਾਨ ਹੈ। ਧਰਤੀ […]

Loading

FEATURE

‘ਬਾਰਡਰ-2’ ਵਿੱਚ ਫ਼ਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੀ ਭੂਮਿਕਾ ਵਿੱਚ ਨਜ਼ਰ ਆਵੇਗਾ ਦਿਲਜੀਤ ਦੋਸਾਂਝ

ਗੌਤਮ ਰਿਸ਼ੀ ਦਿਲਜੀਤ ਦੋਸਾਂਝ ਹੁਣ ਆਪਣੀ ਆਉਣ ਵਾਲੀ ਹਿੰਦੀ ਫ਼ਿਲਮ ‘ਬਾਰਡਰ 2’ ਲਈ ਚਰਚਾ ਵਿੱਚ ਹੈ। ਉਹ ਭਾਰਤ-ਪਾਕਿਸਤਾਨ ਦੇ 1971 ਦੇ ਯੁੱਧ ’ਤੇ ਆਧਾਰਿਤ ਫ਼ਿਲਮ ‘ਬਾਰਡਰ-2’ ਵਿੱਚ ਫ਼ਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੀ ਭੂਮਿਕਾ ਵਿੱਚ ਨਜ਼ਰ ਆਵੇਗਾ। ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਭਾਰਤੀ ਹਵਾਈ ਸੈਨਾ ਦਾ ਇਕਲੌਤਾ ਅਜਿਹਾ ਅਧਿਕਾਰੀ ਹੈ ਜਿਸ ਨੂੰ ਪਰਮਵੀਰ ਚੱਕਰ ਪ੍ਰਾਪਤ ਹੈ।ਇਹ […]

Loading

FEATURE

ਸਾਉਣ ਮਹੀਨੇ ਰਾਹ ਰੋਕ ਲਏ ਛੱਪੜਾਂ ਟੋਭਿਆਂ ਨੇ…

ਮੁੱਖ ਲੇਖ
43 views 1 sec

ਜੱਗਾ ਸਿੰਘ ਆਦਮਕੇ ਜਲ ਕੇਵਲ ਮਨੁੱਖ ਲਈ ਹੀ ਨਹੀਂ ਸਗੋਂ ਸਾਰੇ ਜੀਵਾਂ, ਬਨਸਪਤੀ ਲਈ ਜਿਊਂਦੇ ਰਹਿਣ ਦਾ ਮੂਲ ਆਧਾਰ ਹੈ। ਪਾਣੀ ਭੋਜਨ ਦੀ ਪ੍ਰਾਪਤੀ ਅਤੇ ਉਤਪਾਦਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਕਿਸੇ ਥਾਂ ਦੇ ਵਿਕਾਸ, ਹਰਿਆਲੀ, ਵਸੋਂ ਲਈ ਪਾਣੀ ਦੀ ਅਹਿਮ ਭੂਮਿਕਾ ਹੈੈ। ਦੁਨੀਆ ਦੀਆਂ ਪੁਰਾਤਨ ਸੱਭਿਆਤਾਵਾਂ ਦੇ ਵਿਕਸਿਤ ਹੋਣ ਦਾ ਸਥਾਨ ਵੀ ਪਾਣੀ […]

Loading